Daily Archives: October 29, 2015
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਥਕ ਤਾਲਮੇਲ ਸੰਗਠਨ ਵੱਲੋਂ ਪੰਥਕ ਅਰਦਾਸ
ਅੰਮ੍ਰਿਤਸਰ, 28 ਅਕਤੂਬਰ (ਪੰਜਾਬ ਪੋਸਟ ਬਿਊਰੋ)- ਪੰਥਕ ਜੁਗਤਿ ਅਤੇ ਮਰਯਾਦਾ ਨਾਲ ਜੁੜੇ ਹੋਏ ਕੁੱਝ ਮੁੱਦਿਆਂ ਦੀ ਪ੍ਰਾਪਤੀ ਲਈ ਸੰਗਤੀ ਰੂਪ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਇਕੱਤਰ ਹੋ ਕੇ ਪਾਠ ਅਤੇ ਅਰਦਾਸ ਰਾਹੀਂ ਇਸ ਬਿਖਮ ਸਮੇਂ ਗੁਰੂ ਸਾਹਿਬ ਦੀ ਅਗਵਾਈ ਲੈਣ ਲਈ ਪੰਥਕ ਤਾਲਮੇਲ ਸੰਗਠਨ ਵੱਲੋਂ 22 ਸਤੰਬਰ ਤੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆਰੰਭ ਕੀਤੇ ਗਏ, ਅਰਦਾਸ ਸਮਾਗਮ …
Read More »ਪ੍ਰੋਜੈਕਟ ਅਕਸ਼ੈ ਤਹਿਤ ਕੋਟ ਮੰਗਲ ਸਿੰਘ ਵਿਖੇ ਲੋਕਾਂ ਨੁੂੰ ਟੀ.ਬੀ ਦੀ ਬਿਮਾਰੀ ਤੋਂ ਕੀਤਾ ਜਾਗਰੂਕ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ ਸੱਗੂ)- ਮਿਸ਼ਨ ਆਗਾਜ਼ ਸੰਸਥਾ ਨੇ ਪ੍ਰੋਜੈਕਟ ਅਕਸ਼ੈ ਦੇ ਤਹਿਤ ਕੋਟ ਮੰਗਲ ਸਿੰਘ ਵਿਖੇ ਲੋਕਾਂ ਨੁੂੰ ਟੀ.ਬੀ ਦੀ ਬਿਮਾਰੀ ਤੋਂ ਜਾਗਰੂਕ ਕੀਤਾ।ਇਸ ਮੌਕੇ ਪ੍ਰੋਜੈਕਟ ਅਕਸ਼ੈ ਦੇ ਜਿਲ੍ਹਾ ਕੋਆਰਡੀਨੇਟਰ ਗੁਰਭੇਜ ਸਿੰਘ ਸੰਧੂ ਨੇ ਦੱਸਿਆ ਕਿ ਇਹ ਇਲਾਕਾ ਪ੍ਰਦੂਸ਼ਣ ਦੀ ਮਾਰ ਹੇਠ ਹੈ ਅਤੇ ਇਥੇ ਸਫਾਈ ਦੀ ਬਹੁਤ ਮੰਦੀ ਹਾਲਤ ਹੈ।ਸੰਘਣੀ ਵਸੋਂ ਡੰਪ ਦੇ ਨਜ਼ਦੀਕ ਹੋਣ ਕਰਕੇ ਲੋਕਾਂ …
Read More »ਬਾਦਲ ਸਰਕਾਰ ਨੇ ਜਦੋਂ ਵੀ ਸੱਤਾ ਸੰਭਾਲੀ ਸਿੱਖ ਕੌਮ ਦਾ ਹੀ ਨੁਕਸਾਨ ਕੀਤਾ – ਕੱਕੜ
ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ )- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ ਸਿੰਘ ਬਾਦਲ ਨੇ ਜਦੋਂ ਵੀ ਸੱਤਾ ਸੰਭਾਲੀ ਹਮੇਸ਼ਾਂ ਸਿੱਖਾਂ ਦਾ ਹੀ ਨੁਕਸਾਨ ਕੀਤਾ ਹੈ, ਪਰ ਹੁਣ ਹੋਰ ਨਹੀਂ ਹੁਣ ਬਾਦਲ ਸਰਕਾਰ ਨੂੰ ਸਬਕ ਸਿਖਾਉਂਣ ਦੀ ਪੰਜਾਬ ਵਾਸੀਆਂ ਨੇ ਠਾਣ ਲਈ ਹੈ।ਉਕਤ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ ਦਿਹਾਤੀ ਦੇ ਜਨਰਲ ਸਕੱਤਰ ਅਮਨਦੀਪ ਸਿੰਘ ਕੱਕੜ ਨੇ ਪੱਤਰਕਾਰਾਂ ਨਾਲ ਗੱਲਬਾਤ …
