Wednesday, November 25, 2026

Daily Archives: October 26, 2015

ਪਟਾਕਿਆਂ ਦੀਆਂ ਦੁਕਾਨਾਂ ਲੱਗਣਗੀਆਂ ਦੁਸ਼ਹਿਰਾ ਗਰਾਊਂਡ ਵਿੱਚ- ਥਾਣਾ ਮੁੱਖੀ ਪੱਟੀ

ਪੱਟੀ, 25 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਦੀਵਾਲੀ ਦੇ ਤਿਉਹਾਰ ਮੌਕੇ ਪਟਾਕੇ ਵੇਚਣ ਵਾਲੀਆਂ ਸਾਰੀਆਂ ਦੁਕਾਨਾਂ ਇਸ ਵਾਰ ਦੁਸ਼ਹਿਰਾ ਗਰਾਉਡ ਵਿਚ ਲਗਣਗੀਆਂ।ਜਾਣਕਾਰੀ ਦਿੰਦਿਆਂ ਥਾਣਾ ਮੁੱਖੀ ਐਸ.ਐਚ.ਓ ਰਾਜਵਿੰਦਰ ਕੌਰ ਬਾਜਵਾ ਨੇ ਕਿਹਾ ਕਿ ਕਿਸੇ ਵੀ ਅਣਸੁਖਾਵੀ ਘਟਨਾ ਤੋਂ ਬਚਣ ਲਈ ਪ੍ਰਸ਼ਾਸ਼ਨ ਦੁਆਰਾ ਸਖਤ ਕਦਮ ਚੁਕੇ ਗਏ ਹਨ, ਉਹਨਾਂ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਘਾਟੀ ਬਜਾਰ ਅਤੇ ਹੋਰ ਬਜਾਰਾਂ ਵਿਚ …

Read More »

ਜਥੇ: ਭਾਟੀਆ ਵੱਲੋਂ ਕੈਂਸਰ ਪੀੜਤਾਂ ਨੂੰ ਚੈੱਕ ਭੇਟ

ਪੱਟੀ, 25 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੈਂਸਰ ਪੀੜਤਾਂ ਲਈ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਦੇ ਤਹਿਤ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਮੈਂਬਰ ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਸ਼ਮੀਰ ਸਿੰਘ ਪੁੱਤਰ ਮੁਖਤਾਰ ਸਿੰਘ ਅਤੇ ਨਛੱਤਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਦੁਬਲੀ ਨੂੰ 20-20 ਹਜਾਰ ਦੇ ਚੈੱਕ ਭੇਂਟ ਕੀਤੇ ਤੇ ਕਿਹਾ ਕਿ ਸ਼੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ …

Read More »

ਪਾਵਨ ਸਰੂਪਾਂ ਦੀ ਬੇਹੁਰਮਤੀ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ- ਡਾ. ਢਿਲੋਂ

ਪੱਟੀ, 25 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ)- ਪੰਜਾਬ ਦੇ ਵੱਖ- ਵੱਖ ਪਿੰਡਾ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਕੀਤੀ ਗਈ ਬੇਹੁਰਮਤੀ, ਸ਼ਾਤਮਈ ਧਰਨਿਆਂ ਦੌਰਾਨ ਸਿੱਖ ਸੰਗਤਾਂ ਤੇ ਗੋਲੀਆਂ ਚਲਾਉਣ ਵਾਲੇ ਪੁਲਿਸ ਮੁਲਾਜਮਾਂ ਦੇ ਖਿਲਾਫ ਪ੍ਰਸ਼ਾਸ਼ਨ ਸਖਤ ਕਾਰਵਾਈ ਕਰੇ।ਇਹ ਸ਼ਬਦ ਭਾਈ ਲਾਲ੍ਹੋ ਸਮਾਜ ਸੇਵਾ ਸੰਸਥਾ ਦੇ ਚੇਅਰਮੈਨ ਡਾ. ਹਰਜਿੰਦਰ ਸਿੰਘ ਢਿਲੋਂ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ …

Read More »

