Wednesday, November 25, 2026

Daily Archives: October 27, 2015

ਪੂਰਨਮਾਸ਼ੀ ਦੇ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁ: ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਅੱਜ

ਸੰਦੌੜ, 26 ਅਕਤੂਬਰ (ਹਰਮਿੰਦਰ ਸਿੰਘ ਭੱਟ)- ਪੂਰਨਮਾਸ਼ੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਗੁਰਦੁਆਰਾ ਗੁਰਪ੍ਰਕਾਸ਼ ਸਾਹਿਬ ਖੇੜੀ ਵਿਖੇ ਹਰੇਕ ਮਹੀਨੇ ਦੀ ਤਰਾਂ ਸਰਬਤ ਦਾ ਭਲਾ ਸੇਵਾ ਦਲ ਅਤੇ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਸ਼ਬਦ ਗੁਰੂ ਚੇਤਨਾ ਸਮਾਗਮ ਤਹਿਤ ਗੁਰਮਤਿ ਅੱਜ ਸਮਾਗਮ ਆਯੋਜਿਤ ਕਰਵਾਇਆ ਜਾ ਰਿਹਾ ਹੈ।ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਦਵਿੰਦਰ ਸਿੰਘ ਨੇ ਦੱਸਿਆ …

Read More »

ਪੱਤਰਕਾਰ ਤੇ ਲੇਖਕ ਗੁਰਜੀਵਨ ਸਿੱਧੂ ਨੂੰ ਸਦਮਾ, ਮਾਤਾ ਦਾ ਦੇਹਾਂਤ

ਸੰਦੌੜ, 26 ਅਕਤੂਬਰ (ਹਰਮਿੰਦਰ ਸਿੰਘ ਭੱਟ)- ਪੰਜਾਬੀ ਸਾਹਿਤ ਅਤੇ ਪੱਤਰਕਾਰੀ ਦੇ ਜਰੀਏ ਸਮਾਜ ਦੀ ਸੇਵਾ ਵਿਚ ਵੱਖਰਾ ਅਸਥਾਨ ਬਣਾ ਚੁੱਕੇ ਉੱਘੇ ਲੇਖਕ ਗੁਰਜੀਵਨ ਸਿੰਘ ਨਥਾਣਾ ਦੀ ਸਤਿਕਾਰਯੋਗ ਮਾਤਾ ਗਿਆਨ ਕੌਰ ਸਿੱਧੂ ਬੀਤੇ ਦਿਨ ਦਿਲ ਦਾ ਦੌਰਾ ਪੈਣ ਨਾਲ ਅਕਾਲ ਚਲਾਣਾ ਕਰ ਗਏ।ਮਾਤਾ ਦੇ ਵਿਛੋੜੇ ਤੇ ਪਰਿਵਾਰ ਨਾਲ ਪੰਜਾਬ ਦੇ ਵੱਖ ਵੱਖ ਰਾਜਸੀ ਆਗੂਆਂ, ਸਮਾਜ ਸੇਵੀ ਸੰਸਥਾਵਾਂ, ਲੇਖਕ ਅਤੇ ਪੱਤਰਕਾਰ ਵੀਰਾਂ …

Read More »

ਭੂਚਾਲ ਦੇ ਝਟਕਿਆਂ ਨੇ ਹਿਲਾਇਆ ਸੰਦੌੜ

ਸੰਦੌੜ, 26 ਅਕਤੂਬਰ (ਹਰਮਿੰਦਰ ਸਿੰਘ ਭੱਟ)- ਪੰਜਾਬ ਦੇ ਹਰੇਕ ਪਿੰਡ ਕਸਬੇ ਅਤੇ ਸ਼ਹਿਰ ਵਿਚ ਅੱਜ ਉਸ ਵੇਲੇ ਹੱਲ ਚੱਲ ਹੋ ਗਈ ਜੱਦੋ ਭੂਚਾਲ ਦੇ ਤੇਜ਼ ਝਟਕਿਆਂ ਨੂੰ ਮਹਿਸੂਸ ਕੀਤਾ ਗਿਆ ਅਤੇ ਲੋਕ ਆਪਣੇ ਘਰਾਂ ਤੋਂ ਬਾਹਰ ਸੜਕਾਂ ਤੇ ਗਲੀਆਂ ਵੱਲ ਨੂੰ ਭੱਜ ਕੇ ਆਏ। ਵਧੇਰੇ ਜਾਣਕਾਰੀ ਅਨੁਸਾਰ ਲਗਭਗ 2.40 ਦੁਪਹਿਰ ਵੇਲੇ ਸੰਦੌੜ ਵਿਖੇ ਆਏ ਜੱਦੋ ਘਰਾਂ, ਦੁਕਾਨਾਂ ਦੀਆਂ ਕੰਧਾਂ ਸਮੇਤ …

