ਪਠਾਨਕੋਟ, 23 ਅਕਤੂਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 22 ਅਕਤੂਬਰ ਤੱਕ 14125 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 13023 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 4563 ਮੀਟਰਿਕ ਟਨ, …
Read More »Daily Archives: October 24, 2015
ਘਰ ਵਿਚੋਂ ਸੋਨੇ ਦੇ ਕੜੇ, ਐਲ.ਈ.ਡੀ, ਸਿਲੰਡਰ ਅਤੇ ਏ.ਟੀ.ਐਮ ਕਾਰਡ ਚੋਰੀ
ਪੱਟੀ, 23 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ) – ਪੈਲੇਸ ਕਾਲੋਨੀ ਖੇਮਕਰਨ ਰੋਡ ਪੱਟੀ ਨੇੜੇ ਦੇ ਇਕ ਘਰ ਵਿਚ ਚੋਰੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਮਕਾਨ ਮਾਲਕ ਸੁਖਧੀਰ ਕੌਰ ਪਤਨੀ ਗੁਰਪ੍ਰਤਾਪ ਸਿੰਘ ਨੇ ਦੱਸਿਆ ਕਿ ਉਹ ਆਪਣੀ ਦਵਾਈ ਲੈਣ ਲਈ ਅੰਮ੍ਰਿਤਸਰ ਵਿਖੇ ਗਏ ਸੀ, ਪਰ ਰਸਤੇ ਵਿਚ ਲੱਗੇ ਧਰਨਿਆਂ ਕਾਰਨ ਰਸਤਾ ਬੰਦ ਹੋ ਜਾਣ ਕਰਕੇ ਉਹ ਪੱਟੀ ਵਾਪਸ ਨਹੀਂ …
Read More »ਵੈਸ਼ਨੋ ਡੱਲ ਮੰਦਿਰ ਵਿਖੇ ਨੋਮੀ ਜਾਗਰਣ ਮੇਲਾ ਬੜੀ ਧੂਮਧਾਮ ਨਾਲ ਮਨਾਇਆ
ਫ਼ਿਰੋਜ਼ ਖਾਨ ਐਂਡ ਪਾਰਟੀ ਨੇ ਮਹਾਮਾਈ ਦਾ ਕੀਤਾ ਗੁਣਗਾਨ ਪੱਟੀ, 23 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ) – ਡੱਲ ਦੇ ਵੈਸ਼ਨੋ ਮੰਦਿਰ ਵਿਖੇ ਨੋਮੀ ਜਾਗਰਣ ਮੇਲਾ ਪਰਮ ਪੂਜਨੀਕ ਸ਼੍ਰੀ 1008 ਮਹਾਂਮੰਡਲੇਸ਼ਵਰ ਮਾਤਾ ਸੁਨੀਤਾ ਦੇਵੀ ਦੀ ਰਹਨੁਮਾਈ ਹੇਠ ਬੜੀ ਸ਼ਰਧਾ ਭਾਵਨਾ ਤੇ ਧੂਮਧਾਮ ਨਾਲ ਮਨਾਇਆ ਗਿਆ।ਹਜਾਰਾਂ ਸੰਗਤਾਂ ਨੇ ਦੂਰਦੂਰ ਤੋਂ ਹਾਜਰੀ ਲਵਾਈ । ਜਾਗਰਣ ਵਿਚ ਪਹੁੰਚੀਆਂ ਪੰਜਾਬ ਦੀਆਂ ਮਸ਼ਹੂਰ ਪਾਰਟੀਆਂ ਫ਼ਿਰੋਜ਼ …
Read More »ਕਿਸਾਨਾਂ ਮਜਦੂਰਾਂ ਵਲੋਂ ਫੂਡ ਸਪਲਾਈ ਮੰਤਰੀ ਕੈਰੋਂ ਦੀ ਕੋਠੀ ਦਾ ਕੀਤਾ ਘਿਰਾਓ
ਪੱਟੀ, 23 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ) – ਸੰਘਰਸ਼ੀਲ ਜੱਥੇਬੰਦੀਆਂ ਨੇ ਕਿਸਾਨਾਂ ਮਜਦੂਰਾਂ ਸਮੇਤ ਇੱਕਠੇ ਹੋ ਕੇ ਫੂਡ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਪਿੰਡ ਕੈਰੋਂ ਵਾਲੀ ਕੋਠੀ ਦਾ ਘਿਰਾਓ ਕੀਤਾ ਅਤੇ ਜੰਮ ਕੇ ਨਾਅਰੇਬਾਜ਼ੀ ਕੀਤੀ। ਘਿਰਾਉ ਦੀ ਅਗਵਾਈ ਕਿਸਾਨ ਸੰਘਰਸ਼ ਕਮੇਟੀ ਦੇ ਜਸਬੀਰ ਸਿੰਘ ਪਿੱਦੀ, ਜਮਹੂਰੀ ਕਿਸਾਨ ਸਭਾ ਦੇ ਅਰਸਾਲ ਸਿੰਘ, ਕਿਸਾਨ ਸੰਘਰਸ ਕਮੇਟੀ ਦੇ ਗੁਰਬਾਜ਼ ਸਿੰਘ …
