Monthly Archives: October 2015
ਅੰਮ੍ਰਿਤਸਰ-ਜਲੰਧਰ ਜੀ.ਟੀ.ਰੋਡ ਬਾਈਪਾਸ ਚੌਕ ਦਾ ਧਰਨਾ ਜਾਰੀ, ਅਖੰਡ ਪਾਠ ਸ਼ੁਰੂ
ਅੰਮ੍ਰਿਤਸਰ, 22 ਅਕਤੂਬਰ (ਗੁਰਚਰਨ ਸਿੰਘ) – ਅੰਮ੍ਰਿਤਸਰ ਜਲੰਧਰ ਬਾਈਪਾਸ ਵਿਖੇ ਸਿੱਖ ਸੰਗਤਾਂ ਵਲੋਂ ਦਿਤਾ ਜਾ ਰਿਹਾ ਧਰਨਾ ਜਾਰੀ ਰਿਹਾ। ।ਪ੍ਰੰਤੂ ਲੋਕਾਂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਦੇਖਦਿਆਂ ਧਰਨਾਕਾਰੀਆਂ ਵਲੋਂ ਇਕ ਪਾਸਿਓਂ ਛੋਟੀਆਂ ਗੱਡੀਆਂ ਤੇ ਦੋ ਪਹੀਆ ਵਾਹਣਾ ਲਈ ਰਸਤਾ ਖੋਲ੍ਹ ਦਿੱਤਾ ਹੈ, ਜਦਕਿ ਹੈ।ਇਕ ਪਾਸਿਓਂ ਰਸਤਾ ਖੁਲਣ ਨਾਲ ਸ਼ਹਿਰੀਆਂ ਤੇ ਰਾਹਗੀਰਾਂ ਨੂੰ ਕਾਫੀ ਰਾਹਤ ਮਿਲੀ ਹੈ।ਇਸ ਚੌਕ ਦੇ ਨੇੜੇ …
Read More »ਸ਼੍ਰੋਮਣੀ ਕਮੇਟੀ ਦਾ ਕੋਈ ਅਧਿਕਾਰੀ ਜਾਂ ਕਰਮਚਾਰੀ ਸੀਮਾਵਾਂ ਤੋਂ ਬਾਹਰ ਨਾ ਜਾਵੇ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 23 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਹੈ ਕਿ ਸਮੁੱਚਾ ਪੰਜਾਬ ਬੜੇ ਸੰਜੀਦਾ ਤੇ ਨਜ਼ੁਕ ਦੌਰ ਵਿਚੋਂ ਲੰਘ ਰਿਹਾ ਹੈ।ਅੰਦਰੋਂੁਬਾਹਰੋਂ ਗੰਭੀਰ ਸਾਜਿਸ਼ਾਂ ਰਚੀਆਂ ਜਾ ਰਹੀਆਂ ਹਨ, ਜੋ ਬਹੁਤ ਹੀ ਖਤਰਨਾਕ ਘਿਨਾਉਣੀਆਂ ਤੇ ਮੰਦ ਭਾਗੀਆਂ ਹਨ।ਇਨ੍ਹਾਂ ਸਾਜਿਸ਼ਾਂ ਨੇ ਹੀ ਪੰਜਾਬ ਵਾਸੀਆਂ ਲਈ ਕਈ ਚੁਣੌਤੀਆਂ ਲਿਆ ਸਾਹਮਣੇ ਖੜੀਆਂ ਕੀਤੀਆਂ ਹਨ।ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਸਾਨੂੰ …
Read More »ਮੁਅੱਤਲਸ਼ੁਦਾ ਮੁਲਾਜ਼ਮਾਂ ਵਲੋਂ ਆਦੇਸ਼, ਸੰਦੇਸ਼, ਹੁਕਮਨਾਮਾ ਜਾਰੀ ਕਰਨ ਦੀ ਕੋਈ ਵਿਵਸਥਾ ਨਹੀਂ ਜਥੇ: ਅਵਤਾਰ ਸਿੰਘ
ਅੰਤ੍ਰਿੰਗ ਕਮੇਟੀ ਦੀ ਵਿਸ਼ੇਸ਼ ਇਕੱਤਰਤਾ 26 ਅਕਤੂਬਰ ਨੂੰ ਸੱਦੀ ਅੰਮ੍ਰਿਤਸਰ, 23 ਅਕਤੂਬਰ ( ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁਅੱਤਲਸ਼ੁਦਾ ਪੰਜ ਪਿਆਰਿਆਂ ਵੱਲੋਂ ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੂੰ ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬਾਨ ਦੀਆਂ ਸੇਵਾਵਾਂ ਨੂੰ ਖਤਮ ਕਰਨ ਦੇ ਦਿੱਤੇ ਆਦੇਸ਼ ਨੂੰ ਸਿਰੇ ਤੋਂ ਨਕਾਰ ਦਿੱਤਾ …
