Wednesday, November 25, 2026

Daily Archives: October 13, 2015

ਸਰਬਤ ਖਾਲਸਾ ਪ੍ਰੰਪਰਾ ਨੂੰ ਮੁੜ ਸੁਰਜੀਤ ਕਰਨ ‘ਚ ਹੀ ਪੰਥ ਦਾ ਭਲਾ- ਪੰਥਕ ਤਾਲਮੇਲ ਸੰਗਠਨ

ਮਸੋਦੇ ਦਾ ਮੁੱਢਲਾ ਖਰੜਾ ਵਿਚਾਰਾਂ ਹਿੱਤ ਭਿਜਵਾਇਆ ਜਾ ਰਿਹਾ ਹੈ-ਐਡਵੋਕੇਟ ਜਸਵਿੰਦਰ ਸਿੰਘ ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਦੇਸ਼-ਵਿਦੇਸ਼ ਦੀਆਂ ਪੰਥ-ਦਰਦੀ ਸੰਸਥਾਵਾਂ ਅਤੇ ਸ਼ਖਸੀਅਤਾਂ ਦੇ ਸਾਂਝੇ ਮੰਚ ਪੰਥਕ ਤਾਲਮੇਲ ਸੰਗਠਨ ਲੰਬੇ ਸਮੇਂ ਤੋਂ ਬੜੀ ਸ਼ਿੱਦਤ ਨਾਲ ਮਹਿਸੂਸ ਕਰਦਾ ਆ ਰਿਹਾ ਸੀ ਕਿ ਸਿੱਖੀ ਸਵੈੈ-ਮਾਣ, ਪ੍ਰਭੂਸਤਾ ਸੰਪਨ ਸਿੱਖ ਰਾਜ-ਸਿੰਘਾਸਣ ਦੇ ਪ੍ਰਤੀਕ ਸ੍ਰੀ ਅਕਾਲ ਤਖਤ ਸਾਹਿਬ ਦੀ ਪਵਿੱਤਰਤਾ ਤੇ ਸਰਬਉੱਚਤਾ ਨੂੰ …

Read More »

ਸੜਕ ਹਾਦਸੇ ‘ਚ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਕੇ ‘ਤੇ ਮੌਤ- ਟੱਰਕ ਨੇ ਕੁਚਲਿਆ ਮੌਤ- ਟੱਰਕ ਨੇ ਕੁਚਲਿਆ

ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) – ਸਥਾਨਕ ਮਕਬੂਲਪੁਰਾ ਮਹਿਤਾ ਰੋਡ ਸਥਿਤ ਜੋਸਨ ਹਸਪਤਾਲ ਸਾਹਮਣੇ ਵਾਪਰੇ ਦਰਦਨਾਕ ਹਾਦਸੇ ਵਿੱਚ ਇੱਕ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਜਾਣ ਦੀ ਖਬਰ ਹੈ। ਮਿਲੀ ਜਾਣਕਾਰੀ ਅਨੁਸਾਰ ਮੋਟਰ ਸਾਈਕਲ ਨੰ: ਪੀ.ਬੀ.02-ਸੀ.ਕਿਊ-6487 ਤੇ ਸਵਾਰ 32 ਸਾਲਾ ਦਿਲਬਾਗ ਸਿੰਘ ਪੁੱਤਰ ਕਰਤਾਰ ਸਿੰਘ ਆਪਣੀ ਧਰਮ ਪਤਨੀ 28 ਸਾਲਾ ਪਰਮਜੀਤ ਕੌਰ ਅਤੇ 3 ਸਾਲਾ ਬੇਟੀ …

Read More »

ਕਾਂਗਰਸ ਹਾਈਕਮਾਂਡ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਹੱਕ ‘ਚ ਫੈਸਲਾ ਬਹੁਤ ਜਲਦ ਠੇਕੇਦਾਰ

ਅੰਮ੍ਰਿਤਸਰ, 12 ਅਕਤੂਬਰ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਕੈਪਟਨ ਅਮਰਿੰਦਰ ਸਿੰਘ ਦੀ ਵਿਦੇਸ਼ ਦੌਰੇ ਤੋਂ ਵਤਨ ਵਾਪਸੀ ‘ਤੇ ਹਲਕਾ ਦੱਖਣੀ ਦੇ ਇੰਚਾਰਜ਼ ਤੇ ਸਾਬਕਾ ਵਿਧਾਇਕ ਠੇਕੇਦਾਰ ਹਰਜਿੰਦਰ ਸਿੰਘ ਵੱਲੋਂ ਦਿੱਲੀ ਵਿਖੇ ਕੈਪਟਨ ਅਮਰਿੰਦਰ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ ਗਈ ਅਤੇ ਉਨ੍ਹਾ ਦਾ ਵਾਪਿਸ ਪਰਤਣ ‘ਤੇ ਨਿੱਘਾ ਸਵਾਗਤ ਕੀਤਾ ਗਿਆ।ਇਸ ਮੌਕੇ …

