ਅੰਮ੍ਰਿਤਸਰ, 16 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਟਰਾਂਸਪੋਰਟ ਅਫਸਰ ਸ੍ਰੀਮਤੀ ਲਵਜੀਤ ਕਲਸੀ ਨੇ ਅੱਜ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਪਸ਼ਟ ਕੀਤਾ ਕਿ ਸਕੂਲ ਬੱਸਾਂ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ ਅਤੇ ਸੇਫ ਸਕੂਲ ਵਾਹਨ ਨੀਤੀ ਤਹਿਤ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ 15 ਸਾਲ ਤੋਂ ਵੱਧ ਸਮੇਂ ਵਾਲੀਆਂ ਸਕੂਲ ਬੱਸਾਂ ਨੂੰ …
Read More »Daily Archives: October 17, 2015
ਫ਼ੌਜ ਵਿੱਚ ਭਰਤੀ ਸਬੰਧੀ ਪ੍ਰੀਖਿਆ ਦੀ ਮੁਫ਼ਤ ਸਿਖਲਾਈ ਲਈ ਸਕਰੀਨਿੰਗ ਟਰਾਇਲ 3 ਤੋਂ
ਅੰਮ੍ਰਿਤਸਰ, 16 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਰਣੀਕੇ ਵਿਖੇ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ ਜਿਸ ਲਈ ਸਕਰੀਨਿੰਗ ਟਰਾਇਲ 3 ਨਵੰਬਰ ਸਵੇਰੇ 9 ਵਜੇ ਤੋਂ ਸ਼ੁਰੂ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ ਦੇ ਕੈਂਪ ਐਡਜੂਟੈਂਟ/ਟ੍ਰੇਨਿੰਗ ਅਫ਼ਸਰ ਮੇਜਰ (ਸੇਵਾਮੁਕਤ) ਦਲਬੀਰ ਸਿੰਘ ਨੇ ਦੱਸਿਆ ਕਿ ਫਰਵਰੀ 2016 …
Read More »ਐਸ. ਡੀ. ਐਮ ਨੇ ਪੀੜਤ ਪਰਿਵਾਰ ਨੂੰ ਸੌਂਪਿਆ 2 ਲੱਖ ਦੀ ਸਹਾਇਤਾ ਦਾ ਚੈੱਕ
ਅੰਮ੍ਰਿਤਸਰ, 16 ਅਕਤੂਬਰ (ਗੁਰਚਰਨ ਸਿੰਘ) – ਇਸ ਸਾਲ ਮਈ ਮਹੀਨੇ ਸਥਾਨਕ ਧੋਬੀ ਘਾਟ, ਇਸਲਾਮਾਬਾਦ ਵਿੱਚ ਫੈਕਟਰੀ ਦੀ ਛੱਤ ਡਿਗਣ ਕਾਰਨ ਵਾਪਰੀ ਦੁਖਦਾਈ ਘਟਨਾ ਦੇ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਦਿੱਤੀ ਗਈ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਅੱਜ ਐਸ. ਡੀ. ਐਮ ਸ੍ਰੀ ਰੋਹਿਤ ਗੁਪਤਾ ਨੇ ਪ੍ਰਵਾਸੀ ਭਲਾਈ ਬੋਰਡ ਦੇ ਚੇਅਰਮੈਨ ਸ੍ਰੀ ਆਰ. …
Read More »ਸਿੰਘ ਸਾਹਿਬਾਨ ਕਿਸੇ ਰਾਜਸੀ ਦਬਾਅ ਤੋਂ ਬਿਨ੍ਹਾਂ ਫੈਸਲੇ ਲੈਣ ਅਮਰਬੀਰ ਢੋਟ
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ, ਸੱਗੂ, ਗੁਰਚਰਨ ਸਿੰਘ)- ਡੇਰਾ ਸੋਦਾ ਸਾਧ ਮੁੱਖੀ ਦੇ ਮੁਆਫੀਨਾਮੇ ਸਬੰਧੀ ਫੈਸਲਾ ਰੱਦ ਕਰਨ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਜਿਲ੍ਹਾ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕੀਤੀ ਹੋਈ ਗਲਤੀ ਸੁਧਾਰਨ ਦਾ ਯਤਨ ਹੈ। ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਗਗਨਦੀਪ ਸਿੰਘ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਨੂੰ ਸਿੱਖ ਕੌਮ …
Read More »ਸੰਗਤਾਂ ਦੀ ਲਈ ਵਿਰਾਸਤੀ ਘਰ ਦਾ ਮੂਵਿੰਗ ਮਾਡਲ ਗੁ: ਬੰਗਲਾ ਸਾਹਿਬ ਵਿਖੇ ਰੱਖੇਗੀ ਦਿੱਲੀ ਕਮੇਟੀ
ਨਵੀਂ ਦਿੱਲੀ, 16 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਤਿਹਾਸ ਵਿਚ ਪਹਿਲੀ ਵਾਰ ਕਮੇਟੀ ਵੱਲੋਂ ਦੋ ਪੰਥਕ ਵਿਦਿਵਾਨਾਂ ਨੂੰ ਫੈਲੋਸ਼ਿਪ ਦੇਣ ਦੀ ਸ਼ੁਰੂਆਤ ਕੀਤੀ ਗਈ ਹੈ। ਕਮੇਟੀ ਦੇ ਵਿਰਾਸਤੀ ਅਤੇ ਖੋਜ ਘਰ ਇੰਟਰਨੈਸ਼ਨਲ ਸੈਂਟਰ ਫਾੱਰ ਸਿੱਖ ਸਟਡੀਜ਼ ਵਿੱਚ ਆਪਣਾ ਤਜਰਬਾ ਅਤੇ ਲਿਆਕਤ ਨੂੰ ਉਸਾਰੂ ਤਰੀਕੇ ਵਿਚ ਵਰਤਣ ਲਈ ਕਮੇਟੀ ਵੱਲੋਂ ਮਾਤਾ ਸੁੰਦਰੀ ਕਾੱਲਜ ਦੀ ਸਾਬਕਾ …
