ਅੰਮ੍ਰਿਤਸਰ, 20 ਅਕਤੂਬਰ (ਗੁਰਚਰਨ ਸਿੰਘ) – ਪੰਜਾਬ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋ ਰਹੀ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਵਿੱਚ ਬੁਰੀ ਤਰਾਂ ਨਾਕਾਮ ਸਾਬਤ ਹੋ ਰਹੀ ਹੈ।ਅੱਜ ਬਰਨਾਲਾ ਜਿਲ੍ਹੇ ਦੇ ਪਿੰਡ ਜਲਾਲ ਗੁਰੂਸਰ ਵਿਖੇ ਪਹਿਲਾਂ ਚੋਰੀ ਹੋਏ ਸਰੂਪ ਦੇ ਸੈਂਕੜੇ ਅੰਗਾਂ ਦਾ ਨਿਰਾਦਰ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫੈਡਰੇਸ਼ਨ ਮਹਿਤਾ ਦੇ ਪ੍ਰਧਾਨ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜਰ …
Read More »Monthly Archives: October 2015
ਦਿੱਲੀ ਕਮੇਟੀ ਵਲੋਂ ਸਰਨਾ ‘ਤੇ ਆਰ.ਐਸ.ਐਸ ਦੀ ਹਮਾਇਤ ਸਦਕਾ ਕਾਂਗਰਸ ਨੂੰ ਬਚਾਉਣ ਦਾ ਦੋਸ਼
ਨਵੀਂ ਦਿੱਲੀ, 19 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਵੱਲੋਂ ਕੱਲ ਦੇਸ਼ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਕੀਤੀ ਗਈ ਮੁਲਾਕਾਤ ਪੰਜਾਬ ਤੋਂ ਆਰ.ਐਸ.ਐਸ ਦੇ ਇੱਕ ਵੱਡੇ ਆਗੂ ਵੱਲੋਂ ਕਰਵਾਏ ਜਾਣ ਦਾ ਕਥਿਤ ਖੁਲਾਸਾ ਸਾਹਮਣੇ ਆਇਆ ਹੈ।ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਸਰਨਾ ਤੇ ਤਿੱਖਾ ਸ਼ਬਦੀ ਹਮਲਾ ਬੋਲਦੇ …
Read More »ਪੰਜਾਬ ਵਿੱਚ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਪਸ਼ਚਾਤਾਪ ਵੱਜੋਂ ਦਿੱਲੀ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਆਰੰਭ
ਨਵੀਂ ਦਿੱਲੀ, 19 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਇਥੇ ਦੇ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਬੀਤੇ ਦਿਨੀਂ ਪੰਜਾਬ ਵਿੱਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਹੋਈ ਬੇਅਦਬੀ ਦੇ ਪਸ਼ਚਾਤਾਪ ਵੱਜੋਂ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਕੀਤੀ ਗਈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ. ਕੇ ਨੇ ਪਾਵਨ ਸਰੂਪਾਂ ਦੀ ਬੇਅਦਬੀ ਤੇ ਪਸ਼ਚਾਤਾਪ, …
Read More »ਗੁਰੂ ਦੀ ਬਾਣੀ ਤੇ ਰੁਮਾਲਾ ਸਾਹਿਬ ਦਾ ਬਜ਼ਾਰੀਕਰਨ ਕਰਨ ਵਾਲੇ ਸਿਆਸੀ ਲੋਕਾਂ ਦੀ ਬਿਆਨਬਾਜ਼ੀ ਹੈਰਾਨੀਜਨਕ – ਜੀ.ਕੇ
