Wednesday, November 25, 2026

Monthly Archives: October 2015

ਜ਼ਿਲ੍ਹਾ ਮੈਜਿਸਟ੍ਰੇਟ ਨੇ ਹੈਜ਼ੇ ਦੀ ਬਿਮਾਰੀ ਨੂੰ ਰੋਕਣ ਲਈ ਦਿੱਤੇ ਹੁਕਮ

ਫਾਜ਼ਿਲਕਾ, 21 ਅਕਤੂਬਰ (ਵਿਨੀਤ ਅਰੋੜਾ) – ਜ਼ਿਲ੍ਹਾ ਮੈਜਿਸਟ੍ਰੇਟ ਸ. ਰਵਿੰਦਰ ਸਿੰਘ ਆਈ. ਏ. ਐਸ. ਨੇ ਪੰਜਾਬ ਸਰਕਾਰ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਨੋਟੀਫਿਕੇਸ਼ਨ (1) -6-35/86-3, ਐਚ.ਬੀ 6/19528 ਮਿਤੀ 04-07-1995 ਅਤੇ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਨੰਬਰ 5/1/2002-4 ਐਚ. ਬੀ. /358 ਮਿਤੀ 27-0162012 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਵਿਚ ਲੋਕਾਂ ਨੂੰ ਹੈਜੇ ਦੀ ਬਿਮਾਰੀ ਤੋਂ ਬਚਾਅ ਲਈ ਜਾਗਰੂਕ …

Read More »

ਡੀ. ਪੀ. ਆਰ ਓ ਦਲਜੀਤ ਸਿੰਘ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮੁੱਖ ਮੰਤਰੀ, ਉਪ ਮੁੱਖ ਮੰਤਰੀ ਤੇ ਲੋਕ ਸੰਪਰਕ ਮੰਤਰੀ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਅੰਮ੍ਰਿਤਸਰ, 21 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ (ਵਾਧੂ ਚਾਰਜ ਫਰੀਦਕੋਟ) ਸ੍ਰੀ ਦਲਜੀਤ ਸਿੰਘ, ਜਿਨ੍ਹਾਂ ਦਾ ਬੀਤੇ ਕੱਲ੍ਹ ਦਿਹਾਂਤ ਹੋ ਗਿਆ ਸੀ, ਨੂੰ ਅੱਜ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦਾ ਅੰਤਿਮ ਸੰਸਕਾਰ ਗੁਰਦੁਆਰਾ ਬਾਬਾ ਦੀਪ ਸਿੰਘ ਸ਼ਹੀਦ ਨੇੜ੍ਹਲੇ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਥਾਨ ਦੀ ਸੁਰੱਖਿਆ ਸਬੰਧੀ ਜਾਰੀ ਗੁਰਮਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਿੰਘਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਸਥਾਨ ਦੀ ਸੁਰੱਖਿਆ ਸਬੰਧੀ ਜਾਰੀ ਗੁਰਮਤਾ

Read More »

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਿੰਘਾਂ ਵੱਲੋਂ ਪੰਜ ਤਖ਼ਤਾਂ ਦੇ ਜਥੇਦਾਰ ਤਲਬ ਕਰਨ ਸਬੰਧੀ ਜਾਰੀ ਗੁਰਮਤਾ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਖ਼ਤ ਸਾਹਿਬਾਨ ਦੇ ਪੰਜ ਪਿਆਰੇ ਸਿੰਘਾਂ ਵੱਲੋਂ ਪੰਜ ਤਖ਼ਤਾਂ ਦੇ ਜਥੇਦਾਰ ਤਲਬ ਕਰਨ ਸਬੰਧੀ ਜਾਰੀ ਗੁਰਮਤਾ

Read More »

ਚੌਥੇ ਦਿਨ ‘ਚ ਦਾਖਲ ਹੋਇਆ ਜੀ. ਟੀ ਰੋਡ ਟੀ ਪੁਆਇੰਟ ‘ਤੇ ਲੱਗਾ ਧਰਨਾ

ਅੰਮ੍ਰਿਤਸਰ, 20 ਅਕਤੂਬਰ (ਗੁਰਚਰਨ ਸਿੰਘ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਪੰਨਿਆਂ ਦੀ ਬੇਅਦਬੀ ਅਤੇ ਸ਼ਾਂਤਮਈ ਧਰਨੇ ‘ਤੇ ਬੈਠੀ ਸਿੱਖ ਸੰਗਤ ‘ਤੇ ਪੁਲਿਸ ਕਾਰਵਾਈ ਦੌਰਾਨ ਚਲਾਈ ਗਈ ਗੋਲੀ ਵਿੱਚ ਸ਼ਹੀਦ ਦੋ ਸਿੰਘਾਂ ਤੇ ਕਈ ਹੋਰਨਾਂ ਦੇ ਜਖਮੀ ਹੋਣ ਦੇ ਰੋਸ ਅਤੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਨੂੰ ਲੈ ਕੇ ਜੀ.ਟੀ ਰੋਡ ਟੀ-ਪੁਆਇੰਟ ਵਿਖੇ ਸੰਗਤਾਂ ਵਲੋਂ ਦਿਤਾ ਜਾ …

Read More »

ਸਵਿੰਦਰ ਸਿੰਘ ਜੌਹਲ ਨੇ ਜਿਲਾ ਪ੍ਰੀਸ਼ਦ ਦੀ ਮੈਂਬਰੀ ਤੋਂ ਦਿੱਤਾ ਅਸਤੀਫਾ

ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ)  –  ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਕੋਟਕਪੁਰਾ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੀਆਂ ਸੰਗਤਾਂ ‘ਤੇ ਵਰਤਾਏ ਗਏ ਕਹਿਰ ਦੇ ਖਿਲਾਫ ਸਤਵਿੰਦਰ ਸਿੰਘ ਜੌਹਲ ਨੇ ਜਿਲ੍ਹਾ ਪ੍ਰੀਸ਼ਦ ਜੰਡਿਆਲਾ ਗੁਰੂ ਤੋਂ ਅਸਤੀਫਾ ਦੇ ਦਿੱਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ਜੌਹਲ ਨੇ ਦੱਸਿਆ ਕਿ ਜੁਗੋ ਜੁਗ ਅਟੱਲ ਸ੍ਰੀ ਗੁਰੂ ਗ੍ਰੰਥ ਸਾਹਿਬ …

Read More »

ਗੁ: ਗੁਰੂਸਰ ਜਲਾਲ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬੇਹੱਦ ਦੁਖਦਾਈ ਜਥੇ: ਅਵਤਾਰ ਸਿੰਘ

ਅੰਮ੍ਰਿਤਸਰ, 20 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਪੰਥ ਦੋਖੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਸਿਲਸਿਲਾ ਪੰਜਾਬ ਅੰਦਰ ਲਗਾਤਾਰ ਜਾਰੀ ਹੈ ਜੋ ਬੇਹੱਦ ਘਿਨਾਉਣਾ ਦੁਖਦਾਈ ਤੇ ਨਾ-ਸਹਾਰਨਯੋਗ ਹੈ।ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕਸਬਾ ਗੁਰੂਸਰ ਜਲਾਲ (ਬਠਿੰਡਾ) ਵਿਖੇ ਵੀ …

Read More »