Wednesday, November 25, 2026

Daily Archives: October 20, 2015

ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਵੱਲੋਂ ਬਰਗਾੜੀ ਘਟਨਾ ‘ਤੇ ਅਫਸੋਸ ਦਾ ਪ੍ਰਗਟਾਵਾ

  ਭਿੱਖੀਵਿੰਡ, 19 ਅਕਤੂਬਰ (ਕੁਲਵਿੰਦਰ ਸਿੰਘ ਕੰਬੋਕੇ) – ਅੱਡਾ ਭਿੱਖੀਵਿੰਡ ਦੇ ਨਾਲ ਪੈਂਦੇ ਪਿੰਡ ਪਹੂਵਿੰਡ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਅੱਜ ਸ਼ਹੀਦ ਬਾਬਾ ਦੀਪ ਸਿੰਘ ਜੀ ਗ੍ਰੰਥੀ ਸਭਾ (ਰਜਿ:) ਤਰਨ ਤਾਰਨ ਵੱਲੋਂ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਭਾਈ ਜਸਵੰਤ ਸਿੰਘ ਨੇ ਕੀਤੀ ।ਮੀਟਿੰਗ ਦੌਰਾਨ ਗ੍ਰੰਥੀ ਸਿੰਘਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਸੰਗਤਾਂ ‘ਤੇ ਗੋਲੀਆਂ ‘ਤੇ ਵੱਡਾ ਕਹਿਰ ਗਿ: ਜਸਵੰਤ ਸਿੰਘ

ਅੰਮ੍ਰਿਤਸਰ, 19 ਅਕਤੂਬਰ (ਗੁਰਚਰਨ ਸਿੰਘ) – ਪਿੰਡ ਸੁਲਤਾਨਵਿੰਡ ਨਹਿਰ ਨੇੜੇ ਪੁਲਿਸ ਚੌਕੀ ਦੇ ਸਾਹਮਣੇ ਸਿੱਖ ਸੰਗਤਾਂ ਵਲੋਂ ਬਰਗਾੜੀ ਘਟਨਾ ਦੇ ਵਿਰੁੱਧ ਰੋਸ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਗ੍ਰੰਥੀ ਗਿਆਨੀ ਜਸਵੰਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੀਆਂ ਸੰਗਤਾਂ ‘ਤੇ ਗੋਲੀਆਂ …

Read More »

ਪਾਵਨ ਸਰੂਪਾਂ ਦੀ ਬੇਅਦਬੀ ਦੇ ਪਸ਼ਚਾਤਾਪ ਤੇ ਸ਼ਹੀਦ ਸਿੰਘਾਂ ਦੀ ਆਤਮਿਕ ਲਈ ਸ੍ਰੀ ਅਖੰਡ ਪਾਠ ਆਰੰਭ

ਅੰਮ੍ਰਿਤਸਰ, 19 ਅਕਤੂਬਰ (ਗੁਰਪ੍ਰੀਤ ਸਿੰਘ) – ਪੰਜਾਬ ਵਿੱਚ ਪਿੰਡ ਬਰਗਾੜੀ (ਫਰੀਦਕੋਟ), ਬਾਠ (ਤਰਨ ਤਾਰਨ), ਨਾਜੂ ਸ਼ਾਹਮਿਸ਼ਰੀ (ਫਿਰੋਜ਼ਪੁਰ), ਸਰਾਏ ਨਾਗਾ (ਮੁਕਤਸਰ) ਆਦਿ ਵੱਖ-ਵੱਖ ਥਾਵਾਂ ਤੇ ਪਿਛਲੇ ਕੁਝ ਦਿਨਾਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਘੋਰ ਪਾਪ ਕਰਦਿਆਂ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜ ਕੇ ਬੇਅਦਬੀ ਕੀਤੀ ਜਾ ਰਹੀ ਹੈ ਜੋ ਨਾ ਸਹਾਰਨਯੋਗ ਹੈ।ਇਸ ਸਬੰਧੀ ਪਸ਼ਚਾਤਾਪ ਕਰਨ, …

Read More »

ਐਸ.ਪੀ. ਹੈਡਕੁਆਟਰ ਪਠਾਨਕੋਟ ਜਗਜੀਤ ਸਿੰਘ ਸਰੋਆ ਨੇ ਅਹੁੱਦੇ ਦਾ ਚਾਰਜ ਸੰਭਾਲਿਆ

ਪਠਾਨਕੋਟ, 19 ਅਕਤੂਬਰ (ਪ.ਪ) – ਐਸ.ਪੀ. ਹੈਡਕੁਆਟਰ ਪਠਾਨਕੋਟ ਸ. ਜਗਜੀਤ ਸਿੰਘ ਸਰੋਆ ਨੇ ਅੱਜ ਇੱਥੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ।ਸ. ਸਰੋਆ ਕਪੂਰਥਲਾ ਤੋਂ ਬਦਲ ਕੇ ਪਠਾਨਕੋਟ ਵਿਖੇ ਆਏ ਹਨ।ਉਹ ਇਸ ਤੋਂ ਪਹਿਲਾਂ ਗੁਰਦਾਸਪੁਰ ਵਿਖੇ ਵੀ ਐਸ.ਪੀ ਦੀਆਂ ਸੇਵਾਵਾਂ ਨਿਭਾਅ ਚੁੱਕੇ ਹਨ।

