ਕੈਮਿਸਟ ਐਸੋਸੀਏਸ਼ਨ ਪੱਟੀ ਨੇ ਐਸ.ਡੀ.ਐਮ ਪੱਟੀ ਨੂੰ ਦਿੱਤਾ ਮੈਮੋਰੰਡਮ ਪੱਟੀ, 14 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਦੇਸ਼ ਭਰ ਵਿਚ ਈ-ਫਾਰਮੇਸੀ ਦੇ ਵਿਰੋਧ ਵਿਚ ਰੋਸ ਵੱਜੋਂ 14 ਅਕਤੂਬਰ ਦੀ ਦਿੱਤੀ ਹੜਤਾਲ ਦੇ ਸੱਦੇ ‘ਤੇ ਕੈਮਿਸਟ ਐਸੋਸੀਏਸ਼ਨ ਪੱਟੀ ਦੀ ਅਗਵਾਈ ਹੇਠ ਪੱਟੀ ਸ਼ਹਿਰ ਅਤੇ ਇਲਾਕੇ ਦੇ ਮੈਡੀਕਲ ਸਟੋਰ ਪੂਰਨ ਤੌਰ ‘ਤੇ ਬੰਦ ਰਹੇ।ਇਸ ਸਬੰਧੀ ਕੈਮਿਸਟ ਐਸੋਸੀਏਸਨ ਪੱਟੀ ਦੇ ਪ੍ਰਧਾਨ ਕੁਲਵਿੰਦਰਪਾਲ …
Read More »Daily Archives: October 15, 2015
ਸ੍ਰੀ ਸਾਈ ਇੰਸਟੀਚਿਊਟਸ ਮਾਨਾਵਾਲਾ ਵਿੱਚ ਆਗਾਜ਼-2015, ਜੱਸ ਬਾਜਵਾ ਨੇ ਪਾਈਆਂ ਧਮਾਲਾਂ
ਜੰਡਿਆਲਾ, 14 ਅਕਤੂਬਰ (ਹਰਿੰਦਰਪਾਲ ਸਿੰਘ) – ਸ੍ਰੀ ਸਾਈ ਗਰੁੱਪ ਆਫ ਇੰਸਟੀਚਿਊਟਸ ਦੇ ਮਾਨਾਵਾਲਾ ਕੈਂਪਸ ਵਿੱਚ ਨਵੇਂ ਸ਼ੈਸ਼ਨ ਦੇ ਵਿਦਿਆਰਥੀਆਂ ਦਾ ਸਵਾਗਤ ਕਰਨ ਲਈ ਫ਼ਰੈਸ਼ਰ ਪਾਰਟੀ ‘ਆਗਾਜ਼-2015’ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਵਿੱਚ ਸ੍ਰੀ ਸਾਈਂ ਗਰੁੱਪ ਆਫ ਇੰਸਟੀਚਿਊਟਸ ਦੇ ਚੇਅਰਮੈਨ ਇੰਜ: ਐਸ.ਕੇ ਪੁੰਜ ਅਤੇ ਐਮ.ਡੀ ਸ੍ਰੀਮਤੀ ਤ੍ਰਿਪਤਾ ਪੁੰਜ ਮੁੱਖ ਮਹਿਮਾਨ ਵਜੋਂ ਪੁੱਜੇ। ਕੈਂਪਸ ਵਿੱਚ ਪਹੁੰਚਣ ‘ਤੇ ਉਨ੍ਹਾ ਦਾ ਸਵਾਗਤ ਡੀਨ, ਵਿਦਿਆਰਥੀ ਮਾਮਲੇ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਦੇ ਰੋਸ ਵੱਜੋਂ ਹਰੀਕੇ ਜਾਮ
ਪੱਟੀ, 14 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਕੀਤੀ ਗਈ ਬੇਅਦਬੀ ਦੇ ਰੋਸ ਵੱਜੋਂ ਹਰੀਕੇ ਦੇ ਮੁੱਖ ਚੌਂਕ ‘ਚ ਭਾਈ ਮਨਜੀਤ ਸਿੰਘ ਝਬਾਲ ਵਾਲਿਆਂ ਦੀ ਅਗਵਾਈ ਹੇਠ ਧਰਨਾ ਲਗਾਇਆ ਗਿਆ। ਜਿਸ ਨਾਲ ਅਮ੍ਰਿਤਸਰ ਫਿਰੋਜਪੁਰ, ਲੁਧਿਆਣਾ ਵਾਲੇ ਪਾਸੇ ਜਾਣ ਵਾਲੀ ਟ੍ਰੈਫਿਕ ਬੁਹਤ ਜਿਆਦਾ ਪ੍ਰਭਾਵਿਤ ਹੋਈ।ਭਾਈ ਮਨਜੀਤ ਸਿੰਘ ਦੀ ਅਗਵਾਈ ਹੇਠ ਲੱਗੇ …
Read More »ਚੇਅਰਮੈਨ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਰਾਮ ਤੀਰਥ ਮੰਦਿਰ ਦੀ ਉਸਾਰੀ ਦਾ ਜਾਇਜ਼ਾ