Read More »

ਮਹਿਰਮ ਸਾਹਿਤ ਸਭਾ ਨਵਾਂ ਸ਼ਾਲ੍ਹਾ ਦਾ ਵਿਸ਼ੇਸ਼ ਪ੍ਰੋਗਰਾਮ

ਨਵਾਂ ਸ਼ਾਲ੍ਹਾ (ਗੁਰਦਾਸਪੁਰ), 26 ਅਕਤੂਬਰ (ਸੁਹਲ) – ਸਥਾਨਕ ਮਹਿਰਮ ਸਾਹਿਤ ਸਭਾ ਦਾ ਵਿਸ਼ੇਸ਼ ਪ੍ਰੋਗਰਾਮ ਸਭਾ ਦੇ ਪ੍ਰਧਾਨ ਮਲਕੀਅਤ ਸਿੰਘ ‘ਸੁਹਲ’ ਅਤੇ ਸੁਭਾਸ਼ ਦੀਵਾਨਾ ਦੀ ਸਾਂਝੀ ਪ੍ਰਧਾਨਗੀ ਹੇਠ ਦੀਵਾਨ ਸਿੰਘ ਮਹਿਰਮ ਕਮਿਉਨਿਟੀ ਹਾਲ ਵਿਖੇ ਕੀਤਾ ਗਿਆ।ਸ਼ੁਰੂਆਤ ‘ਚ ਕੁੱਝ ਦਿਨ ਪਹਿਲਾਂ ਸੰਸਾਰਕ ਯਾਤਰਾ ਕਰਦੇ ਹੋਏ ਦੁਨੀਆਂ ਤੋਂ ਤੁਰ ਗਏ ਵਿਅਕਤੀਆਂ (1) ਸੁਲੱਖਣ ਸਰਹੱਦੀ ਦੀ ਧਰਮ ਪਤਨੀ ਬੀਬੀ ਰਘਬੀਰ ਕੌਰ, ਅਜੀਤ ਦੇ ਪ੍ਰੈਸ …

Read More »

ਖਾਲਸਾ ਕਾਲਜ ਲਾਅ ਵਿਖੇ ਕੈਂਪ ਦੌਰਾਨ 70 ਤੋਂ ਵਧੇਰੇ ਵਿਦਿਆਰਥੀਆਂ ਨੇ ਕੀਤਾ ਖ਼ੂਨਦਾਨ

ਅੰਮ੍ਰਿਤਸਰ, 26 ਅਕਤੂਬਰ (ਸੁਖਬੀਰ ਖੁਰਮਨੀਆ)- ਇਤਿਹਾਸਕ ਖਾਲਸਾ ਕਾਲਜ ਆਫ਼ ਲਾਅ ਵਿਖੇ ਬਲੱਡ ਡੋਨੇਸ਼ਨ ਕੈਂਪ ਦਾ ਉਦਘਾਟਨ ਕਰਦਿਆਂ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਵਿੱਚ ਕਿਹਾ ਕਿ ਖੂਨ ਦਾਨ ਕਰਨ ਨਾਲ ਔਖੇ ਵੇਲੇ ਲੋੜਵੰਦ ਮਰੀਜ਼ਾਂ ਨੂੰ ਨਵੀਂ ਜ਼ਿੰਦਗੀ ਪ੍ਰਦਾਨ ਕਰਦਾ ਹੈ। ਇਸ ਲਈ ਅਜਿਹੇ ਸੇਵਾ ਭਾਵਨਾ ਵਾਲੇ ਕਾਰਜਾਂ ਲਈ ਹਰੇਕ ਇਨਸਾਨ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸੀ’ ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ

ਅਮ੍ਰਿਤਸਰ, 26 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸੀ’ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਭੰਗੜੇ ਦੀ ਧਮਾਲ ਨਾਲ ਸ਼ੁਰੂ ਹੋਇਆ। ਇਸ ਮੇਲੇ ਵਿਚ ਜਲੰਧਰ ਜਿਲ੍ਹੇ ਦੇ ‘ਸੀ’ ਜ਼ੋਨ ਦੇ 20 ਕਾਲਜਾਂ ਦੇ ਵਿਦਿਆਰਥੀ-ਕਲਾਕਾਰ ਵੱਖ-ਵੱਖ 34 ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ। ਇਹ ਮੇਲਾ 29 ਅਕਤੂਬਰ ਤਕ ਚੱਲੇਗਾ।ਇਸ ਯੁਵਕ ਮੇਲੇ ਦੌਰਾਨ …

Read More »

