ਸੰਗਤਾਂ ਸੂਬੇ ਦੀ ਅਮਨ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਨ ਬਟਾਲਾ, 18 ਅਕਤੂਬਰ (ਨਰਿੰਦਰ ਸਿੰਘ ਬਰਨਾਲ)- ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਸਾਰੇ ਰਾਜਨੀਤਿਕ ਦਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਹਿੰਗੇ ਮੁੱਲ ਲਈ ਸੂਬੇ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਲਈ ਆਪਸ ਵਿੱਚ ਹੱਥ ਮਿਲਾਉਣ ਅਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਆਪਣਾ ਸਹਿਯੋਗ ਦੇਣ। ਮੁੱਖ ਮੰਤਰੀ …
Read More »Daily Archives: October 19, 2015
ਔਜਲਾ ਵਲੋਂ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਅੰਮ੍ਰਿਤਸਰ, 18 ਅਕਤੂਬਰ (ਗੁਰਚਰਨ ਸਿੰਘ) – ਮੁੱਖ ਮੰਤਰੀ ਸz ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਸਫਲ ਹੋਣ ਨਾਲ ਪੰਜਾਬ ਵਿੱਚ ਮੁੜ ਭਾਂਬੜ ਬਲ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਦੋ ਸਿੱਖਾਂ ਦੀ ਪੁਲਿਸ ਗੋਲੀ ਨਾਲ ਹੋਈ ਮੌਤ ਤੋਂ ਸਪੱਸ਼ਟ ਹੋ ਗਿਆ ਹੈ ਕਿ ਬਾਦਲਾਂ ਦਾ ਕਿਸੇ …
Read More »ਸ਼੍ਰੋਮਣੀ ਸੇਵਕ ਸਭਾ ਪਿੰਡ ਤੇ ਪਿੰਡ ਵਾੜਾ ਸ਼ੇਰ ਸਿੰਘ ਦੀਆਂ ਸੰਗਤਾਂ ਵੱਲੋਂ ਅੱਡਾ ਅਲਗੋ ਕੋਠੀ ਵਿਖੇ ਸ਼ਾਂਤਮਈ ਧਰਨਾ
ਅਲਗੋਂ ਕੋਠੀ, 18 ਅਕਤੂਬਰ (ਹਰਦਿਆਲ ਸਿੰਘ ਭੈਣੀ) ਬਰਗਾੜੀ ਬੇਅਦਬੀ ਮਾਮਲੇ ਅਤੇ ਉਸ ਤੋਂ ਬਾਅਦ ਵਾਪਰਅਿਾਂ ਦੁਖਦਾਈ ਘਟਨਾਵਾਂਦਾ ਰੋਸ ਦਿਨੋ ਦਿਨ ਵਧਦਾ ਜਾ ਰਿਹਾ ਹੈ। ਸ਼੍ਰੋਮਣੀ ਸੇਵਕ ਸਭਾ ਪਿੰਡ ਅਲਗੋ ਕਲਾਂ ਤੇ ਪਿੰਡ ਵਾੜਾ ਸ਼ੇਰ ਸਿੰਘ ਦੀਆਂ ਸੰਗਤਾਂ ਤੇ ਸਮੂੰਹ ਇਲਾਕਾ ਨਿਵਾਸੀਆਂ ਵੱਲੋਂ ਵੀ ਅੱਜ ਅੱਡਾ ਅਲਗੋ ਕੋਠੀ ਵਿਖੇ ਸ਼ਾਂਤਮਈ ਧਰਨਾ ਲਗਾਇਆ ਗਿਆ ਤੇ ਚੌਪਈ ਸਾਹਿਬ ਦੇ ਪਾਠ ਕਰਕੇ ਸ਼ਹੀਦਾਂ ਨੂੰ …
Read More »ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਸੁਚੇਤ ਹੋ ਕੇ ਪਹਿਰਾ ਦੇਣ- ਗਿ: ਗੁਰਬਚਨ ਸਿੰਘ
ਪਸ਼ਚਾਤਾਪ ਵਜੋਂ ਸੰਗਤ ਪੰਜ ਜਪੁਜੀ ਸਾਹਿਬ ਦੇ ਪਾਠ ਕਰਕੇ ਅਰਦਾਸ ਕਰੇ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਜੋ ਦਰਦਨਾਕ ਘਟਨਾਵਾਂ ਗੁਰੂ-ਘਰਾਂ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਹਨ ਇਸ ਨਾਲ ਸਿੱਖਾਂ ਦੀਆਂ ਧਾਰਮਿਕ …
Read More »
Punjab Post Daily Online Newspaper & Print Media