Wednesday, November 25, 2026

Daily Archives: October 16, 2015

ਸ਼੍ਰੀ ਰਾਮ ਚੰਦਰ ਜੀ ਦਾ ਪੂਰਾ ਜੀਵਨ ਸੰਘਰਸ਼ ਤੇ ਪ੍ਰਾਪਤੀਆਂ ਭਰਿਆ ਰਿਹਾ – ਸਮੀਰ

ਛੇਹਰਟਾ, 16 ਅਕਤੂਬਰ (ਸੁਖਬੀਰ ਖੁਰਮਨੀਆ) – ਛੇਹਰਟਾ ਵਿਖੇ ਬਾਬਾ ਭੌੜੇ ਵਾਲਾ ਜੀ ਨੌਜਵਾਨ ਡਰਾਮੈਟ੍ਰਿਕ ਕਲੱਬ ਵਲੋਂ ਮੁੱਹਲਾ ਵਾਸੀਆਂ ਦੇ ਸਹਿਯੋਗ ਨਾਲ ਪ੍ਰਧਾਨ ਸਮੀਰ ਸ਼ਰਮਾ ਦੀ ਅਗਵਾਈ ਹੇਠ ਰਾਮ ਲੀਲਾ ਦਾ ਆਯੋਜਨ ਕੀਤਾ ਗਿਆ।ਇਸ ਮੋਕੇ ਉਨ੍ਹਾਂ ਕਿਹਾ ਕਿ ਮਰਿਆਦਾ ਪ੍ਰਸ਼ੋਤਮ ਸ਼੍ਰੀ ਰਾਮ ਚੰਦਰ ਜੀ ਤੇ ਸੀਤਾ ਮਾਤਾ ਜੀ ਦਾ ਜੀਵਨ ਸਾਨੂੰ ਬਹੁਤ ਕੁੱਝ ਸਿਖਾਉਂਦਾ ਹੈ, ਸਾਨੂੰ ਉਨਾਂ ਦੇ ਜੀਵਨ ਤੋਂ ਸਿੱਖਿਆ …

Read More »

ਰੰਧਾਵਾ ਪਰਿਵਾਰ ਨੂੰ ਸਦਮਾ ਪਿਤਾ ਪੰਜਾਂ ਤੱਤਾਂ ‘ਚ ਵਲੀਨ

ਛੇਹਰਟਾ, 16 ਅਕਤੂਬਰ (ਸੁਖਬੀਰ ਖੁਰਮਨੀਆ) – ਸ਼੍ਰੌਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਸਵਰਣ ਸਿੰਘ ਰੰਧਾਵਾ ਤੇ ਸਾਬਕਾ ਸਰਕਲ ਪ੍ਰਧਾਨ ਤੇ ਸੀਨੀਅਰ ਅਕਾਲੀ ਆਗੂ ਅਮਰਜੀਤ ਸਿੰਘ ਰੰਧਾਵਾ ਨੂੰ ਉਸ ਵੇਲੇ ਸਦਮਾ ਲੱਗਾ ਜਦ ਉਨ੍ਹਾਂ ਦੇ ਸਤਿਕਾਰਯੋਗ ਪਿਤਾ ਗੁਰਬਖਸ਼ ਸਿੰਘ ਰੰਧਾਵਾ (82) ਸੰਖੇਪ ਬਿਮਾਰੀ ਪਿਛੋਂ ਸਦੀਵੀਂ ਵਿਛੋੜਾ ਦੇ ਗਏ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਿਵਪੁਰੀ ਨਰਾਇਣਗੜ ਵਿਖੇ ਕਰ ਦਿੱਤਾ ਗਿਆ ਹੈ।ਸਵਰਗਵਾਸੀ ਗੁਰਬਖਸ਼ …

Read More »