Read More »

 ਤਰਕਸ਼ੀਲ ਸੁਸਾਇਟੀ ਵਲੋਂ ਦਾਦਰੀ ਹੱਤਿਆ ਕਾਂਡ ਦੀ ਸੀਬੀਆਈ ਜਾਂਚ ਦੀ ਮੰਗ

ਅੰਮ੍ਰਿਤਸਰ, 12 ਅਕਤੂਬਰ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਅੰਮ੍ਰਿਤਸਰ ਇਕਾਈ ਦੀ ਵਿਸ਼ੇਸ਼ ਮੀਟਿੰਗ ਕੰਪਨੀ ਬਾਗ ਵਿਖੇ ਹੋਈ, ਜਿਸ ਵਿਚ ਪ੍ਰਸਿੱਧ ਤਰਕਸ਼ੀਲ ਆਗੂਆਂ ਡਾ. ਨਰਿੰਦਰ ਦਾਭੋਲਕਰ, ਗੋਵਿੰਦ ਪਾਨਸਰੇ ਅਤੇ ਪ੍ਰੋ. ਐਮ.ਐਮ. ਕਲਬੁਰਗੀ ਦੀਆਂ ਹੱਤਿਆਵਾਂ ਤੋਂ ਇਲਾਵਾ ਦਾਦਰੀ ਹੱਤਿਆ ਕਾਂਡ ਲਈ ਜ਼ਿੰਮੇਵਾਰ ਫਿਰਕੂ ਅਨਸਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਇਨ੍ਹਾਂ ਦੀ ਸੀਬੀਆਈ ਜਾਂਚ ਕਰਵਾ ਕੇ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦੇਣ …

Read More »

ਈ-ਫਾਰਮੇਸੀ ਦੇ ਵਿਰੋਧ ‘ਚ ਪੱਟੀ ਦੇ ਕੈਮਿਸਟ ਸਟੋਰ 14 ਨੂੰ ਰਹਿਣਗੇ ਬੰਦ – ਕਾਲੇਕੇ

ਪੱਟੀ, 12 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਈ-ਫਾਰਮੇਸੀ ਦੇ ਦੇਸ਼ ਭਰ ‘ਚ ਹੋ ਰਹੇ ਵਿਰੋਧ ਦੇ ਚਲਦਿਆਂ 14 ਅਕਤੂਬਰ ਨੂੰ ਪੱਟੀ ਦੇ ਸਾਰੇ ਕੈਮਿਸਟ ਸਟੋਰ ਬੰਦ ਰਹਿਣਗੇ।ਇਹ ਜਾਣਕਾਰੀ ਕੈਮਿਸਟ ਐਸ਼ੋਸੀਏਸਨ ਪੱਟੀ ਦੇ ਪ੍ਰਧਾਨ ਕੁਲਵਿੰਦਰਪਾਲ ਸਿੰਘ ਕਾਲੇਕੇ ਨੇ ਸਮੂਹ ਕੈਮਿਸਟ ਦੁਕਾਨਦਾਰਾਂ ਦੀ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਦਿੱਤੀ।ਉਹਨਾਂ ਕਿਹਾ ਕਿ ਈ-ਫਾਰਮੇਸੀ ਨਾਲ ਸਮੂਹ ਕੈਮਿਸਟ ਦੁਕਾਨਦਾਰਾਂ ਦਾ ਨੁਕਸਾਨ ਹੋ ਰਿਹਾ ਹੈ …

Read More »

ਬਾਬਾ ਬਿਧੀ ਚੰਦ ਜੀ ਦੇ ਬਲਦੇ ਭੱਠ ਵਿੱਚ ਬੈਠਣ ਦਾ ਸਾਲਾਨਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ

ਪੱਟੀ, 11 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਗੁਰਦੁਆਰਾ ਬਾਬਾ ਬਿਧੀ ਚੰਦ ਜੀ ਭੱਠ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛੱਤਰ-ਛਾਇਆ ਹੇਠ ਅਤੇ ਮਹਾਂਪੁਰਖ ਸੰਤ ਬਾਬਾ ਸੋਹਣ ਸਿੰਘ ਜੀ, ਸੰਤ ਬਾਬਾ ਦਯਾ ਸਿੰਘ ਜੀ ਦੀਆਂ ਅਸੀਸਾਂ ਸਦਕਾ (ਸੰਪਰਦਾਇ ਦਲ ਬਾਬਾ ਬਿਧੀ ਚੰਦ ਜੀ) ਬਾਬਾ ਅਵਤਾਰ ਸਿੰਘ ਅਤੇ ਬਾਬਾ ਗੁਰਬਚਨ ਸਿੰਘ ਦੀ ਅਗਵਾਈ ਵਿੱਚ ਬਲਦੇ ਭੱਠ ਵਿੱਚ ਬੈਠਣ ਦਾ …

