Wednesday, November 25, 2026

Monthly Archives: October 2015

ਸਮੂਹ ਗਾਣ ਤੇ ਆਮ ਜਾਣਕਾਰੀ ਮੁਕਾਬਲੇ ਵਿੱਚ ਸਰਵਹਿੱਤਕਾਰੀ ਵਿੱਦਿਆ ਮੰਦਰ ਅੱਵਲ

ਸੰਦੌੜ, 25 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਹਿੰਦੀ ਸਾਹਿਤ ਸੰਮੇਲਨ ਸੰਸਥਾ ਵੱਲੋਂ ਸਥਾਨਕ ਕੇ.ਐਮ.ਆਰ.ਡੀ ਜੈਨ ਕਾਲਜ ਵਿੱਚ ਸਮੂਹ ਗਾਨ ਅਤੇ ਆਮ ਜਾਣਕਾਰੀ ਦੇ ਮੁਕਾਬਲੇ ਕਰਵਾਏ ਗਏ।ਇਨ੍ਹਾਂ ਮੁਕਾਬਲਿਆਂ ਵਿੱਚ ਇਲਾਕੇ ਦੇ ਸਕੂਲਾਂ ਵਿੱਚੋਂ ਲਗਭਗ 70 ਵਿਦਿਆਰਥੀਆਂ ਨੇ ਭਾਗ ਲਿਆ। ਸਮਾਰੋਹ ਨੂੰ ਸੰਬੋਧਨ ਕਰੇ ਹੋਏ ਮੁੱਖ ਬੁਲਾਰੇ ਸਵਰਣ ਚੋਪੜਾ ਨੇ ਵਿਦਿਆਰਥੀਆਂ ਅਥੇ ਆਏ ਮਹਿਮਾਨਾਂ ਨੂੰ ਸੰਬੋਧਨ ਕਰਦਿਆਂ ਕੌਮੀ ਭਾਸ਼ਾ ਹਿੰਦੀ ਦੇ …

Read More »

ਜੁਆਇੰਟ ਸਕੱਤਰ ਇੰਡੀਅਨ ਐਸੋਸੀਏਸ਼ਨ ਆਫ ਟੈਕਸ ਲਾਇਰ ਦੀ ਮਾਤਾ ਦਾ ਦਿਹਾਂਤ

ਸੰਦੌੜ, 25 ਅਕਤੂਬਰ (ਹਰਮਿੰਦਰ ਸਿੰਘ ਭੱਟ)- ਜੁਆਇੰਟ ਸਕੱਤਰ ਆਫ ਇੰਡੀਅਨ ਐਸੋਸੀਏਸ਼ਨ ਆਫ ਟੈਕਸ ਲਾਇਰ ਦੀ ਸਤਿਕਾਰਯੋਗ ਮਾਤਾ 65 ਸਾਲਾ ਬੀਬੀ ਮਨਜੀਤ ਕੌਰ ਪਤਨੀ ਸਵ. ਐਡਵੋਕੇਟ ਬਲਵਿੰਦਰ ਸਿੰਘ ਨਾਰੀਕੇ ਦਾ ਦਿਹਾਂਤ ਹੋ ਗਿਆ।ਜਿਨ੍ਹਾਂ ਦਾ ਭੋਗ 29 ਅਕਤੂਬਰ ਦਿਨ ਵੀਰਵਾਰ ਨੂੰ ਸਥਾਨਕ ਗੁਰਦੁਆਰਾ ਸਾਹਿਬ ਹਾਅ ਦਾ ਨਾਅਰਾ ਸਾਹਿਬ ਵਿਖੇ 1 ਤੋਂ 2 ਵਜੇ ਤੱਕ ਪਵੇਗਾ।

Read More »

