ਅਲਗੋਂ ਕੋਠੀ, 26 ਅਕਤੂਬਰ (ਹਰਦਿਆਲ ਸਿੰਘ ਭੈਣੀ) – ਹਲਕਾ ਖੇਮਕਰਨ ਤੋਂ ਸੀਨੀਅਰ ਕਾਂਗਰਸੀ ਆਗੂ ਚਾਨਣ ਸਿੰਘ ਲੱਧੂ ਦਾ ਬੀਤੇ ਦਿਨੀਂ ਅਕਾਲ ਦਿਹਾਂਤ ਹੋ ਜਾਣ ‘ਤੇ ਹਲਕਾ ਖੇਮਕਰਨ ਦੀ ਸਮੁੱਚੀ ਕਾਂਗਰਸ ਪਾਰਟੀ ਦੇ ਆਗੂ ਤੇ ਵਰਕਰ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਪਿੰਡ ਲੱਧੂ ਭਾਈ ਪਹੁੰਚ ਰਹੇ ਹਨ।ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ, ਸੁਖਪਾਲ ਸਿੰਘ ਭੁੱਲਰ, ਰਜਿੰਦਰ ਸ਼ਰਮਾ ਬੱਬੂ, …
Read More »Daily Archives: October 27, 2015
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਮੌਕੇ ਰੋਸ ਵਜੋਂ ਆਤਿਸ਼ਬਾਜੀ ਤੇ ਦੀਪਮਾਲਾ ਨਾ ਕਰਨ ਦੀ ਅਪੀਲ
ਅੰਮ੍ਰਿਤਸਰ, 26 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫਤਰ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਕਿਹਾ ਕਿ ਕੁਝ ਪੰਥ ਦੋਖੀਆਂ ਵੱਲੋਂ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪੱਤਰੇ ਪਾੜ ਕੇ ਥਾਂੁਥਾਂ ਖਿਲਾਰ ਕੇ ਜੋ ਅਪਮਾਨ ਕੀਤਾ ਗਿਆ ਹੈ ਉਹ ਬਰਦਾਸ਼ਤ ਤੋਂ ਬਾਹਰ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਕੇਵਲ ਸਿੱਖਾਂ ਦੇ …
Read More »ਸਿੱਖ ਪੰਥ ਦੇ ਬਿਖਰੇ ਸਮੇਂ ਮਾਨਸਿਕ ਪੀੜਾ ਨੂੰ ਵਿਅ’ਕਤ ਕਰਦਿਆਂ ਸੰਜਮਮਈ ਵਰਤਾਰੇ ਦੀ ਲੋੜ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 26 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਪੰਥ ਦੇ ਇਸ ਬਿਖਰੇ ਸਮੇਂ ਵਿੱਚ ਆਪਣੀ ਮਾਨਸਿਕ ਪੀੜਾ ਨੂੰ ਵਿਅ’ਕਤ ਕਰਦਿਆਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਹੈ ਕਿ ਉਹ ਉਨ੍ਹਾਂ ਦੋਸ਼ੀ ਲੋਕਾਂ ਦੀਆਂ ਚਾਲਾਂ ਨੂੰ ਸਮਝਣ ਦੀ ਕੋਸ਼ਿਸ਼ ਕਰਨ ਜੋ ਪੰਜਾਬ ‘ਚ ਅਮਨ ਸ਼ਾਂਤੀ ਭੰਗ ਕਰਕੇ ਆਪਣੇ ਮਨਸੂਬੇ ‘ਚ ਕਾਮਯਾਬ …
Read More »ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਕੂਲੀ ਬੱਚਿਆਂ ਦੇ ਰਾਗਾਂ ‘ਤੇ ਅਧਾਰਿਤ ਕੀਰਤਨ ਮੁਕਾਬਲੇ
