ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ)- ਨਗਰ ਨਿਗਮ ਵਾਰਡ 42 ਤੋਂ ਕੌਸਲਰ ਮਨਮੋਹਨ ਸਿੰਘ ਟੀਟੂ ਦੀ ਅਗਵਾਈ ਹੇਠ ਭਗਵਾਨ ਵਾਲਮੀਕ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਗਲਵਾਲੀ ਗੇਟ ਸਥਿਤ ਵਾਲਮੀਕ ਮੰਦਰ ਵਿਖੇ ਧਾਰਮਿਕ ਸਮਾਗਮ ਦੌਰਾਨ ਪੂਜਾ ਅਰਾਧਨਾ ਕੀਤੀ ਗਈ।ਉਨਾਂ ਨੇ ਸ਼ਰਧਾਲੂਆਂ ਨੂੰ ਜਨਮ ਦਿਵਾਸ ਦੀ ਵਧਾਈ ਦਿੰਦਿਆਂ ਕਿਹਾ ਕਿ ਹਰੇਕ ਧਰਮ ਮਨੁੱਖਤਾ ਨੂੰ ਮਾਨਵਤਾ ਦੀ …
Read More »Daily Archives: October 27, 2015
ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਪਸ਼ਚਾਤਾਪ ਸਬੰਧੀ ਅਖੰਡ ਪਾਠ ਆਰੰਭ
ਪੱਟੀ, 27 ਅਕਤੂਬਰ (ਅਵਤਾਰ ਸਿੰਘ, ਰਣਜੀਤ ਸਿੰਘ ਮਾਹਲਾ) – ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਪਸ਼ਚਾਤਾਪ ਵਜੋਂ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ਼ ਹਰਮਿੰਦਰ ਸਿੰਘ ਗਿਲ ਵਲੋਂ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਪਾਠ ਗੁਰਦੁਆਰਾ ਬੀਬੀ ਰਜਨੀ ਜੀ ਵਿਖੇ ਆਰੰਭ ਕਰਵਾਏ ਗਏ।ਇਸ ਮੌਕੇ ਸਾਬਕਾ ਸ੍ਰੋਮਣੀ ਕਮੇਟੀ ਮੈਬਰ ਸੁਖਵਿੰਦਰ ਸਿੰਘ ਸਿੱਧੂ ਤੇ ਦਲਬੀਰ ਸਿੰਘ ਸੇਖੋਂ ਸ਼ਹਿਰੀ ਪ੍ਰਧਾਨ ਨੇ ਦੱਸਿਆ ਕਿ …
Read More »ਦਾਜ ਘੱਟ ਤੇ ਮੋਟਰ ਸਾਈਕਲ ਨਾ ਮਿਲਣ ਕਾਰਨ ਸੁਹਰੇ ਪਰਿਵਾਰ ਵਲੋਂ ਨੂੰਹ ਦੀ ਕੁੱਟਮਾਰ