ਅੰਮ੍ਰਿਤਸਰ, 14 ਅਕਤੂਬਰ (ਗੁਰਚਰਨ ਸਿੰਘ) – ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੇਸ਼ ਬਾਘਾ ਨੇ ਸਥਾਨਕ ਰਾਮ ਤੀਰਥ ਸਥਿਤ ਕਰੁਣਾਸਾਗਰ ਭਗਵਾਨ ਵਾਲਮੀਕਿ ਦੇ ਉਸਾਰੀ ਅਧੀਨ ਵਿਸ਼ਾਲ ਮੰਦਿਰ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਉਸਾਰੀ ਮੁਕੰਮਲ ਹੋਣ ਪਿੱਛੋਂ ਇਹ ਧਾਰਮਿਕ ਸਥਾਨ ਕਿਸੇ ਅਜੂਬੇ ਤੋਂ ਘੱਟ ਨਹੀਂ ਹੋਵੇਗਾ ਅਤੇ ਵਿਸ਼ਵ ਭਰ ਵਿੱਚੋਂ ਸ਼ਰਧਾਲੂ ਇਸ ਪਵਿੱਤਰ ਸਥਾਨ ਦੇ ਦਰਸ਼ਨ-ਦੀਦਾਰ ਲਈ ਪਹੁੰਚਿਆ ਕਰਨਗੇ। …
Read More »ਸੁਖਬੀਰ ਸਿੰਘ ਬਾਦਲ ਕਰਨਗੇ ਅਜਨਾਲਾ ਵਿੱਚ ਸੰਗਤ ਦਰਸ਼ਨ – ਬੋਨੀ ਅਜਨਾਲਾ
ਅੰਮ੍ਰਿਤਸਰ, 14 ਅਕਤੂਬਰ (ਗੁਰਚਰਨ ਸਿੰਘ) – ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ 26 ਅਕਤੂਬਰ 2015 ਨੂੰ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਤਲਾਬ ਵਾਲਾ, ਰਮਦਾਸ ਵਿਖੇ ਅਜਨਾਲਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਲੋੜੀਂਦੀਆਂ ਗ੍ਰਾਂਟਾਂ ਨੂੰ ਲੈ ਕੇ ਸੰਗਤ ਦਰਸ਼ਨ ਕਰਨਗੇ। ਸ. ਬਾਦਲ ਮੌਕੇ ‘ਤੇ ਹੀ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਨਾਲ-ਨਾਲ ਵੱਖ-ਵੱਖ ਭਲਾਈ ਸਕੀਮਾਂ ਤਹਿਤ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦੀ ਬੇਹੁਰਮਤੀ ਕਰਨ ਵਾਲਿਆਂ ਖਿਲਾਫ਼ 302 ਦਾ ਪਰਚਾ ਦਰਜ਼ ਹੋਵੇ- ਦਿੱਲੀ ਕਮੇਟੀ
ਨਵੀਂ ਦਿੱਲੀ, 14 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਪੰਜਾਬ ਦੇ ਫਰੀਦਕੋਟ ਜਿਲ੍ਹੇ ਦੇ ਬਰਗਾਡੀ ਪਿੰਡ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਨੂੰ ਗਲੀਆਂ ਵਿੱਚ ਖਿਲਾਰ ਕੇ ਬੇਹੁਰਮਤੀ ਨੂੰ ਅੰਜ਼ਾਮ ਦੇਣ ਵਾਲੇ ਸ਼ਰਾਰਤੀ ਅਨਸਰਾਂ ਦੇ ਕਾਰੇ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਡੂੰਘਾ ਦੁੱਖ ਜਤਾਉਂਦੇ ਹੋਏ ਦੋਸ਼ੀਆਂ ਦੇ ਖਿਲਾਫ਼ ਧਾਰਾ 302 ਦੇ ਤਹਿਤ ਮੁੱਕਦਮਾ ਦਰਜ ਕਰਨ ਦੀ ਪੰਜਾਬ …
Read More »DAV Public School Emerges Winner in IT Quiz
Amritsar, Oct. 14 (Punjab Post Bureau) – The students of DAV Public School, Lawrence Road exhibited their brilliance at the Tech – Fest held at Shri Ram Ashram Public School. 8 teams from Amritsar district participated in the IT Quiz and competed for the trophy. The school clinched the first place proving their mettle. The judges appreciated the school team …
