ਬਠਿੰਡਾ, 24 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਬਰਗਾੜੀ ਅਤੇ ਕੋਟ ਕਪੂਰਾ ਵਿਖੇ ਵਾਪਰੀਆਂ ਅਤਿ ਮੰਦਭਾਗੀ ਘਟਨਾਵਾਂ ਕਾਰਣ ਸਿੱਖ ਪੰਥ ਵਿੱਚ ਉਪਜੇ ਰੋਸ ਨੂੰ ਪ੍ਰਗਟ ਕਰਨ ਲਈ ਸੰਘਰਸ਼ ਵਿੱਚ ਕੁੱਦੀਆਂ ਸਮੂਹ ਪੰਥਕ ਧਿਰਾਂ ਦੇ ਆਗੂਆਂ ਵੱਲੋਂ ਬੀਤੀ ਦੇਰ ਰਾਤ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਮੀਟਿੰਗ ਹੋਈ ਜਿਸ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਸੰਘਰਸ਼ ਵਿੱਚ ਸ਼ਹੀਦੀ ਜਾਮ ਪੀ …
Read More »Daily Archives: October 25, 2015
ਕੰਨਿਆਂ ਸਕੂਲ ਬਟਾਲਾ ਦੀਆਂ ਤਿੰਨ ਲੜਕੀਆਂ ਦੀ ਅੰਤਰ ਜਿਲ੍ਹਾ ਮੁਕਾਬਲਿਆਂ ਲਈ ਚੋਣ
ਬਟਾਲਾ, 24 ਅਕਤੂਬਰ (ਨਰਿੰਦਰ ਸਿੰਘ ਬਰਨਾਲ)- ਜਿਲ੍ਹਾ ਟੂਰਨਾਮੈਂਟ ਕਮੇਟੀ ਗੁਰਦਾਸਪੁਰ ਦੇ ਪ੍ਰਧਾਨ ਤੇ ਜਿਲ੍ਹਾ ਸਿਖਿਆ ਅਫਸਰ ਸ੍ਰੀ ਅਮਰਦੀਪ ਸਿਘ ਸੈਣੀ, ਸੀਨੀਅਰ ਮੀਤ ਪ੍ਰਧਾਨ ਸ੍ਰੀ ਅਨਿਲ ਸਰਮਾ, ਜਨਰਲ ਸਕੱਤਰ ਪਰਮਿੰਦਰ ਸਿੰਘ ਵੱਲੋ ਅੰਡਰ 19 ਵਰਗ ਦੇ ਵਾਲੀਬਾਲ ਮੁਕਾਬਲੇ ਕਰਵਾਏ, ਜਿਸ ਵਿਚ ਸਰਕਾਰੀ ਕੰਨਿਆ ਸੀਨੀਅਰ ਸਕੂਲ ਧਰਮਪੁ[ਰਾ ਬਟਾਲਾ ਦੀ ਲੜਕੀਆਂ ਦੀ ਟੀਮ ਨੇ ਜਿਲ੍ਹੈ ਵਿਚੋ ਦੂਸਰਾ ਸਥਾਨ ਪ੍ਰਾਪਤ ਕੀਤਾ। ਡੀ ਪੀ ਈ …
Read More »ਪੰਜਗਰਾਈਆ ਸਕੂਲ ਵਿਖੇ ਜਲ ਸਰੋਤਾਂ ਦੀ ਸੰਭਾਲ ਪ੍ਰਤੀ ਬੱਚਿਆਂ ਨੂੰ ਕੀਤਾ ਜਾਗਰੂਕ
ਬਟਾਲਾ, 24 ਅਕਤੂਬਰ (ਨਰਿੰਦਰ ਸਿੰਘ ਬਰਨਾਲ)- ਡਾਇਰੈਕਟਰ ਜਨਰਲ ਸਕੂਲਜ਼ ਤੇ ਜਿਲ੍ਹਾਂ ਸਾਂਇੰਸ ਸੁਪਰਵਾਈਜ ਸ੍ਰੀ ਰਵਿੰਦਰਪਾਲ ਸਿੰਘ ਚਾਹਲ ਦਫਤਰ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਸਰਕਾਰੀ ਹਾਈ ਸਕੂਲ ਪੰਜਗਰਾਈਆਂ ਵਿਖੇ ਮੁਖ ਅਧਿਆਪਕ ਨਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਜਲਸਰੋਤਾਂ ਦੀ ਸਾਂਭ ਸੰਭਾਲ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਗਿਆ। ਜਲ ਸਰੋਤਾਂ ਦੀ ਸੰਭਾਂਲ ਸਬੰਧੀ ਕਰਵਾਏ ਮੁਕਾਬਲੇ ਦੌਰਾਨ ਪਰਮਜੀਤ …
Read More » ਹਾੜੀ ਦੀਆਂ ਫਸਲਾਂ ਤੋਂ ਵਧੇਰੇ ਪੈਦਾਵਾਰ ਲੈਣ ਲਈ ਬੀਜ ਦੀ ਸੋਧ ਜ਼ਰੂਰੀ – ਖੇਤੀਬਾੜੀ ਵਿਭਾਗ
ਬਟਾਲਾ, 24 ਅਕਤੂਬਰ (ਨਰਿੰਦਰ ਸਿੰਘ ਬਰਨਾਲ)- ਹਾੜੀ ਦੀਆਂ ਫਸਲਾਂ ਦੇ ਪ੍ਰਤੀ ਏਕੜ ਪੈਦਾਵਾਰ ਨੂੰ ਕਈ ਤਰਾਂ ਦੀਆਂ ਬਿਮਾਰੀਆ ਅਤੇ ਕੀੜੇ ਮਕੌੜੇ ਪ੍ਰਭਾਵਤ ਕਰਦੇ ਹਨ ਜਿਸ ਕਾਰਨ ਕਿਸਾਨਾਂ ਨੂੰ ਕਈ ਵਾਰ ਭਾਰੀ ਆਰਥਿਕ ਨੁਕਸਾਨ ਦਾ ਸਾਹਮਣਾ ਕਰਨਾ ਪੈਂਦਾ ਹੈ ਇਸ ਨੁਕਸਾਨ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ, ਜੇਕਰ ਉੱਲੀਨਾਸ਼ਕ ਅਤੇ ਕੀਟਨਾਸ਼ਕ ਦਵਾਈਆਂ ਦੀ ਵਕਤ ਸਿਰ, ਸਹੀ ਦਵਾਈ ਦੀ, ਸਹੀ …
Read More »
Punjab Post Daily Online Newspaper & Print Media