ਅੰਮ੍ਰਿਤਸਰ, 27 ਅਕਤੂਬਰ (ਜਗਦੀਪ ਸਿੰਘ ਸੱਗੂ) ਭਗਵਾਨ ਵਾਲਮੀਕਿ ਜੀ ਦੇ ਜਨਮ ਦਿਵਸ ਦੇ ਸਬੰਧ ਵਿੱਚ ਸ਼੍ਰੌਮਣੀ ਅਕਾਲੀ ਦਲ ਐਸ.ਸੀ ਵਿੰਗ ਦੇ ਜਿਲਾ ਪ੍ਰਧਾਨ ਸ਼੍ਰੀ ਵਿੱਕੀ ਚੀਦਾ ਵਲੋਂ ਬੀ.ਕੇ ਦੱਤ ਗੇਟ ਵਿਖੇ ਸ਼ੌਭਾ ਯਾਤਰਾ ਦਾ ਸਵਾਗਤ ਕਰਨ ਲਈ ਇਸ ਸਮਾਗਮ ਦਾ ਆਯੋਜਨ ਕੀਤਾ ਗਿਆ।ਇਸ ਵਿੱਚ ਸਾਬਕਾ ਮੰਤਰੀ ਮੈਡਮ ਲਕਸ਼ਮੀਕਾਂਤ ਚਾਵਲਾ, ਸੀਨੀਅਰ ਅਕਾਲੀ ਆਗੂ ਸ੍ਰ: ਨਵਦੀਪ ਸਿੰਘ ਗੋਲਡੀ ਅਤੇ ਸ੍ਰ: ਗੁਰਪ੍ਰਤਾਪ ਸਿੰਘ …
Read More »Monthly Archives: October 2015
ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੀਟ, ਮੱਛੀ ਸ਼ਰਾਬ ਦੀ ਵਿੱਕਰੀ ‘ਤੇ ਪਾਬੰਦੀ
ਅੰਮ੍ਰਿਤਸਰ, 27 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਰਵੀ ਭਗਤ ਨੇ ਪੰਜਾਬ ਐਕਸਾਈਜ ਐਕਟ 1914 ਤਹਿਤ ਮਿਲੇ ਅਧਿਕਾਰਾਂ ਦੀ ਵਰਤੋੋਂ ਕਰਦਿਆਂ ਹੋਇਆਂ ਜ਼ਿਲ੍ਹੇ ਦੀ ਹਦੂਦ ਅੰਦਰ ਮਿਤੀ 29 ਅਕਤੂਬਰ ਨੂੰ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਡਰਾਈ ਡੇਅ ਦੇ ਹੁਕਮ ਜਾਰੀ ਕੀਤੇ ਹਨ।ਇਸ ਸਬੰਧੀ ਜਾਰੀ ਵਿਸਥਾਰਤ ਹੁਕਮਾਂ ਵਿੱਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਸ੍ਰੀ ਗੁਰੂ …
Read More »ਰਾਗੀਆਂ, ਢਾਡੀਆਂ ਤੇ ਪ੍ਰਚਾਰਕਾਂ ਦੀਆਂ ਭਾਵਨਾਵਾਂ ਅਤੇ ਉਨ੍ਹਾਂ ਦੇ ਪੰਥ ਪ੍ਰਤੀ ਦਰਦ ਨੂੰ ਸਮਝਣ ਦੀ ਲੋੜ – ਰਾਣਾ
ਨਵੀਂ ਦਿੱਲੀ, 27 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ ਦਿ. ਸਿੱ. ਗੁ. ਪ੍ਰਬੰਧਕ ਕਮੇਟੀ ਨੇ ਇਨ੍ਹੀਂ ਦਿਨੀਂ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਹੁਰਮਤੀ ਕੀਤੇ ਜਾਣ ਦੀਆਂ ਵਾਪਰੀਆਂ ਘਟਨਾਵਾਂ ਪੁਰ ਡੂੰਘੇ ਦੁਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਇਨ੍ਹਾਂ ਘਟਨਾਵਾਂ ਨੇ ਸਮੁਚੇ ਪੰਥ ਵਿੱਚ ਜੋ ਰੋਸ ਅਤੇ ਗੁੱਸਾ ਪੈਦਾ ਕੀਤਾ ਹੈ, ਉਸਤੋਂ ਸਿੱਖ …
Read More »ਸ਼ਰਾਰਤੀ ਅਨਸਰਾਂ ਦੀਆਂ ਕੋਸ਼ਿਸ਼ਾਂ ਗੁਰੂ ਸਿਧਾਂਤ ਅਤੇ ਸਿਖਿਆਵਾ ਨੂੰ ਪਿੱਠ ਦਿਖਾਉਣ ਦੇ ਬਰਾਬਰ- ਜੀ.ਕੇ