ਨਵੀਂ ਦਿੱਲੀ, 19 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਗ੍ਰੇਟਰ ਕੈਲਾਸ-ਪਾਰਟ 2 ਵਿਖੇ ਆਯੋਜਿਤ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਗਏ ਇਸ ਸਮਾਗਮ ਵਿੱਚ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਬਾਬਾ ਜੀ ਦੇ ਜੀਵਨ ਦੇ ਪੰਛੀ ਝਾਤ ਪਾਉਂਦੇ ਹੋਏ ਪੰਜਾਬ …
Read More »ਸੀ.ਬੀ.ਐਸ.ਈ ਨਾਰਥ ਜੋਨ ਫੁੱਟਬਾਲ ਟੂਰਨਾਮੈਂਟ (ਲੜਕੀਆਂ) ਦਾ ਸਮਾਪਤੀ ਸਮਾਰੋਹ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ) – ਪਿਛਲੇ ਤਿੰਨ ਦਿਨਾਂ ਤੋਂ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਵਿਖੇ ਚੱਲ ਰਹੇ ਨਾਰਥ ਜ਼ੋਨ ਲੜਕੀਆਂ ਦੇ ਫੁੱਟਬਾਲ ਟੂਰਨਾਮੈਂਟ ਦਾ ਸਮਾਪਤੀ ਸਮਾਰੋਹ 18 ਅਕਤੂਬਰ 2015 ਨੂੰ ਬੜੇ ਹੀ ਉਤਸ਼ਾਹ ਨਾਲ ਕੀਤਾ ਗਿਆ।ਇਸ ਸਮਾਰੋਹ ਦੇ ਮੁੱਖ ਮਹਿਮਾਨ ਸz: ਕੁਲਜਿੰਦਰ ਸਿੰਘ ਮੱਲ੍ਹੀ, ਏ.ਈ.ਓ. ਸਨ।ਇਸ ਮੌਕੇ ਤੇ ਸੀ.ਬੀ.ਐਸ.ਈ. ਦੇ ਅਬਜ਼ਰਵਰ ਸ਼੍ਰੀ ਵਿਸ਼ਾਲ ਕਾਲੀਆ ਜੀ ਵੀ ਹਾਜ਼ਰ ਸਨ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਖਿਲਾਫ ਕਾਲੇ ਦੁਪੱਟੇ ਤੇ ਕਾਲੀਆਂ ਪੱਗੜੀਆਂ ਨਾਲ ਰੋਸ
ਅੰਮ੍ਰਿਤਸਰ, 20 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਸਮੂਹ ਅਹੁਦੇਦਾਰਾਂ, ਪ੍ਰੰਬਧਕਾਂ, ਮੈਂਬਰਾਂ, ਪ੍ਰਿੰਸੀਪਲਾਂ, ਅਧਿਆਪਕਾਂ ਅਤੇ ਸਮੂਹ ਸਟਾਫ ਵਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਲਈ ਔਰਤਾਂ ਵਲੋਂ ਕਾਲੇ ਦੁਪੱਟੇ ਅਤੇ ਆਦਮੀਆਂ ਵਲੋਂ ਕਾਲੀਆਂ ਪੱਗੜੀਆਂ ਪਹਿਣ ਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਨਾਲ ਹੀ ਗੁਰੁ ਚਰਨਾਂ ਅੱਗੇ ਪੰਜਾਬ ਦੀ …
Read More »ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੈਲੀ
ਮਾਲੇਰਕੋਟਲਾ, 20 ਅਕਤੂਬਰ (ਹਰਮਿੰਦਰ ਸਿੰਘ ਭੱਟ)- ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਪੰਜਾਬ ਸਟੂਡੈਂਟਸ ਯੂਨੀਅਨ ਵੱਲੋਂ ਰੈਲੀ ਕੀਤੀ ਗਈ। ਰੈਲੀ ਨੂੰ ਸੰਬੋਧਨ ਕਰਦਿਆਂ ਯੂਨੀਅਨ ਦੀ ਜ਼ਿਲ੍ਹਾ ਆਗੂ ਜਸਪ੍ਰੀਤ ਕੌਰ ਤੇ ਸੁਖਦੀਪ ਸਿੰਘ ਨੇ ਪਿੰਡ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਦੇ ਪਿੱਛੇ ਸਰਕਾਰੀ ਏਜੰਸੀਆਂ ਦਾ ਹੱਥ ਵੀ …
