Daily Archives: October 22, 2015
ਜਥੇਦਾਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਤਲਬ ਕਰਨ ਵਾਲੇ ਪੰਜ ਪਿਆਰਿਆਂ ਸਮੇਤ ਦੋ ਸਕੱਤਰ ਤੇ ਚਾਰ ਮੁਲਾਜ਼ਮ ਮੁਅੱਤਲ
ਅੰਮ੍ਰਿਤਸਰ, 21 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਤੋਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਭਾਈ ਸਤਨਾਮ ਸਿੰਘ ਖੰਡਾ, ਭਾਈ ਮੇਜਰ ਸਿੰਘ, ਭਾਈ ਸਤਨਾਮ ਸਿੰਘ (ਦੋ), ਭਾਈ ਮੰਗਲ ਸਿੰਘ ਤੇ ਭਾਈ ਤਰਲੋਕ ਸਿੰਘ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਪ੍ਰੰਪਰਾਵਾਂ ਅਤੇ ਦਫ਼ਤਰੀ ਨਿਯਮਾਂ ਖਿਲਾਫ ਇਕੱਤਰਤਾ ਕਰਕੇ …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਤਖਤਾਂ ਦੇ ਜਥੇਦਾਰ ਸਪਸ਼ਟੀਕਰਨ ਦੇਣ ਲਈ ਤਲਬ
ਅੰਮ੍ਰਿਤਸਰ, 21 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਦੀ ਸੇਵਾ ਨਿਭਾਅ ਰਹੇ ਪੰਜ ਪਿਆਰੇ ਸਿੰਘਾਂ ਨੇ ਪਾਸ ਕੀਤੇ ਇੱਕ ਗੁਰਮਤੇ ਰਾਹੀ ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਮੇਤ ਬਾਕੀ ਤਖਤ ਸਾਹਿਬਾਨ ਦੇ ਜਥੇਦਾਰਾਂ ਨੂੰ ਸਪੱਸ਼ਟੀਕਰਨ ਦੇਣ ਹਿੱਤ ਤਲਬ ਕੀਤਾ ਹੈ।24 ਸਤੰਬਰ 2015 ਨੂੰ ਡੇਰਾ ਮੁਖੀ …
Read More »ਸ਼ੋ੍ਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਅੱਜ – ਬੁਲਾਰਾ
ਅੰਮ੍ਰਿਤਸਰ, 21 ਅਕਤੂਬਰ (ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਇਕੱਤਰਤਾ ਅੱਜ 22-10-2015 ਦਿਨ ਵੀਰਵਾਰ ਨੂੰ ਬੁਲਾਈ ਹੈ।ਦਫ਼ਤਰ ਤੋਂ ਪ੍ਰੈੱਸ ਦੇ ਨਾਮ ਬਿਆਨ ਜਾਰੀ ਕਰਦਿਆਂ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਇਹ ਇਕੱਤਰਤਾ ਸ੍ਰੀ ਕਲਗੀਧਰ ਨਿਵਾਸ …