ਇਕ ਰੋਜ਼ਾ ਐਨ. ਐਸ. ਐਸ. ਕੈਂਪ ‘ਚੱਕ ਰਾਮ’ ਵਿਖੇ ਆਯੋਜਿਤ

ਬਠਿੰਡਾ, 26 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸੰਤ ਕਬੀਰ ਗਰਲਜ਼ ਕਾਲਜ ਆਫ਼ ਮੈਨੇਜਮੈਂਟ ਐਂਡ ਕੰਪਿਊਟਰ ਸਾਇੰਸ ਵਲੋਂ ਇਕ ਰੋਜ਼ਾ ਐਨ ਐਸ ਐਸ ਕੈਂਪ ਮਾਈ ਵੀਰੋ ਗੁਰਦੁਆਰਾ ਸਾਹਿਬ ਚੱਕ ਰਾਮ ਵਿਖੇ ਆਯੋਜਿਨ ਕੀਤਾ ਗਿਆ। ਇਸ ਵਿਚ ਸਾਰੇ ਕਾਲਜ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਕੈਂਪ ਦੌਰਾਨ ਵਲੰਟੀਅਰਾਂ ਨੇ ਸਫਾਈ ਮੁਹਿੰਮ ਦੌਰਾਨ ਸੜਕਾਂ ਦੀ ਸਫ਼ਾਈ ਮੌਕੇ ਆਸ ਪਾਸ ਦੇ ਲੋਕਾਂ …

Read More »

61ਵੀਆਂ ਪੰਜਾਬ ਰਾਜ ਸਕੂਲ ਖੇਡਾਂ ਅੰਡਰ 17 ਲੜਕੀਆਂ ਦਾ ਦੂਜਾ ਦਿਨ ਰਿਹਾ ਸ਼ਾਨਦਾਰ

ਬਠਿੰਡਾ, 26 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- 61ਵੀਆਂ ਪੰਜਾਬ ਰਾਜ ਸਕੂਲ ਖੇਡਾਂ-ਅੰਡਰ-17 ਲੜਕੀਆਂ ਕਬੱਡੀ ਨੈਸ਼ਨਲ ਸਟਾਇਲ ਖੇਡਾਂ ਮਾਨਯੋਗ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸ) ਡਾ. ਅਮਰਜੀਤ ਕੌਰ ਕੋਟਫੱਤਾ ਦੀ ਰਹਿਨੁਮਾਈ ਹੇਠ ਅਤੇ ਸ਼੍ਰੀਮਤੀ ਪਵਿੱਤਰ ਕੌਰ ਸਹਾਇਕ ਸਿੱਖਿਆ ਅਫਸਰ ਸੈਕੰਡਰੀ ਸਿੱਖਿਆ ਖੇਡਾਂ ਦੀ ਯੋਗ ਅਗਵਾਈ ਹੇਠ ਸਥਾਨਿਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਬਠਿੰਡਾ ਦੇ ਖੇਡ ਮੈਦਾਨ ਵਿੱਚ 24 ਅਕਤੂਬਰ ਤੋ 26 …

Read More »

ਪੰਜਾਬ ਤੇ ਪੰਜਾਬੀਆਂ ਨੂੰ ਵੰਡਣ ਦੀ ਸਾਜ਼ਿਸ਼ ਅਕਾਲੀ ਦਲ ਕਿਸੇ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦੇਵੇਗਾ- ਮਜੀਠੀਆ

ਅੰਮ੍ਰਿਤਸਰ, 26 ਅਕਤੂਬਰ (ਪ.ਪ)- ਮਾਲ ਮੰਤਰੀ ਸz ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਅਤੇ ਪੰਜਾਬੀਆਂ ਨੂੰ ਵੰਡਣ ਦੀ ਵਿਰੋਧੀਆਂ ਅਤੇ ਗਲਤ ਅਨਸਰਾਂ ਦੀ ਸਾਜ਼ਿਸ਼ ਨੂੰ ਸ਼੍ਰੋਮਣੀ ਅਕਾਲੀ ਦਲ ਕਿਸੇ ਕੀਮਤ ‘ਤੇ ਕਾਮਯਾਬ ਨਹੀਂ ਹੋਣ ਦੇਵੇਗੀ । ਅੱਜ ਇੱਥੇ ਬਚਤ ਭਵਨ ਵਿਖੇ ਸz ਗੁਲਜ਼ਾਰ ਸਿੰਘ ਰਣੀਕੇ, ਸz ਵਿਰਸਾ ਸਿੰਘ ਵਲਟੋਹਾ, ਸz ਅਮਰਪਾਲ ਸਿੰਘ ਬੋਨੀ, ਸz ਹਰਮੀਤ ਸਿੰਘ ਸੰਧੂ (ਤਿੰਨੋਂ ਮੁੱਖ …

Read More »