ਹੁਸ਼ਿਆਰਪੁਰ, 21 ਅਕਤੂਬਰ (ਸਤਵਿੰਦਰ ਸਿੰਘ) ਪੰਜਾਬ ਪੁਲਿਸ ਹੁਸ਼ਿਆਰਪੁਰ ਵੱਲੋਂ ਆਪਣੀ ਡਿਊਟੀ ਦੌਰਾਨ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਪੰਜਾਬ ਪੁਲਿਸ ਅਤੇ ਵੱਖ-ਵੱਖ ਅਰਧ ਸੁਰੱਖਿਆ ਬੱਲਾਂ ਦੇ ਸ਼ਹੀਦ ਹੋਏ ਅਧਿਕਾਰੀਆਂ ਤੇ ਜਵਾਨਾਂ ਨੂੰ ਸ਼ਰਧਾਂਜ਼ਲੀ ਭੇਂਟ ਕਰਨ ਲਈ ਅੱਜ ਪੁਲਿਸ ਲਾਈਨ ਵਿਖੇ ਸ਼ਹੀਦੀ ਯਾਦਗਾਰ ਦਿਵਸ ਸਬੰਧੀ ਸਮਾਗਮ ਆਯੋਜਿਤ ਕੀਤਾ ਗਿਆ। ਸਮਾਗਮ ਵਿੱਚ ਐਸ ਐਸ ਪੀ ਧਨਪ੍ਰੀਤ ਕੌਰ, ਡਿਪਟੀ ਕਮਿਸ਼ਨਰ ਅਨਿੰਦਿਤਾ ਮਿਤਰਾ, ਜਿਲ੍ਹਾ …
Read More »Daily Archives: October 22, 2015
ਸਰਸ ਮੇਲੇ ਦੀਆਂ ਤਿਆਰੀਆਂ ਸਬੰਧੀ ਬੈਠਕ – ਲੋਕਾਂ ਨੂੰ ਸ਼ਾਮਲ ਹੋਣ ਲਈ ਕੀਤੀ ਅਪੀਲ
ਹੁਸ਼ਿਆਰਪੁਰ, 21 ਅਕਤੂਬਰ (ਸਤਵਿੰਦਰ ਸਿੰਘ) ਆਊਟਡੋਰ ਸਟੇਡੀਅਮ ਵਿਖੇ 24 ਅਕਤੂਬਰ ਤੋਂ 4 ਨਵੰਬਰ ਤੱਕ ਹੋਣ ਵਾਲੇ ਸਰਸ ਮੇਲੇ ਦੀ ਤਿਆਰੀਆਂ ਨੂੰ ਲੈ ਕੇ ਇੱਕ ਬੈਠਕ ਜਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸਰਬਜੋਤ ਸਿੰਘ ਸਾਬੀ ਦੀ ਪ੍ਰਧਾਨਗੀ ਹੇਠ ਹੋਈ।ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਰਬੀਰ ਸਿੰਘ ਵਿਸ਼ੇਸ਼ ਤੌਰ ਦੇ ਸ਼ਾਮਿਲ ਹੋਏ। ਬੈਠਕ ਨੂੰ ਸੰਬੋਧਨ ਕਰਦੇ ਹੋਏੇ ਸਰਬਜੋਤ ਸਿੰਘ ਸਾਬੀ ਨੇ ਕਿਹਾ ਕਿ ਇਸ …
Read More »ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਸੰਬੰਧੀ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸੰਪੰਨ
ਹੁਸ਼ਿਆਰਪੁਰ, 21 ਅਕਤੂਬਰ (ਸਤਵਿੰਦਰ ਸਿੰਘ) ਗੁਰਦੁਆਰਾ ਕਲਗੀਧਰ ਚਰਨ ਪਾਵਨ ਮਾਡਲ ਟਾਊਨ ਹੁਸ਼ਿਆਰਪੁਰ ਵਿਖੇ ਜੁੱਗੋ-ਜੁੱਗ ਅਟੱਲ ਧੰਨ-ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾ ਗੱਦੀ ਪੁਰਬ ਨੂੰ ਸਮਰਪਿਤ ਤਿੰਨ ਰੋਜ਼ਾ ਮਹਾਨ ਗੁਰਮਤਿ ਸਮਾਗਮ ਸੰਪੰਨ ਹੋ ਗਿਆ।ਇਸ ਦੌਰਾਨ ਤਿੰਨ ਦਿਨ ਸ਼੍ਰੀ ਰਹਿਰਾਸ ਸਾਹਿਬ ਜੀ ਦੇ ਜਾਪ ਉਪਰੰਤ ਸਜਾਏ ਗਏ ਦੀਵਾਨਾਂ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਸਾਹਿਬ ਭਾਈ ਬਲਦੇਵ ਸਿੰਘ ਵਡਾਲਾ ਹਜ਼ੂਰੀ …
Read More »ਨਾਨ-ਟੀਚਿਗ ਇਪਲਾਈਜ਼ ਐਸੋਸੀਏਸ਼ਨ ਲਈ ਯੂਨੀਵਰਸਿਟੀ ਕਰਮਚਾਰੀ ਡੈਮੋਰਕੇਟਿਕ ਫਰਟ ਜੇਤੂ