ਪੰਜਾਬ ਸਰਕਾਰ ਵਲੋਂ ਕਣਕ ਦੇ ਤਸ਼ਦੀਕਸ਼ੁਦਾ ਬੀਜ਼ ‘ਤੇ ਸਬਸਿਡੀ ਸਿੱਧੀ ਕਿਸਾਨਾਂ ਬੈਂਕ ਖਾਤਿਆਂ ਜਾਏਗੀ

ਬਟਾਲਾ, 25 ਅਕਤੂਬਰ (ਨਰਿੰਦਰ ਸਿੰਘ ਬਰਨਾਲ)- ਪੰਜਾਬ ਸਰਕਾਰ ਵੱਲੋਂ ਹਾੜ੍ਹੀ 2015-16 ਦੌਰਾਨ ਕਣਕ ਦੇ ਤਸ਼ਦੀਕਸ਼ੁਦਾ (ਸਰਟੀਫਾਈਡ) ਬੀਜ ਤੇ ਸਬਸਿਡੀ ਹੁਣ ਕਿਸਾਨਾਂ ਦੇ ਸਿੱਧੀ ਬੈਂਕ ਖਾਤਿਆ ਵਿਚ ਭੇਜੀ ਜਾਵੇਗੀ, ਜਿਸ ਨਾਲ ਕਿਸਾਨ ਮਿਆਰੀ ਬੀਜ ਖਰੀਦ ਸਕਣਗੇ। ਇਸ ਸਕੀਮ ਰਾਹੀਂ ਛੋਟੇ ਕਿਸਾਨਾਂ ਨੂੰ ਸਰਲ ਤੇ ਪਾਰਦਰਸ਼ੀ ਢੰਗ ਨਾਲ ਸਬਸਿਡੀ ਪ੍ਰਾਪਤ ਹੋਵੇਗੀ ਜਿਸ ਨਾਲ ਕਿਸਾਨ ਉੱਤਮ ਕਿਸਮ ਦੇ ਬੀਜ ਖਰੀਦ ਸਕਣਗੇ।ਇਹ ਜਾਣਕਾਰੀ ਦਿੰਦਿਆਂ …

Read More »

ਮੁਸਕਾਨ ਕਲੱਬ ਬਟਾਲਾ ਐਗਜੈਕਟਿਵ ਕਮੇਟੀ ਮੀਟਿੰਗ ‘ਚ ਰਾਸ਼ਨ ਵੰਡ ਤੇ ਰਿਫਲੈਕਟਰ ਲਗਾਉਣ ਦੇ ਮਤੇ ਪਾਸ

ਬਟਾਲਾ, 25 ਅਕਤੂਬਰ (ਨਰਿੰਦਰ ਸਿੰਘ ਬਰਨਾਲ)- ਸਮਾਜ ਸੇਵੀ ਕੰਮਾਂ ਵਾਸਤੇ ਮੋਹਰੀ ਗਿਣੀ ਜ਼ਾਂਦੀ ਲਾਇਨਜ਼ ਕਲੱਬ ਬਟਾਲਾ ਮੁਸਕਾਨ ਦੀ ਐਗਜੈਕਟਿਵ ਕਮੇਟੀ ਦੀ ਮੀਟਿੰਗ ਬਟਾਲਾ ਕਲੱਬ ਨਜਦੀਕ ਬੱਸ ਸਟੈਂਡ ਵਿਖੇ ਕੀਤੀ ਗਈ। ਲਾਇੰਨ ਡਾ. ਰਣਜੀਤ ਸਿੰਘ ਰੰਧਾਵਾ ਪ੍ਰਧਾਨ ਮੁਸਕਾਨ ਕਲੱਬ ਬਟਾਂਲਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਕਲੱਬ ਦੇ ਖਰਚਿਆਂ, ਵਿੱਤੀ ਆਡਿਟ, ਸਬੰਧੀ ਹਿਸਾਬ ਚੈਕ ਕੀਤਾ ਗਿਆ।ਨਵੇਂ ਮੈਬਰਾਂ ਦੀ ਰਜਿਸਟ੍ਰੇਸਨ ਸਬੰਧੀ ਹਦਾਇਤਾਂ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾਏ ਮੌਤ ਦਿੱਤੀ ਜਾਵੇ – ਗਿ: ਗੁਰਬਚਨ ਸਿੰਘ

