ਅੰਮ੍ਰਿਤਸਰ, 23 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 112 ਹੋ ਗਈ ਹੈ। ਬੀਤੀ 19 ਅਕਤੂਬਰ ਨੂੰ ਸਵੇਰੇ 11.00 ਵਜੇ ਦੇ ਕਰੀਬ ਪੁਲਿਸ ਸਟੇਸ਼ਨ ਬਿਆਸ ਵੱਲੋਂ ਤਿੰਨ-ਚਾਰ ਦਿਨ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ …
Read More »Daily Archives: October 24, 2015
ਕਣਕ ਦਾ ਤਸਦੀਕਸ਼ੁਦਾ ਬੀਜ ਦੀ ਸਬਸਿਡੀ ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਸਿੱਧੀ ਆਵੇਗੀ -ਡਿਪਟੀ ਕਮਿਸ਼ਨਰ
ਬਲਾਕ ਖੇਤੀਬਾੜੀ ਦਫ਼ਤਰਾਂ ਵਿਚ 26 ਤੱਕ ਜਮ੍ਹਾਂ ਹੋਣਗੇ ਫਾਰਮ ਅੰਮ੍ਰਿਤਸਰ, 23 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਵਿਚ ਹਾੜ੍ਹੀ 2015-16 ਸੀਜ਼ਨ ਦੌਰਾਨ ਕਿਸਾਨਾਂ ਨੂੰ 32000 ਕੁਇੰਟਲ ਕਣਕ ਦਾ ਤਸਦੀਕਸ਼ੁਦਾ (ਸਰਟੀਫਾਈਡ) ਬੀਜ਼ ਸਬਸਿਡੀ ‘ਤੇ ਮੁਹੱਈਆ ਕਰਵਾਇਆ ਜਾਵੇਗਾ ਜਿਸ ਤੇ ਪੰਜਾਬ ਸਰਕਾਰ ਵੱਲੋੋਂ 1000/-ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਸਬਸਿਡੀ ਸਿੱਧੀ ਆਨਲਾਈਨ ਕਿਸਾਨਾਂ ਦੇ ਖਾਤਿਆਂ ਵਿਚ ਜਮ੍ਹਾਂ ਕਰਵਾਈ ਜਾਵੇਗੀ। ਇਹ ਜਾਣਕਾਰੀ ਡਿਪਟੀ …
Read More »ਸੀ-ਪਾਈਟ ਕੈਂਪ ਰਣੀਕੇ ਵਿਖੇ ਭਰਤੀ ਸਬੰਧੀ ਪ੍ਰੀਖਿਆ ਦੀ ਮੁਫ਼ਤ ਮਿਲੇਗੀ ਸਿਖਲਾਈ
ਅੰਮ੍ਰਿਤਸਰ, 23 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਰਣੀਕੇ ਵਿਖੇ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ ਜਿਸ ਲਈ ਸਕਰੀਨਿੰਗ ਟਰਾਇਲ 3 ਨਵੰਬਰ ਸਵੇਰੇ 9 ਵਜੇ ਤੋਂ ਸ਼ੁਰੂ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ ਦੇ ਕੈਂਪ ਐਡਜੂਟੈਂਟ/ਟ੍ਰੇਨਿੰਗ ਅਫ਼ਸਰ ਮੇਜਰ (ਸੇਵਾਮੁਕਤ) ਦਲਬੀਰ ਸਿੰਘ ਨੇ ਦੱਸਿਆ ਕਿ ਫਰਵਰੀ 2016 …
Read More »ਪੰਥ ਦੀਆਂ ਭਾਵਨਾਵਾਂ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਜਥੇਦਾਰਾਂ ਨੂੰ ਤੁਰੰਤ ਸੇਵਾ ਮੁਕਤ ਕਰੇ- ਸ਼੍ਰੋਮਣੀ ਪੰਥਕ ਕੌਂਸਲ
ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਜਾਰੀ ਕੀਤੇ ਗਏ ਆਦੇਸ਼ ਕਿ ਪੰਜ ਤਖਤਾਂ ਦੇ ਜਥੇਦਾਰਾਂ ਨੂੰ ਤੁਰੰਤ ਸੇਵਾ ਮੁਕਤ ਕੀਤਾ ਜਾਵੇ ਨਾਲ ਸਮੁੱਚੇ ਸਿੱਖ ਜਗਤ ਵਿੱਚ ਆਸ ਦੀ ਕਿਰਨ ਜਾਗ ਪਈ ਹੈ।ਇਹ ਵਿਚਾਰ ਸ਼੍ਰੋਮਣੀ ਪੰਥਕ ਕੌਂਸਲ ਦੇ ਚੇਅਰਮੈਨ ਸ: ਮਨਜੀਤ ਸਿੰਘ ਕਲਕੱਤਾ, ਪ੍ਰਧਾਨ ਸ: ਪਰਮਜੀਤ ਸਿੰਘ ਸਰਨਾ …
Read More »ਗ੍ਰੇਟਰ ਕੈਲਾਸ਼ ਵਿਖੇ ਤੀਜੀ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸ਼ਨੀਵਾਰ
ਨਵੀਂ ਦਿੱਲੀ, 23 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸਾਲ ਭਰ ਚਲਣ ਵਾਲੇ ਵਿਸ਼ੇਸ਼ ਪ੍ਰੋਗਰਾਮਾਂ ਦੀ ਉਲੀਕੀ ਗਈ ਹੋਈ ਲੜੀ ਦੇ ਅਧੀਨ, ਸ਼ਨੀਵਾਰ, 24 ਅਕਤੂਬਰ ਸ਼ਾਮ ਰਹਿਰਾਸ ਸਾਹਿਬ ਦੇ ਪਾਠ ਉਪਰੰਤ ਗੁਰਦੁਆਰਾ ਸ੍ਰੀ ਗੁਰੂ …
Read More »ਜੀ.ਕੇ ਵਲੋਂ ਕੌਮ ਵਿੱਚ ਪਾੜ ਪਾਉਣ ਲਈ ਵਿਦੇਸ਼ੀ ਤੇ ਦੇਸ਼ੀ ਏਜੰਸੀਆਂ ਦੇ ਸਰਗਰਮ ਹੋਣ ਦਾ ਦਾਅਵਾ
ਪਾਵਨ ਸਰੂਪਾਂ ਦੀ ਬੇਅਦਬੀ ਦੇ ਪਸ਼ਚਾਤਾਪ ਵੱਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਨਵੀਂ ਦਿੱਲੀ, 23 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਥੇ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਬੀਤੇ ਦਿਨੀਂ ਪੰਜਾਬ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਪਸ਼ਚਾਤਾਪ ਵੱਜੋਂ ਰਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ …
Read More »ਡੀ.ਏ.ਵੀ ਪਬਲਿਕ ਸਕੂਲ ਦੇ ਵਿਹੜੇ ਵਿੱਚ’ ਵਰਲਡ ਫੂਡ ਡੇਅ’ ਮਨਾਇਆ
ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗੂ) – ਸਥਾਨਕ ਲਾਰੰਸ ਰੋਡ ਸਥਿਤ ਡੀ.ਏ.ਵੀ ਪਬਲਿਕ ਸਕੂਲ ਦੇ ਵਿਹੜੇ ਵਿੱਚ’ ਵਰਲਡ ਫੂਡ ਡੇਅ’ ਮਨਾਇਆ ਗਿਆ।ਬੱਚਿਆਂ ਨੇ ਨਾਟਕ ਪੇਸ਼ ਕਰਕੇ ਬੱਚਿਆਂ ਦੇ ਖਾਣ ਦੀਆਂ ਆਦਤਾਂ ਨੂੰ ਸਿਹਤਮੰਦ ਖਾਣਾ ਖਾਣ ਲਈ ਪ੍ਰੇਰਿਆ।ਨਾਟਕ ਵਿੱਚ ਜ਼ੋਰ ਦਿੱਤਾ ਗਿਆ ਕਿ ਅਸੀਂ ਜਿਊਣ ਲਈ ਖਾਣੇ ਹਾਂ ਨਾ ਕਿ ਖਾਣ ਲਈ ਜਿਊਂਦੇ ਹਾਂ ਅਤੇ ਸਾਰਿਆਂ ਨੂੰ ਉਹਨਾਂ ਗਰੀਬ ਲੋਕਾਂ ਦੀ …