Read More »ਅਣਪਛਾਤੀ ਲਾਸ਼ ਮਿਲੀ
ਪੱਟੀ, 23 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਸਿੰਘ) – ਸਵੇਰੇ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਕੁੱਲਾ ਚੌਂਕ ਪੱਟੀ ਨੇੜੇ ਮਿਲਣ ਬਾਰੇ ਪਤਾ ਚੱਲਿਆ ਹੈ। ਏ.ਐਸ.ਆਈ ਹਰਸ਼ਾ ਸਿੰਘ ਨੇ ਦੱਸਿਆ ਕਿ ਚੌਕੀਦਾਰ ਨੇ ਸੂਚਿਤ ਕੀਤਾ ਗਿਆ ਕਿ ਇਕ ਲਾਸ਼ ਕੁੱਲਾ ਚੌਕ ਵਿਖੇ ਪਈ ਹੈ।ਪੁਲਿਸ ਨੇ ਮੌਕੇ ਤੇ ਪੁਹੰਚ ਕੇ ਲਾਸ਼ ਕਬਜ਼ੇ ਵਿਚ ਲੈ ਲਈ ਹੈ, ਮ੍ਰਿਤਕ ਦੀ ਉਮਰ ਕਰੀਬ 50 ਸਾਲ …
Read More »ਖ਼ਾਲਸਾ ਕਾਲਜ ਵਿਖੇ ਏਡਜ਼ ਜਾਗਰੂਕਤਾ’ਤੇ ਸੈਮੀਨਾਰ ਆਯੋਜਿਤ
ਤੀਸਰੇ ਵਿਸ਼ਵ ਯੁੱਧ ਤੋਂ ਵਧੇਰੇ ਮਨੁੱਖ ਜਾਤੀ ਨੂੰ ਏਡਜ਼ ਤੋਂ ਖ਼ਤਰਾ – ਡਾ. ਜੈ ਸਿੰਘ ਅੰਮ੍ਰਿਤਸਰ, 23 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਇਤਿਹਾਸਕ ਖ਼ਾਲਸਾ ਕਾਲਜ ਵਿਖੇ ਏਡਜ਼ ਵਰਗੀ ਭਿਆਨਕ ਮਹਾਮਾਰੀ ਤੋਂ ਜਾਗਰੂਕ ਕਰਵਾਉਣ ਦੇ ਮਕਸਦ ਤਹਿਤ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਸਦਕਾ ਰੈੱਡ ਰੀਬਨ ਕਲੱਬ ਵੱਲੋਂ ਏਡਜ਼ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮੁੱਖ ਮਹਿਮਾਨ ਜ਼ਿਲ੍ਹਾ ਸਿਵਲ …
Read More »ਉਪ ਵੈਦ ਦੀ ਰਜਿਸਟ੍ਰੇਸ਼ਨ ਸੁਖਾਲੀ ਕੀਤੀ – ਜੋਸ਼ੀ
ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗੂ)- ਪੰਜਾਬ ਅਤੇ ਦੂਸਰੇ ਰਾਜਾਂ ਦੇ ਅਲੱਗ-ਅਲੱਗ ਅਦਾਰਿਆਂ ਤੋਂ ਉਪ ਵੈਦ ਦਾ ਕੋਰਸ ਪਾਸ ਕਰਨ ਉਪਰੰਤ ਉਮੀਦਵਾਰਾਂ ਨੂੰ ਰਜਿਸਟ੍ਰੇਸ਼ਨ ਕਰਾਉਣ ਵਿੱਚ ਕਾਫੀ ਔਕੜਾਂ ਆ ਰਹੀਆਂ ਸੀ। ਵੱਖ-ਵੱਖ ਜਥੇਬੰਦੀਆਂ ਦੀ ਮੰਗ ਤੇ ਇਸ ਸਮੱਸਿਆ ਦਾ ਹੱਲ ਕੱਢਦਿਆਂ ਹੋਇਆਂ ਸ੍ਰੀ ਅਨਿਲ ਜੋਸ਼ੀ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਵੱਲੋਂ ਇਨ੍ਹਾਂ ਦੀ ਵਿਧੀ ਸਰਲ ਕਰਨ ਕਰਨ ਦੇ ਹੁਕਮ ਦਿੱਤੇ …
