Daily Archives: October 18, 2015
ਅੱਜ ਦੀਆਂ ਸੁਰਖੀਆਂ…… (1)
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ
ਅਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 29 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਸ਼ਣ ਮੁਕਾਬਲੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਿਗਰਾਨੀ ਹੇਠ ਕਰਵਾਏ ਗਏ।ਜਿਸ ਵਿੱਚ ਸ੍ਰੀ ਗੁਰੂ …
Read More »ਸ਼੍ਰੋਮਣੀ ਕਮੇਟੀ ਬਹਿਬਲ ਕਲਾਂ ਦੇ ਸ਼ਹੀਦ ਸਿੰਘਾਂ ਦੇ ਵਾਰਸਾਂ ਨੂੰ 10-10 ਲੱਖ ਦੀ ਸਹਾਇਤਾ ਦੇਵੇਗੀ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 17 ਅਕਤੂਬਰ- ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਥਾਵਾਂ ਤੇ ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਬੇਅਦਬੀ, ਪੱਤਰੇ ਪਾੜਨ ਅਤੇ ਅਗਜਨੀ ਦੀਆਂ ਘਟਨਾਵਾਂ ਨੇ ਗੁਰੂ ਨਾਨਕ ਨਾਮ-ਲੇਵਾ ਗੁਰਸਿੱਖਾਂ, ਪੰਜਾਬੀਆਂ ਤੇ ਧਰਮੀ ਲੋਕਾਂ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ।ਸਿੱਖਾਂ ਵਾਸਤੇ ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਾਗਤਜੋਤਿ ਸਤਿਗੁਰੂ ਹਨ, ਜਿਸ ਦੇ ਅਪਮਾਨ ਨੂੰ ਕੋਈ ਵੀ ਸਿੱਖ ਸਹਾਰ ਨਹੀਂ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ-ਅਦਬੀ ਵਿਰੁੱਧ ਸ਼ੋ੍ਰਮਣੀ ਕਮੇਟੀ ਮੁਲਾਜ਼ਮਾਂ ਹਾਲ ਗੇਟ ਤੀਕ ਕੀਤਾ ਰੋਸ ਮਾਰਚ
ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ 18 ਅਕਤੂਬਰ ਨੂੰ ਅਰੰਭ ਹੋਵੇਗਾ ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਬਰਗਾੜੀ, ਮਿਸ਼ਰੀਵਾਲ ਤੇ ਪਿੰਡ ਬਾਠ ਵਿਖੇ ਪੰਥ ਦੋਖੀਆਂ ਵਲੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਅੰਗ ਪਾੜਨ ਤੇ ਫਿਰ ਉਨ੍ਹਾਂ ਨੂੰ ਗਲੀਆਂ ਵਿੱਚ ਖਿਲਾਰਨ ਨਾਲ ਦੇਸ਼-ਵਿਦੇਸ਼ ਵਿੱਚ ਵੱਸਦੇ ਸਮੁੱਚੇ ਸਿੱਖ ਜਾਗਤ ਦੇ ਹਿਰਦੇ ਵਲੂੰਧਰੇ ਗਏ। ਪੰਥ ਦੋਖੀਆਂ ਨੂੰ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ. ਟੀ ਰੋਡ ਦੀ ਹਰਲੀਨ ਨੇ ਸੀ.ਬੀ.ਐਸ.ਈ ਐਕਸਪ੍ਰੈਸ਼ਨ ਸੀਰੀਜ਼ ਜਿੱਤੀ
ਅਮ੍ਰਿਤਸਰ, 17 ਅਕਤੂਬਰ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੀ +1 ਦੀ ਵਿਦਿਆਰਥਣ ਹਰਲੀਨ ਕੌਰ ਮਹਤਮਾ ਗਾਂਧੀ ਦੇ ਜਨਮ ਦਿਵਸ ਦੇ ਮੌਕੇ ਸੀ.ਬੀ.ਐਸ.ਈ ਦੀ ਐਕਸਪ੍ਰੈਸ਼ਨ ਸੀਰੀਜ ਤਹਿਤ ਕਰਵਾਈ ਗਈ ਪੇਂਟਿੰਗ ਪ੍ਰਤੀਯੋਗਤਾ ਵਿੱਚ ਜੇਤੂ ਰਹੀ ਅਤੇ ਉਸ ਨੇ 2500 ਰੁਪਏ ਦਾ ਨਕਦ ਇਨਾਮ ਹਾਸਲ ਕੀਤਾ । ਸਕੂਲ ਪਿ੍ਰੰਸੀਪਲਫ਼ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ …
Read More »ਦੁਰਗਾ ਮੰਦਿਰ ਸਮਰਾਲਾ ਵਿਖੇ ਅਮਰੀਕ ਢਿੱਲੋਂ ਵੱਲੋਂ ਸ੍ਰੀ ਰਾਮ ਲੀਲਾ ਦਾ ਉਦਘਾਟਨ ਸਾਨੂੰ
