Wednesday, November 25, 2026

Daily Archives: October 21, 2015

ਬਾਬਾ ਜੱਸਾ ਸਿੰਘ ਆਹਲੂਵਾਲੀਆ ਦੇ ਬਰਸੀ ਦਿਹਾੜੇ ‘ਤੇ ਦਿਲਜੀਤ ਸਿੰਘ ‘ਬੇਦੀ’ ਸਨਮਾਨਿਤ

ਅੰਮ੍ਰਿਤਸਰ, 20 ਅਕਤੂਬਰ (ਗੁਰਪ੍ਰੀਤ ਸਿੰਘ) – ਸੰਗਤਾਂ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਹਿਯੋਗ ਨਾਲ ਕੌਮੀ ਜਰਨੈਲ, ਮਹਾਨ ਸਪੂਤ, ਕੌਮ ਦਰਦੀ, ਯੌਧਾ ਜਰਨੈਲ ਬਾਬਾ ਜੱਸਾ ਸਿੰਘ ਆਹਲੂਵਾਲੀਆ ਦਾ ਬਰਸੀ ਦਿਹਾੜਾ ਉਨ੍ਹਾਂ ਦੇ ਅਸਥਾਨ ਗੁਰਦੁਆਰਾ ਬਾਬਾ ਅਟਲ ਰਾਏ ਸਾਹਿਬ ਦੀਆਂ ਪਰਿਕਰਮਾ ਵਿਖੇ ਮਨਾਇਆ ਗਿਆ। ਸ੍ਰੀ ਅਖੰਡਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਇਲਾਹੀ ਬਾਣੀ ਦੇ ਕੀਰਤਨ ਅਤੇ ਪ੍ਰਚਾਰਕਾਂ ਨੇ ਗੁਰ …

Read More »

ਸਰਬਤ ਦੇ ਭਲੇ ਲਈ ਸ੍ਰੀ ਸੁਖਮਨੀ ਸਾਹਿਬ ਜੀ ਦੇ ਸੰਗਤ ਰੂਪੀ ਪਾਠ ਕਰਵਾਏ ਗਏ -ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 20 ਅਕਤੂਬਰ (ਪ੍ਰੀਤਮ ਸਿੰਘ, ਜਗਦੀਪ ਸਿੰਘ ਸੱਗੂ) ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵਜੋਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ, ਭਾਈ ਗੁਰਇਕਬਾਲ ਸਿੰਘ ਵੱਲੋਂ ਭਲਾਈ ਕੇਂਦਰ ਵਿਖੇ ਸਰਬਤ ਦੇ ਭਲੇ ਲਈ ਸੰਗਤ ਰੂਪੀ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ ਉਪਰੰਤ ਭਾਈ ਸਾਹਿਬ ਜੀ ਵੱਲੋਂ ਕੀਰਤਨ ਦੀ ਹਾਜਰੀ ਭਰੀ ਗਈ।ਭਾਈ ਸਾਹਿਬ ਨੇ ਕੀਰਤਨ …

Read More »

ਗੁੁ: ਅਟਾਰੀ ਸਾਹਿਬ ਵਿਖੇ ਸ਼ਹੀਦਾਂ ਦੀ ਯਾਦ ‘ਚ ਸਮਾਗਮ ਕਰਵਾਇਆ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ) – ਇਤਿਹਾਸਕ ਪਿੰਡ ਸੁਲਤਾਨਵਿਡ ਵਿਖੇ ਪੁਰਾਤਨ ਤੇ ਮੌਜੂਦਾ ਸਘਰਸ਼ ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਪਿੰਡ ਵਾਸੀਆਂ ਵਲੋਂ ਸਲਾਨਾ ਬਰਸੀ ਸਮਾਗਮ ਕਰਵਾਇਆ ਗਿਆ। ਸ੍ਰੀ ਅਖਡ ਪਾਠ ਸਾਹਿਬ ਦੇ ਭੋਗ ਉਪਰਤ ਹਜੂਰੂ ਰਾਗੀ ਜਥੇ ਦੇ ਸਿੰਘਾਂ ਨੇ ਸ਼ਬਦ ਗਾਇਣ ਕੀਤਾ ਅਤੇ ਢਾਡੀ ਤੇ ਕਵੀਸ਼ਰੀ ਜਥਿਆਂ ਨੇ ਸੰਗਤਾਂ ਨੂੰ ਇਤਿਹਾਸਕ ਪ੍ਰਸਗ ਸਰਵਣ …

Read More »

