Daily Archives: October 15, 2015
ਅੱਜ ਦੀਆਂ ਸੁਰਖੀਆਂ………..
ਜਨਮ ਦਿਨ ਮੁਬਾਰਕ – ਅਨਮੋਲਪ੍ਰੀਤ ਸਿੰਘ ਜੰਡ
ਖਾਲੜਾ ਜਿਲਾ ਤਰਨਤਾਰਨ ਵਾਸੀ ਅਨਮੋਲਪ੍ਰੀਤ ਸਿੰਘ ਜੰਡ ਦੇ ਮਾਤਾ ਪਿਤਾ ਅਤੇ ਸਮੂਹ ਪਰਿਵਾਰ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ
Read More »ਪੰਥਕ ਅਖਵਾਉਣ ਵਾਲੀ ਬਾਦਲ ਸਰਕਾਰ ਸਮੇਂ ਹੀ ਹੁੰਦੀ ਹੈ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ -ਕੱਕੜ
ਅੰਮ੍ਰਿਤਸਰ, 14 ਅਕਤੂਬਰ (ਗੁਰਚਰਨ ਸਿੰਘ) – ਪਿੰਡ ਬਰਗਾੜੀ ਵਿਖੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਅੰਗ ਗਲੀਆਂ ਵਿਚ ਖਿਲਾਰ ਕੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇ-ਅਦਬੀ ਆਪਣੇਂ ਆਪ ਨੂੰ ਪੰਥਕ ਸਰਕਾਰ ਅਖਵਾਉਂਣ ਵਾਲੀ ਬਾਦਲ ਸਰਕਾਰ ਸਮੇਂ ਹੋਈ ਹੈ।ਜਾਰੀ ਇਕ ਬਿਆਨ ਵਿਚ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਕੱਕੜ ਨੇ ਕਿਹਾ ਕਿ ਅਜਿਹਾ ਪਹਿਲੀ …
Read More »ਪੁਲੀਸ ਸਾਂਝ ਕੇਂਦਰਾਂ ‘ਚ ਆਈਆਂ ਦਰਖਾਸਤਾਂ ‘ਚੋਂ 3061 ਦਾ ਨਿਪਟਾਰਾ ਕਰਵਾਇਆ- ਆਰ.ਕੇ. ਬਖਸ਼ੀ
ਪਠਾਨਕੋਟ, 14 ਅਕਤੂਬਰ (ਪ.ਪ) -ਜ਼ਿਲ੍ਹਾ ਪਠਾਨਕੋਟ ਦੇ ਵੱਖ-ਵੱਖ ਪੁਲੀਸ ਸਾਂਝ ਕੇਂਦਰਾਂ ਵਿੱਚ ਮਹੀਨਾ ਸਤੰਬਰ, 2015 ਦੌਰਾਨ ਵੱਖ ਵੱਖ ਕੇਸਾਂ ਨਾਲ ਸਬੰਧਤ 2947 ਦਰਖਾਸਤਾਂ ਪ੍ਰਾਪਤ ਹੋਈਆਂ ਅਤੇ ਵੱਖ ਵੱਖ ਕੇਸਾਂ ਨਾਲ ਸਬੰਧਤ 1237 ਦਰਖਾਸਤਾਂ ਪਹਿਲਾ ਵੀ ਪੈਡਿੰਗ ਸਨ। ਇਸ ਤਰ੍ਹਾਂ ਕੁੱਲ 4184 ਦਰਖਾਸਤਾਂ ਵਿਚੋਂ 3061 ਦਰਖਾਸਤਾਂ ਵੱਖ ਵੱਖ ਥਾਣਿਆਂ ਨੂੰ ਭੇਜ ਕੇ ਉਨ੍ਹਾਂ ਦਾ ਨਿਪਟਾਰਾ ਕਰ ਦਿੱਤਾ ਗਿਆ। ਇਹ ਜਾਣਕਾਰੀ ਸ਼੍ਰੀ …
Read More » ਨਵਦੀਪ ਗੋਲਡੀ ਨੇ ਮਨਾਏ ਜਾ ਰਹੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 14 ਅਕਤੂਬਰ (ਜਗਦੀਪ ਸਿੰਘ ਸੱਗੂ) ਵਿਧਾਨ ਸਭਾ ਹਲਕਾ ਦੱਖਣੀ ਦੇ ਟੌਇਟਾ ਕਾਰ ਏਜੰਸੀ, ਜੀ.ਟੀ. ਰੋਡ ਦੇ ਸਾਹਮਣੇ ਸਥਿਤ ਖੁੱਲੇ ਮੈਦਾਨ ਵਿੱਚ 22 ਅਕਤੂਬਰ ਨੂੰ ਸ਼ਾਮ 4 ਵਜੇ ਦੁਸਹਿਰੇ ਦਾ ਤਿਓਹਾਰ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ।ਸਮਾਗਮ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਲਈ ਆਪਣੇ ਸਾਥੀਆਂ ਨਾਲ ਕੀਤੀ ਮੀਟਿੰਗ ਤੋਂ ਬਾਅਦ ਹਲਕਾ ਦੱਖਣੀ ਦੇ ਸੀਨੀਅਰ ਅਕਾਲੀ ਆਗੂ …
Read More »ਜੀ.ਟੀ.ਵੀ ਵਲੋਂ ਇੰਡੀਆ’ਜ਼ ਬੈਸਟ ਡਰਾਮੇਬਾਜ਼ ਸੀਜ਼ਨ-2 ਦੇ ਆਡੀਸ਼ਨ ਅੱਜ
