Wednesday, November 25, 2026

Daily Archives: October 30, 2015

56ਵੀਂ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਓਪਨ ਟੇਬਲ ਟੈਨਿਸ ਚੈਂਪੀਅਨਸ਼ਿਪ ਨੂੰ ਸਮਰਪਿੱਤ ਜਨ ਚੇਤਨਾ ਰੈਲੀ

ਪਠਾਨਕੋਟ, 29 ਅਕਤੂਬਰ (ਪ.ਪ) – 56ਵੀਂ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਓਪਨ ਟੇਬਲ ਟੈਨਿਸ ਚੈਂਪੀਅਨਸ਼ਿਪ ਨੂੰ ਸਮਰਪਿੱਤ ਇੱਕ ਜਨ ਚੇਤਨਾ ਰੈਲੀ ਚੱਕਰਧਾਰੀ ਵੈਲਫੇਅਰੀ ਐਂਡ ਚੈਰੀਟੇਬਲ ਕਲੱਬ (ਰਜਿ:) ਪਠਾਨਕੋਟ ਵੱਲੋਂ ਸਥਾਨਿਕ ਰਾਮਲੀਲਾ ਗਰਾਉਂਡ ਤੋਂ ਕੱਢੀ ਗਈ।ਇਸ ਜਨ ਚੇਤਨਾ ਰੈਲੀ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਅਤੇ ਚੇਅਰਮੈਨ ਚੱਕਰਧਾਰੀ ਵੈਲਫੇਅਰੀ ਐਂਡ ਚੈਰੀਟੇਬਲ ਕਲੱਬ (ਰਜਿ:) ਪਠਾਨਕੋਟ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਇਹ ਜਨ ਚੇਤਨਾ …

Read More »

ਜਥੇਦਾਰ ਭਾਟੀਆ ਵੱਲੋਂ ਪੰਚਾਇਤ ਅਫਸਰ ਉਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਪੱਟੀ 29 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਬਲਾਕ ਦਫਤਰ ਪੱਟੀ ਵਿਖੇ ਪੰਚਾਇਤ ਅਫਸਰ ਵੱਜੋਂ ਸੇਵਾ ਨਿਭਾ ਰਹੇ ਉਪਿੰਦਰ ਸਿੰਘ ਬਿੱਟੂ ਮਨਿਹਾਲਾ ਜੈ ਸਿੰਘ ਦੇ ਮਾਤਾ ਕੁਲਵੰਤ ਕੌਰ ਦੇ ਅਚਾਨਕ ਸਵਰਗਵਾਸ ਹੋਣ ਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਕਿਹਾ ਕਿ ਉਹ ਮਾਤਾ ਜੀ ਦੇ ਅਚਾਨਕ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਦੀ ਰਣੀਕੇ ਨੇ ਕੀਤੀ ਨਿਖੇਧੀ

ਛੇਹਰਟਾ, 29 ਅਕਤੂਬਰ (ਸੁਖਬੀਰ ਖੁਰਮਨੀਆ) – 50 ਸਾਲ ਤੋ ਵੱਧ ਸਮੇ ਤੱਕ ਰਾਜ ਕਰਨ ਵਾਲੀ ਕਾਂਗਰਸ ਨੇ ਪੰਜਾਬ ਨੂੰ ਕਦੇ ਆਪਣਾ ਨਹੀ ਸਮਝਿਆ ਤੇ ਹਮੇਸ਼ਾਂ ਅੰਗਰੇਜਾਂ ਵਾਂਗ ਇਸ ਦੇ ਵਸਨੀਕ ਪੰਜਾਬੀਆਂ ਦਾ ਸ਼ੋਸ਼ਨ ਹੀ ਕੀਤਾ ਕਦੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣ ਦੀ ਕੋਸ਼ਿਸ਼ ਨਹੀ ਕੀਤੀ।ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਨਰਾਇਣਗੜ ਸਥਿਤ ਸਵਿੰਦਰ …

Read More »

