ਪੰਜਗਰਾਈ ਅਤੇ ਆਸਪਾਸ ਪਿੰਡਾਂ ਦੀਆਂ ਪੰਚਾਇਤਾਂ ਕਰਾਈਆਂ ਪੱਤਰਕਾਰਾਂ ਦੇ ਰੂਬਰੂ ਬਠਿੰਡਾ, 22 ਅਕਤੂਬਰ, (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਦੇ ਪ੍ਰੈਸ ਕਲੱਬ ਵਿਚ ਭਾਈ ਪੰਥਪ੍ਰੀਤ ਸਿੰਘ ਨੇ ਰੁਪਿੰਦਰ ਸਿੰਘ ਅਤੇ ਜਸਵਿੰਦਰ ਸਿੰਘ ਦੇ ਪਿੰਡ ਦੀ ਪੰਚਾਇਤ ਨੂੰ ਪੇਸ਼ ਕਰਕੇ ਇਹ ਗੱਲ ਸਪੱਸਟ ਕਰਵਾਈ ਕਿ ਉਨ੍ਹਾਂ ਦੇ ਸਾਹਮਣੇ ਪੁਲੀਸ ਨੇ ਉਨ੍ਹਾਂ ਦੋਵਾਂ ਦੇ ਦੋਸ਼ੀ ਹੋਣ ਬਾਰੇ ਕੋਈ ਸਬੂਤ ਪੇਸ਼ …
Read More »Monthly Archives: October 2015
ਪੰਚ ਪਰਧਾਨੀ ਪ੍ਰੰਪਰਾ ਤਹਿਤ ਪੰਜ ਪਿਆਰਿਆਂ ਦਾ ਫੈਸਲਾ ਸਹੀ- ਗਿਆਨੀ ਰਾਮ ਸਿੰਘ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) -ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਗਿਆਨੀ ਰਾਮ ਸਿੰਘ ਖਾਲਸਾ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਤਖਤਾਂ ਦੇ ਜਥੈਦਾਰਾਂ ਨੂੰ ਸਾਰੀਆਂ ਸੇਵਾਵਾਂ ਤੋਂ ਫਾਰਗ ਕਰਨ ਦੇ ਦਿੱਤੇ ਆਦੇਸ਼ ਦਾ ਸਵਾਗਤ ਕਰਧਿਆਂ ਇਸ ਨੂੰ ਸਹੀ ਕਰਾਰ ਦਿੱਤਾ ਹੈ।ਅੱਜ ਆਪਣੇ ਗ੍ਰਹਿ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗਿਆਨੀ ਰਾਮ ਸਿੰਘ ਨੇ ਕਿਹਾ ਕਿ ਪੰਚ ਪਰਧਾਨੀ ਮਰਿਆਦਾ …
Read More »ਪੰਜ ਪਿਆਰਿਆਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ – ਜਥੇਦਾਰਾਂ ਦੀਆਂ ਹਰ ਤਰਾਂ ਦੀਆਂ ਸੇਵਾਵਾਂ ਬੰਦ ਕਰੇ