ਪੱਟੀ, 27 ਅਕਤੂਬਰ (ਅਵਤਾਰ ਸਿੰਘ, ਰਣਜੀਤ ਸਿੰਘ ਮਾਹਲਾ) – ਸਿਵਲ ਹਸਪਤਾਲ ਪੱਟੀ ਵਿਖੇ ਜ਼ੇਰੇ ਇਲਾਜ਼ ਕੁਲਵਿੰਦਰ ਕੌਰ (25) ਪੁੱਤਰੀ ਗੁਰਸਾਹਿਬ ਕੌਰ ਤੇ ਸਾਧੂ ਸਿੰਘ ਵਾਸੀ ਜੋੜ ਸਿੰਘ ਵਾਲਾ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦਸਿਆ ਹੈ ਕਿ ਮੇਰਾ ਪਤੀ ਹਰਪਾਲ ਸਿੰਘ ਵਾਸੀ ਪਿੰਡ ਤੁੰਗ ਤੇ ਉਸਦੇ ਪਰਿਵਾਰ ਦੇ ਮੈਬਰ ਉਸ ਨੂੰ ਅਕਸਰ ਦਾਜ ਘੱਟ ਲਿਆਉਣ ਅਤੇ ਘਰੇਲੂ ਜ਼ਮੀਨ ਵਿਚੋਂ ਹਿੱਸਾ …
Read More »100 ਸਾਲ ਤੋਂ ਪੁਰਾਣੇ ਦੱਰਖਤਾਂ ਦੀ ਹੋਂਦ ਬਚਾਉਣ ਲਈ ਖੇਡ ਸਟੇਡੀਅਮ ਲਈ ਪੁਨਰ ਵਿਚਾਰਨ ਦੀ ਮੰਗ
ਪੱਟੀ, 26 ਅਕਤੂਬਰ (ਅਵਤਾਰ ਸਿੰਘ, ਰਣਜੀਤ ਸਿੰਘ ਮਾਹਲਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਪੱਟੀ ਵਿਖੇ ਚਾਰ ਕਰੋੜ ਦੀ ਲਾਗਤ ਨਾਲ ਬਣ ਰਹੇ ਖੇਡ ਸਟੇਡੀਅਮ ਲਈ ਦਿੱਤੀ ਜਗ੍ਹਾ ਤੇ ਪੁਨਰ ਵਿਚਾਰ ਕਰਨ ਦੀ ਲੌੜ ਹੈ। ਕਿਉਂ ਕਿ ਕਰੋਟ ਰੋਡ ਤੋਂ ਸਕੂਲ ਵਿਚ ਦਾਖਲ ਹੋਣ ਲਈ ਬਣੇ ਨਕਸ਼ੇ ਵਿਚ ਜੌ ਰਸਤਾ ਵਿਖਾਇਆ ਗਿਆ ਹੈ ਉਸ ਵਿਚ ਪਿੱਪਲ ਅਤੇ ਬੋਹੜ ਦੇ ਚਾਰ ਦਰਖੱਤ …
Read More »ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਸੁਰੱਖਿਆ ਨੂੰ ਯਕੀਨੀ ਬਣਾਉੇਣ ਲਈ ਅਹਿਮ ਉਪਰਾਲੇ ਕੀਤੇ ਜਾਣਗੇ- ਡੀ.ਐਸ.ਪੀ ਗੁਰਚਰਨ ਸਿੰਘ
ਖਾਲੜਾ, 27 ਅਕਤੂਬਰ (ਲਖਵਿੰਦਰ ਗੌਲਣ-ਰਿੰਪਲ ਗੌਲਣ) – ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਵਿਰੋਧ ਵਿਚ 15 ਦਿਨਾ ਤੋ ਲਗਾਤਾਰ ਚੱਲ ਰਹੇ ਰੋਸ ਮੁਜਾਹਰਿਆਂ ਦੇ ਖਤਮ ਹੋਣ ਤਂੋ ਬਾਅਦ ਆਮ ਦੁਕਾਨਦਾਰ ਅਤੇ ਲੋਕਾਂ ਨੇ ਸੁੱਖ ਦਾ ਸਾਹ ਲਿਆ ਹੈ। ਇਸ ਸਬੰਧੀ ਡੀ.ਐਸ.ਪੀ ਗੁਰਚਰਨ ਸਿੰਘ ਸਬ ਡਵੀਜਨ ਭਿੱਖੀਵਿੰਡ ਦਾ ਕਹਿਣਾ ਹੈ ਕਿ ਅਮਨ ਅਤੇ ਕਾਨੂੰਨ ਨੂੰ ਹਰ ਹੀਲੇ ਕਾਇਮ ਰੱਖਿਆ …
Read More »ਆਮ ਆਦਮੀ ਪਾਰਟੀ ਦੇ ਸੈਕਟਰ ਅਬਜਰਵਰ ਹਰੀਸ਼ ਚੌਧਰੀ ਪੁੱਜੇ ਭਿੱਖੀਵਿੰਡ