Read More »Peace and Communal Harmony to be maintained at all cost- Majithia
Attend joint prayer at Gurdwara Gurusar Brar Amritsar, Oct. 23 (Punjab Post Bureau) – Shiromani Akali Dal General Secretary and Punjab Revenue Minister Mr. Bikram Singh Majithia today asserted that peace and communal harmony will be maintained at all cost by the state besides foiling nefarious designs of anti-national elements. Interacting with media persons after paying obeisance at …
Read More »ਫੂਡ ਸਪਲਾਈ ਦਫਤਰ ਵੱਲੋਂ ਤੰਗ ਪਰੇਸ਼ਾਨ ਕਰਨ ‘ਤੇ ਡਿਪੂ ਹੋਲਡਰ ਯੂਨੀਅਨ ਕਰਨਗੇ ਅਣਮਿੱਥੇ ਸਮੇਂ ਦੀ ਹੜਤਾਲ
ਸ਼ਮਰਾਲਾ, 23 ਅਕਤੂਬਰ (ਪ ਪ) -ਡਿਪੂ ਹੋਲਡਰ ਯੂਨੀਅਨ ਸਮਰਾਲਾ ਦੀ ਇੱਕ ਹੰਗਾਮੀ ਮੀਟਿੰਗ ਸ਼ਹਿਰੀ ਪ੍ਰਧਾਨ ਬਲਵਿੰਦਰ ਸਿੰਘ ਅਤੇ ਪੇਂਡੂ ਪ੍ਰਧਾਨ ਤਰਸੇਮ ਲਾਲ ਬਗਲੀ ਦੀ ਪ੍ਰਧਾਨਗੀ ਹੇਠ ਬੁਲਾਈ ਗਈ। ਇਸ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਦੋਨਾਂ ਪ੍ਰਧਾਨਾਂ ਵੱਲੋਂ ਦੱਸਿਆ ਗਿਆ ਕਿ ਸਾਡੀ ਯੂਨੀਅਨ ਆਪਣੀਆਂ ਮੰਗਾਂ ਸਬੰਧੀ ਮਹੀਨਾ ਜੁਲਾਈ ਤੋਂ ਅਣਮਿੱਥੇ ਦੀ ਹੜਤਾਲ ‘ਤੇ ਸੀ।ਇਹ ਹੜਤਾਲ 10 ਅਕਤੂਬਰ 2015 ਤੱਕ ਜਾਰੀ ਰਹੀ। …
Read More »ਡਾਇਰੈਕਟਰ ਕਾਹਲੋਂ ਮੇਜਰ ਥਿੰਦ ਨੇ ਡ੍ਰੈਸ ਡਿਜ਼ਾਇਨਿੰਗ ਫ਼ਾਰ ਵੁਮੈਨ ਕੋਰਸ ਦੇ 40 ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
ਮੋਗਾ, 23 ਅਕਤੂਬਰ (ਪ.ਪ) – ਮੋਗਾ ਦੇ ਸਿਖਿਆਰਥੀਆਂ ਨੂੰ ਆਪਣਾ ਸਵੈ ਰੁਜ਼ਗਾਰ ਸਥਾਪਿਤ ਕਰਨ ਲਈ ਮੁੱਖ ਮਹਿਮਾਨ ਵੱਜੋਂ ਪੁੱਜੇ ਮੇਜਰ ਅਮਰਜੀਤ ਸਿੰਘ ਥਿੰਦ ਨੇ ਪ੍ਰੇਰਦਿਆਂ ਕਿਹਾ ਕਿ ਪੰਜਾਬ ਐਂਡ ਸਿੰਧ ਬੈਂਕ ਆਰਸੇਟੀ, ਜੋ ਮੋਗਾ ਜ਼ਿਲੇ ਵਿੱਚ ਸ਼ਲਾਘਾਯੋਗ ਕੰਮ ਕਰਦੇ ਹੋਏ ਆਰਥਿਕ ਪੱਖੋਂ ਪਿਛੜੇ ਹੋਏ ਬੇਰੁਜ਼ਗਾਰ ਪੇਡੂ ਨੌਜਵਾਨ ਲੜਕੇ ਤੇ ਲੜਕੀਆਂ ਲਈ ਵਰਦਾਨ ਸਾਬਿਤ ਹੋ ਰਹੀ ਹੈ।ਡਾਇਰੈਕਟਰ ਕਾਹਲੋਂ ਨੇ ਆਰਸੇਟੀ ਮੋਗਾ …