ਅੰਮ੍ਰਿਤਸਰ, 26 ਅਕਤੂਬਰ (ਗੁਰਪ੍ਰੀਤ ਸਿੰਘ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸਕੂਲੀ ਬੱਚਿਆਂ ਦੇ ਰਾਗਾਂ ‘ਤੇ ਅਧਾਰਿਤ ਕੀਰਤਨ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਪੰਜਾਬ ਭਰ ਤੋਂ 23 ਸਕੂਲਾਂ ਦੇ 138 ਬੱਚਿਆਂ ਨੇ ਹਿੱਸਾ ਲਿਆ।ਕੀਰਤਨੀ ਜਥੇ ਵਿੱਚ …
Read More »25 ਅਕਤੂਬਰ ਤੱਕ ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 19950 ਮੀਟਰਿਕ ਟਨ ਝੋਨੇ ਦੀ ਆਮਦ ਹੋਈ
ਪਠਾਨਕੋਟ, 26 ਅਕਤੂਬਰ (ਪ.ਪ)- ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 25 ਅਕਤੂਬਰ ਤੱਕ 19950 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 18294 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 5591 ਮੀਟਰਿਕ ਟਨ, ਪਨਗ੍ਰੇਨ …
Read More »61ਵੀਆਂ ਰਾਜ ਪੱਧਰੀ ਬੈਡਮਿੰਟਨ ਖੇਡਾਂ ‘ਚ ਅੰਡਰ 14 ਤੇ 19 ਲੜਕੇ, ਲੜਕੀਆਂ ਦਾ 7 ਰੋਜ਼ਾ ਜ਼ਿਲ੍ਹਾ ਪੱਧਰੀ ਕੈਂਪ ਸੰਪਨ
ਪਠਾਨਕੋਟ, 26 ਅਕਤੂਬਰ (ਪ.ਪ)- ਸਥਾਨਿਕ ਐਸ.ਡੀ. ਕਾਲਜ ਵਿਖੇ ਸ਼੍ਰੀ ਪਵਨ ਕੁਮਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ) ਅਤੇ ਅਰੁਣ ਕੁਮਾਰ ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਦੀ ਯੋਗ ਅਗਵਾਈ ਹੇਠ 61ਵੀਆਂ ਰਾਜ ਪੱਧਰੀ ਬੈਡਮਿੰਟਨ ਖੇਡਾਂ ਵਿੱਚ ਹਿੱਸਾ ਲੈਣ ਵਾਲੀਆਂ ਟੀਮਾਂ ਅੰਡਰ 14 ਅਤੇ ਅੰਡਰ 19 ਲੜਕੇ/ਲੜਕੀਆਂ ਦਾ 7 ਰੋਜ਼ਾ ਲਗਾਇਆ ਗਿਆ ਜ਼ਿਲ੍ਹਾ ਪੱਧਰੀ ਕੈਂਪ ਅੱਜ ਸੰਪਨ ਹੋ ਗਿਆ। ਇਸ ਸਮਾਪਤੀ ਸਮਾਰੋਹ ਵਿੱਚ ਐਸ.ਡੀ. ਕਾਲਜ …
Read More »ਬਾਹਮਣੀ ਵਾਲਾ ਵਿਖੇ ਨਸ਼ਾ ਵਿਰੋਧੀ ਸੈਮੀਨਾਰ ਦੌਰਾਨ ਕਾਨੂੰਨੀ ਸੇਵਾਵਾਂ ਬਾਰੇ ਦਿੱਤੀ ਜਾਣਕਾਰੀ
ਫਾਜ਼ਿਲਕਾ, 26 ਅਕਤੂਬਰ (ਪ.ਪ)- ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ, ਚੰਡੀਗੜ੍ਹ ਸ੍ਰੀ ਵਿਵੇਕ ਪੁਰੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਮੈਡਮ ਜਤਿੰਦਰ ਵਾਲੀਆ, ਮਾਨਯੋਗ ਅਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਮਾਰਗਦਰਸ਼ਨ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ ਸੀ.ਜੇ.ਐਮ.-ਕਮ-ਸਕੱਤਰ, ਸz: ਪ੍ਰਿਤਪਾਲ ਸਿੰਘ ਨੇ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਅਤੇ ਸ਼ਹੀਦ ਉੱਧਮ ਸਿੰਘ ਯੂਥ …