ਖਾਲੜਾ/ਭਿੱਖੀਵਿੰਡ 27 ਅਕਤੂਬਰ (ਲਖਵਿੰਦਰ ਗੌਲਣਫ਼ਕੁਲਵਿੰਦਰ ਕੰਬੋਕੇਫ਼ਰਿੰਪਲ ਗੌਲਣ) – ਜਿਲਾ ਤਰਨਤਾਰਨ ਦੇ ਅਧੀਨ ਆਉਦੇ ਪਿੰਡ ਭਿੱਖੀਵਿੰਡ ਪੱਟੀ ਰੌਡ ਗੁਰਦੁਆਰਾ ਬਾਬਾ ਦੀਪ ਸਿੰਘ ਵਿਖੇ ਆਮ-ਆਦਮੀ ਪਾਰਟੀ ਦੇ ਸੈਕਟਰ ਅਬਜ਼ਰਵਰ ਨੇ ਇੱਕ ਵਿਸ਼ੇਸ਼ ਮੀਟਿੰਗ ਰੱਖੀ। ਜਿਸ ਵਿਚ ਉਹਨਾ ਆਪਣੇ ਪਾਰਟੀ ਵਰਕਰਾਂ ਨੂੰ ਲੋਕਾਂ ਦਅਿਾਂ ਆਸਾਂ ‘ਤੇ ਪੂਰਾ ਉਤਰਨ ਲਈ ਪ੍ਰੇਰਿੰਤ ਕੀਤਾ।ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ …
Read More »ਖ਼ਾਲਸਾ ਪਬਲਿਕ ਸਕੂਲ ਵਿਖੇ ਸੂਚਨਾ ਟੈਕਨਾਲੋਜੀ ਸਬੰਧੀ ਕਰਵਾਏ ਆਈ. ਟੀ ਮੁਕਾਬਲੇ ਹੋਏ
ਅੰਮ੍ਰਿਤਸਰ, 27 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖ਼ਾਲਸਾ ਕਾਲਜ ਪਬਲਿਕ ਸਕੂਲ ਵਿਖੇ ਬੀਤੇ ਦਿਨੀਂ ਵਿਦਿਆਰਥੀਆਂ ਨੂੰ ਆਧੁਨਿਕ ਸੂਚਨਾ ਤਕਨਾਲੋਜੀ ਨਾਲ ਰੁਬਰੂ ਕਰਵਾਉਣ ਦੇ ਮਕਸਦ ਤਹਿਤ ਇੰਟਰਾ ਸਕੂਲ ਆਈ. ਟੀ. ਮੁਕਾਬਲੇਬਾਜ਼ੀ ਕਰਵਾਏ ਗਏ ਸੀ। ਜਿਸ ਵਿੱਚ 6ਵੀਂ ਤੋਂ 8ਵੀਂ ਕਲਾਸ ਦੇ ਵਿਦਿਆਰਥੀਆਂ ਦੇ ਉਤਸ਼ਾਹ ਨਾਲ ਭਾਗ ਲਿਆ।ਸਕੂਲ ਪ੍ਰਿੰਸੀਪਲ ਡਾ. ਸਰਵਜੀਤ ਕੌਰ ਬਰਾੜ ਦੀ ਦੇਖ-ਰੇਖ ਹੇਠ ਕਰਵਾਏ ਇਸ ਪ੍ਰੋਗਰਾਮ ਦੌਰਾਨ ਇਕ …
Read More »ਪ੍ਰੋ: ਪ੍ਰੇਮ ਸਿੰਘ ਚੰਦੂਮਾਜਾਰਾ ਨੇ ਖੇਤਰੀ ਸਰਸ ਮੇਲਾ ਬੱਚਿਆਂ ਨੂੰ ਦਿਖਾਉਣ ਦੀ ਕੀਤੀ ਅਪੀਲ
ਹੁਸ਼ਿਆਰਪੁਰ, 27 ਅਕਤੂਬਰ (ਸਤਵਿੰਦਰ ਸਿੰਘ)- ਹੁਸ਼ਿਆਰਪੁਰ ਵਿਖੇ ਖੇਤਰੀ ਸਰਸ ਮੇਲੇ ਦੌਰਾਨ ਬੀਤੀ ਸ਼ਾਮ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ। ਮੁੱਖ ਮੰਤਰੀ ਪੰਜਾਬ ਦੇ ਰਾਜਨੀਤਿਕ ਸਲਾਹਕਾਰ ਸ੍ਰੀ ਤੀਕਸ਼ਨ ਸੂਦ ਅਤੇ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਅਤੇ ਵਿਧਾਇਕ ਹਲਕਾ ਗੜ੍ਹਸ਼ੰਕਰ ਸੁਰਿੰਦਰ ਸਿੰਘ ਭੂਲੇਵਾਲਰਾਠਾਂ ਵੀ ਇਸ ਮੌਕੇ ‘ਤੇ ਉਨ੍ਹਾਂ ਦੇ ਨਾਲ ਸਨ।