Read More »ਅਨਿਲ ਜੋਸ਼ੀ ਵੱਲੋਂ ਨਗਰ ਨਿਗਮ ਅੰਮ੍ਰਿਤਸਰ ਨੂੰ ਸਫਾਈ ਲਈ ਸਖਤ ਹਦਾਇਤਾਂ
ਅਧਿਕਾਰੀਆਂ ਦੀ ਕਾਰਗੁਜ਼ਾਰੀ ਏ.ਸੀ.ਆਰ. ਵਿੱਚ ਅੰਕਿਤ ਕਰਨ ਦੇ ਨਿਰਦੇਸ਼ ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗੂ)- ਧਾਰਮਿਕ ਤੇ ਇਤਿਹਾਸਕ ਸ਼ਹਿਰ ਅੰਮ੍ਰਿਤਸਰ ਵਿਚ ਸਫਾਈ ਦੇ ਕੰਮ ਨੂੰ ਗੰਭੀਰਤਾ ਨਾਲ ਨਾ ਲੈਣ ਦਾ ਨੋਟਿਸ ਲੈਂਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਨਗਰ ਨਿਗਮ ਅੰਮ੍ਰਿਤਸਰ ਨੂੰ ਸਫਾਈ ਲਈ ਸਖਤ ਹਦਾਇਤਾਂ ਜਾਰੀ ਕੀਤੀਆਂ ਹਨ।ਸ੍ਰੀ ਜੋਸ਼ੀ ਨੇ ਵਿਭਾਗ ਦੇ ਸਕੱਤਰ ਨੂੰ ਇਹ ਵੀ ਨਿਰਦੇਸ਼ …
Read More »ਸ਼੍ਰੋਮਣੀ ਕਮੇਟੀ ਮੁਲਾਜ਼ਮ ਵਲੋਂ ਪੰਜ ਪਿਆਰਿਆਂ ਨੂੰ ਮੁਅੱਤਲ ਕਰਨ ‘ਤੇ ਕੀਤਾ ਪ੍ਰਧਾਨ ਮੱਕੜ ਦਾ ਵਿਰੋਧ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਤਖਤਾਂ ਦੇ ਜਥੇਦਾਰਾਂ ਦੀਆਂ ਸੇਵਾਵਾਂ ਰੱਦ ਕਰਨ ਦੇ ਆਦੇਸ਼ ਤੋਂ ਬਾਅਦ ਸ਼ੋ੍ਰਮਣੀ ਕਮੇਟੀ ਦੀ ਪ੍ਰੈਸ ਕਾਨਫਰੰਸ਼ ਦੌਰਾਨ ਜਦ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਪੱਤਰਕਾਰਾਂ ਵੱਲੋਂ ਪੁੱਛੇ ਸਵਾਲ ਕਰਨ ਦੇ ਜਾਵਬ ਵਿੱਚ ਕਿਹਾ ਕਿ ਪੰਜ ਪਿਆਰੇ ਤਾਂ ਪਹਿਲਾਂ ਹੀ ਮੁਅੱਤਲ ਕੀਤੇ ਹੋਏ ਹਨ, ਇਸ ਲਈ ਉਹਨਾਂ ਵਲੋਂ …
Read More »ਅਕਾਲੀ ਦਲ ਜਥਾ (ਸ਼ਹਿਰੀ) ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਪਛਤਾਚਾਪ ਵਜੋਂ ਅਖੰਡ ਪਾਠ ਕਰਵਾਇਆ
ਅੰਮ੍ਰਿਤਸਰ, 23 ਅਕਤੂਬਰ (ਗੁਰਚਰਨ ਸਿੰਘ) – ਸ਼ੋ੍ਰਮਣੀ ਅਕਾਲੀ ਦਲ ਜਥਾ ਅੰਮ੍ਰਿਤਸਰ (ਸ਼ਹਿਰੀ) ਦੇ ਸਮੂਹ ਜਥੇ ਵੱਲੋਂ ਜੋ ਪਿਛਲੇ ਦਿਨੀਂ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਪਛਤਾਚਾਪ ਵੱਜੋਂ ਗੁਰਦੁਆਰਾ ਟਾਹਲਾ ਸਾਹਿਬ ਵਿਖੇ 21 ਤਾਰੀਖ ਤੋਂ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਠ ਆਰੰਭ ਕਰਵਾਏ ਗਏ ਸਨ। ਅੱਜ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਸਿੰਘਾਂ ਨੇ ਸਬਦ ਕੀਰਤਨ ਕੀਤਾ …
Read More »
Punjab Post Daily Online Newspaper & Print Media