ਅੰਮ੍ਰਿਤਸਰ, 21 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿਗ ਇਪਲਾਈਜ਼ ਐਸੋਸੀਏਸ਼ਨ ਦੀ ਚੋਣ ਦੇ ਨਤੀਜਿਆਂ ਵਿਚ ਯੂਨੀਵਰਸਿਟੀ ਕਰਮਚਾਰੀ ਡੈਮੋਰਕੇਟਿਕ ਫਰਟ ਜੇਤੂ ਰਿਹਾ ਹੈ।ਯੂਨੀਵਰਸਿਟੀ ਕਰਮਚਾਰੀ ਡੈਮੋਕਰੇਟਿਕ ਫਰਟ – ਚੋਣ ਨਿਸ਼ਾਨ ‘ਉੱਡਦਾ ਬਾਜ’ ‘ਤੇ ਚੋਣ ਲੜ ਰਹੇ ਸਨ। ਰਿਟਰਨਿਗ ਅਫਸਰ, ਡਾ. ਸ਼ਿਆਮਲ ਕੋਲੇ ਨੇ ਇਸ ਬਾਰੇ ਜਾਣਕਾਰੀ ਦਿਦਿਆਂ ਦੱਸਿਆ ਕਿ ਯੂਨੀਵਰਸਿਟੀ ਕਰਮਚਾਰੀ ਡੈਮੋਰਕੇਟਿਕ ਫਰਟ ਵੱਲੋਂ ਪ੍ਰਧਾਨ ਦੇ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਖੋਜ ਵਿਧੀ ‘ਤੇ ਵਰਕਸ਼ਾਪ ਸੰਪੰਨ
ਅੰਮ੍ਰਿਤਸਰ, 21 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂ.ਜੀ.ਸੀ.-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ ਵੱਲੋਂ ਪੀ.ਐਚ.ਡੀ.ਫ਼ਪੋਸਟ ਡਾਕਟਰਲ ਸਕਾਲਰਫ਼ਟੀਚਿੰਗ ਫੈਕਲਟੀ ਲਈ ਖੋਜ ਵਿਧੀ ‘ਤੇ ਵਰਕਸ਼ਾਪ ਅੱਜ ਇਥੇ ਸੰਪੰਨ ਹੋ ਗਈ। ਵਰਕਸ਼ਾਪ ਵਿਚ ਪੰਜਾਬ ਅਤੇ ਹੋਰਨਾਂ ਰਾਜਾਂ ਤੋਂ 69 ਅਧਿਆਪਕਾਂ ਅਤੇ ਖੋਜਾਰਥੀਆਂ ਨੇ ਭਾਗ ਲਿਆ। ਪ੍ਰੋ. ਸੀ.ਐਲ. ਖੇਤਰਪਾਲ, ਵਾਈਸ-ਚੇਅਰਮੈਨ, ਸੀ.ਬੀ.ਐਮ.ਆਰ., ਸੰਜੇ ਗਾਂਧੀ ਪੋਸਟ ਗਰੈਜੂਏਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ …
Read More »ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਮਲਟੀ ਸਪੈਸ਼ਲਟੀ ਚੈੱਕ ਅੱਪ ਕੈਂਪ 25 ਅਕਤੂਬਰ – ਡੀ.ਸੀ
ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਅਤੇ ਸ਼ੋਸ਼ਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਦੇ ਸਾਂਝੇ ਉਪਰਾਲੇ ਸਦਕਾ ਸਵ. ਸ਼੍ਰੀ ਹਰੀਕਿਸ਼ਨ ਲਾਲ ਸਚਦੇਵਾ ਦੀ ਯਾਦ ਵਿਚ ਵਿਸ਼ਾਲ ਮਲਟੀ ਸਪੈਸ਼ਲਟੀ ਮੈਡੀਕਲ ਚੈਕ ਅੱਪ ਕੈਂਪ 25 ਅਕਤੂਬਰ ਦਿਨ ਐਤਵਾਰ ਨੂੰ ਫਾਜ਼ਿਲਕਾ ਦੇ ਸਿਵਲ ਹਸਪਤਾਲ ਵਿਚ ਲਗਾਇਆ ਜਾ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ ਅਤੇ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਸ. ਰਵਿੰਦਰ ਸਿੰਘ …