Read More »ਪਸ਼ੂਆਂ ਦੇ ਸ਼ੈਡ ਬਣਾਉਣ ਲਈ 1 ਲੱਖ ਤੱਕ ਦੀ ਸਬਸਿਡੀ ਦਿੱਤੀ ਜਾ ਰਹੀ ਹੈ – ਅਸ਼ਵਨੀ ਸ਼ਰਮਾ
ਪਠਾਨਕੋਟ, 23 ਅਕਤੂਬਰ (ਪ.ਪ) -ਪੰਜਾਬ ਡੇਅਰੀ ਵਿਕਾਸ ਵਿਭਾਗ ਵੱਲੋਂ ਡੇਅਰੀ ਦੇ ਧੰਦੇ ਨੂੰ ਉਤਸ਼ਾਹਿਤ ਕਰਨ ਅਤੇ ਡੇਅਰੀ ਦੇ ਯੂਨਿਟ ਸਥਾਪਿਤ ਕਰਨ ਲਈ ਡੇਅਰੀ ਫਾਰਮਰਾਂ ਨੂੰ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਡੇਅਰੀ ਯੂਨਿਟ ਸਥਾਪਿਤ ਕਰਨ ਲਈ ਅਸਾਨ ਸ਼ਰਤਾ ‘ਤੇ ਕਰਜ਼ਾ ਅਤੇ ਕੈਟਲ ਸ਼ੈਡ ਬਣਾਉਣ ਲਈ ਸਬਸਿਡੀ ਦਿੱਤੀ ਜਾ ਰਹੀ …
Read More »ਸ਼੍ਰੀ ਕੇ. ਐਸ ਰਾਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਅਹੁੱਦੇ ਦਾ ਚਾਰਜ ਸੰਭਾਲਿਆ
ਪਠਾਨਕੋਟ, 23 ਅਕਤੂਬਰ (ਪ.ਪ) -ਸ਼੍ਰੀ ਕੇ. ਐਸ ਰਾਜ ਵਧੀਕ ਡਿਪਟੀ ਕਮਿਸ਼ਨਰ ਜਨਰਲ ਨੇ ਇੱਥੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲਿਆ ਹੈ। ਸ਼੍ਰੀ ਰਾਜ 2011 ਬੈਂਚ ਦੇ ਆਈ.ਏ.ਐਸ. ਅਧਿਕਾਰੀ ਹਨ। ਇਸ ਤੋਂ ਪਹਿਲਾਂ ਉਹ ਪੰਜਾਬ ਪਬਲਿਕ ਸਰਵਿਸ ਕਮਿਸ਼ਨਰ ਦੇ ਸੈਕਟਰੀ ਦੇ ਅਹੁੱਦੇ ‘ਤੇ ਤਾਇਨਾਤ ਸਨ। ਸ਼੍ਰੀ ਰਾਜ ਨੂੰ ਵਧੀਕ ਡਿਪਟੀ ਕਮਿਸ਼ਨਰ ਜਨਰਲ ਤੋਂ ਇਲਾਵਾ ਕਮਿਸ਼ਨਰ ਨਗਰ ਨਿਗਮ ਪਠਾਨਕੋਟ ਦਾ ਚਾਰਜ ਵੀ …
Read More »ਪਠਾਨਕੋਟ ਦੀਆਂ ਮੰਡੀਆਂ ‘ਚ 22 ਅਕਤੂਬਰ ਤੱਕ 14125 ਮੀਟਰਿਕ ਟਨ ਝੋਨੇ ਦੀ ਆਮਦ ਹੋਈ
ਪਠਾਨਕੋਟ, 23 ਅਕਤੂਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 22 ਅਕਤੂਬਰ ਤੱਕ 14125 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 13023 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 4563 ਮੀਟਰਿਕ ਟਨ, …
Read More »
Punjab Post Daily Online Newspaper & Print Media