ਏਕਨੂਰ ਵੈਲਫੇਅਰ ਸੁਸਾਇਟੀ ਨੇ ਥਾਣਾ ਮੁਖੀ ਅਰੁਣ ਸ਼ਰਮਾ ਨੂੰ ਕੀਤਾ ਸਨਮਾਨਿਤ

ਛੇਹਰਟਾ, 29 ਅਕਤੂਬਰ (ਸੁਖਬੀਰ ਖੁਰਮਨੀਆ)- ਏਕਨੂਰ ਵੈਲਫੇਅਰ ਸੁਸਾਇਟੀ (ਰਜਿ:) ਵਲੋਂ ਪ੍ਰਧਾਨ ਹਰੀਸ਼ ਬੱਬਰ ਦੀ ਅਗਵਾਈ ਹੇਠ ਥਾਣਾ ਮੁੱਖੀ ਛੇਹਰਟਾ ਅਰੁਣ ਸ਼ਰਮਾ ਨੂੰ ਛੇਹਰਟਾ ਵਿੱਚ ਵਧੀਆ ਕਾਰਗੁਜਾਰੀ ਨਿਭਾਉਣ ਅਤੇ ਇਲਾਕੇ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਦੇ ਸਿਲਸਿਲੇ ਤਹਿਤ ਸਿਰੋਪਾ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੋਕੇ ਪ੍ਰਧਾਨ ਹਰੀਸ਼ ਬੱਬਰ ਨੇ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ …

Read More »

ਪੁਤਲੀਘਰ ਗੈਂਗਸਟਰ ਕਤਲ ਮਾਮਲੇ ਵਿੱਚ ਨਵਾਂ ਮੋੜ

ਭੋਲਾ ਦੇ ਪਰਿਵਾਰਕ ਮੈਂਬਰਾਂ ਨੇ ਲਾਏ ਦੋਸ਼, ਰੰਜਿਸ਼ ਦੇ ਤਹਿਤ ਕੀਤਾ ਗਿਆ ਸੀ ਭੋਲੇ ਦਾ ਕਤਲ ਛੇਹਰਟਾ, 29 ਅਕਤੂਬਰ (ਸੁਖਬੀਰ ਖੁਰਮਨੀਆ)- ਬੀਤੇ ਦਿਨੀਂ ਪੁਤਲੀਘਰ ਵਿਖੇ ਸਾਂਈਂ ਕੁਲੈਕਸ਼ਨ ਦੇ ਬਾਹਰ ਲੁੱਟ ਦੀ ਵਾਰਦਾਤ ਤਹਿਤ ਹੋਏ ਕਤਲ ਕਾਂਡ ਵਿੱਚ ਹੁਣ ਇਕ ਨਵਾਂ ਮੋੜ ਵੇਖਣ ਨੂੰ ਮਿਲ ਰਿਹਾ ਹੈ।ਇਸ ਕਤਲ ਕਾਂਡ ਵਿੱਚ ਮਾਰੇ ਗਏ ਜਤਿਨ ਉਰਫ ਭੋਲਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ …

Read More »

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 481ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸੀ’ ਜ਼ੋਨ ਜ਼ੋਨਲ ਯੁਵਕ ਮੇਲੇ ਦੇ ਨਤੀਜੇ

ਅਮ੍ਰਿਤਸਰ, 29 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸੀ’ ਜ਼ੋਨ ਦਾ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ। ਇਸ ਵਿਚ ਜਲੰਧਰ ਜਿਲੇ ਦੇ 20 ਕਾਲਜਾਂ ਨੇ 34 ਆਈਟਮਾਂ ਵਿਚ ਭਾਗ ਲਿਆ। ਇਸ ਯੁਵਕ ਮੇਲੇ ਦੌਰਾਨ ‘ਏ’ ਡਿਵੀਜ਼ਨ ਵਿਚ ਜਲੰਧਰ ਦਾ ਏ.ਪੀ.ਜੇ. ਕਾਲਜ ਆਫ ਫਾਈਨ ਆਰਟਸ ਅਤੇ ਲਾਇਲਪੁਰ ਖਾਲਸਾ …

Read More »