ਅੰਮ੍ਰਿਤਸਰ, 23 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ ਵਲੋਂ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਦਿੱਤਾ ਗਿਆ ਹੈ ਕਿ ਉਹ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਬਾਕੀ ਤਖਤਾਂ ਦੇ ਜਥੇਦਾਰਾਂ ਦੀਆਂ ਹਰ ਤਰਾਂ ਦੀਆਂ ਸੇਵਾਵਾਂ ਬੰਦ ਕਰ ਦੇਵੇ ।ਸ੍ਰੀ ਅਕਾਲ ਤਖਤ ਸਾਹਿਬ ਦੇ ਪੰਜ ਪਿਆਰਿਆਂ, ਭਾਈ ਸਤਨਾਮ ਸਿੰਘ, ਭਾਈ ਸਤਨਾਮ ਸਿੰਘ, ਭਾਈ …
Read More »ਅੱਜ ਦੀਆਂ ਸੁਰਖੀਆਂ………..2…
ਅੱਜ ਦੀਆਂ ਸੁਰਖੀਆਂ………..1…
ਪੰਜ ਪਿਆਰਿਆਂ ਦੀ ਹਸਤੀ ਪ੍ਰਤੀ ਵਿਸ਼ਵਾਸ਼ ਬਹਾਲ ਕਰਨ ਦੀ ਲੋੜ ਗਿ: ਜਗਤਾਰ ਸਿੰਘ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਪੰਜ ਪਿਆਰਿਆਂ ਵਲੋਂ ਕੀਤੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਸਿਧਾਤਾਂ ਦੀ ਰਾਖੀ ਅਗਰ ਜਥੇਦਾਰਾਂ, ਗ੍ਰੰਥੀਆਂ ਤੇ ਪੰਜ ਪਿਆਰਿਆਂ ਨਹੀ ਕਰਨੀ ਤਾਂ ਫਿਰ ਕੌਣ ਕਰੇਗਾ।ਉਨ੍ਹਾ ਕਿਹਾ ਕਿ ਪੰਜ ਪਿਆਰਿਆਂ ਨੂੰ ਮੁਅੱਤਲ ਕਰਨ ਨਾਲ ਆਮ ਸੰਗਤ ਦਾ ਪੰਜ ਪਿਆਰਿਆਂ ਦੀ ਹਸਤੀ ਤੇ …
Read More »ਪੰਜ ਪਿਆਰਿਆਂ ਨੂੰ ਮੁਅੱਤਲ ਕਰਨਾ ਪੰਚ ਪ੍ਰਧਾਨੀ ਦੇ ਸਿੱਖ ਸਿਧਾਂਤ ਦੇ ਖਿਲਾਫ – ਜਥੇਦਾਰ ਵੇਦਾਂਤੀ
ਅੰਮ੍ਰਿਤਸਰ, 22 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਪੰਜ ਪਿਆਰਿਆਂ ਨੂੰ ਮੁਅੱਤਲ ਕਰਨ ਦੇ ਫੈਸਲੇ ‘ਤੇ ਆਪਣਾ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਜਥੇਦਾਰਾਂ ਨੁੰ ਸਪੱਸ਼ਟੀਕਰਨ ਦੇਣ ਲਈ ਤਲਬ ਕਰਨ ਵਾਲੇ ਪੰਜ ਪਿਆਰਿਆਂ ਨੂੰ ਮੁਅੱਤਲ ਕਰਨਾ ਪੰਚ ਪ੍ਰਧਾਨੀ ਦੇ ਸਿੱਖ ਸਿਧਾਂਤ ਦੇ ਖਿਲਾਫ ਹੈੈ।ਇਸ ਲਈ ਪੰਜ ਪਿਆਰਿਆਂ ਦੀ ਮੁਅੱਤਲੀ ਤਾਂ …
Read More »ਜੰਡਿਆਲਾ ਪ੍ਰੈਸ ਕਲੱਬ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਨਿਖੇਧੀ
ਜੰਡਿਆਲਾ ਗੁਰੂ, 22 ਅਕਤੂਬਰ (ਹਰਿੰਦਰਪਾਲ ਸਿੰਘ) – ਪੰਜਾਬ ਵਿੱਚ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰ ਰਹੀਆਂ ਘਟਨਾਵਾਂ ਦੀ ਜੰਡਿਆਲਾ ਪ੍ਰੈਸ ਕਲੱਬ (ਰਜਿ:) ਵਲੋਂ ਨਿਖੇਧੀ ਕਰਦੇ ਹੋਏ ਪ੍ਰਧਾਨ ਵਰਿੰਦਰ ਸਿੰਘ ਮਲਹੋਤਰਾ ਨੇ ਕਿਹਾ ਕਿ ਇਹ ਬਹੁਤ ਹੀ ਦੁਖਦਾਈ ਘਟਨਾਵਾਂ ਪੰਜਾਬ ਦਾ ਮਾਹੋਲ ਖਰਾਬ ਕਰਨ ਦੇ ਮਨਸੂਬੇ ਨਾਲ ਡੂੰਘੀ ਸਾਜਿਸ਼ ਅਧੀਨ ਅੰਜ਼ਾਮ ਦਿਤੀਆਂ ਜਾ ਰਹੀਆਂ ਹਨ। ਇਸ ਸਮੇਂ …
Read More »ਖੰਡਵਾਲਾ ਵਿਖੇ ਉਤਸ਼ਾਹ ਨਾਲ ਮਨਾਇਆ ਦੁਸ਼ਹਿਰਾ
ਛੇਹਰਟਾ, 22 ਅਕਤੂਬਰ (ਸੁਖਬੀਰ ਖੁਰਮਨੀਆ) – ਖੰਡਵਾਲਾ ਸਥਿਤ ਦੁਸ਼ਹਿਰਾ ਗਰਾਊਂਡ ਵਿਖੇ ਪ੍ਰਧਾਨ ਸੁਰਿੰਦਰ ਫੋਜੀ ਦੀ ਅਗਵਾਈ ਹੇਠ ਦੁਸ਼ਹਿਰਾ ਧੂਮ ਧਾਮ ਨਾਲ ਮਨਾਇਆ ਗਿਆ, ਜਿਸ ਦੌਰਾਨ ਹਲਕਾ ਪੱਛਮੀ ਇੰਚਾਰਜ ਰਾਕੇਸ਼ ਗਿੱਲ ਨੇ ਮੁੱਖ ਮਹਿਮਾਨ ਵਜੋਂ ਹਾਜਰੀ ਭਰੀ ਤੇ ਰਾਵਣ ਮੇਘਨਾਥ ਤੇ ਕੁੰਭਕਰਨ ਦੇ ਪੁੱਤਲਿਆਂ ਨੂੰ ਅਗਨ ਭੇਂਟ ਕੀਤਾ। ਇਸ ਮੋਕੇ ਰਾਕੇਸ਼ ਗਿੱਲ ਨੇ ਕਿਹਾ ਕਿ ਸਾਨੂੰ ਹਮੇਸ਼ਾ ਸਚਾਈ ਦਾ ਸਾਥ ਦੇਣਾ …
Read More »ਦਾਣਾ ਮੰਡੀ ਵਿਖੇ ਪ੍ਰੰਪਰਾਵਾਂ ਤੇ ਰਵਾਇਤਾਂ ਅਨੁਸਾਰ ਮਨਾਇਆ ਦੁਸ਼ਹਿਰਾ
ਛੇਹਰਟਾ, 22 ਅਕਤੂਬਰ (ਸੁਖਬੀਰ ਖੁਰਮਨੀਆ) – ਦੁਸ਼ਹਿਰੇ ਦਾ ਤਿਓਹਾਰ ਕੇਵਲ ਰਾਵਣ, ਮੇਘਨਾਥ ਤੇ ਕੁੰਭਕਰਨ ਦੇ ਪੁਤਲਿਆਂ ਨੂੰ ਅਗਨ ਭੇਂਟ ਕਰਨ ਲਈ ਹੀ ਨਹੀ ਪ੍ਰੇਰਦਾ ਬਲਕਿ ਇਸ ਗੱਲ ਦੀ ਵੀ ਸਿੱਖਿਆ ਦਿੰਦਾ ਹੈ ਕਿ ਬੁਰਾਈ ਉੱਤੇ ਸੱਚਾਈ ਹਮੇਸ਼ਾਂ ਭਾਰੀ ਰਹਿੰਦੀ ਹੈ, ਇੰਨਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਆਗੂ ਤੇ ਵਿਧਾਇਕ ਓਮ ਪ੍ਰਕਾਸ਼ ਸੋਨੀ ਨੇ ਪੰਚ ਰਤਨ ਸ਼੍ਰੀ ਕ੍ਰਿਸ਼ਨਾ …
Read More »
Punjab Post Daily Online Newspaper & Print Media