Read More »ਚੀਫ ਖਾਲਸਾ ਦੀਵਾਨ ਵਲੋ ਸ਼ਹੀਦਾਂ ਸਿੰਘਾਂ ਦੇ ਪਰਿਵਾਰਾਂ ਨੂੰ 1-1 ਲੱਖ ਦੇਣ ਦਾ ਫੈਸਲਾ
ਸ਼ਹੀਦਾਂ ਸਿੰਘਾਂ ਦੇ ਬੱਚਿਆਂ ਨੂੰ ਦਿਆਂਗੇ ਮੁਫਤ ਵਿਦਿਆ ਦੀ ਸਹੂਲਤ- ਚੱਢਾ ਅੰਮ੍ਰਿਤਸਰ, 23 ਅਕਤੂਬਰ (ਜਗਦੀਪ ਸਿੰਘ ਸੱਗ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਕੁਰਬਾਨੀ ਦੇਣ ਵਾਲੇ ਮਹਾਨ ਸ਼ਹੀਦਾਂ ਸ: ਕ੍ਰਿਸ਼ਨ ਭਗਵਾਨ ਸਿੰਘ ਅਤੇ ਸ: ਗੁਰਜੀਤ ਸਿੰਘ ਦੇ ਪਰਿਵਾਰਾਂ ਨੂੰ 1-1 ਲੱਖ ਰੁਪਏ ਦੇਣ ਦਾ ਫੈਸਲਾ ਕੀਤਾ ਗਿਆ।ਇਸ ਮੌਕੇ ਪ੍ਰਧਾਨ ਸ: …
Read More »ਬੈਡਮਿੰਟਨ ਮੁਕਾਬਲਿਆਂ ਵਿੱਚ ਅਮਨਜੋਤ ਕੌਰ ਨੇ ਪ੍ਰਾਪਤ ਕੀਤਾ ਪਹਿਲਾ ਸਥਾਨ
ਮਾਲੇਰਕੋਟਲਾ (ਸੰਦੌੜ) 23 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਅਲ-ਫਲਾਹ ਪਬਲਿਕ ਸਕੂਲ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਅਮਨਜੋਤ ਕੌਰ ਪੁੱਤਰੀ ਤੇਜਿੰਦਰਪਾਲ ਸਿੰਘ ਨੇ ਸੰਗਰੂਰ ਵਿੱਚ ਆਯੋਜਿਤ ਪੰਜਾਬ ਸਟੇਟ (ਲੜਕੀਆਂ) ਖੇਡਾਂ ਦੇ ਬੈਡਮਿੰਟਨ ਮੁਕਾਬਲੇ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ ਅਪਣੇ ਸਕੂਲ, ਮਾਪੇ ਤੇ ਸ਼ਹਿਰ ਦਾ ਨਾਂ ਰੋਸ਼ਨ ਕੀਤਾ ਹੈ। ਸਕੂਲ ਵਿੱਚ ਹੋਏ ਸਮਾਗਮ ਦੋਰਾਨ ਇਸ ਹੋਣਹਾਰ ਵਿਦਿਆਰਥਣ ਦੀ ਇਸ ਉਪਲਬਧੀ ਤੇ …
Read More »ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਅਰਥੀ ਫੂਕ ਮੁਜਾਹਰਾ 26 ਅਕਤੂਬਰ ਨੂੰ
ਮਾਲੇਰਕੋਟਲਾ (ਸੰਦੌੜ) 23 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਵਿਦਿਆਰਥੀਆਂ ਦੀ ਮੰਗਾਂ ਸਬੰਧੀ 26 ਅਕਤੂਬਰ ਨੂੰ ਸਥਾਨਕ ਸਰਕਾਰੀ ਕਾਲਜ ਦੇ ਗੇਟ ਅੱਗੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਜਾਵੇਗੀ। ਉਕਤ ਜਾਣਕਾਰੀ ਦਿੰਦੇ ਹੋਏ ਯੂਨੀਅਨ ਦੀ ਜ਼ਿਲ੍ਹਾ ਆਗੂ ਜਸਪ੍ਰੀਤ ਕੌਰ ਅਤੇ ਸੁਖਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨਿੱਜੀਕਰਨ ਦੀ ਨੀਤੀਆਂ ਤਹਿਤ ਵਿਦਿਆਰਥੀਆਂ ਤੋਂ ਸਿੱਖਿਆ ਖੋਹ ਕੇ ਉਨ੍ਹਾਂ ਨੂੰ …
Read More »
Punjab Post Daily Online Newspaper & Print Media