ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ ਸੱਗੂ)- ਅਕਾਲੀ ਦਲ ਪੰਜਾਬ ਵਪਾਰ ਸੈਲ ਦੇ ਪ੍ਰਧਾਨ ਅਤੇ ਪੰਜਾਬ ਟਰੇਡਿੰਗ ਬੋਰਡ ਦੇ ਮੈਂਬਰ ਰਜਿੰਦਰ ਸਿੰਘ ਮਰਵਾਹਾ, ਕੁਲਵਿੰਦਰ ਸਿੰਘ ਮਰਵਾਹਾ ਅਤੇ ਜਗਜੀਤ ਸਿੰਘ ਮਰਵਾਹਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜੇ ਜਦ ਉਨ੍ਹਾਂ ਦੇ 80 ਸਾਲਾ ਮਾਤਾ ਸੁਰਿੰਦਰ ਕੌਰ ਪਤਨੀ ਸz: ਗੋਪਾਲ ਸਿੰਘ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਮਾਤਾ ਸੁਰਿੰਦਰ ਕੌਰ ਦਾ ਅੰਤਿਮ …
Read More »Monthly Archives: October 2015
ਹਰੀਕੇ ਹਾਈਵੇ ਤੇ ਸੰਗਤਾਂ ਵਲੋਂ 10ਵੇਂ ਦਿਨ ਵੀ ਧਰਨਾ ਜਾਰੀ
ਪੱਟੀ, 24 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਖਿਲਾਫ ਵੱਖ ਵੱਖ ਸੰਗਠਨਾਂ ਵਲੋ ਹਰੀਕੇ ਹਾਈਵੇ ਤੇ ਲਗਾਏ ਧਰਨੇ ਦੇ 10 ਵੇਂ ਦਿਨ ਏ ਡੀ ਸੀ ਰਣਬੀਰ ਮਧੂਲ, ਰਸਾਲ ਸਿੰਘ ਡੀ ਡੀ ਪੀ ੳ, ਐਸ ਡੀ ਐਮ ਪੱਟੀ ਅਮਨਦੀਪ ਸਿੰਘ ਭੱਟੀ, ਜਗਜੀਤ ਸਿੰਘ ਬੱਲ ਬੀ ਡੀ ਉ, ਡੀ ਐਸ ਪੀ …
Read More »ਭਗਵਾਨ ਰਾਮ, ਮਾਤਾ ਸੀਤਾ ਤੇ ਲਛਮਣ ਜੀ ਸਰੂਪਾਂ ਦਾ ਵਿਸ਼ੇਸ਼ ਸਨਮਾਨ
ਪੱਟੀ, 24 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਯੰਗਮੈਨ ਰਾਮਾ ਕ੍ਰਿਸ਼ਨਾ ਕੱਲਬ ਪੱਟੀ ਵਿਖੇ ਰਾਜ ਤਿਲਕ ਦੀ ਨਾਈਟ ਦਾ ਉਦਘਾਟਨ ਭੋਲਾ ਸਿੰਘ ਸ਼ੱਕਰੀ ਚੇਅਰਮੈਨ, ਪੰਜਾਬ ਟਰਾਂਸਪੋਰਟ ਨੇ ਕੀਤਾ। ਇਸ ਮੌਕੇ ਉਨਾਂ ਕਿਹਾ ਕਿ ਸ੍ਰੀ ਰਮਾਇਣ ਵਿਚ ਦੱਸੇ ਗਏ ਮਾਰਗਾਂ ਅਤੇ ਬੁਰਾਈ ਤੇ ਸਚਾਈ ਦੇ ਫਰਕ ਨੂੰ ਰਾਮ ਲੀਲਾ ਰਾਂਹੀ ਲੋਕਾਂ ਨੂੰ ਦਸਿਆ ਜਾਂਦਾ ਹੈ।ਉਨਾਂ ਕਿਹਾ ਕਿ ਸਾਨੂੰ ਆਪਣੇ ਜੀਵਨ …