ਅੰਮ੍ਰਿਤਸਰ, 25 ਅਕਤੂਬਰ (ਪੰਜਾਬ ਪੋਸਟ ਬਿਊਰੋ)- ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪਿੰਡ ਘੜਿਆਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਤੇ ਗਹਿਰਾ ਦੁੱਖ ਪ੍ਰਗਟ ਕਰਦਿਆ ਕਿਹਾ ਕਿ ਗੁਰੂ ਸਾਹਿਬ ਦੀ ਬੇਅਦਬੀ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀ ਕੀਤੀ ਜਾਵੇਗੀ ਅਤੇ ਦੋਸ਼ੀ ਨੂੰ ਸਜਾਏ ਮੌਤ ਦੀ ਸਜ਼ਾ ਦਿੱਤੀ ਜਾਵੇ। ਜਾਰੀ ਇੱਕ ਬਿਆਨ ਰਾਹੀ ਜਥੇਦਾਰ ਅਕਾਲ …

Read More »

ਵੱਲਾ ਤੋਂ ਅਕਾਲੀ ਦਲ ਅੰਮ੍ਰਿਤਸਰ ਸ਼ਹਿਰੀ ਅਤੇ ਸਰਕਲ ਅਹੁਦੇਦਾਰਾਂ ਵਲੋਂ ਸਮੂਹਿਕ ਅਸਤੀਫੇ

ਅੰਮ੍ਰਿਤਸਰ, 24 ਅਕਤੂਬਰ ( ਜਗਦੀਪ ਸਿੰਘ ਸੱਗੂ, ਗੁਰਚਰਨ ਸਿੰਘ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵੱਖ-ਵੱਖ ਘਟਨਾਵਾਂ, ਦੋ ਨੌਜਵਾਨਾਂ ਦੀ ਸ਼ਹੀਦੀ ਅਤੇ ਬਰਗਾੜੀ ਕੇਸ ਵਿੱਚ ਦੋ ਨਿਰਦੋਸ਼ ਭਰਾਵਾਂ ਨੂੰ ਫਸਾਉਣ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਨੂੰ ਸ਼੍ਰੋਮਣੀ ਕਮੇਟੀ ਮੁਅੱਤਲ ਕਰਨ ਦੇ ਰੋਸ ਵਜੋਂ ਅਕਾਲੀ ਜਥਾ ਸ਼ਹਿਰੀ ਪ੍ਰਧਾਨ ਸ੍ਰ. ਉਪਕਾਰ ਸਿੰਘ ਦੇ ਅਸਤੀਫੇ ਤੋਂ ਬਾਅਦ ਪਿੰਡ …

Read More »

ਅਕਾਲੀ ਦਲ ਨੂੰ ਝਟਕਾ – ਉਪਕਾਰ ਸੰਧੂ ਵਲੋਂ ਜਿਲ੍ਹਾ ਸ਼ਹਿਰੀ ਪ੍ਰਧਾਨ ਤੇ ਪੇਡਾ ਚੇਅਰਮੈਨੀ ਤੋਂ ਅਸਤੀਫਾ