Read More »ਫਾਜ਼ਿਲਕਾ ਬਲਾਕ ਦੇ 112 ਪਿੰਡਾਂ ਵਿਚ ਮਗਨਰੇਗਾ ਸਕੀਮ ਤਹਿਤ ਤੇਜੀ ਨਾਲ ਹੋਣਗੇ ਵਿਕਾਸ ਕੰਮ – ਜਿਆਣੀ
ਫਾਜ਼ਿਲਕਾ, 26 ਅਕਤੂਬਰ (ਪ.ਪ)- ਭਾਰਤ ਸਰਕਾਰ ਵੱਲੋਂ ਚਲਾਈ ਗਈ ਮਹਾਤਮਾ ਗਾਂਧੀ ਪੇਂਡੂ ਰੁਜ਼ਗਾਰ ਗਰੰਟੀ ਯੋਜਨਾ ਪਿੰਡਾਂ ਦੇ ਵਿਕਾਸ ਲਈ ਬਹੁਤ ਹੀ ਲਾਹੇਵੰਦ ਹੈ। ਫਾਜ਼ਿਲਕਾ ਬਲਾਕ ਦੇ 112 ਪਿੰਡਾਂ ਵਿਚ ਇਸ ਸਕੀਮ ਨੂੰ ਹੋਰ ਗਤੀ ਦੇਣ ਅਤੇ ਵਿਕਾਸ ਦੀ ਗਤੀ ਨੂੰ ਤੇਜ ਕਰਨ ਲਈ ਯੋਜਨਾਬੱਧ ਢੰਗ ਨਾਲ ਕੰਮ ਕੀਤਾ ਜਾਵੇਗਾ। ਇਸ ਨਾਲ ਪਿੰਡਾਂ ਦਾ ਵਿਕਾਸ ਹੀ ਨਹੀਂ ਹੋਵੇਗਾ ਬਲਕਿ ਪਿੰਡਾਂ ਦੇ …
Read More »ਦਿੱਲੀ ਕਮੇਟੀ ਨੇ ਸੈਮੀਨਾਰ ਰਾਹੀਂ ਕੈਂਸਰ ਤੋਂ ਨਿਰੋਗ ਹੋਏ ਮਰੀਜਾਂ ਨਾਲ ਲੋਕਾਂ ਨੂੰ ਕਰਵਾਇਆ ਰੂਬਰੂ
ਨਵੀਂ ਦਿੱਲੀ, 26 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਗੁਰਦੁਆਰਾ ਬੰਗਲਾ ਸਾਹਿਬ ਦੇ ਗੁਰੂ ਹਰਿਕ੍ਰਿਸ਼ਨ ਪਾੱਲੀਕਲੀਨਿਕ ਵਿਖੇ ਕੈਂਸਰ ਅਵੇਅਰਨੇਸ ਸੈਮੀਨਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਨਾਨਕ ਕੈਂਸਰ ਕੇਅਰ ਟ੍ਰਸਟ ਦੇ ਸਹਿਯੋਗ ਨਾਲ ਲਗਾਇਆ ਗਿਆ।ਜਿਸ ਵਿੱਚ ਟਰੱਸਟ ਦੀ ਚੇਅਰਪਰਸਨ ਡਾ. ਰਜਿੰਦਰ ਕੌਰ ਸੱਗੂ ਨੇ ਪਾੱਲੀਕਲੀਨਿਕ ਵਿੱਖੇ ਟਰੱਸਟ ਦੇ ਸਹਿਯੋਗ ਨਾਲ ਕੈਂਸਰ ਵਰਗੀ ਵੱਡੀ ਬੀਮਾਰੀ ਨਾਲ ਲੜ ਕੇ ਨਿਰੋਗ ਹੋਏ ਮਰੀਜਾਂ ਨਾਲ …
Read More »ਸਿਰਸਾ ਨੇ ਕੇਜਰੀਵਾਲ ਨੂੰ ਪੰਜਾਬ ਦੇ ਅਮਨ ਤੇ ਭਾਈਚਾਰੇ ਨੂੰ ਨਾ ਵਿਗਾੜਣ ਦੀ ਕੀਤੀ ਅਪੀਲ
ਨਵੀਂ ਦਿੱਲੀ, 26 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪੰਜਾਬ ਫੇਰੀ ‘ਤੇ ਸਵਾਲ ਖੜੇ ਕੀਤੇ ਹਨ। ਸਿਰਸਾ ਨੇ ਦੋਸ਼ ਲਗਾਇਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾ ਦੀ ਬੇਅਦਬੀ ਤੇ ਕੇਜਰੀਵਾਲ ਵੱਲੋਂ ਸਿੱਖ ਕੌਮ ਨਾਲ ਜਤਾਈ ਜਾ ਰਹੀ ਹਮਦਰਦੀ ਢੋਂਗ …
Read More »
Punjab Post Daily Online Newspaper & Print Media