ਅੰਮ੍ਰਿਤਸਰ, 14 ਅਕਤੁਬਰ (ਜਗਦੀਪ ਸਿੰਘ ਸੱਗੂ) – ਸਥਾਨਕ ਲੁਹਾਰਕਾ ਰੋਡ ਸਥਿਤ ਮਾਊਂਟ ਲਿਟਰਾ ਸਕੂਲ ਵਿਖੇ ਇੰਡੀਆ’ਜ਼ ਬੈਸਟ ਡਰਾਮੇਬਾਜ਼ ਸੀਜ਼ਨ-2 ਦੀ ਖੋਜ ਲਈ ਅੱਜ 15 ਅਕਤੂਬਰ ਨੂੰ 5 ਤੋਂ 13 ਸਾਲ ਉਮਰ ਵਰਗ ਦੇ ਬੱਚਿਆਂ ਦੇ ਆਡੀਸ਼ਨ ਲਏ ਜਾਣਗੇ।ਇਸ ਸਬੰਧੀ ਸਥਾਨਕ ਹੋਟਲ ਵਿਖੇ ਕਰਵਾਈ ਗਈ ਇਕ ਪ੍ਰੈਸ ਕਾਨਫਰੰਸ ਦੌਰਾਨ ਇੰਡੀਆ’ਜ਼ ਬੈਸਟ ਡਰਾਮੇਬਾਜ਼ ਸੀਜ਼ਨ-1 ਦੀ ਫਾਈਨਲਿਸਟ ਮਹਿਨਾਜ਼ ਮਾਨ ਬੱਚਿਆਂ ਨੂੰ ਉਤਸ਼ਾਹਿਤ ਕਰਨ …
Read More »ਹਾਲਾਤਾਂ ਦੇ ਮੱਦੇਨਜ਼ਰ ਗੁਰੂ-ਘਰਾਂ ਵਿੱਚ ਸੁਰੱਖਿਆ ਪੱਖੋਂ ਢਿੱਲ ਨਾ ਵਰਤੀ ਜਾਵੇ – ਮੁੱਖ ਸਕੱਤਰ
ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਗੁਰੂ-ਘਰਾਂ ਵਿੱਚ ਨਿਤਾ ਪ੍ਰਤੀ ਵਾਪਰ ਰਹੀਆਂ ਅਗਜਨੀ ਵਰਗੀਆਂ ਘਟਨਾਵਾਂ ਨਾਲ ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਤੇ ਮੌਜੂਦਾ ਹਾਲਾਤਾਂ ਤੇ ਚਿੰਤਾ ਪ੍ਰਗਟ ਕਰਦਿਆਂ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਵਾਲੇ ਸਮੂਹ ਮੈਨੇਜਰ ਸਾਹਿਬਾਨਾਂ ਨਾਲ ਤੇਜਾ ਸਿੰਘ ਸਮੁੰਦਰੀ ਹਾਲ (ਦਫ਼ਤਰ ਸ਼ੋ੍ਰਮਣੀ ਕਮੇਟੀ) ਵਿਖੇ ਬੈਠਕ …
Read More »ਕੌਂਸਲ ਪ੍ਰਧਾਨ ਸ਼ਿੰਦਾ ਦੀ ਪ੍ਰਧਾਨਗੀ ‘ਚ ਹੋਈ ਨਗਰ ਕੌਂਸਲ ਪੱਟੀ ਦੀ ਮੀਟਿੰਗ ਹੋਈ
ਪੱਟੀ, 14 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਪੱਟੀ ਨਗਰ ਕੌਂਸਲ ਦੀ ਮੀਟਿੰਗ ਕੌਂਸਲ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ ਦੀ ਪ੍ਰਧਾਨਗੀ ਕੌਂਸਲ ਦੇ ਦਫਤਰ ਵਿਖੇ ਹੋਈ ਜਿਸ ਵਿਚ ਸਮੂਹ ਕੌਂਸਲਰਾਂ ਨੇ ਭਾਗ ਲਿਆ ਅਤੇ ਕਈ ਮੁਦਿਆਂ ਤੇ ਅਹਿਮ ਵਿਚਾਰਾਂ ਕੀਤੀਆਂ ਗਈਆ।ਇਸ ਮੀਟਿੰਗ ਵਿਚ ਪ੍ਰਧਾਨ ਸੁਰਿੰਦਰ ਕੁਮਾਰ ਸ਼ਿੰਦਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦੇ ਹੱਲ ਲਈ ਸਮੂਹ ਕੌਸਲਰ ਆਪਣੇ …
Read More »ਦਾਣਾ ਮੰਡੀ ਪੱਟੀ ਵਿਖੇ 1509 ਬਾਸਮਤੀ ਦੀ ਚੁਕਾਈ ਨਾ ਹੋਣ ਕਾਰਨ ਅੰਬਾਰ ਲੱਗੇ
ਪੱਟੀ, 14 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸੂਬਾ ਸਰਕਾਰ ਵਲੋਂ 1509 ਬਾਸਮਤੀ ਦੀ ਖਰੀਦ ਤਾਂ ਸੁਰੂ ਕਰਵਾ ਦਿੱਤੀ ਗਈ ਹੈ, ਪਰ ਉਸਦੀ ਢੁਆਈ ਦਾ ਕੋਈ ਪੁਖਤਾ ਪ੍ਰਬੰਧ ਨਾ ਹੋਣ ਕਾਰਣ ਲੇਬਰ ਤੇ ਪੱਲੇਦਾਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਲੇਬਰ ਯੂਨੀਅਨ ਦੇ ਪ੍ਰਧਾਂਨ ਜੱਗਾ ਸਿੰਘ, ਕਸ਼ਮੀਰ ਸਿੰਘ ਵਾਇਸ ਪ੍ਰਧਾਨ, ਤੇ ਕੁਲਦੀਪ ਸਿੰਘ …
Read More »
Punjab Post Daily Online Newspaper & Print Media