Read More »ਵੈੱਲਫੇਅਰ ਐਸੋਸੀਏਸ਼ਨ ਨੇ ਕੰਨਿਆਂ ਸਕੂਲ਼ ਦੀਆਂ ਖਾਲੀ ਅਸਾਮੀਆਂ ਜਲਦ ਭਰਨ ਦੀ ਮੰਗ ਕੀਤੀ
ਪੱਟੀ, 24 ਅਕਤੂਬਰ(ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) ੁ ਅਜੋਕੇ ਸਮੇ ਵਿੱਚ ਜਿੱਥੇ ਲੜਕੀਆ ਨੂੰ ਲੜਕਿਆ ਦੇ ਬਰਾਬਰ ਮਾਨ ਸਨਮਾਨ ਦੇਣ ਦੀ ਗੱਲ ਕੀਤੀ ਜਾਂਦੀ ਹੈ,ਉੱਥੇ ਪੰਜਾਬ ਸਰਕਾਰ ਵੱਲੋ ਲੜਕੀਆ ਨੂੰ ਉਹਨਾ ਦੇ ਹੱਕਾ ਤੋ ਵਾਂਝੇ ਰੱਖਣ ਵਿੱਚ ਕੋਈ ਕਸਰ ਨਹੀ ਛੱਡੀ ਜਾ ਰਹੀ।ਜਿਸਦੀ ਮਿਸਾਲ ਸਰਕਾਰੀ ਕੰਨਿਆਂ ਸੈਕੰਡਰੀ ਸਕੂਲ ਤੋਂ ਮਿਲਦੀ ਹੈ, ਲੜਕੀਆ ਦੀ ਪੜਾਈ ਦੇ ਸਬੰਧ ਵਿੱਚ ਜਦੋ ਜਗਦੀਪ ਸਿੰਘ ਕੋਮੀ …
Read More »ਕੌਂਸਲਰ ਰੂਬੀ ਭਾਟੀਆ ਦੀ ਯਾਦ ਵਿਚ ਕਰਵਾਏ ਬੱਚਿਆਂ ਦੇ ਕੁਇੱਜ ਮੁਕਾਬਲੇ
ਪੱਟੀ, 24 ਅਕਤੂਬਰ(ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਵਾਰਡ ਨੰਬਰ 11 ਤੋਂ ਕੌਂਸਲਰ ਸਵ.ਡਾ. ਗੁਰਪ੍ਰਤਾਪ ਸਿੰਘ ਰੂਬੀ ਭਾਟੀਆ ਜੀ ਦੇ ਪਰਿਵਾਰ ਵੱਲੋਂ ਉਹਨਾਂ ਦੀ ਯਾਦ ਵਿਚ ਰਾਮਲੀਲਾ ਦੇ ਸਮਾਗਮ ਦੌਰਾਨ ਬੱਚਿਆਂ ਲਈ ਕਵਿੱਜ ਪ੍ਰੋਗਰਾਮ ਕਰਵਾਏ ਗਏ।ਜਿਸ ਵਿਚ ਪ੍ਰਿੰਸੀਪਲ ਮੈਡਮ ਜਸਬੀਰ ਕੌਰ ਨੇ ਬੱਚਿਆਂ ਨੂੰ ਰਮਾਇਣ ਤੇ ਅਧਾਰਿਤ ਪ੍ਰਸ਼ਨ ਪੁੱਛੇ ਗਏ ਤੇ ਸਹੀ ਜਵਾਬ ਦੇਣ ਵਾਲੇ ਬੱਚਿਆਂ ਨੂੰ ਭਾਟੀਆ ਪ੍ਰੀਵਾਰ ਵੱਲੋਂ …
Read More »ਦਵਿੰਦਰਾਂ ਨਰਸਿੰਗ ਕਾਲਜ਼ ਪੱਟੀ ਦੇ ਬੀ.ਐਸ.ਸੀ ਨਰਸਿੰਗ ਦਾ ਨਤੀਜ਼ਾ ਰਿਹਾ ਸ਼ਾਨਦਾਰ