Read More »ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸੰਗਰੂਰ ਜ਼ੋਨ ਦਾ ਯੁਵਕ ਮੇਲਾ ਬਾਬਾ ਪ੍ਰਮਾਨੰਦ ਕੰਨਿਆ ਮਹਾਂਵਿਦਿਆਲਿਆ ਜਖੇਪਲ ਵਿਖੇ
ਮਾਲੇਰਕੋਟਲਾ, 20 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਸੰਗਰੂਰ ਜ਼ੋਨ ਦਾ ਯੁਵਕ ਮੇਲਾ ਬਾਬਾ ਪ੍ਰਮਾਨੰਦ ਕੰਨਿਆ ਮਹਾਂਵਿਦਿਆਲਿਆ ਜਖੇਪਲ (ਸੁਨਾਮ) ਵਿਖੇ ਸ਼ਾਨੋ-ਸ਼ੌਕਤ ਨਾਲ ਕਰਵਾਇਆ ਗਿਆ। ਇਸ ਯੁਵਕ ਮੇਲੇ ਵਿੱਚ ਸੰਗਰੂਰ ਜ਼ੋਨ ਦੀਆਂ ਲਗਭਗ 57 ਟੀਮਾਂ ਨੇ ਭਾਗ ਲਿਆ। ਇਸ ਯੁਵਕ ਮੇਲੇ ਵਿੱਚ ਸਥਾਨਕ ਸਰਕਾਰੀ ਕਾਲਜ ਦੇ ਪ੍ਰਿੰਸੀਪਲ ਡਾ.ਮੁਹੰਮਦ ਜਮੀਲ ਦੀ ਯੋਗ ਰਹਿਨੁਮਾਈ ਅਤੇ ਯੂਥ-ਕੋਆਰਡੀਨੇਟਰ ਪ੍ਰੋ.ਅਨਿਲ ਭਾਰਤੀ ਦੀ ਯੋਗ …
Read More »ਅਧਿਆਪਕ ਵੱਲੋਂ ਆਪਣੇ ਪੁੱਤਰ ਦੇ ਜਨਮ ਦਿਨ ਦੀ ਖੁਸ਼ੀ ਵਿੱਚ ‘ਰੌਸ਼ਨੀ” ਨੂੰ ਆਰਥਿਕ ਮਦਦ
ਸੰਦੌੜ, 20 ਅਕਤੂਬਰ (ਹਰਮਿੰਦਰ ਸਿੰਘ ਭੱਟ) – ਵਿਸੇਸ਼ ਲੋੜਾਂ ਵਾਲੇ ਬੱਚਿਆਂ ਦੀ ਭਲਾਈ ਲਈ ਕੰਮ ਕਰ ਰਹੀ ਸੰਸਥਾ ‘ਰੌਸ਼ਨੀ’ ਨੂੰ ਇਹਨਾਂ ਬੱਚਿਆਂ ਦੀ ਭਲਾਈ ਦੇ ਲਈ ਅਧਿਆਪਕ ਜਗਜੀਤਪਾਲ ਸਿੰਘ ਘਨੌਰੀ ਵੱਲੋਂ ਆਪਣੇ ਪੁੱਤਰ ਗੁਰਨੂਰ ਦੇ ਜਨਮ ਦਿਵਸ ਦੀ ਖੁਸੀ ਨੂੰ ਮੁੱਖ ਰੱਖਦਿਆਂ ਹੋਇਆਂ ਸਰਕਾਰੀ ਪ੍ਰਾਇਮਰੀ ਸਕੂਲ ਟਿੱਬਾ ਵਿਖੇ ਹੋਏ ਇੱਕ ਸੰਖੇਪ ਸਮਾਗਮ ਦੌਰਾਨ ਆਰਥਿਕ ਮਦਦ ਕੀਤੀ ਗਈ ਹੈ।ਇਸ ਮੌਕੇ ਰੌਸ਼ਨੀ …
Read More »ਪਿੰਡ ਭਗਵਾਨਪੁਰਾ ਵਿਖੇ ਮਾਂ ਭਗਵਤੀ ਦਾ ਵਿਸ਼ਾਲ ਜਾਗਰਣ ਕਰਵਾਇਆ
ਸੰਦੌੜ, 20 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸ਼੍ਰੀ ਦੁਰਗਾ ਮੰਦਰ ਕਮੇਟੀ ,ਨਗਰ ਪੰਚਾਇਤ ਅਤੇ ਮਾਂ ਦੁਰਗਾ ਭਜਨ ਮੰਡਲੀ ਪਿੰਡ ਭਗਵਾਨਪੁਰਾ ਵੱਲੋਂ ਛੇਵਾ ਵਿਸ਼ਾਲ ਭਗਵਤੀ ਜਾਗਰਣ ਪ੍ਰਾਚੀਨ ਮੰਦਰ ਵਿਖੇ ਬੜੀ ਸ਼ਰਧਾ ਅਤੇ ਧੂਮ-ਧਾਮ ਨਾਲ ਕਰਵਾਇਆ ਗਿਆ।ਇਸ ਮੌਕੇ ਜੋਤੀ ਪ੍ਰਚੰਡ ਦੀ ਰਸ਼ਮ ਨਾਹਰ ਸਿੰਘ ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਨੇ ਅਦਾ ਕੀਤੀ ਜਦਕਿ ਜਾਗਰਣ ਪੂਜਾ ਅੱਛਰ ਸ਼ਰਮਾਂ ਧੂਰੀ ਨੇ ਕਰਵਾਈ।ਇਸ ਸਮੇਂ …
Read More »
Punjab Post Daily Online Newspaper & Print Media