Read More »ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਅਲੀਪੁਰ ਖਾਲਸਾ ਵਿਖੇ ਕੱਲ
ਸੰਦੌੜ, 14 ਅਕਤੂਬਰ (ਹਰਮਿੰਦਰ ਸਿੰਘ ਭੱਟ) -ਨੇੜਲੇ ਪਿੰਡ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਰਹਿਨੁਮਾਈ ਹੇਠ ਮੀਰੀ ਪੀਰੀ ਦੇ ਮਾਲਕ ਧੰਨ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਅਵਤਾਰ ਦਿਹਾੜੇ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਅਸਥਾਨ ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਪਿੰਡ ਅਲੀਪੁਰ ਖ਼ਾਲਸਾ (ਜਿੱਲ੍ਹਾ ਸੰਗਰੂਰ) ਵਿਖੇ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਜੀ ਦੇਖ ਰੇਖ ਹੇਠ ਸਮੂਹ …
Read More »ਲੁਧਿਆਣਾ ਵਿੱਚ ਟਰੈਫਿਕ ਸਮੱਸਿਆ ਲੋਕਾਂ ਲਈ ਬਣੀ ਵੱਡੀ ਮੁਸੀਬਤ
ਕੀ ਬੱਸਾਂ, ਟਰੱਕਾਂ ਤੇ ਆਟੋ ਚਾਲਕਾਂ ‘ਤੇ ਨਹੀਂ ਲਾਗੂ ਹੁੰਦੇ ਟਰੈਫਿਕ ਨਿਯਮ..? ਸੰਦੌੜ, ਲੁਧਿਆਣਾ, 14 ਅਕਤੂਬਰ (ਹਰਮਿੰਦਰ ਭੱਟ, ਧਾਮੀ ਦਿਓਲ) – ਸਥਾਨਕ ਟਰੈਫਿਕ ਪੁਲਿਸ ਵਲੋਂ ਟਰੈਫਿਕ ਸਮੱਸਿਆ ਨੂੰ ਦਰੁਸਤ ਕਰਨ ਲਈ ਵੱਡੇ-ਵੱਡੇ ਦਾਅਵੇ ਕੀਤੇ ਜਾਂਦੇ ਹਨ। ਸ਼ਹਿਰ ਦੇ ਹਰ ਚੌਂਕ, ਕੱਟ ਮੋੜ ਆਦਿ ਤੇ ਸਾਈਨ ਬੋਰਡ ਲਗਾ ਕੇ ਸਪੀਕਰ ਰਾਂਹੀ ਅਨਾਊਸ਼ ਕਰਵਾਕੇ ਜਿੱਥੇ ਪੁਲਿਸ ਵਲੋਂ ਲੋਕਾਂ ਨੂੰ ਨਿਯਮਾਂ ਦੀ ਪਾਲਣਾ …
Read More »BBK DAV Youth Red Cross attended camp at Sri Anandpur Sahib
Amritsar, Oct. 14 (Punjab Post Bureau) – Youth Red Cross Unit of BBK DAV College for Women attended camp at Guru Teg Bahadur Khalsa College, Sri Anandpur Sahib on occasion of Bhai Ghaniya Diwas. The event was organized by Punjab State Branch of India, Red Cross Society, Chandigarh. A team of 17 students headed by Mrs. Harpreet Aneja and Mrs.Preeti …
Read More »
Punjab Post Daily Online Newspaper & Print Media