ਨਵੀਂ ਦਿੱਲੀ, 27 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਜੀ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਤੇ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗ੍ਰੇਟਰ ਕੈਲਾਸ਼ ਪਾਰਟ-1, ਪਹਾੜੀ ਵਾਲਾ ਵਿਖੇ ਵਿਸ਼ੇਸ਼ ਗੁਰਮਤਿ ਕਰਵਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ, ਅਖੰਡ …
Read More »ਇਨਸਾਫ ਲੈਣ ਲਈ ਆਪਣੇ ਬੱਚੇ ਸਮੇਤ ਟੈਂਕੀ ਤੇ ਚੜ੍ਹੀ ਇਕ ਔਰਤ
ਸੰਦੌੜ, 27 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪਿੰਡ ਮਾਣਕੀ ਦੀ ਇਕ ਔਰਤ ਪਰਮਜੀਤ ਕੌਰ ਪਤਨੀ ਜਰਨੈਲ ਸਿੰਘ ਅਤੇ ਉਸਦਾ ਪੁੱਤਰ ਗੁਰਵਿੰਦਰ ਸਿੰਘ ਪੁਲੀਸ ਪ੍ਰਸਾਸਨ ਅਤੇ ਮਾਲ ਮਹਿਕਮੇ ਦੇ ਅਧਿਕਾਰੀਆਂ ਦੇ ਲਾਰਿਆਂ ਤੋਂ ਅੱਕ ਕੇ ਸੰਦੌੜ ਵਿਖੇ ਬਣੀ ਇਕ ਪਾਣੀ ਵਾਲੀ ਟੈਂਕੀ ਤੇ ਚੜ ਗਏ।ਜਾਣਕਾਰੀ ਅਨੁਸਾਰ ਪਿੰਡ ਦੀ ਪੰਚਾਇਤ ਨੇ ਉਸਨੂੰ ਆਪਣੇ ਘਰ ਦੀ ਕੰਧ ਕੱਢਣ ਤੋਂ ਰੋਕ ਦਿੱਤਾ ਸੀ। ਜਿਸ ਕਾਰਣ …
Read More »ਗੁਰਦੇ ਦੀ ਬਿਮਾਰੀ ਤੋਂ ਪੀੜਤ ਗ਼ਰੀਬ ਪਰਿਵਾਰ ਦੀ ਬੱਚੀ ਨੂੰ ਰੱਬ ਵਰਗੇ ਦਾਨੀਆਂ ਦੀ ਉਡੀਕ
ਸੰਦੌੜ, 27 ਅਕਤੂਬਰ (ਹਰਮਿੰਦਰ ਸਿੰਘ ਭੱਟ) – ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਮਾਸੂਮ ਨੰਨ੍ਹੀ ਛਾਂ ਪ੍ਰਭਜੋਤ ਕੋਰ ਪੁੱਤਰੀ ਦਰਬਾਰਾ ਸਿੰਘ ਵਾਸੀ ਜਲਵਾਣਾ (ਸੰਗਰੂਰ) ਮਹਿੰਗੇ ਇਲਾਜ ਤੋਂ ਵਿਹੂਣੇ ਹੋ ਕੇ ਦਿਨ ਪਰ ਦਿਨ ਮੌਤ ਦੇ ਮੂੰਹ ਵੱਲ ਜਾ ਰਹੀ ਹੈ।ਪਿਛਲੇ ਕਈ ਸਾਲਾਂ ਤੋਂ ਇਸ 16 ਸਾਲਾ ਬੱਚੀ ਦੇ ਮਾਪਿਆਂ ਵੱਲੋਂ ਇਲਾਜ ਲਈ ਡਾਕਟਰਾਂ ਦੇ ਕੋਲ, ਹਸਪਤਾਲਾਂ ਵਿਚ ਚੱਕਰ ਕੱਟ ਕੇ ਲੱਖਾਂ …
Read More »ਜਿਲ੍ਹਾ ਸੰਗਰੂਰ ਸੀਨੀਅਰ ਅਤੇ ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ 14 ਅਤੇ 15 ਨਵੰਬਰ ਨੂੰ
ਮਾਲੇਰਕੋਟਲਾ (ਸੰਦੌੜ) 27 ਅਕਤੂਬਰ (ਹਰਮਿੰਦਰ ਸਿੰਘ ਭੱਟ) – ਜਿਲ੍ਹਾ ਕੁਸ਼ਤੀ ਸੰਸਥਾ ਸੰਗਰੂਰ ਵੱਲੋਂ ਜਿਲ੍ਹਾ ਸੰਗਰੂਰ ਸੀਨੀਅਰ ਅਤੇ ਜੂਨੀਅਰ ਕੁਸ਼ਤੀ ਚੈਂਪੀਅਨਸ਼ਿਪ 14 ਅਤੇ 15 ਨਵੰਬਰ ਨੂੰ ਸਥਾਨਕ ਡਾ.ਜਾਕਿਰ ਹੁਸੈਨ ਸਟੇਡੀਅਮ ਵਿਖੇ ਕਰਵਾਈ ਜਾ ਰਹੀ ਹੈ। ਜਿਲ੍ਹਾ ਕੁਸ਼ਤੀ ਸੰਸਥਾ ਸੰਗਰੂਰ ਦੇ ਪ੍ਰਧਾਨ ਮੁਹੰਮਦ ਖਾਲਿਦ ਥਿੰਦ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਕਿ ਸੀਨੀਅਰ ਵਰਗ ਵਿੱਚ 20 ਸਾਲ ਤੋਂ ਉੱਪਰ …
