Daily Archives: October 21, 2015
ਅੱਜ ਦੀਆਂ ਸੁਰਖੀਆਂ…..2….
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਥਾਨ ਦੀ ਸੁਰੱਖਿਆ ਸਬੰਧੀ ਜਾਰੀ ਗੁਰਮਤਾ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਥਾਨ ਦੀ ਸੁਰੱਖਿਆ ਸਬੰਧੀ ਜਾਰੀ ਗੁਰਮਤਾ
Read More »ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਿੰਘਾਂ ਵੱਲੋਂ ਪੰਜ ਤਖ਼ਤਾਂ ਦੇ ਜਥੇਦਾਰ ਤਲਬ ਕਰਨ ਸਬੰਧੀ ਜਾਰੀ ਗੁਰਮਤਾ
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਿੰਘਾਂ ਵੱਲੋਂ ਪੰਜ ਤਖ਼ਤਾਂ ਦੇ ਜਥੇਦਾਰ ਤਲਬ ਕਰਨ ਸਬੰਧੀ ਜਾਰੀ ਗੁਰਮਤਾ
Read More »ਅੱਜ ਦੀਆਂ ਸੁਰਖੀਆਂ…..
ਚੌਥੇ ਦਿਨ ‘ਚ ਦਾਖਲ ਹੋਇਆ ਜੀ. ਟੀ ਰੋਡ ਟੀ ਪੁਆਇੰਟ ‘ਤੇ ਲੱਗਾ ਧਰਨਾ
ਅੰਮ੍ਰਿਤਸਰ, 20 ਅਕਤੂਬਰ (ਗੁਰਚਰਨ ਸਿੰਘ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪੰਨਿਆਂ ਦੀ ਬੇਅਦਬੀ ਅਤੇ ਸ਼ਾਂਤਮਈ ਧਰਨੇ ‘ਤੇ ਬੈਠੀ ਸਿੱਖ ਸੰਗਤ ‘ਤੇ ਪੁਲਿਸ ਕਾਰਵਾਈ ਦੌਰਾਨ ਚਲਾਈ ਗਈ ਗੋਲੀ ਵਿੱਚ ਸ਼ਹੀਦ ਦੋ ਸਿੰਘਾਂ ਤੇ ਕਈ ਹੋਰਨਾਂ ਦੇ ਜਖਮੀ ਹੋਣ ਦੇ ਰੋਸ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਨੂੰ ਲੈ ਕੇ ਜੀ.ਟੀ ਰੋਡ ਟੀ-ਪੁਆਇੰਟ ਵਿਖੇ ਸੰਗਤਾਂ ਵਲੋਂ ਦਿਤਾ ਜਾ …
Read More »ਸਵਿੰਦਰ ਸਿੰਘ ਜੌਹਲ ਨੇ ਜਿਲਾ ਪ੍ਰੀਸ਼ਦ ਦੀ ਮੈਂਬਰੀ ਤੋਂ ਦਿੱਤਾ ਅਸਤੀਫਾ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ) – ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੁਰਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ‘ਤੇ ਵਰਤਾਏ ਗਏ ਕਹਿਰ ਦੇ ਖਿਲਾਫ ਸਤਵਿੰਦਰ ਸਿੰਘ ਜੌਹਲ ਨੇ ਜਿਲ੍ਹਾ ਪ੍ਰੀਸ਼ਦ ਜੰਡਿਆਲਾ ਗੁਰੂ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »ਗੁ: ਗੁਰੂਸਰ ਜਲਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬੇਹੱਦ ਦੁਖਦਾਈ ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 20 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਥ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਸਿਲਸਿਲਾ ਪੰਜਾਬ ਅੰਦਰ ਲਗਾਤਾਰ ਜਾਰੀ ਹੈ ਜੋ ਬੇਹੱਦ ਘਿਨਾਉਣਾ ਦੁਖਦਾਈ ਤੇ ਨਾ-ਸਹਾਰਨਯੋਗ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਸਬਾ ਗੁਰੂਸਰ ਜਲਾਲ (ਬਠਿੰਡਾ) ਵਿਖੇ ਵੀ …
Read More »ਪਸ਼ਚਾਤਾਪ ਲਈ ਸ਼ੋ੍ਮਣੀ ਕਮੇਟੀ ਤੇ ਸ਼ੋ੍ਮਣੀ ਰਾਗੀ ਸਭਾ ਵਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ
ਸ੍ਰੀ ਗੁਰੂ ਅਰਜਨ ਦੇਵ ਨਿਵਾਸ ਤੋਂ ਦਫ਼ਤਰ ਡਿਪਟੀ ਕਮਿਸ਼ਨਰ ਤੱਕ ਰੋਸ ਮਾਰਚ ਕੀਤਾ ਅੰਮ੍ਰਿਤਸਰ, 20 ਅਕਤੂਬਰ (ਗੁਰਪ੍ਰੀਤ ਸਿੰਘ) – ਪੰਜਾਬ ਦੇ ਪਿੰਡ ਬਰਗਾੜੀ (ਫਰੀਦਕੋਟ), ਬਾਠ (ਤਰਨ ਤਾਰਨ), ਲਾਜੂ ਸ਼ਾਹਮਿਸ਼ਰੀ (ਫਿਰੋਜ਼ਪੁਰ), ਸਰਾਏ ਨਾਗਾ (ਮੁਕਤਸਰ) ਆਦਿ ਵੱਖ-ਵੱਖ ਥਾਵਾਂ ਤੇ ਪਿੱਛਲੇ ਕੁੱਝ ਦਿਨਾਂ ਤੋਂ ਸ਼ਰਾਰਤੀ ਅਨਸਰਾਂ ਵੱਲੋਂ ਘੋਰ ਪਾਪ ਕਰਦਿਆਂ ਸਰਬ ਸਾਂਝੀਵਾਲਤਾ ਦੇ ਪ੍ਰਤੀਕ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜ ਕੇ …
Read More »ਪੈਨਸ਼ਰਨਰਾਂ ਵੱਲੋਂ 24 ਦੀ ਸੰਗਰੂਰ ਰੈਲੀ ਮੁਲਤਵੀ – ਪ੍ਰੇਮ ਸਾਗਰ ਸ਼ਰਮਾ
ਸਮਰਾਲਾ, 20 ਅਕਤੂਬਰ (ਪ. ਪ) – ਮੌਜੂਦਾ ਅਣਸੁਖਾਵੇਂ ਮਾਹੌਲ ਨੂੰ ਮੱਦੇਨਜ਼ਰ ਰੱਖਦਿਆਂ ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਚਾਰੇ ਕਨਵੀਨਰਾਂ ਸਰਵਸ਼੍ਰੀ ਪ੍ਰੇਮ ਸਾਗਰ ਸ਼ਰਮਾ, ਮਹਿੰਦਰ ਸਿੰਘ ਪਰਵਾਨਾ, ਮਹਿੰਦਰ ਸਿੰਘ (ਫ਼ਿਰੋਜ਼ਪੁਰ) ਅਤੇ ਕੇਵਲ ਸਿੰਘ ਨੇ 24 ਅਕਤੂਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਰੈਲੀ ਨੂੰ ਮੁਲਤਵੀ ਕਰਕੇ, ਉਸੇ ਥਾਂ ਸੰਗਰੂਰ ਵਿਖੇ ਡਿਪਟੀ ਕਮਿਸ਼ਨਰ ਕੰਪਲੈਕਸ ਸਾਹਮਣੇ 20 ਨਵੰਬਰ ਨੂੰ ਰੈਲੀ ਕਰਨ ਦਾ ਬਿਆਨ …
Read More »
Punjab Post Daily Online Newspaper & Print Media