Read More »ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀਆਂ, ਢਾਡੀਆਂ, ਕਥਾਵਾਚਕਾਂ, ਕਵੀਸ਼ਰਾਂ, ਪ੍ਰਚਾਰਕਾਂ ਵਲੋਂ ਜਥੇਦਾਰ ਗਿ: ਗੁਰਬਚਨ ਸਿੰਘ ਦਾ ਵਿਰੋਧ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਰਾਗੀਆਂ, ਢਾਡੀਆਂ, ਕਥਾਵਾਚਕਾਂ, ਕਵੀਸ਼ਰਾਂ, ਪ੍ਰਚਾਰਕਾਂ ਅਤੇ ਵੱਡੀ ਗਿਣਤੀ ‘ਚ ਸ਼੍ਰੋਮਣੀ ਕਮੇਟੀ ਮੁਲਾਜਮਾਂ ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਖਿਲਾਫ ਜੋਰਦਾਰ ਰੋਸ ਦਾ ਪ੍ਰਗਟਾਵਾ ਕਰਦਿਆਂ ਜਥੇਦਾਰੋ ਜਾਓ! ਗਲਾਂ ਵਿਚ ਤਖਤੀਆਂ ਪਾ ਕੇ ਕੌਮ ਦੇ ਸਾਹਮਣੇ ਆਓ, ਅਸਤੀਫੇ ਦੇ ਕੇ ਘਰ ਬੈਠੋ ਤੇ ਪਸ਼ਚਾਤਾਪ ਕਰੋ’ ਵਰਗੇ ਨਾਅਰੇ …
Read More »ਹਲਕਾ ਦੱਖਣੀ ਦੇ ਕਾਂਗਰਸੀ ਵਰਕਰਾਂ ਨੇ ਰੋਸ ਵਜੋਂ ਫੂਕਿਆ ਬਾਦਲ ਦਾ ਪੁੱਤਲਾ
ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ) – ਹਲਕਾ ਦੱਖਣੀ ਦੇ ਸਮੂਹ ਕਾਂਗਰਸੀਆਂ ਵੱਲੋਂ ਜਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਮੀਤ ਪ੍ਰਧਾਨ ਜਸਵਿੰਦਰ ਸਿੰਘ ਸ਼ੇਰਗਿੱਲ ਦੀ ਅਗਵਾਈ ‘ਚ ਮੁੱਖ ਮੰਤਰੀ ਸ੍ਰ. ਪ੍ਰਕਾਸ਼ ਸਿੰਘ ਬਾਦਲ ਦਾ ਪਿੰਡ ਸੁਲਤਾਨਵਿੰਡ ਨਹਿਰ ਦੇ ਪੁੱਲ ਨੇੜੇ ਚੌਕ ਵਿੱਚ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ।ਇਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ. ਸ਼ੇਰਗਿੱਲ ਨੇ ਕਿਹ ਕਿਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ …
Read More »ਔਜਲਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਦੋ ਸਿੱਖਾਂ ਦੀ ਮੌਤ ਕਾਰਣ ਦੁਸਹਿਰਾ ਨਾ ਮਨਾਉਣ ਦਾ ਫੈਸਲਾ
ਅੰਮ੍ਰਿਤਸਰ 21 ਅਕਤੂਬਰ (ਗੁਰਚਰਨ ਸਿੰਘ) – ਜਿਲ੍ਹਾ ਕਾਂਗਰਸ ਕਮੇਟੀ ਦਿਹਾਤੀ ਪ੍ਰਧਾਨ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਦੋ ਸਿੱਖਾਂ ਦੀ ਦੁੱਖਦਾਈ ਮੌਤ ਨੂੰ ਮੱਦੇਨਜ਼ਰ ਰੱਖਦਿਆਂ ਉਹ ਦੁਸਹਿਰੇ ਦਾ ਪਵਿੱਤਰ ਤਿਉਹਾਰ ਨਹੀਂ ਮਨਾਉਣਗੇ।ਉਨ੍ਹਾਂ ਦੋਸ਼ ਲਾਇਆ ਕਿ ਸz. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ, ਸੁਖਬੀਰ ਸਿੰਘ ਬਾਦਲ ਦੀਆਂ ਗਲਤ ਨੀਤੀਆਂ ਕਾਰਨ …