Read More »ਗੁਰੂ ਰਾਮ ਦਾਸ ਜੀ ਦੇ ਜਨਮ ਦਿਹਾੜੇ ‘ਤੇ ਸ਼ਹਿਰ ਨੂੰ ਡਰਾਈ ਡੇਅ ਐਲਾਨਣ ਦਾ ਕੀਤਾ ਸਵਾਗਤ
ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ) – ਗੁਰੂ ਨਗਰੀ ਦੇ ਸੰਸਥਾਪਕ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿਲ੍ਹਾ ਪ੍ਰਸਾਸ਼ਨ ਵਲੋਂ ਅੰਮ੍ਰਿਤਸਰ ਸ਼ਾਹਿਬ ਨੂੰ ਡਰਾਈ ਡੇਅ ਐਲਾਨਣ ਦਾ ਹੋਲੀ ਸਿੱਟੀ ਟਰੱਸਟ ਵਲੋਂ ਸਵਾਗਤ ਕੀਤਾ ਗਿਆ ਹੈ।ਟਰੱਸਟ ਦੇ ਪ੍ਰਧਾਨ ਸ: ਮਨਮੋਹਨ ਸਿੰਘ ਟੀਟੂ ਦੱਸਿਆ ਕਿ ਸ਼ਹਿਰ ਦੀਆਂ ਧਾਰਮਿਕ, ਇਸ਼ਨਾਨ ਸੇਵਾ ਜਥੇਬੰਦੀਆਂ ਅਤੇ ਗੁਰੂ ਘਰ ਦੀਆਂ ਸ਼ਰਧਾਲੂ ਸੰਗਤਾਂ ਵਲੋਂ ਅੰਮ੍ਰਿਤਸਰ ਸ਼ਹਿਰ …
Read More »ਪੁਲਿਸ ਸਾਂਝ ਕੇਂਦਰ ਨੇ ਸਰਕਾਰੀ ਸਕੂਲ ‘ਚ ਜਾਗਰੂਕਤਾ ਮੀਟਿਗ ਕਰਵਾਈ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ ਸੱਗੂ) ਥਾਣਾ ਸੁਲਤਾਨਵਿੰਡ ਦੇ ਪਿੰਡ ਸੁਿਲਤਾਨਵਿੰਡ ਸਥਿਤ ਕਾਰਗਿਲ ਸ਼ਹੀਦ ਗੁਰਮੀਤ ਸਿੰਘ ਸਰਕਾਰੀ ਕੰਨਿਆਂ ਸੀਨੀ: ਸੈਕੰਡਰੀ ਸਕੂਲ ਵਿਖੇ ਪੁਲਿਸ ਸਾਂਝ ਕੇਂਦਰ ਦੱਖਣੀ ਵੱਲੋਂ ਇੱਕ ਵਿਸ਼ੇਸ਼ ਮੀਟਿਗ ਕਰਵਾਈ ਅਯੋਜਿਤ ਕੀਤੀ ਗਈ।ਜਿਸ ਦੌਰਾਨ ਸਾਂਝ ਕੇਂਦਰ ਤੋਂ ਏ.ਐਸ.ਆਈ ਸ਼ੁਸ਼ੀਲ ਕੁਮਾਰ ਨੇ ਸਕੂਲੀ ਬੱਚਿਆਂ ਨੂੰ ਸਾਂਝ ਕੇਂਦਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਦਿੱਤੀ।ਉਨਾਂ ਦੱਸਿਆ ਕਿ ਪੁਲਿਸ ਤੇ …
Read More »ਗਰੀਬ ਲੋਕਾਂ ਦਾ ਜੀਵਨ ਮਿਆਰ ਉਚਾ ਚੁੱਕਣ ਤੇ ਸਵੈ ਰੋਜ਼ਗਾਰ ਲਈ ਘੱਟ ਵਿਆਜ ‘ਤੇ ਕਰਜ਼ੇ
ਪਠਾਨਕੋਟ, 28 ਅਕਤੂਬਰ (ਪ.ਪ) – ਸਰਕਾਰ ਵੱਲੋਂ ਗਰੀਬ ਲੋਕਾਂ ਦਾ ਜੀਵਨ ਮਿਆਰ ਉਚਾ ਚੁੱਕਣ ਅਤੇ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਘੱਟ ਵਿਆਜ ‘ਤੇ ਕਰਜ਼ੇ ਦਿੱਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਜ਼ਿਲ੍ਹੇ ਦੇ ਵੱਖ ਵੱਖ ਬੈਂਕਾਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਵੰਡੇ ਗਏ ਕਰਜ਼ਿਆਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਥਾਨਕ ਸਵੀਮਿੰਗ ਪੂਲ ਕੰਪਲੈਕਸ …