ਅੰਮ੍ਰਿਤਸਰ, 24 ਅਕਤੂਬਰ (ਗੁਰਚਰਨ ਸਿੰਘ)- ਬੀਤੇ ਦਿਨੀ ਸ੍ਰੀ ਗੁਰੁ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ, ਪੁਲਿਸ ਗੋਲੀ ਨਾਲ ਹੋਈ ਦੋ ਸਿੰਘਾਂ ਦੀ ਸ਼ਹੀਦੀ ਅਤੇ ਪੰਜ ਪਿਆਰਿਆਂ ਦੀ ਮੁਅੱਤਲੀ ਖਿਲਾਫ ਪੇਡਾ ਦੇ ਚੇਅਰਮੈਨ ਅਤੇ ਸ਼ਹਿਰੀ ਅਕਾਲੀ ਦਲ ਦੇ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਆਪਣੇ ਅਹੁੱਦੇ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਸਬੰਧੀ ਪਾਰਟੀ ਪ੍ਰਧਾਨ ਦੇ ਨਾਮ ਲਿਖੇ ਪੱਤਰ ਵਿਚ ਉਪਕਾਰ …

Read More »

ਮੌਜੂਦਾ ਪੰਥਕ ਸੰਕਟ ਵਿੱਚੋਂ ਨਿਕਲਣ ਲਈ ਸੰਜ਼ਮਮਈ ਵਰਤਾਰੇ ਨੂੰ ਉਭਾਰਨ ਦੇ ਯਤਨ ਜ਼ਰੂਰੀ – ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 24 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼ੋ੍ਰਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਮੂਹ ਮੁਲਾਜ਼ਮਾਂ ਨਾਲ ਮੌਜੂਦਾ ਹਾਲਾਤਾਂ ਬਾਰੇ ਵਿਚਾਰੁਵਟਾਂਦਰਾ ਕੀਤਾ।ਉਨ੍ਹਾਂ ਮੁਲਾਜਮਾਂ ਦੀ ਬੁਲਾਈ ਗਈ ਵਿਸ਼ੇਸ਼ ਇਕੱਤਰਤਾ ਵਿੱਚ ਆਪਣੀ ਮਾਨਸਿਕ ਪੀੜਾ ਨੂੰ ਵਿਅਕਤ ਕਰਦਿਆਂ ਕਿਹਾ ਕਿ ਸ਼ੋੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹੋਣ ਨਾਤੇ …

Read More »

ਸ਼ਿਵਜੋਤ ਕੌਰ ਨੇ ਪ੍ਰਾਪਤ ਕੀਤਾ ਸੀ.ਬੀ.ਐਸ.ਈ. ਐਵਾਰਡ

ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ ਸ’ਗੂ) ੁ ਸੀ.ਬੀ.ਐਸ.ਈ. ਵੱਲੋਂ ਵਿਦਿਆਰਥੀਆਂ ਨੂੰ ਦੇਸ਼ ਦੀਆਂ ਮਹਾਨ ਸ਼ਖਸੀਅਤਾਂ ਦੇ ਜੀਵਨ ਅਤੇ ਵਿਚਾਰਧਾਰਾ ਤੋਂ ਜਾਣੂ ਕਰਵਾਉਣ ਅਤੇ ਉਹਨਾਂ ਤੋਂ ਸੇਧ ਲੈ ਕੇ ਆਪਣਾ ਜੀਵਨ ਚੰਗੇਰਾ ਬਨਾਉਣ ਦੇ ਮੰਤਵ ਨਾਲ ਵੱਖੁਵੱਖ ਸ਼ਖਸੀਅਤਾਂ ਨਾਲ ਸੰਬੰਧਿਤ ‘ਐਕਸਪਰੈਸ਼ਨ ਸੀਰੀਜ਼’ ਦਾ ਆਰੰਭ ਕੀਤਾ ਗਿਆ ਹੈ ਜਿਸ ਵਿੱਚ ਵਿਦਿਆਰਥੀ ਇਹਨਾਂ ਸ਼ਖਸੀਅਤਾਂ ਪ੍ਰਤੀ ਆਪਣੀਆਂ ਭਾਵਨਾਵਾਂ ਦਾ ਇਜ਼ਹਾਰ ਲੇਖ/ਕਵਿਤਾ ਜਾਂ ਚਿੱਤਰਕਾਰੀ ਦੇ ਮਾਧਿਅਮ …

Read More »