Read More »ਰਾਸ਼ਟਰੀ ਪੱਧਰ ‘ਤੇ ਐਸ. ਐਸ. ਡੀ ਗਰਲਜ਼ ਕਾਲਜ ਦੀ ਉੱਘੀ ਪ੍ਰਾਪਤੀ
ਬਠਿੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਐਸ ਐਸ ਡੀ ਗਰਲਜ਼ ਕਾਲਜ ਦੇ ਪ੍ਰਿੰਸੀਪਲ ਡਾ ਪਰਮਿੰਦਰ ਕੌਰ ਤਾਂਘੀ ਦੀ ਰਹਿਨਮਾਈ ਅਤੇ ਲੈਫਟੀਨੈਂਟ ਸਵਿਤਾ ਗੁਪਤਾ ਦੀ ਅਗਵਾਈ ਹੇਠ ਚੱਲ ਰਹੇ ਐਨ ਸੀ ਸੀ ਯੂਨਿਟ ਦੀ ਕੈਡਿਟ ਸਰਬਜੀਤ ਕੌਰ ਨੇ ਰਾਸ਼ਟਰੀ ਖੇਡਾਂ ਵਿਚ ਦੂਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂ ਰੋੋਸ਼ਨ ਕੀਤਾ।ਜਾਣਕਾਰੀ ਐਨ ਸੀ ਸੀ ਨੈਸ਼ਨਲ ਖੇਡਾਂ 2015 …
Read More »ਡਾ. ਕਰਮਜੀਤ ਸਿੰਘ ਦੀ ਮੌਤ ‘ਤੇ ਪ੍ਰਮੁੱਖ ਸਖਸ਼ੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ
ਬਠਿੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਪਿਛਲੇ ਦਿਨੀਂ ਡਾ. ਕਰਮਜੀਤ ਸਿੰਘ ਮੈਡੀਕਲ ਅਫਸਰ ਹੈਲਥ ਸੈਂਟਰ ਬੇਅੰਤ ਸਿੰਘ ਨਗਰ ਸਿਵਲ ਹਸਪਤਾਲ ਬਠਿੰਡਾ ਗੁਰੂ ਚਰਨਾਂ ਵਿੱਚ ਜਾ ਵਿਰਾਜੇ ਸਨ ਉਹਨਾਂ ਦੀ ਬੇਵਕਤੀ ਮੌਤ ਤੇ ਵੱਖ-ਵੱਖ ਰਾਜਸੀ ਅਤੇ ਧਾਰਮਿਕ ਆਗੂਆਂ ਨੇ ਉਹਨਾਂ ਦੇ ਗ੍ਰਹਿ ਵਿਖੇ ਪਹੁੰਚਕੇ ਉਹਨਾਂ ਦੀ ਧਰਮਪਤਨੀ ਸ਼੍ਰੀਮਤੀ ਸੁਰਿੰਦਰ ਕੌਰ, ਸਪੁੱਤਰ ਕਮਲਜੀਤ ਸਿੰਘ ਅਤੇ ਨਜਦੀਕੀ ਰਿਸ਼ਤੇਦਾਰਾਂ ਸ.ਭੋਲਾ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਿੰਦਣਯੋਗ ਕਾਰਾ – ਨਦੀਮ ਅਨਵਾਰ ਖਾਂ
ਮਾਲੇਰਕੋਟਲਾ 21 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਨੂੰ ਹਿੰਸਾ ਦੀ ਅੱਗ ਵਿੱਚ ਧੱਕਣ ਲਈ ਅਤੇ ਇੱਥੋਂ ਦੇ ਅਮਨ ਨੂੰ ਭੰਗ ਕਰਣ ਦੇ ਲਈ ਜੋ ਕਾਰਾ ਗਲਤ ਅਨਸਰਾਂ ਵੱਲੋਂ ਅੰਜਾਮ ਦਿੱਤਾ ਗਿਆ ਹੈ ਉਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ। ਅਜਿਹੇ ਅਨਸਰਾਂ ਨੂੰ ਅਜਿਹੀਆਂ ਸਜਾਵਾਂ ਦਿੱਤੀਆਂ ਜਾਣ ਤਾਂ ਜੋ ਅੱਗੇ ਤੋਂ ਕੋਈ ਵਿਅਕਤੀ ਅਜਿਹਾ ਮਾੜਾ ਕੰਮ ਕਰਨ ਤੋਂ …
Read More »
Punjab Post Daily Online Newspaper & Print Media