ਸਭਿਆਚਾਰਕ ਪ੍ਰੋਗਰਾਮ ਨੂੰ ਦੇਖਣ ਉਪਰੰਤ ਪ੍ਰੋ: …
Read More »ਰਘੁਵੀਰ ਸਿੰਘ ਬੇਦੀ ਰਾਸ਼ਟਰੀ ਸਿੱਖ ਸੰਗਤ ਦੋਆਬਾ ਜੋਨ ਦੇ ਪ੍ਰਧਾਨ ਨਿਯੁੱਕਤ
ਹੁਸ਼ਿਆਰਪੁਰ, 27 ਅਕਤੂਬਰ (ਸਤਵਿੰਦਰ ਸਿੰਘ)- ਰਾਸ਼ਟਰੀ ਸਿਖ ਸੰਗਤ ਦੇ ਰਾਸ਼ਟਰੀ ਪ੍ਰਧਾਨ ਗੁਰਚਰਨ ਸਿੰਘ ਗਿੱਲ ਨੇ ਰਘੁਵੀਰ ਸਿੰਘ ਬੇਦੀ ਦੇ ਸਮਾਜ ਸੇਵੀ ਕੰਮਾਂ ਨੂੰ ਦੇਖਦਿਆ ਹੋਇਆ ਉਨਾਂ ਨੂੰ ਰਾਸ਼ਟਰੀ ਸਿਖ ਸੰਗਤ ਦੋਆਬਾ ਜੋਨ ਦਾ ਪ੍ਰਧਾਨ ਨਿਯੁੱਕਤ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਬੇਦੀ ਨੇ ਕਿਹਾ ਕਿ ਉਹ ਸਮਾਜ ਸੇਵਾ ਦੇ ਨਾਲ ਨਾਲ ਰਾਸ਼ਟਰੀ ਸਿੱਖ ਸੰਗਤ ਜੋ ਵੀ ਜਿੰਮੇਵਾਰੀ ਦੇਵੇਗੀ, ਉਹ ਤਨ ਮਨ …
Read More »ਭਗਵਾਨ ਵਾਲਮੀਕਿ ਦੇ ਜਨਮ ਦਿਵਸ ਦੀ ਗੋਲਡੀ ਨੇ ਦਿੱਤੀ ਵਧਾਈ
ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਸ਼੍ਰੌਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਜਿਲਾ ਪ੍ਰਧਾਨ ਸ਼੍ਰੀ ਵਿੱਕੀ ਚੀਦਾ ਵਲੋਂ ਬੀ.ਕੇ ਦੱਤ ਗੇਟ ਵਿਖੇ ਸ਼ੌਭਾ ਯਾਤਰਾ ਦਾ ਸਵਾਗਤ ਕਰਨ ਲਈ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਾਬਕਾ ਮੰਤਰੀ ਮੈਡਮ ਲਕਸ਼ਮੀਕਾਂਤ ਚਾਵਲਾ, ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਅਤੇ ਸ੍ਰ: ਗੁਰਪ੍ਰਤਾਪ ਸਿੰਘ …
Read More »
Punjab Post Daily Online Newspaper & Print Media