Read More »

ਖਾਲੜਾ ਪੁਲਿਸ ਵਲੋ ਛੇੜ ਛਾੜ ਕਰਨ ਵਾਲਾ ਦੋਸ਼ੀ ਕਾਬੂ

ਖਾਲੜਾ, ਪੱਟੀ (ਲਖਵਿੰਦਰ ਗੋਲਣ, ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਪੁਲਿਸ ਥਾਣਾ ਖਾਲੜਾ ਵਿਖੇ ਘਰ ਵਿਚ ਵੜ ਕੇ ਲੜਕੀ ਨਾਲ ਛੇੜ ਛਾੜ ਕਰਨ ਦਾ ਕੇਸ ਦਰਜ ਕੀਤਾ ਗਿਆ। ਇਸ ਸਬੰਧੀ ਥਾਣਾ ਖਾਲੜਾ ਦੇ ਏ.ਐਸ.ਆਈ ਸਾਹਿਬ ਸਿੰਘ ਨੇ ਦਸਿਆ ਕਿ ਪਾਲ ਕੌਰ ਪਤਨੀ ਮਲੂਕ ਸਿੰਘ ਵਾਸੀ ਮਾੜੀ ਮੇਘਾ ਨੇ ਪੁਲਸ ਕੋਲ ਬਿਆਨ ਦਰਜ਼ ਕਰਵਾਏ ਕਿ ਉਸਦੀ ਲੜਕੀ ਨਸੀਬ ਕੌਰ (ਕਾਲਪਨਿਕ …

Read More »

 ਚਿੱਟੇ ਦਿਨ ਚੱਲੀਆਂ ਗੋਲੀਆਂ ਦੋ ਦੀ ਮੌਤ, ਤੀਜਾ ਗੰਭੀਰ ਜਖਮੀ-ਦੋਸ਼ੀ – ਦੋਸ਼ੀ ਫਰਾਰ

ਐਸ.ਪੀ (ਡੀ) ਰਣਬੀਰ ਸਿੰਘ ਸਮੇਤ ਉਚ ਅਧਿਕਾਰੀ ਬਰੀ ਪੁਲਿਸ ਸਮੇਤ ਵਾਰਦਾਤ ਵਾਲੀ ਥਾਂ ‘ਤੇ ਪੁੱਜੇ ਚੌਂਕ ਮਹਿਤਾ, 12 ਅਕਤੂਬਰ (ਜੋਗਿੰਦਰ ਸਿੰਘ ਮਾਣਾ ) – ਅੱਜ ਸਵੇਰੇ 10 ਵਜੇ ਦੇ ਪਿੰਡ ਮਲਕ ਨੰਗਲ ਦੇ ਇੱਕ ਨੌਜਵਾਨ ਵਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਆਪਣੇ ਸਕੇ ਚਾਚੇ ਸਮੇਤ ਪਿੰਡ ਦੇ ਇੱਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰਣ ਅਤੇ ਇੱਕ ਹੋਰ ਨੌਜਵਾਨ …

Read More »

 ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਧਾਂਤਕ ਖ਼ਾਤਮੇ ਲਈ ਸਰਨਾ ਦੀਆਂ ਕੋਸ਼ਿਸ਼ਾਂ ਪੰਥ ਲਈ ਘਾਤਕ- ਪਰਮਿੰਦਰ ਪਾਲ ਸਿੰਘ

ਨਵੀਂ ਦਿੱਲੀ, 12 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਕਮੇਟੀ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਵੱਖ-ਵੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਕੱਲ ਸੱਦੀ ਗਈ ਪੰਥਕ ਕਨਵੈਨਸ਼ਨ ਨੂੰ ਸਿੱਖ ਕੌਮ ਵਿੱਚ ਆਪਸੀ ਮਤਭੇਦ ਗਹਿਰੇ ਕਰਨ ਦੀ ਦਿਸ਼ਾ ਵਿੱਚ ਸਰਨੇ ਦੀ ਦੋਹਰੀ ਨੀਤੀ ਐਲਾਨਿਆ ਹੈ।ਕਮੇਟੀ ਅਹੁਦੇਦਾਰਾਂ ਦੀ ਮੌਜ਼ੂਦਗੀ ਵਿੱਚ ਕਮੇਟੀ ਦੇ ਮੀਡੀਆ ਸਲਾਹਕਾਰ ਪਰਮਿੰਦਰ ਪਾਲ ਸਿੰਘ ਨੇ …

Read More »