ਪੱਟੀ, 24 ਅਕਤੂਬਰ(ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਪੱਟੀ ਸਥਿਤ ਦਵਿੰਦਰਾਂ ਨਰਸਿੰਗ ਕਾਲਜ਼ ਹਲਕੇ ਅੰਦਰ ਲੜਕੀਆ ਨੂੰ ਨਰਸਿੰਗ ਦੀ ਸਿੱਖਿਆ ਦੇ ਕੇ ਸਿੱਖਿਅਤ ਕਰ ਰਹੀ ਹੈ।ਨਰਸਿੰਗ ਵਿਦਿਆਰਥਣਾਂ ਵੱਲੋਂ ਫਾਇਨਲ ਪੇਪਰਾਂ ਵਿੱਚ ਵਧੀਆ ਅੰਕ ਲੈ ਕੇ ਸੰਸਥਾ ਦਾ ਨਾਮ ਰੋਸ਼ਨ ਕੀਤਾ ਜਾ ਰਿਹਾ ਹੈ।ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸੰਸਥਾ ਦੀ ਇੰਚਾਰਜ਼ ਨਵਨੀਤ ਕੌਰ ਨੇ ਦੱਸਿਆ ਕਿ ਪਿਛਲੇ ਨਵੰਬਰ-ਦਸੰਬਰ 2014 …
Read More »ਮਾਤਾ ਚਰਨ ਕੋਰ ਸੋਸਾਇਟੀ ਵਲੋਂ ਸਵੱਛ ਭਾਰਤ ਪ੍ਰੋਗਰਾਮ ਤਹਿਤ ਕੀਤਾ ਜਾਗਰੂਕ
ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ) – ਮਾਤਾ ਚਰਨ ਕੋਰ ਸੋਸਾਇਟੀ ਵਲੋਂ ਸਵੱਛ ਭਾਰਤ ਪ੍ਰੋਗਰਾਮ ਨੂੰ ਕਾਮਯਾਬ ਕਰਨ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਵਿਦਿਆਰਥੀਆਂ ਸਮੇਤ ਸੈਨਟਰੀ ਇਸਪੈਕਟਰਫ਼ ਹੈਥਲ ਇਸਪੈਕਟਰ, ਪਿੰਗਲਵਾੜਾ ਅਤੇ ਰੇਲਵੇ ਸਟੇਸ਼ਨ ਅੰਮ੍ਰਿਤਸਰ ਦਾ ਦੌਰਾ ਕਰਵਾਇਆ ਗਿਆ।ਪਿੰਗਲਵਾੜਾ ਇੰਚਾਰਜ ਸ. ਜੈ ਸਿੰਘ ਨੇ ਅਤੇ ਉਨ੍ਹਾਂ ਦੀ ਟੀਮ ਪਿੰਗਲਵਾੜੇ ਅਤੇ ਰੇਲਵੇ ਸਟੇਸ਼ਨ ਦੇ ਚੀਖ਼ ਹੈਥਲ ਇਸਪੈਕਟਰ ਸ਼੍ਰੀ. ਹਰੀਸ਼ ਕੁਮਾਰ, ਐਸ.ਐਚ.ੳ. …
Read More »ਅਮਨ ਸ਼ਾਤੀ ਅਤੇ ਸਦਭਾਵਾਨਾ ਲਈ ਸਾਬਕਾ ਮੰਤਰੀ ਭੁੱਲਰ ਨੇ ਮਹਿਮੂਦਪੁਰਾ ਵਿਖੇ ਸੁਖਮਨੀ ਸਾਹਿਬ ਦੇ ਪਾਠ
ਖਾਲੜਾ, ਅਮਰਕੌਟ (ਲ਼ਖਵਿੰਦਰ ਗੌਲਣ, ਰਿੰਪਲ ਗੌਲਣ, ਹਰਦਿਆਲ ਭੈਣੀ)- ਪਿਛਲ਼ੇ ਕਈ ਦਿਨਾ ਤੋ ਜਿਸ ਤਰਾਂ ਪੰਜਾਬ ਦੇ ਹਲਾਤ ਨਾਜ਼ੁਕ ਬਣੇ ਹੋਏ ਹਨ ਅਤੇ ਪੰਜਾਬ ਚ ਕਾਫੀ ਦਿਨਾਂ ਤੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਨੂੰ ਲੈ ਕੇ ਲਗਾਤਾਰ ਰੋਸ ਧਰਨੇ ਜਾਰੀ ਹਨ।ਇਸ ਲਈ ਪੰਜਾਬ ਵਿਚ ਸਦਭਾਵਨਾ ਬਣਾਈ ਰੱਖਣ ਲਈ ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਅਤੇ ਉਨਾ ਦੇ …