94 ਨਵ-ਨਿਯੱਕਤ ਵਣ ਗਾਰਡਾਂ ਦੀ ਪਾਸਿੰਗ ਆਊਟ ਪਰੇਡ – 9 ਲੜਕੀਆਂ ਵੀ ਸ਼ਾਮਲ

ਹੁਸ਼ਿਆਰਪੁਰ, 20 ਅਕਤੂਬਰ (ਸਤਵਿੱਦਰ ਸਿੰਘ) -ਜੰਗਲਾਤ ਵਿਭਾਗ ਦੇ 94 ਨਵ-ਨਿਯੁਕਤ ਵਣ ਗਾਰਡ ਸਿਖਿਆਰਥੀ ਜਿਨ੍ਹਾਂ ਵਿੱਚ 9 ਲੜਕੀਆਂ ਵੀ ਸ਼ਾਮਲ ਹਨ, ਜੋ ਪਿਛਲੇ ਇੱਕ ਮਹੀਨੇ ਤੋਂ ਪੁਲਿਸ ਰਿਕਰੂਟ ਟਰੇਨਿੰਗ ਸੰਸਥਾ ਜਹਾਨਖੇਲਾਂ ਵਿਖੇ ਆਪਣੀ ਇਨਡਕਸ਼ਨ ਸਿਖਲਾਈ ਹਾਸਲ ਕਰ ਰਹੇ ਸਨ, ਦੀ ਪਾਸਿੰਗ ਆਊਟ ਪਰੇਡ ਪੀ ਆਰ ਟੀ ਸੀ ਜਹਾਨਖੇਲਾਂ ਦੇ ਪਰਿਸਰ ਵਿੱਚ ਸਥਿਤ ਚਮਨ ਸਟੇਡੀਅਮ ਵਿਖੇ ਕਰਵਾਈ ਗਈ ਆਈ.ਐਫ.ਐਸ. ਸ੍ਰੀ ਧਰਿੰਦਰ ਸਿੰਘ …

Read More »

ਬਾਬਾ ਨਿਹਾਲ ਸਿੰਘ ਜੀ ਤੇ ਸਿੱਖ ਵੈਲਫੈਅਰ ਸੋਸਾਇਟੀ ਵਲੋ ਰੋਸ ਮਾਰਚ

ਹੁਸ਼ਿਆਰਪੁਰ, 20 ਅਕਤੂਬਰ (ਸਤਵਿੱਦਰ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਬਰਗਾੜੀ ਵਿੱਚ ਵਾਪਰੇ ਗੋਲੀਕਾਡ ਦੇ ਰੋਸ ਵਜੋ ਸੰਤ ਬਾਬਾ ਨਿਹਾਲ ਸਿੰਘ ਜੀ ਮੁੱਖੀ ਤਰਨਾ ਦੱਲ ਹਰੀਆ ਵੇਲਾਂ ਵਾਲੇ ਦੀ ਅਗਵਾਈ ਵਿੱਚ ਗੁਰਦੁਆਰਾ ਬਾਬਾ ਲਾਲ ਸਿੰਘ ਡੀ ਸੀ ਰੋਡ ਤੋ ਰੋਸ ਮਾਰਚ ਕੱਢਿਆ ਗਿਆ।ਜੋ ਕਿ ਡੀ ਸੀ ਰੋਡ,ਮਾਹਿਲਪੁਰ ਅੱਡਾ,ਕਚਿਹਰੀਆ ਚੌਕ, ਸੈਸ਼ਨ ਚੌਕ, ਘੰਟਾ ਘਰ ਤੋ ਹੁੰਦਾ ਹੋਈਆ …

Read More »

ਡਾਕ ਵਿਭਾਗ ਦੀ ਅਨੂਠੀ ਸਕੀਮ ‘ਮਾਈ ਸਟੈਂਪ’ ਨੂੰ ਮਿਲ ਰਿਹੈ ਵੱਡਾ ਹੁੰਗਾਰਾ

ਕੇਵਲ 300 ਰੁਪਏ ਵਿੱਚ ਹਾਸਲ ਕੀਤੀਆਂ ਜਾ ਸਕਦੀਆਂ ਹਨ 12 ਡਾਕ ਟਿਕਟਾਂ – ਜਿਨਗਰ ਅੰਮ੍ਰਿਤਸਰ, 20 ਅਕਤੂਬਰ (ਗੁਰਚਰਨ ਸਿੰਘ) – ਡਾਕ ਵਿਭਾਗ ਵੱਲੋਂ ਸ਼ੁਰੂ ਕੀਤੀ ਗਈ ਅਨੂਠੀ ਸਕੀਮ ‘ਮਾਈ ਸਟੈਂਪ’ ਨੂੰ ਲੋਕਾਂ ਵੱਲੋਂ ਵੱਡਾ ਹੁੰਗਾਰਾ ਮਿਲ ਰਿਹਾ ਹੈ, ਜਿਸ ਤਹਿਤ ਕੋਈ ਵੀ ਵਿਅਕਤੀ ਆਪਣੀ ਜਾਂ ਆਪਣੇ ਪਿਆਰਿਆਂ ਦੀ ਤਸਵੀਰ ਵਾਲੀ ਡਾਕ ਟਿਕਟ ਬਣਵਾ ਕੇ ਆਪਣੇ ਰਿਸ਼ਤੇਦਾਰਾਂ ਜਾਂ ਨਜ਼ਦੀਕੀਆਂ ਨੂੰ ਵਿਸ਼ੇਸ਼ …