ਸਟਾਲਵਾਰਟਸ ਸਕੂਲ ਨੇ ਮਨਾਇਆ ਨਵਰਾਤਰਿਆਂ ਦਾ ਪਵਿੱਤਰ ਦਿਹਾੜਾ

ਛੇਹਰਟਾ, 16 ਅਕਤੂਬਰ (ਸੁਖਬੀਰ ਖੁਰਮਨੀਆ) – ਵੇਰਕਾ ਬਾਈਪਾਸ ਸਥਿਤ ਸਟਾਲਵਾਰਟਸ ਵਰਲਡ ਸਕੂਲ ਵਿਚ ਪ੍ਰਿੰਸੀਪਲ ਮਨੀਸ਼ਾ ਸਾਨੂਕਾ ਦੀ ਅਗਵਾਈ ਹੇਂਠ ਨਵਰਾਤਰਿਆਂ ਨੂੰ ਸਮਰਪਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਨਵਰਾਤਰਿਆਂ ਦੇ ਸ਼ੁੱਭ ਆਰੰਭ ਮੋਕੇ ਵਿਦਿਆਰਥੀਆਂ ਵਲੋਂ ਨ੍ਰਿਤ ਪੇਸ਼ ਕਰਨ ਦੇ ਨਾਲ ਨਾਲ ਅਧਿਆਪਕਾਂ ਨੇ ਭੇਟਾਂ ਗਾਈਆਂ ਤੇ ਮਾਤਾ ਰਾਣੀ, ਮਾਤਾ ਦੀ ਸਵਾਰੀ, ਸ਼੍ਰੀ ਹਨੂੰਮਾਨ ਆਦਿ ਝਾਕੀਆ ਕੱਢੀਆਂ ਗਈਆਂ।ਇਸ ਮੋਕੇ ਪ੍ਰਿੰਸੀਪਲ ਮਨੀਸ਼ਾ ਧਾਨੂਕਾ …

Read More »

ਸੁਰਜੀਤ ਕੋਰ ਸ਼੍ਰੋਮਣੀ ਇਸਤਰੀ ਅਕਾਲੀ ਦਲ ਦੀ ਵਾਰਡ ਪ੍ਰਧਾਨ ਨਿਯੁੱਕਤ

ਅੰਮ੍ਰਿਤਸਰ, 15 ਅਕਤੂਬਰ (ਗੁਰਚਰਨ ਸਿੰਘ) – ਸ਼੍ਰੌਮਣੀ ਇਸਤਰੀ ਅਕਾਲੀ ਦਲ ਬਾਦਲ ਦੀ ਪੰਜਾਬ ਪ੍ਰਧਾਨ ਬੀਬੀ ਜਗੀਰ ਕੋਰ ਅਤੇ ਕੈਬੀਨੇਟ ਮੰਤਰੀ ਬਿਕਰਮ ਸ੍ਹਿੰਘ ਮਜੀਠੀਆਂ ਦੇ ਨਿਰਦੇਸ਼ਾਂ ‘ਤੇ ਪਾਰਟੀ ਦੀ ਮਜਬੂਤੀ ਲਈ ਕੀਤੀਆਂ ਜਾ ਰਹੀਆਂ ਵਾਰਡਾਂ ਪ੍ਰਧਾਨਾਂ ਦੀਆਂ ਨਿਯੁੱਕਤੀਆਂ ਦੇ ਤਹਿਤ ਸ਼੍ਰੌਮਣੀ ਇਸਤਰੀ ਅਕਾਲੀ ਦਲ ਬਾਦਲ ਦੀ ਜਿਲਾ ਅੰਮ੍ਰਿਤਸਰ ਦੀ ਪ੍ਰਧਾਨ ਬੀਬੀ ਰਾਜਵਿੰਦਰ ਕੋਰ ਰਾਜ ਵਲੋਂ ਬੀਬੀ ਸੁਰਜੀਤ ਕੋਰ ਨੂੰ ਵਾਰਡ ਨੰ. …

Read More »

ਪੰਜਾਬ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ – ਭਿੱਖੀਵਿੰਡ ਮੁਕੰਮਲ ਬੰਦ ਰਿਹਾ

