Wednesday, November 25, 2026

Daily Archives: October 17, 2015

ਸ਼ੋ੍ਮਣੀ ਕਮੇਟੀ ਨੇ ਸਕੂਲੀ ਬੱਚਿਆਂ ਦੇ ਸਿੱਖ ਇਤਿਹਾਸ ਵਿਸ਼ੇ ‘ਤੇ ਲਿਖਤੀ ਮੁਕਾਬਲੇ ਕਰਵਾਏ

ਅੰਮ੍ਰਿਤਸਰ 16 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 29 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਸਥਾਨਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਦੀ ਬੇਅਦਬੀ ਕਰਨ ਵਾਲਿਆਂ ਨੂੰ ਸਰਕਾਰ ਸਖਤ ਸਜ਼ਾਵਾਂ ਦੇਵੇ – ਜਥੇ: ਅਵਤਾਰ ਸਿੰਘ

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਮਹੀਨੇ ਲਈ ਅ’ਗੇ ਪਾਇਆ ਅੰਮ੍ਰਿਤਸਰ, 16 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈ।ਇਹ ਇਕੱਤਰਤਾ ਮੌਜੂਦਾ ਪੰਥਕ ਹਾਲਾਤਾਂ ਅਤੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅਦਬ ਸਤਿਕਾਰ ਨੂੰ ਠੇਸ ਪਹੁੰਚਾਉਣ ਵਾਲੀਆਂ ਵਾਪਰੀਆਂ ਘਟਨਾਵਾਂ ‘ਤੇ ਹੀ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ‘ਵਿਸ਼ਵ ਭੋਜਨ ਦਿਵਸ’ ਮਨਾਇਆ ਗਿਆ

ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ‘ਵਿਸ਼ਵ ਭੋਜਨ ਦਿਵਸ’ ਮਨਾਇਆ ਗਿਆ।ਇਸ ਮੌਕੇ ਤੇ ਸਕੂਲ ਦੇ ਸੀਨੀਅਰ ਸੈਕਸ਼ਨ ਵੱਲੋਂ ਨੌਵੀਂ ਜਮਾਤ ਲਈ ਵ’ਖੁਵ’ਖ ਤਰ੍ਹਾਂ ਦੇ ਸਨੈਕ ਅਤੇ ਸੈਂਡਵਿਚ ਬਣਾਉਣ ਅਤੇ ਦੱਸਵੀਂ ਜਮਾਤ ਲਈ ਸ਼ੇਕ ਅਤੇ ਮੋਕਟਲ ਆਦਿ ਬਣਾਉਣ …

Read More »

ਸਿੱਖ ਸੰਗਤਾਂ ਦੇ ਰੋਹ ਅੱਗੇ ਝੁਕੇ ਜਥੇਦਾਰ – ਡੇਰਾ ਸਿਰਸਾ ਮੁੱਖੀ ਨੂੰ ਦਿੱਤੀ ਮੁਆਫੀ ਕੀਤੀ ਰੱਦ

ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿੱੱਖ ਸੰਗਤਾਂ ਦੇ ਭਾਰੀ ਵਿਰੋਧ ਅੱਗੇ ਝੁਕਦਿਆਂ ਪੰਜ ਸਿੰਘ ਸਾਹਿਬਾਨ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫ ਕਰਨ ਸਬੰਧੀ ਜਾਰੀ ਕੀਤਾ 24 ਸਤੰਬਰ 2015 ਦਾ ਗੁਰਮਤਾ ਨੁੰ ਰੱਦ ਕਰ ਦਿੱਤਾ ਹੈ।ਇਸ ਜਾਰੀ ਕੀਤੇ ਗੁਰਮਤੇ ਦਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਵਿਰੋਧ ਨੂੰ ਦੇਖਦਿਆਂ ਪਹਿਲਾਂ ਇਸ ‘ਤੇ ਵਿਚਾਰ ਕਰਨ …

Read More »

ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਪੋਸਟਰਾਂ ਰਾਂਹੀ ਜੈਵਿਕ ਖਾਦ ਉੱਤੇ ਦਿੱਤਾ ਜ਼ੋਰ

ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ ਸੱਗੂ) – ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਂਣ ਅਤੇ ਰਸਾਇਣਕ ਖਾਦਾਂ ਦੇ ਬਦਲ ਵਜੋਂ ਜੈਵਿਕ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੇ ਵਾਤਾਵਰਨ ਮੰਤਰਾਲੇ ਵਲੋਂ ਆਰੰਭੇ ਪ੍ਰੋਜੈਕਟ ਅਧੀਨ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਸਕੂਲ ਦੀ ਫਿਜ਼ਿਕਸ ਲੈਕਚਰਾਰ ਸ੍ਰੀਮਤੀ ਕੁਲਜੀਤ ਕੌਰ ਵਲੋਂ ਸਕੂਲ ਕੈਂਪਸ ਵਿਚ ਵਰਮੀਕੰਪੋਜ਼ਟਿੰਗ ਪ੍ਰੋਜੈਕਟ ਸ਼ੁਰੂ ਕੀਤਾ ਗਿਆ। ਕੈਬਨਿਟ …

