Wednesday, November 25, 2026

Daily Archives: October 24, 2015

ਗੁ: ਗੁਰੂਸਰ ਪਾਤਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਪਸ਼ਚਾਤਾਪ ਵਜੋਂ ਪਾਠਾਂ ਦੇ ਭੋਗ ਪਾਏ ਗਏ

ਸੰਦੌੜ, 23 ਅਕਤੂਬਰ (ਹਰਮਿੰਦਰ ਸਿੰਘ ਭੱਟ) – ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਵਿਖੇ ਬੀਤੇ ਦਿਨੀਂ ਗੁਰੂ ਸਾਹਿਬ ਜੀ ਦੀਆਂ ਹੋਈਆਂ ਬੇਅਦਬੀਆਂ ਅਤੇ ਉਸ ਦੇ ਵਿਰੋਧ ਵਿਚ ਸ਼ਾਂਤਮਈ ਪ੍ਰਦਰਸ਼ਨ ਕਰ ਕੇ ਰੋਸ ਵਜੋਂ ਜਾਪ ਕਰ ਰਹੀਆਂ ਕਰ ਰਹੀਆਂ ਸੰਗਤਾਂ ਦੇ ਭਾਰੀ ਇਕੱਠ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਚਲਾਈ ਗਈ ਗੋਲੀ ਬਾਰੀ ਅਤੇ ਇਸ ਤਸ਼ੱਦਦ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਸਮਰਪਿਤ ਅਤੇ ਗੁਰੂ ਸਾਹਿਬ …

Read More »

ਪੰਜਗਰਾਈਂ ਤੇ ਆਸਪਾਸ ਪਿੰਡਾਂ ਦੀਆਂ ਪੰਚਾਇਤਾਂ ਨੇ ਮੁੱਖ ਮੰਤਰੀ ਦੇ ਬਿਆਨ ਨੂੰ ਝੁਠਲਾਇਆ

ਪੰਜਗਰਾਈ ਅਤੇ ਆਸਪਾਸ ਪਿੰਡਾਂ ਦੀਆਂ ਪੰਚਾਇਤਾਂ ਕਰਾਈਆਂ ਪੱਤਰਕਾਰਾਂ ਦੇ ਰੂਬਰੂ ਬਠਿੰਡਾ, 22 ਅਕਤੂਬਰ, (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਪ੍ਰੈਸ ਕਲੱਬ ਵਿਚ ਭਾਈ ਪੰਥਪ੍ਰੀਤ ਸਿੰਘ ਨੇ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ਪਿੰਡ ਦੀ ਪੰਚਾਇਤ ਨੂੰ ਪੇਸ਼ ਕਰਕੇ ਇਹ ਗੱਲ ਸਪੱਸਟ ਕਰਵਾਈ ਕਿ ਉਨ੍ਹਾਂ ਦੇ ਸਾਹਮਣੇ ਪੁਲੀਸ ਨੇ ਉਨ੍ਹਾਂ ਦੋਵਾਂ ਦੇ ਦੋਸ਼ੀ ਹੋਣ ਬਾਰੇ ਕੋਈ ਸਬੂਤ ਪੇਸ਼ …

Read More »

ਪੰਚ ਪਰਧਾਨੀ ਪ੍ਰੰਪਰਾ ਤਹਿਤ ਪੰਜ ਪਿਆਰਿਆਂ ਦਾ ਫੈਸਲਾ ਸਹੀ- ਗਿਆਨੀ ਰਾਮ ਸਿੰਘ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) -ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਗਿਆਨੀ ਰਾਮ ਸਿੰਘ ਖਾਲਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਤਖਤਾਂ ਦੇ ਜਥੈਦਾਰਾਂ ਨੂੰ ਸਾਰੀਆਂ ਸੇਵਾਵਾਂ ਤੋਂ ਫਾਰਗ ਕਰਨ ਦੇ ਦਿੱਤੇ ਆਦੇਸ਼ ਦਾ ਸਵਾਗਤ ਕਰਧਿਆਂ ਇਸ ਨੂੰ ਸਹੀ ਕਰਾਰ ਦਿੱਤਾ ਹੈ।ਅੱਜ ਆਪਣੇ ਗ੍ਰਹਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਾਮ ਸਿੰਘ ਨੇ ਕਿਹਾ ਕਿ ਪੰਚ ਪਰਧਾਨੀ ਮਰਿਆਦਾ …

Read More »

ਪੰਜ ਪਿਆਰਿਆਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ – ਜਥੇਦਾਰਾਂ ਦੀਆਂ ਹਰ ਤਰਾਂ ਦੀਆਂ ਸੇਵਾਵਾਂ ਬੰਦ ਕਰੇ

ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਤਖਤਾਂ ਦੇ ਜਥੇਦਾਰਾਂ ਦੀਆਂ ਹਰ ਤਰਾਂ ਦੀਆਂ ਸੇਵਾਵਾਂ ਬੰਦ ਕਰ ਦੇਵੇ ।ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ, ਭਾਈ ਸਤਨਾਮ ਸਿੰਘ, ਭਾਈ ਸਤਨਾਮ ਸਿੰਘ, ਭਾਈ …

Read More »