ਭਿੱਖੀਵਿੰਡ, 15 ਅਕਤੂਬਰ (ਕੁਲਵਿੰਦਰ ਸਿੰਘ ਕੰਬੋਕੇ)- ਅੱਜ ਸਿੱਖ ਜਥੇਬੰਦੀਆਂ ਵੱਲੋਂ ਐਲਾਨੇ ਗਏ ਪੰਜਾਬ ਬੰਦ ਦੇ ਸੱਦੇ ਨੂੰ ਅੱਡਾ ਭਿੱਖੀਵਿੰਡ ਵਿੱਚ ਭਰਵਾਂ ਹੁੰਗਾਰਾ ਮਿਲਿਆ।ਅੱਡਾ ਭਿੱਖੀਵਿੰਡ ਦੇ ਚੌਂਕ ਵਿੱਚ ਸਮੂੰਹ ਸਿੱਖ ਸੰਗਤਾਂ ਤੇ ਜਥੇਬੰਦੀਆਂ ਵੱਲੋਂ ਧਰਨਾ ਲਗਾ ਕੇ ਸੜਕ ਬੰਦ ਕਰ ਦਿੱਤੀ ਗਈ ਅਤੇ ਅੱਡਾ ਭਿੱਖੀਵਿੰਡ ਦੀਆਂ ਬੈਂਕਾਂ, ਸਕੂਲਾਂ ਅਤੇ ਕਾਲਜਾਂ ਵਿੱਚੋਂ ਛੁੱਟੀ ਕੀਤੀ ਗਈ।ਇਸ ਸਮੇਂ ਕਾਫੀ ਗਿਣਤੀ ਵਿੱਚ ਪੁਲਿਸ ਵੀ ਤੈਨਾਤ …

Read More »

ਅਲਗੋਂ ਕੋਠੀ ਵਿਖੇ ਪੰਜਾਬ ਬੰਦ ਦੌਰਾਨ ਧਰਨਾ ਦੇ ਕੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ

ਅਲਗੋਂ ਕੋਠੀ, 15 ਅਕਤੂਬਰ (ਹਰਦਿਆਲ ਸਿੰਘ ਭੈਣੀ) – ਸਥਾਨਕ ਅਲਗੋਂ ਕੋਠੀ ਵਿਖੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸੰਗਤਾਂ ਵਲੋਂ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੁਰਾ ਵਿਖੇ ਸ਼ਾਂਤਮਈ ਰੋਸ ਧਰਨਾ ਦੇ ਰਹੇ ਸਿੱਖਾਂ ਤੇ ਚਲਾਈ ਗਈ ਗੋਲੀ ਦੇ ਖਿਲਾਫ ਪੰਜਾਬ ਬੰਦ ਦੌਰਾਨ ਧਰਨਾ ਦੇ ਕੇ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਅੱਡੇ ‘ਤੇ ਦੁਕਾਨਾਂ …

Read More »