Read More »

ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਚੋਣ ਲਈ ਸਾਰੇ ਪ੍ਰਬੰਧ ਮੁਕੰਮਲ

ਅੰਮ੍ਰਿਤਸਰ, 16 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਚੋਣ 20 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸਾਰੇ ਪ੍ਰਬੰਧਕੀ ਕਾਰਜ ਮੁਕੰਮਲ ਕਰ ਲਏ ਗਏ ਹਨ।ਰਿਟਰਨਿੰਗ ਅਫਸਰ, ਡਾ. ਸ਼ਿਆਮਲ ਕੋਲੇ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਪਾਉਣ ਦਾ ਕੰਮ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਸੰਗਤ ਹਾਲ ਵਿਚ ਸਵੇਰੇ …

Read More »

ਲਿਟਲ ਫਲਾਵਰਜ਼ ਸਕੂਲ ‘ਚ ਬੱਚਿਆਂ ਦੇ ਕੰਪੀਟੀਸ਼ਨ ਕਰਵਾਏ

ਗਹਿਰੀ ਮੰਡੀ, 16 ਅਕਤੂਬਰ (ਡਾ. ਨਰਿੰਦਰ ਸਿੰਘ)- ਗਹਿਰੀ ਮੰਡੀ ਦੇ ਮੇਨ ਬਜ਼ਾਰ ਲਿਟਲ ਫਲਾਵਰਜ਼ ਸਕੂਲ ਵਿੱਚ ਮੈਡਮ ਦਵਿੰਦਰ ਕੌਰ (ਅੇਮ.ਡੀ.) ਅਤੇ ਪ੍ਰਿੰ: ਸਰਦੂਲ ਸਿੰਘ ਨੇ ਸਕੂਲ ਵਿੱਚ ਬੱਚਿਆਂ ਦੇ ਕੰਪੀਟੀਸ਼ਨ ਕਰਵਾਏ। ਇਸ ਕੰਪੀਟੀਸ਼ਨ ਵਿੱਚ ਬੱਚਿਆਂ ਨੇ ਗਿੱਧਾ, ਭੰਗੜਾ ਅਤੇ ਬੋਲੀਆਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ।ਮੈਡਮ ਦਵਿੰਦਰ ਕੌਰ (ਐਮ.ਡੀ) ਤੇ ਪ੍ਰਿੰ: ਸਰਦੂਲ ਸਿੰਘ ਵੱਲੋਂ ਬਾਅਦ ਵਿੱਚ ਇੰਨ੍ਹਾਂ ਬੱਚਿਆਂ ਨੂੰ ਇਨਾਮ …

Read More »

ਵਿਗਿਆਨ ਪ੍ਰਦਰਸ਼ਨੀ ਅਤੇ ਕਿਸ਼ੋਰ ਵਿਗਿਆਨ ਮੇਲਾ ਸਹਸ ਕਰਮਪੁਰਾ ਵਿਖੇ ਕਰਵਾਇਆ

ਅਮ੍ਰਿਤਸਰ, 16 ਅਕਤੂਬਰ (ਗੁਰਚਰਨ ਸਿੰਘ) – ਰਮਸਅਫ਼ਰਾਜ ਸਾਇੰਸ ਸਿੱਖਿਆ ਸੰਸਥਾ,ਪੰਜਾਬ ਚੰਡੀਗੜ੍ਹ ਅਤੇ ਜਿਲਾ ਸਾਇੰਸ ਸੁਪਰਵਾਈਜਰ ਦੇ ਸਹਿਯੋਗ ਨਾਲ ਤਹਿਸੀਲ ਅੰਮ੍ਰਿਤਸਰ-2 ਦਾ ਵਿਗਿਆਨ ਪ੍ਰਦਰਸ਼ਨੀ ਅਤੇ ਕਿਸ਼ੋਰ ਵਿਗਿਆਨ ਮੇਲਾ ਸਹਸ ਕਰਮਪੁਰਾ ਵਿਖੇ ਕਰਵਾਇਆ ਗਿਆ।ਜਿਸ ਵਿਚ ਤਹਿਸੀਲ ਦੀਆਂ ਲਗਭਗ 80 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਸ੍ਰੀ ਸਤੀਸ਼ ਕੁਮਾਰ ਡਿਪਟੀ ਜਿਲਾ ਸਿੱਖਿਆ ਅਫਸਰ (ਸੈ.ਸਿ.),ਅੰਮਿਤਸਰ ਨੇ ਇਸ ਪ੍ਰਦਰਸਨੀ ਵਿਚ ਬਤੌਰ ਮੁਖ ਮਹਿਮਾਨ ਵਜੋ ਹਿੱਸਾ …

Read More »