Read More »ਸ਼ਾਤੀਪੂਰਵਕ ਧਰਨੇ ‘ਤੇ ਬੈਠੀ ਸੰਗਤ ਲੋਕਾਂ ‘ਤੇ ਗੋਲੀਆਂ ਚਲਾਉਂਣੀਆਂ ਦੁਖਦਾਈ -ਕੇਜ਼ਰੀਵਾਲ
ਅੰਮ੍ਰਿਤਸਰ, 24 ਅਕਤੂਬਰ (ਗੁਰਪ੍ਰੀਤ ਸਿੰਘ) ਆਪ ਆਗੂ ਤੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਦੇਸ਼ ਦੇ ਹਾਕਮਾਂ ਦੀ ਤਰਾਸਦੀ ਤੇ ਕਮਜੌਰੀ ਹੈ ਜਦੋਂ ਕਿਸੇ ਮਸਲੇ ਦਾ ਹੱਲ ਨਾ ਹੋਵੇ ਤਾਂ ਵਿਦੇਸ਼ੀ ਤਾਕਤਾਂ ਦੇ ਨਾਮ ਮੜ੍ਹ ਦਿੰਦੇ ਹਨ ।ਸ੍ਰੀ ਕੇਜਰੀਵਾਲ ਅੱਜ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਏ ਸਨ ।ਪੱਤਰਕਾਰਾਂ ਨਾਲ ਗਲ ਕਰਦਿਆਂ ਸ੍ਰੀ ਕੇਜਰੀਵਾਲ ਨੇ …
Read More »ਦੇਵੀਦਾਸਪੁਰਾ ਵਿਖੇ ਸੰਗਤਾਂ ਦੇ ਸਹਿਯੋਗ ਨਾਲ ਬੇਅਦਬੀ ਦੇ ਰੋਸ ਵਜੋਂ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ
ਜੰਡਿਆਲਾ ਗੁਰੂ, 24 ਅਕਤੂਬਰ (ਹਰਿੰਦਰਪਾਲ ਸਿੰਘ) – ਪੰਜਾਬ ਦੇ ਵੱਖ ਵੱਖ ਇਲਾਕਿਆਂ ਵਿੱਚ ਹੋ ਰਹੀ ਸਾਹਿਬ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਸਮੁੱਚੀਆਂ ਪੰਥਕ ਧਿਰਾਂ ਅਤੇ ਵੱਖ ਵੱਖ ਸਿੱਖ ਜਥੇਬੰਦੀਆਂ, ਸੇਵਾ ਸੋਸਾਇਟੀਆ, ਕਥਾਵਾਚਕਾਂ ਵਲੋਂ ਪਿੰਡਾਂ ਦੇ ਹਰ ਇਕ ਗੁਰਦੁਆਰਾ ਸਾਹਿਬ ਵਿੱਚ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਕੈਮਰੇ ਲਗਾਉਣ ਅਤੇ ਪਹਿਰਾ ਲਗਾਉਣ ਲਈ ਬੇਨਤੀਆਂ ਕੀਤੀਆਂ ਜਾ ਰਹੀਆਂ ਸੀ। …
Read More »
Punjab Post Daily Online Newspaper & Print Media