ਸਮਰਾਲਾ, 17 ਅਕਤੂਬਰ (ਕਮਲਜੀਤ) – ਸ੍ਰੀ ਰਾਮ ਲੀਲਾ ਕਲਾ ਮੰਚ ਦੁਰਗਾ ਮੰਦਿਰ ਸਮਰਾਲਾ ਵਿਖੇ ਸ੍ਰੀ ਰਾਮ ਲੀਲਾ ਦਾ ਉਦਘਾਟਨ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੁਆਰਾ ਕੀਤਾ ਗਿਆ। ਇਸ ਮੌਕੇ ਜੋਤੀ ਪ੍ਰਚੰਡ ਕਰਨ ਦੀ ਰਸਮ ਸ੍ਰੀ ਸ੍ਰੀ 108 ਬਾਬਾ ਯੱਗ ਨਾਥ ਜੀ ਦੁਆਰਾ ਕੀਤੀ ਗਈ। ਇਸ ਮੌਕੇ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਨੇ ਆਪਣੇ ਭਾਸ਼ਨ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ …
Read More »ਜੋਸ਼ ਦੇ ਕਾਵਿ ਸੰਗ੍ਰਹਿ ‘ਮੇਰੀ ਸੁਪਨ ਦੁਨੀਆਂ’ ਤੇ ਵਿਚਾਰ ਗੋਸ਼ਟੀ ਅੱਜ
ਕਹਾਣੀਕਾਰ ਗਰੇਵਾਲ ਦੀ ‘ਇੱਕ ਘਰ ਆਜ਼ਾਦ ਹਿੰਦੀਆਂ ਦਾ’ ਰਿਲੀਜ਼ ਕੀਤੀ ਜਾਵੇਗੀ ਸਮਰਾਲਾ, 17 ਅਕਤੂਬਰ (ਕਮਲਜੀਤ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਵੱਲੋਂ ਸਭਾ ਦੇ ਸਰਪ੍ਰਸਤ ਜੋਗਿੰਦਰ ਸਿੰਘ ਜੋਸ਼ ਦੇ ਪਲੇਠੇ ਕਾਵਿ ਸੰਗ੍ਰਹਿ ‘ਮੇਰੀ ਸੁਪਨ ਦੁਨੀਆਂ’ ਤੇ ਵਿਚਾਰ ਚਰਚਾ ਅੱਜ ਸਥਾਨਕ ਸਰਕਾਰੀ ਸੀਨੀ: ਸੈਕੰ: ਸਕੂਲ(ਲੜਕੇ) ਵਿਖੇ ਸਵੇਰੇ ੧੦ ਵਜੇ ਕੀਤੀ ਜਾ ਰਹੀ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਭਾ ਦੇ ਪ੍ਰਧਾਨ ਬਿਹਾਰੀ ਲਾਲ …
Read More »ਹਾਥੀ ਦੇ ਦੰਦ ਖਾਣ ਦੇ ਹੋੋਰ ਤੇ ਵਿਖਾਉਣ ਦੇ ਹੋਰ, ਜੋਸ਼ੀ ਦੁਹਰੇ ਮਾਪਦੰਡ ਅਪਣਾ ਰਹੇ ਹਨ – ਸੁਲਤਾਨਵਿੰਡ, ਸ਼ੇਰਾ
ਅੰਮ੍ਰਿਤਸਰ, 17 ਅਕਤੂਬਰ (ਗੁਰਚਰਨ ਸਿੰਘ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸ਼ਹਿਰੀ) ਦੇ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਂਸਲਰ ਦਲ ਦੇ ਨੇਤਾ ਸੁਰਿੰਦਰ ਸਿੰਘ ਸੁਲਤਾਨਵਿੰਡ ਅਤੇ ਸਮਸ਼ੇਰ ਸਿੰਘ ਸ਼ੇਰਾ ਮੁੱਖ ਬੁਲਾਰਾ ਜਿਲਾ ਅਕਾਲੀ ਜਥਾ ਸ਼ਹਿਰੀ ਨੇ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਉਸ ਬਿਆਨ ਨੂੰ ਹਾਸੋ ਹੀਣਾ ਦੱਸਿਆ ਜਿਸ ਵਿਚ ਉਨਾਂ ਨੇ ਪਾਵਰਕਾਮ ਦੇ ਬਾਰਡਰ ਜੋਨ …
Read More »ਪੰਜਾਬ ਐਂਡ ਸਿੰਧ ਬੈਂਕ ਆਰਸੇਟੀ ਨੇ ਡੇਅਰੀ ਫ਼ਾਰਮਿੰਗ ਕੋਰਸ ਦੇ ਸਿਖਿਆਰਥੀਆਂ ਨੂੰ ਵੰਡੇ ਸਰਟੀਫਿਕੇਟ
ਮੋਗਾ, 17 ਅਕਤੂਬਰ (ਪ.ਪ) – ਲਖਵੀਰ ਸਿੰਘ ਗਿੱਲ ਤਹਿਸੀਲਦਾਰ ਨੇ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਮੋਗਾ ਦੇ ਸਿਖਿਆਰਥੀਆਂ ਨੂੰ ਆਪਣਾ ਸਵੈਰੁਜ਼ਗਾਰ ਸਥਾਪਿਤ ਕਰਨ ਲਈ ਪ੍ਰੇਰਿਆ, ਉਹਨਾਂ ਕਹਿਆ ਕਿ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਜੋ ਮੋਗਾ ਜ਼ਿਲੇ ਵਿੱਚ ਸ਼ਲਾਘਾਯੋਗ ਕੰਮ ਕਰਦੇ ਹੋਏ ਆਰਥਿਕ ਪੱਖੋਂ ਪਿਛੜੇ ਹੋਏ ਬੇਰੁਜ਼ਗਾਰ ਪੇਡੂ ਨੌਜਵਾਨ ਲੜਕੇ ਤੇ ਲੜਕੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ।ਡਾਇਰੈਕਟਰ ਕਾਹਲੋਂ ਨੇ ਆਰਸੇਟੀ …
Read More »
Punjab Post Daily Online Newspaper & Print Media