Read More »ਸਾਲਾਨਾ ਇਨਾਮ ਵੰਡ ਸਮਾਰੋਹ ਮਨਾਇਆ ਗਿਆ
ਮਾਲੇਰਕੋਟਲਾ (ਸੰਦੌੜ) 27 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਧੂਰੀ ਰੋਡ ਤੇ ਸਥਿਤ ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ (ਜਮਾਤ ਦੋ) ਦਾ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਐਡਵੋਕੇਟ ਸ਼੍ਰੀ ਯਸ਼ਪਾਲ ਪਾਲ ਗੋਇਲ ਨੇ ਸਮਾਰੋਹ ਵਿੱਚ ਹਾਜ਼ਰ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਜੀ ਆਇਆ ਕਿਹਾ। ਸਕੂਲ ਦੇ ਪ੍ਰਿੰਸੀਪਲ ਸ਼੍ਰੀ ਪੀ.ਸੀ ਖਿਮਟਾ ਨੇ ਵੀ …
Read More »ਸੰਤ ਬਾਬਾ ਰਾਮ ਸਿੰਘ ਜੀ ਦਾ ਸਲਾਨਾ ਸਮਾਗ਼ਮ ਧੂਮਧਾਮ ਨਾਲ ਮਨਾਇਆ
ਬਠਿੰਡਾ, 27 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਨੇੜੇ ਪਿੰਡ ਨਾਨਕਸਰ ਬੀੜ ਬਹਿਮਣ ਵਿਖੇ ਸੰਤ ਬਾਬਾ ਰਾਮ ਸਿੰਘ ਜੀ ਦੀ ਸ਼ਲਾਨਾ 28 ਬਰਸੀ ਦੀ ਯਾਦ ਵਿਚ ਹਰ ਸਾਲ ਤਰ੍ਹਾਂ ਇਹ ਸਮਾਗ਼ਮ ਬੜੀ ਧੂਮਧਾਮ ਨਾਲ ਮਨਾਇਆ ਗਿਆ। ਇਸ ਸਮਾਗਮ ਦੀ ਅਗਵਾਈ ਸੰਤ ਬਾਬਾ ਮੁਖਤਿਆਰ ਸਿੰਘ ਗੁਰੂਦੁਆਰਾ ਨਾਨਕਸਰ ਬੀੜ ਬਹਿਮਣ ਵਾਲਿਆਂ ਨੇ ਕੀਤੀ। ਇਸ ਮੌਕੇ ਗੁਰਦੁਆਰਾ ਨਾਨਕਸਰ ਬੀੜ ਬਹਿਮਣ …
Read More »ਸ੍ਰੋਮਣੀ ਅਕਾਲੀ ਦਲ ਬਾਦਲ ਪੰਜਾਬ ਵਿਚ ਪੰਥਕ ਸਰਕਾਰ ਹੋਣ ਦਾ ਡਰਾਮਾ – ਯੂਥ ਆਗੂ
ਬਠਿੰਡਾ, 27 ਅਕਤੂਬਰ, (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਯੂਥ ਕਾਂਗਰਸ ਦੇ ਲੋਕ ਸਭਾ ਜਨਰਲ ਸੈਕਟਰੀ ਹਰਮਨ ਕੋਟਫੱਤਾ ਅਤੇ ਸ਼ਹਿਰੀ ਦੇ ਵਾਈਸ ਪ੍ਰਧਾਨ ਖੁਸਵਿੰਦਰ ਸਿੰਘ ਖੁਸ਼ੀ ਦੁਆਰਾ ਯੂਥ ਕਾਂਗਰਸ ਦੇ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਪੰਜਾਬ ਦੇ ਮੌਜੂਦਾ ਹਾਲਤਾਂ ਤੇ ਚਿੰਤਾ ਜਾਹਿਰ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣੇ ਆਪ ਨੂੰ ਪੰਜਾਬ ਵਿਚ ਪੰਥਕ ਸਰਕਾਰ ਹੋਣ ਦਾ …
Read More »
Punjab Post Daily Online Newspaper & Print Media