Read More »ਦਿੱਲੀ ਕਮੇਟੀ ਨੇ ਪੰਜ ਸਿੰਘ ਸਾਹਿਬਾਨਾ ਦੇ ਫੈਸਲੇ ਦਾ ਕੀਤਾ ਸਵਾਗਤ
ਨਵੀਂ ਦਿੱਲੀ, 16 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਅੱਜ ਡੇਰਾ ਸਾਧ ਦੇ ਮਸਲੇ ਤੇ ਬੀਤੇ ਦਿਨੇ ਲਏ ਗਏ ਫੈਸਲੇ ਨੂੰ ਵਾਪਸ ਲੈਣ ਦਾ ਸਵਾਗਤ ਕਰਦੇ ਹੋਏ ਤਖ਼ਤ ਸਾਹਿਬ ਤੋਂ ਆਏ ਹਰ ਫੈਸਲੇ ਤੇ ਪੂਰਨ ਤੌਰ ਤੇ ਸਮਰਪਿਤ ਹੋਣ ਦੀ ਗੱਲ ਕਹੀ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ …
Read More »ਡੇਰਾ ਸਿਰਸਾ ਮੁਖੀ ਦੀ ਮੁਆਫੀ ਰੱਦ ਹੋਣ ਨਾਲ ਸਿੱਖ ਜਗਤ ‘ਚ ਪੈਦਾ ਹੋਇਆ ਰੋਸ ਹੁਣ ਸ਼ਾਂਤ ਹੋਏਗਾ- ਰਾਣਾ
ਨਵੀਂ ਦਿੱਲੀ, 16 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਡੇਰਾ ਸਿਰਸਾ ਦੇ ਮੁਖੀ ਨੂੰ ਦੋਸ਼-ਮੁਕਤ ਕੀਤੇ ਜਾਣ ਦੇ ਕੀਤੇ ਗਏ ਗੁਰਮੱਤੇ ਨੂੰ ਅੱਜ ਸਿੰਘ ਸਾਹਿਬਾਨ ਵਲੋਂ ਰੱਦ ਕਰ ਦਿੱਤੇ ਜਾਣ ਦਾ ਜੋ ਫੈਸਲਾ ਕੀਤਾ ਗਿਆ ਹੈ, ਉਸਦਾ ਸੁਆਗਤ ਕਰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਕਿਹਾ ਕਿ …
Read More »DAV International School celebrated the birthday of Dr. APJ Abdul Kalam
Amritsar, Oct. 16 (Punjab post Bureau) – DAV International School celebrated the birthday of Dr. APJ Abdul Kalam. On this occasion, a special morning assembly was conducted in which the students of DAV International presented a play titled “Kalam Tujhe Salaam”, which highlighted the eventful life of this humble, hardworking and honest person. Principal Anjana Gupta in her address …
Read More »CBSE North Zone –II Girls Football Tournament 2015 –16 Opening Ceremony
Amritsar, Oct 16 (Punjab Post Bureau) – The three day CBSE North Zone – II Girls Football Tournament was hosted by DAV Public School , Lawrence Road, Amritsar . Six teams from Punjab and Haryana registered in this tournament, around 120 girls participated in it . The opening ceremony was presided over by Mrs. Tarundeep Kaur, Deputy Commissioner of Income …
Read More »17ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਪ੍ਰਾਇਮਰੀ ਖੇਡਾਂ ਦਾ ਉਦਘਾਟਨ
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ਼, ਸੁਲਤਾਨਵਿੰਡ ਲਿੰਕ ਰੋਡ, ਅੰਮ੍ਰਿਤਸਰ ਵਿਖੇ 17 ਵੀਆਂ ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੋਸਾਇਟੀ ਪ੍ਰਾਇਮਰੀ ਖੇਡਾਂ ਦਾ ਉਦਘਾਟਨ ਕੀਤਾ ਗਿਆ।ਇਸ ਸੁਭਾਗ ਸਮੇਂ ਮੁੱਖ ਮਹਿਮਾਨ ਵੱਜੋਂ ਸ਼੍ਰੀ ਧਰੁਮਨ ਨਿੰਬਲੇ (ਡਿਪਟੀ ਕਮਿਸ਼ਨਰ ਆਫ ਪੁਲਿਸ / ਟਰੈਫਿਕ) ਅੰਮ੍ਰਿਤਸਰ ਜੀ ਪਧਾਰੇ। ਡਾ. ਸz. ਜਸਵਿੰਦਰ ਸਿੰਘ ਢਿੱਲੋਂ (ਆਨਰੇਰੀ ਸਕੱਤਰ ਐਜੁਕੇਸ਼ਨ ਕਮੇਟੀ ਚੀਫ਼ ਖਾਲਸਾ …
Read More »
Punjab Post Daily Online Newspaper & Print Media