ਅੰਮ੍ਰਿਤਸਰ ਵਿੱਚ ਮੇਅਰਾਂ ਦੀ ਦੋ ਰੋਜ਼ਾ ਸਰਬ ਭਾਰਤੀ ਕਾਨਫਰੰਸ ਸ਼ੁਰੂ

ਸਥਾਨਕ ਸਰਕਾਰਾਂ ਦੀ ਮਜ਼ਬੂਤੀ ਅਤੇ ਕੰਮਾਂ ਨੂੰ ਹੋਰ ਬਿਹਤਰ ਬਣਾਉਣ ਲਈ ਹੋਈਆਂ ਵਿਚਾਰਾਂ ਅੰਮ੍ਰਿਤਸਰ, 25 ਅਕਤੂਬਰ (ਗੁਰਚਰਨ ਸਿੰਘ)- ਪਵਿੱਤਰ ਨਗਰੀ ਅੰਮ੍ਰਿਤਸਰ ਵਿਖੇ ਅਖਿਲ ਭਾਰਤੀ ਮੇਅਰ ਪ੍ਰੀਸ਼ਦ (ਏ. ਆਈ. ਸੀ. ਐਮ) ਦੀ ਕਾਰਜਕਾਰਨੀ ਸਮਿਤੀ ਦੀ 108ਵੀਂ ਦੋ ਰੋਜ਼ਾ ਕਾਨਫਰੰਸ ਅੱਜ ਸਥਾਨਕ ਐਮ. ਕੇ ਇੰਟਰਨੈਸ਼ਨਲ ਹੋਟਲ ਵਿਖੇ ਸ਼ੁਰੂ ਹੋ ਗਈ। ਇਸ ਬੈਠਕ ਵਿਚ ਮੁਲਕ ਭਰ ਵਿੱਚੋਂ 50 ਤੋਂ ਵੱਧ ਉੱਚ ਸ਼ਖਸੀਅਤਾਂ ਸ਼ਿਕਰਤ …

Read More »

ਖਾਲਸਾ ਕਾਲਜ ਆਫ ਐਜੂਕੇਸ਼ਨ ਵੱਲੋ ਨਵੀਂ ਸਿੱਖਿਆ ਨੀਤੀ-2016 ਸਬੰਧੀ ਸੈਮੀਨਾਰ – ਪਾਂਡਾ

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਅਧਿਆਪਕ ਸਿਖਲਾਈ ਦੇ ਖੇਤਰ ਵਿੱਚ ਦੇਸ਼ ਦੀ ਉਚਤਮ ਸੰਸਥਾ ਨੈਸ਼ਨਲ ਕੌਂਸ਼ਲ ਫਾਰ ਟੀਚਰ ਐਜੂਕੇਸ਼ਨ ਦੁਆਰਾ ਨਵੀਂ ਸਿੱਖਿਆ ਨੀਤੀ-2016 ਸਬੰਧੀ ਵਿਚਾਰ-ਵਟਾਂਦਰਾ ਕਰਨ ਲਈ ਇਕ ਰਾਸ਼ਟਰੀ ਪੱਧਰ ਦੇ ਅਹਿਮ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਸੈਮੀਨਾਰ ਵਿੱਚ ਨੈਸ਼ਨਲ ਕੌਂਸਲ ਫਾਰ ਟੀਚਰ ਐਜੂਕੇਸ਼ਨ ਦੇ ਚੇਅਰਮੈਨ ਸ੍ਰੀ ਸੰਤੋਸ਼ ਕੁਮਾਰ ਪਾਂਡਾ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਿਲ …

Read More »

Seminar on `New Education Policy-2016’ organized at Khalsa College of Education

Amritsar, Oct. 25 (Punjab Post Bureau)- The national level seminar on `New Education Policy-2016’ was today organized at Khalsa College of Education in which the experts from National Council for Teachers Education (NCTE) stressed on dynamic changes in the new policy. The seminar was part of the ongoing consultations by the NCTE to seek changes in the education policy, framed …

Read More »

ਉਪ ਵੈਦ ਦੀ ਰਜਿਸਟ੍ਰੇਸ਼ਨ ਦੀ ਵਿਧੀ ਕੀਤੀ ਸੁਖਾਲੀ – ਅਨਿਲ ਜੋਸ਼ੀ

ਅੰਮ੍ਰਿਤਸਰ, 25 ਅਕਤੂਬਰ (ਗੁਰਚਰਨ ਸਿੰਘ, ਜਗਦੀਪ ਸਿੰਘ)- ਪੰਜਾਬ ਅਤੇ ਦੂਸਰੇ ਰਾਜਾਂ ਦੇ ਵੱਖ-ਵੱਖ ਅਦਾਰਿਆਂ ਤੋਂ ਉਪ ਵੈਦ ਦਾ ਕੋਰਸ ਪਾਸ ਕਰਨ ਉਪਰੰਤ ਉਮੀਦਵਾਰਾਂ ਨੂੰ ਰਜਿਸਟ੍ਰੇਸ਼ਨ ਕਰਾਉਣ ਵਿਚ ਆਉਂਦੀਆਂ ਔਕੜਾਂ ਸਬੰਧੀ ਵੱਖ-ਵੱਖ ਜਥੇਬੰਦੀਆਂ ਦੀ ਮੰਗ ‘ਤੇ ਇਸ ਸਮੱਸਿਆ ਦਾ ਹੱਲ ਕਰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਰਜਿਸਟ੍ਰੇਸ਼ਨ ਦੀ ਵਿਧੀ ਸਰਲ ਕਰਨ ਕਰਨ ਦੇ ਆਦੇਸ਼ ਦਿੱਤੇ …