ਪਿੰਡ ਚੱਕ ਜਾਨੀਸਰ ਰਾਸ਼ਟਰੀ ਮਿਸ਼ਨ ਤਹਿਤ ਪੇਂਡੂ ਸਿਹਤ ਕਮੇਟੀਆਂ ਦਾ ਦੋ ਰੋਜਾ ਟ੍ਰੇਨਿੰਗ ਕੈਂਪ

  ਫਾਜ਼ਿਲਕਾ, 29 ਅਕਤੂਬਰ (ਵਨੀਤ ਅਰੋੜਾ) – ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਵੱਲੋਂ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਦੇ ਸਹਿਯੋਗ ਨਾਲ ਪੇਂਡੂ ਸਿਹਤ, ਸਫ਼ਾਈ ਅਤੇ ਪੇਂਡੂ ਪੋਸ਼ਣ ਕਮੇਟੀਆਂ ਦੇ ਸਹਿਯੋਗ ਲਈ ਇਹ ਕੈਂਪ ਲਾਏ ਜਾ ਰਹੇ ਹਨ। ਇਸ ਤਹਿਤ ਹੀ ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ ਤੇ ਜ਼ਿਲ੍ਹੇ ਦੇ ਪਿੰਡ ਚੱਕ ਜਾਨੀਸਰ ਵਿਖੇ ਮਿੰਨੀ ਪੀ.ਐਚ.ਸੀ. ਵਿਖੇ ਇੰਨ੍ਹਾਂ ਕਮੇਟੀਆਂ ਦਾ …

Read More »

ਸਵੱਛ ਭਾਰਤ ਅਭਿਆਨ ਤਹਿਤ ਐਨ.ਐਸ.ਐਸ ਵਲੰਟੀਅਰਾਂ ਨੇ ਕੀਤੀ ਸਕੂਲ ਦੀ ਸਫ਼ਾਈ

ਫਾਜ਼ਿਲਕਾ, 29 ਅਕਤੂਬਰ (ਵਨੀਤ ਅਰੋੜਾ) – ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡੀ ਡਾ. ਸੁਖਬੀਰ ਸਿੰਘ ਬੱਲ ਦੀ ਅਗਵਾਈ ਵਿਚ ਸਰਕਾਰੀ ਮਾਡਲ ਸੈਕੰਡਰੀ ਸਕੂਲ ਲੜਕੇ ਫ਼ਾਜ਼ਿਲਕਾ ਵਿਚ ਪਿੱਛਲੇ ਲਗਭਗ ਇਕ ਮਹੀਨੇ ਤੋਂ ਸਕੂਲ ਵਿਚ ਸਫ਼ਾਈ ਅਭਿਆਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਅਭਿਆਨ ਨੂੰ ਜਾਰੀ ਰੱਖਦੇ ਹੋਏ ਸਕੂਲ ਪ੍ਰਿੰਸੀਪਲ ਸ਼੍ਰੀ ਅਸ਼ੋਕ ਚੁਚਰਾ ਦੀ ਰਹਿਨੁਮਾਈ ਹੇਠ ਸਟੇਟ ਐਵਾਰਡੀ …

Read More »

ਡੀ. ਪੀ. ਆਰ. ਓ ਦਲਜੀਤ ਸਿੰਘ ਨੂੰ ਵੱਖ-ਵੱਖ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 29 ਅਕਤੂਬਰ (ਗੁਰਚਰਨ ਸਿੰਘ)- ਜ਼ਿਲਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਅਤੇ ਫਰੀਦਕੋਰਟ ਸ੍ਰੀ ਦਲਜੀਤ ਸਿੰਘ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨੂੰ ਅੱਜ ਵੱਖ-ਵੱਖ ਧਾਰਮਿਕ, ਸਿਆਸੀ, ਵਿਦਿਅਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਸਥਾਨਕ ਭਾਈ ਸੇਵਾ ਸਿੰਘ ਹਾਲ, ਸੁਲਤਾਨਵਿੰਡ ਚੌਕ ਵਿੱਚ ਸ਼ਰਧਾਂਜਲੀ ਸਮਾਗਮ ਕਰਾਇਆ ਗਿਆ। ਇਸ ਮੌਕੇ ਪੰਜਾਬ …

Read More »