Read More »ਦੇਸ਼ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲੇ ਪੁਲਿਸ ਅਫ਼ਸਰਾਂ ਤੇ ਜਵਾਨਾਂ ਨੂੰ ਭੁਲਾਇਆ ਨਹੀਂ ਜਾ ਸਕਦਾ – ਏ.ਡੀ.ਸੀ. ਮਾਨ
ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀਆਂ ਕੀਤੀਆਂ ਭੇਂਟ ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹਾ ਫਾਜ਼ਿਲਕਾ ਪੁਲਿਸ ਵੱਲੋਂ ਅੱਜ ਪੁਲਿਸ ਸ਼ਹੀਦੀ ਯਾਦਗਾਰੀ ਦਿਵਸ ਦੇ ਮੌਕੇ ਤੇ ਅੱਜ ਇੱਥੇ ਪੁਲਿਸ ਲਾਈਨ ਵਿਖੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਣਾਈ ਰੱਖਣ ਲਈ ਸ਼ਹੀਦੀਆਂ ਪਾਉਣ ਵਾਲੇ ਬਹਾਦਰ ਪੁਲਿਸ ਅਫਸਰਾਂ ਅਤੇ ਜਵਾਨਾਂ ਨੂੰ ਸ਼ਰਧਾ ਸੁਮਨ ਭੇਟ ਕਰਨ ਲਈ ਇੱਕ ਜਿਲ੍ਹਾ ਪੱਧਰੀ ਸਮਾਗਮ …
Read More »ਜ਼ਿਲ੍ਹਾ ਮੈਜਿਸਟ੍ਰੇਟ ਨੇ ਹੈਜ਼ੇ ਦੀ ਬਿਮਾਰੀ ਨੂੰ ਰੋਕਣ ਲਈ ਦਿੱਤੇ ਹੁਕਮ
ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜਿਸਟ੍ਰੇਟ ਸ. ਰਵਿੰਦਰ ਸਿੰਘ ਆਈ. ਏ. ਐਸ. ਨੇ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੋਟੀਫਿਕੇਸ਼ਨ (1) -6-35/86-3, ਐਚ.ਬੀ 6/19528 ਮਿਤੀ 04-07-1995 ਅਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ 5/1/2002-4 ਐਚ. ਬੀ. /358 ਮਿਤੀ 27-0162012 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਲੋਕਾਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕ …
Read More »ਡੀ. ਪੀ. ਆਰ ਓ ਦਲਜੀਤ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ
ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਲੋਕ ਸੰਪਰਕ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 21 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ (ਵਾਧੂ ਚਾਰਜ ਫਰੀਦਕੋਟ) ਸ੍ਰੀ ਦਲਜੀਤ ਸਿੰਘ, ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ, ਨੂੰ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਨੇੜ੍ਹਲੇ …
Read More »
Punjab Post Daily Online Newspaper & Print Media