Read More »ਖਰੀਦ ਏਜੰਸੀਆਂ ਨੇ 20624 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ – ਡੀ.ਸੀ ਸੁਖਵਿੰਦਰ ਸਿੰਘ
ਪਠਾਨਕੋਟ, 28 ਅਕਤੂਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 27 ਅਕਤੂਬਰ ਤੱਕ 22850 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 20624 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 6511 ਮੀਟਰਿਕ ਟਨ, …
Read More »ਖ਼ਾਲਸਾ ਕਾਲਜ ਮਨਾਇਆ ‘ਕਾਮ ਫੈਸਟ-2015’ ਦਾ ਆਯੋਜਨ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ)- ਖ਼ਾਲਸਾ ਕਾਲਜ ਵਿਖੇ ਕਾਮਰਸ ਵਿਭਾਗ ਵੱਲੋਂ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ‘ਕਾਮ ਫ਼ੈਸਟ-2015’ ਆਯੋਜਿਤ ਕੀਤਾ ਗਿਆ। ਪ੍ਰੋਗਰਾਮ ਦਾ ਮਕਸਦ ਵਿਦਿਆਰਥੀਆਂ ਦੇ ਗਿਆਨ ਅਤੇ ਉਸਦੀ ਕਾਬਲੀਅਤ ਨੂੰ ਪਰਖਣ ਦੇ ਨਾਲ-ਨਾਲ ਉਸਨੂੰ ਮੰਚ ‘ਤੇ ਪੇਸ਼ ਕਰਨਾ ਸੀ। ਜਿਸ ਵਿੱਚ ਸੂਬੇ ਭਰ ਤੋਂ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਪ੍ਰੋਗਰਾਮ ਵਿੱਚ ਉਚੇਚੇ ਤੌਰ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ‘ਸਖਸ਼ੀਅਤ ਤੇ ਵਿਕਾਸ ਲਈ’ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 28 ਅਕਤੂਬਰ (ਸੁਖਬੀਰ ਸਿੰਘ)- ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਵਿਖੇ ਡਾ. ਸੋਨੀਆ ਹੈਲਡਸਟੈਡ, ਸਟਾਕਹੋਮ, ਸਵੀਡਨ ਵੱਲੋਂ ‘ਸਖਸ਼ੀਅਤ ਤੇ ਵਿਕਾਸ ਲਈ’ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਡਾ. ਮਹਿਮੂਦ ਅਹਿਮਦ ਖਾਨ, ਮੁੱਖੀ ਅਤੇ ਡੀਨ ਸਿੱਖਿਆ ਵਿਭਾਗ, ਯੂਨੀਵਰਸਿਟੀ ਆਫ਼ ਕਸ਼ਮੀਰ, ਕਸ਼ਮੀਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਨੇ ਆਏ ਹੋਏ ਮਹਿਮਾਨਾਂ ਦਾ ਨਿੱਘਾ …
Read More »
Punjab Post Daily Online Newspaper & Print Media