ਗੋਲਡੀ ਵਲੋਂ ਆਯੋਜਿਤ ਦੁਸਹਿਰਾ ਮੇਲੇ ‘ਚ ਵੱਧ-ਚੜ੍ਹ ਕੇ ਸ਼ਮੂਲੀਅਤ ਕੀਤੀ ਜਾਏਗੀ- ਉਪਕਾਰ ਸੰਧੂ

ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੁ)- ਵਿਧਾਨ ਸਭਾ ਹਲਕਾ ਦੱਖਣੀ ਦੇ ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਵਲੋਂ ਮਨਾਏ ਜਾ ਰਹੇ ਦੁਸਹਿਰਾ ਮੇਲਾ ਦੇ ਸਮਾਗਮ ਵਿੱਚ ਸ਼ਮੂਲੀਅਤ ਸਬੰਧੀ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੇਡਾ ਚੇਅਰਮੈਨ ਸ਼੍ਰ: ਉਪਕਾਰ ਸਿੰਘ ਸੰਧੂ ਵਲੋਂ ਸ਼੍ਰੌਮਣੀ ਅਕਾਲੀ ਦਲ ਦੇ ਸਮੂਹ ਅਹੁਦੇਦਾਰਾਂ ਅਤੇ ਕੌਂਸਲਰਾਂ ਦੀ ਅੱਜ ਆਯੋਜਿਤ ਇਕ ਮੀਟਿੰਗ ਦੌਰਾਨ ਸ੍ਰ: ਉਪਕਾਰ ਸਿੰਘ ਸੰਧੂ …

Read More »

ਸਿਵਲ ਲਾਈਨ ਹਫਤਾਵਾਰੀ ਕੀਰਤਨ ਦੇ 25 ਸਾਲ ਹੋਣ ‘ਤੇ ਸੰਗਤ ਰੂਪੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ

ਕੀਰਤਨ ਸਾਡੀ ਆਤਮਿਕ ਖੁਰਾਕ ਹੈ -ਭਾਈ ਗੁਰਇਕਬਾਲ ਸਿੰਘ ਅੰਮ੍ਰਿਤਸਰ, 15 ਅਕਤੂਬਰ (ਜਗਦੀਪ ਸਿੰਘ ਸੱਗੁ) ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ (ਚੈਰੀਟੇਬਲ) ਦੇ ਮੁੱਖੀ ਅਤੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਵੱਲੋਂ ਹਰ ਹਫਤੇ ਸਿਵਲ ਲਾਈਨ ਏਰੀਆ ਵਿੱਚ 1990 ਤੋਂ ਜੋ ਨਿਰੰਤਰ ਹਫਤਾਵਾਰੀ ਕੀਰਤਨ ਦੇ ਦੀਵਾਨ ਸਜਾਏ ਜਾਂਦੇ ਹਨ, ਉਹਨਾਂ ਸਮਾਗਮਾਂ ਦੇ 25 ਸਾਲ ਪੁਰੇ ਹੋਣ ‘ਤੇ ਸ਼ੁਕਰਾਨੇ ਵਜੋ ਗਰੀਨ ਐਵੀਨਿਉ ਡਾ. …

Read More »

ਡੇਰਾ ਸਿਰਸਾ ਮੁੱਖੀ ਨੂੰ ਮੁਆਫੀ ਦੇਣ ਸਬੰਧੀ ਜਾਰੀ ਹੁਕਮਨਾਮਾ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਰੱਦ

ਪੰਜ ਸਿੰਘ ਸਾਹਿਬਾਨ ਵੱਲੋਂ 24 ਸਤੰਬਰ 2015 ਨੂੰ ਡੇਰਾ ਸਿਰਸਾ ਮੁੱਖੀ ਨੂੰ ਮੁਆਫੀ ਸਬੰਧੀ ਜਾਰੀ ਕੀਤਾ ਗਿਆ ਹੁਕਮਨਾਮਾ ਅੱਜ ਵਾਪਸ ਲੈ ਲਿਆ ਗਿਆ ਹੈ। ਜਿਕਰਯੋਗ ਹੈ ਕਿ ਸਮੂੰਹ ਸਿੱਖ ਜਥੇਬੰਦੀਆਂ ਅਤੇ ਸਿੱਖ ਸੰਗਤਾਂ ‘ਚ ਇਸ ਹੁਕਮਨਾਮੇ ਨੂੰ ਲੈ ਕੇ ਪੈਦਾ ਹੋਏ ਰੋਸ ਤੇ ਮੌਜੂਦਾ ਹਾਲਾਤਾਂ ਕਾਰਨ ਇਹ ਫੈਸਲਾ ਕੌਮ ਦੇ ਵਡੇਰੇ ਹਿੱਤਾਂ ਵਿੱਚ ਵਾਪਸ ਲਿਆ ਗਿਆ ਹੈ।

Read More »