Read More »

ਭਾਰਤੀ ਸਭਿਅਤਾ ਦਾ ਪ੍ਰਤੀਕ ਖੇਤਰੀ ਸਰਸ ਮੇਲਾ ਹੁਸ਼ਿਆਰਪੁਰ ਵਿੱਚ ਸ਼ੁਰੂ

ਹੁਸ਼ਿਆਰਪੁਰ, 25 ਅਕਤੂਬਰ (ਸਤਵਿੰਦਰ ਸਿੰਘ)- ਨਵੰਬਰ ਤੱਕ ਚੱਲਣ ਵਾਲਾ ਖੇਤਰੀ ਸਰਸ ਮੇਲਾ ਅੱਜ ਹੁਸ਼ਿਆਰਪੁਰ ਦੇ ਆਊਟਡੋਰ ਸਟੇਡੀਅਮ ਵਿਖੇ ਭਾਰੀ ਇਕੱਠ ਦੌਰਾਨ ਸ਼ੁਰੂ ਹੋ ਗਿਆ ਹੈ।ਇਸ ਦਾ ਸ਼ਾਨਦਾਰ ਆਗਾਜ਼ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ਼੍ਰੀ ਸਿਕੰਦਰ ਸਿੰਘ ਮਲੂਕਾ ਨੇ ਕੀਤਾ।ਉਨ੍ਹਾਂ ਸਭ ਤੋਂ ਪਹਿਲਾਂ ਦੇਸ਼ ਦੇ ਵੱਖ-ਵੱਖ ਕੋਨਿਆਂ ਤੋਂ ਆਏ ਦਸਤਕਾਰਾਂ ਵਲੋਂ ਲਗਾਏ ਗਏ ਸਟਾਲਾਂ ਦਾ ਦੌਰਾ ਕੀਤਾ, ਉਪਰੰਤ ਉਨ੍ਹਾਂ …

Read More »

ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਦੇ ਆਗੂਆਂ ਵਲੋਂ ਅਸਤੀਫਿਆਂ ਦੀ ਲੱਗੀ ਝੜੀ

ਅੰਮ੍ਰਿਤਸਰ, 25 ਅਕਤੂਬਰ (ਗੁਰਚਰਨ ਸਿੰਘ)- ਜਿਲ੍ਹਾ ਪ੍ਰਧਾਨ ਅਕਾਲੀ ਜਥਾ ਅੰਮ੍ਰਿਤਸਰ ਸ਼ਹਿਰੀ ਪ੍ਰਧਾਨ ਉਪਕਾਰ ਸਿੰਘ ਸੰਧੂ ਵੱਲੋਂ ਦਿੱਤੇ ਅਸਤੀਫੇ ਤੋਂ ਬਾਅਦ ਅੱਜ ਅਸਤੀਫਿਆਂ ਦੀ ਝੜੀ ਲੱਗ ਗਈ।ਬਾਦਲ ਪਰਿਵਾਰ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਨੂੰ ਆਪਣੇ ਰਾਜਨੀਤਿਕ ਹੱਕਾਂ ਦੀ ਪੂਰਤੀ ਵਾਸਤੇ ਵਰਤਣਾ, ਪੰਜਾਬ ਅੰਦਰ ਵੱਖ ਵੱਖ ਥਾਵਾਂ ਤੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬੇਅਦਬੀ ਦਾ ਸ਼ਾਂਤੀਪੂਰਵਕ ਵਿਰੋਧ ਕਰ ਰਹੀਆਂ …

Read More »

BJP Condemns AAP MP Bhagwant Mann for reaching Bargarhi drunk

Amritsar, Oct. 25 (Punjab Post Bureau)- Bhartiya Janta Party’s state vice president Rajinder Mohan Singh Chhina today condemned the Aaam Aadmi Party (AAP) MP Bhagwant Mann for reaching Bargarhi near Kotakpura on the occasion of the bhog ceremony of Sikh youth died in police firing, drunk. He said it was highly condemnable for the AAP leader to bring dishonor for …

Read More »