Read More »

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਆਇਓਡੀਨ ਦਿਵਸ- ਸਲੋਗਨ ਰਾਈਟਿੰਗ ਤੇ ਪੇਂਟਿੰਗ ਮੁਕਾਬਲੇ ਕਰਵਾਏ

ਅੰਮ੍ਰਿਤਸਰ, 20 ਅਕਤੂਬਰ (ਗੁਰਚਰਨ ਸਿੰਘ) – ਵਿਸ਼ਵ ਸਿਹਤ ਸੰਗਠਨ ਵੱਲੋਂ ਮਨਾਏ ਜਾਂਦੇ ਵੱਖ-ਵੱਖ ਮਹੱਤਵਪੂਰਨ ਦਿਵਸਾਂ ਅਧੀਨ ਅੱਜ ਸਿਵਲ ਸਰਜਨ ਡਾ. ਜੈ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਟੂਪਈ ਵਿਖੇ ‘ਗਲੋਬਲ ਆਇਓਡੀਨ ਡੈਂਫੀਸ਼ੈਂਸੀ ਡਿਸਆਡਰ ਪ੍ਰੀਵੈਨਸ਼ਨ’ ਦਿਵਸ ਮਨਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਐਪੀਡੀਮੋਲੋਜਿਸਟ ਅਫ਼ਸਰ ਡਾ. ਦੇਸ ਰਾਜ ਨੇ ਕਿਹਾ ਕਿ ਆਇਓਡੀਨ ਇਕ ਖ਼ੁਰਾਕੀ ਤੱਤ ਹੈ, ਜਿਸ ਦੀ ਹੋਂਦ …

Read More »

ਨਾਮਜ਼ੱਦ ਮੈਂਬਰ ਦੋਬਲੀਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵੱਜੋਂ ਅਸਤੀਫਾ

ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿੱਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਮਜ਼ਦ ਮੈਂਬਰ ਸਵਿੰਦਰ ਸਿੰਘ ਦੋਬਲੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵੱਜੋਂ ਅਸਤੀਫਾ ਦੇ ਦਿੱਤਾ ਹੈ।ਇੱਕ ਜਾਰੀ ਪ੍ਰੈਸ ਨੋਟ ਵਿੱਚ ਉਨਾਂ ਕਿਹਾ ਹੈ ਕਿ ਪਿਛਲੇ ਕੁੱਝ ਦਿਨਾਂ ਵਿੱਚ ਵਾਪਰੇ ਘਟਨਾਕ੍ਰਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿਚ ਸ਼ਰਧਾ ਰੱਖਣ ਵਾਲੇ ਹਰੇਕ …

Read More »

ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋ ਰਹੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ‘ਚ ਨਾਕਾਮ – ਫੈਡਰੇਸ਼ਨ ਮਹਿਤਾ

ਅੰਮ੍ਰਿਤਸਰ, 20 ਅਕਤੂਬਰ (ਗੁਰਚਰਨ ਸਿੰਘ) – ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋ ਰਹੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਬੁਰੀ ਤਰਾਂ ਨਾਕਾਮ ਸਾਬਤ ਹੋ ਰਹੀ ਹੈ।ਅੱਜ ਬਰਨਾਲਾ ਜਿਲ੍ਹੇ ਦੇ ਪਿੰਡ ਜਲਾਲ ਗੁਰੂਸਰ ਵਿਖੇ ਪਹਿਲਾਂ ਚੋਰੀ ਹੋਏ ਸਰੂਪ ਦੇ ਸੈਂਕੜੇ ਅੰਗਾਂ ਦਾ ਨਿਰਾਦਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ …

Read More »

ਦਿੱਲੀ ਕਮੇਟੀ ਵਲੋਂ ਸਰਨਾ ‘ਤੇ ਆਰ.ਐਸ.ਐਸ ਦੀ ਹਮਾਇਤ ਸਦਕਾ ਕਾਂਗਰਸ ਨੂੰ ਬਚਾਉਣ ਦਾ ਦੋਸ਼

ਨਵੀਂ ਦਿੱਲੀ, 19 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕੱਲ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ ਪੰਜਾਬ ਤੋਂ ਆਰ.ਐਸ.ਐਸ ਦੇ ਇੱਕ ਵੱਡੇ ਆਗੂ ਵੱਲੋਂ ਕਰਵਾਏ ਜਾਣ ਦਾ ਕਥਿਤ ਖੁਲਾਸਾ ਸਾਹਮਣੇ ਆਇਆ ਹੈ।ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਰਨਾ ਤੇ ਤਿੱਖਾ ਸ਼ਬਦੀ ਹਮਲਾ ਬੋਲਦੇ …

Read More »