Read More »

ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਚ 18 ਅਕਤੂਬਰ ਤੱਕ 7412 ਮੀਟਰਿਕ ਟਨ ਝੋਨੇ ਦੀ ਆਮਦ ਹੋਈ

ਪਠਾਨਕੋਟ, 19 ਅਕਤੂਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 18 ਅਕਤੂਬਰ ਤੱਕ 7412 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 6036 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 2173 ਮੀਟਰਿਕ ਟਨ, …

Read More »

ਦੋਸ਼ੀਆਂ ਨੂੰ ਸਜ਼ਾਵਾਂ ਤੋਂ ਬਿਨਾਂ ਸਿੱਖਾਂ ਦਾ ਗੁੱਸਾ ਖਤਮ ਨਹੀਂ ਹੋ ਸਕਦਾ- ਪੰਡੋਰੀ, ਤਰਨਤਾਰਨੀ

ਅੰਮ੍ਰਿਤਸਰ, 19 ਅਕਤੂਬਰ (ਗੁਰਚਰਨ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਖਿਲਾਫ ਸੁਲਤਾਨਵਿੰਡ ਰੋਡ ਸਥਿਤ ਟਾਹਲੀ ਵਾਲਾ ਚੌਕ ਦੇ ਬਾਹਰ ‘ਤੇ ਰੋਸ ਧਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਰਣਜੀਤ ਸਿੰਘ ਤਰਨਤਾਰਨੀ, ਇੰਦਰਜੀਤ ਸਿੰਘ ਪੰਡੋਰੀ, ਬਲਵਿੰਦਰ ਸਿੰਘ ਬਿੱਲਾ ਆਦਿ ਨੇ ਵਿਚਾਰ ਪ੍ਰਗਟ ਕਰਦਿਆਂ ਪੰਜਾਬ ਸਰਕਾਰ ਨੂੰ ਇਸ ਘਟਨਾ ਲਈ ਦੋਸ਼ੀ ਠਹਿਰਾਇਆ। ਉਨਾਂ ਕਿਹਾ ਕਿ ਜਦ ਤੱਕ ਦੋਸ਼ੀਆਂ ਨੂੰ …

Read More »

ਜੀ.ਟੀ ਰੋਡ ਟੀ ਪੁਆਇੰਟ ‘ਤੇ ਲੱਗਾ ਧਰਨਾ ਅੱਜ ਤੀਜੇ ਦਿਨ ਵਿੱਚ ਦਾਖਲ

ਅੰਮ੍ਰਿਤਸਰ, 19 ਅਕਤੂਬਰ (ਗੁਰਚਰਨ ਸਿੰਘ) – ਬਰਗਾੜੀ ਘਟਨਾ ਤੋਂ ਬਾਅਦ ਪੰਜਾਬ ਦੇ ਵੱਖ ਵੱਖ ਖੇਤਰਾਂ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਿਰਾਦਰ ਦੀਆਂ ਵਾਪਰੀਆਂ ਘਟਨਾਵਾਂ ਦੇ ਖਿਲਾਫ ਸਿੱਖ ਸੰਗਤਾਂ ਵਲੋਂ ਥਾਂ ਥਾਂ ਦਿੱਤੇ ਜਾ ਰਹੇ ਧਰਨਿਆਂ ਨਾਲ ਆਵਾਜਾਈ ਪ੍ਰਭਾਵਿਤ ਹੋ ਰਹੀ ਹੈ।ਸਥਾਨਕ ਜੀ.ਟੀ ਰੋਡ ਟੀ ਪੁਆਇੰਟ ‘ਤੇ ਲੱਗਾ ਧਰਨਾ ਅੱਜ ਤੀਜੇ ਦਿਨ ਵਿੱਚ ਦਾਖਲ ਹੋ ਗਿਆ।ਇਸ ਧਰਨੇ ਦੌਰਾਨ ਬਾਬਾ ਰਾਮ …

Read More »

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਵਿੱਚ ਅਮਨ-ਸ਼ਾਂਤੀ ਬਰਕਰਾਰ ਰੱਖਣ ਦੀ ਅਪੀਲ

ਹੁਸ਼ਿਆਰਪੁਰ, 19 ਅਕਤੂਬਰ (ਸਤਵਿੰਦਰ ਸਿੰਘ) – ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ਼੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਜ਼ਿਲ੍ਹੇ ਦੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨਾਲ ਮੀਟਿੰਗ ਕੀਤੀ, ਜਿਸ ਵਿਚ ਉਨ੍ਹਾਂ ਅਮਨ-ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਐਸ.ਐਸ.ਪੀ. ਸ਼੍ਰੀਮਤੀ ਧੰਨਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਸਭਾਵਾਂ ਅਤੇ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਸ਼ਾਂਤੀ ਬਰਕਰਾਰ ਰੱਖਣੀ ਬਹੁਤ ਜ਼ਰੂਰੀ …

Read More »