ਸੰਦੌੜ, 20 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸ਼ੇਰਪੁਰ ਤੋਂ ਅਜੀਤ ਸਮਾਚਾਰ ਦੇ ਪ੍ਰਤੀਨਿੱਧ ਹਰਿੰਦਰ ਗੋਇਲ ਅਤੇ ਲਾਇਨਜ਼ ਕਲੱਬ ਸ਼ੇਰਪੁਰ ਦੇ ਪ੍ਰਧਾਨ ਡਾ. ਹਰਿੰਦਰਪਾਲ ਗੋਇਲ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਤਾਇਆ ਮਦਨ ਲਾਲ ਦਾ ਅਚਾਨਕ ਦਿਹਾਂਤ ਹੋ ਗਿਆ।ਉਨ੍ਹਾਂ ਦੀ ਮੌਤ ‘ਤੇ ਸ਼ੇਰਪੁਰ ਦੇ ਪੱਤਰਕਾਰ ਭਾਈਚਾਰੇ ਅਤੇ ਲਾਇਨਜ਼ ਕਲੱਬ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ …
Read More »Monthly Archives: October 2015
ਰਾਏਕੋਟ ਮਾਲੇਰਕੋਟਲਾ ਮੁੱਖ ਸੜਕ ਕਲਿਆਣ ਪੁੱਲ ‘ਤੇ ਸਿੱਖ ਸੰਗਤ ਵੱਲੋਂ ਧਰਨਾ – ਰੂਹਾਨੀ ਦੀਵਾਨ ਸਜਾਏ
ਸੰਦੌੜ, 20 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਅਤੇ ਸ਼ਾਂਤਮਈ ਰੋਸ ਜਤਾ ਰਹੀਆਂ ਸਿੱਖ ਸੰਗਤਾਂ ਤੇ ਗੋਲੀਆਂ ਚਲਾ ਕੇ ਸਿੰਘਾਂ ਨੂੰ ਸ਼ਹੀਦ ਕਰਨ ਦੇ ਰੋਸ ਵਜੋਂ ਪੰਜਾਬ ਦੇ ਵੱਖ ਵੱਖ ਪਿੰਡਾਂ, ਕਸਬਿਆਂ, ਸ਼ਹਿਰਾਂ ਅਤੇ ਹੋਰ ਮੁੱਖ ਮਾਰਗੀ ਥਾਵਾਂ ਤੇ ਧਰਨੇ ਦਿੱਤੇ ਜਾ ਰਹੇ ਹਨ ਇਸੇ ਤਹਿਤ ਇਲਾਕੇ ਸੰਦੌੜ ਦੇ ਨੇੜਲੇ ਪਿੰਡਾਂ ਦੀਆਂ …
Read More »ਸ਼ਹੀਦ ਸਿੰਘਾਂ ਨੂੰ ਸਮਰਪਿਤ ਤੇ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣ – ਵੀਰ ਮਨਪ੍ਰੀਤ ਸਿੰਘ
ਸੰਦੌੜ 20 ਅਕਤੂਬਰ (ਹਰਮਿੰਦਰ ਸਿੰਘ ਭੱਟ) – ਗੁਰੂ ਸਾਹਿਬ ਜੀ ਦੀਆਂ ਹੋ ਰਹੀਆਂ ਬੇਅਦਬੀਆਂ ਅਤੇ ਕੋਟਕਪੂਰੇ ਵਿਖੇ ਗੋਲੀਆਂ ਦਾ ਸ਼ਿਕਾਰ ਹੋਈ ਅਣਭੋਲ ਸਿੱਖ ਸੰਗਤਾਂ ਅਤੇ ਸ਼ਹੀਦ ਸਿੰਘਾਂ ਦੇ ਮੁੱਖ ਦੋਸ਼ੀਆਂ ਨੂੰ ਹਿਰਾਸਤ ਵਿਚ ਲੈ ਕੇ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਦੀ ਦੇਸ਼ਾਂ ਵਿਦੇਸ਼ਾਂ ਵਿਚ ਘੋਰ ਨਿੰਦਿਆਂ ਹੋ ਰਹੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸਾਂਝੇ ਤੌਰ ਤੇ …
Read More »Seminar on ‘Network Security’ at BBK DAV College for Women
Amritsar, Oct. 20 (Punjab Post Bureau) – PG Department of Computer Science and Applications of BBK DAV College for Women organized a Seminar on ‘Network Security’ by Dr. Rajiv Mahajan, Professor and Director, Golden College of Engineering & Technology, Gurdaspur. Ms. Kiran Gupta, Head of Department welcomed the expert and gave a brief introduction regarding the topic. Dr. Rajan Mahajan …
Read More »ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਸੱਤ ਦਿਨਾ ਪੰਥਕ ਅਰਦਾਸ ਸਮਾਗਮ ਦਾ ਅੱਜ ਤੋਂ – ਐਡਵੋਕੇਟ
ਅੰਮ੍ਰਿਤਸਰ, 20 ਅਕਤੂਬਰ (ਪੰਜਾਬ ਪੋਸਟ ਬਿਊਰੋ) – ਪੰਥਕ ਤਾਲਮੇਲ ਸੰਗਠਨ ਦੀ ਇਕ ਮੀਟਿੰਗ ਗਿਆਨੀ ਕੇਵਲ ਸਿੰਘ (ਕਨਵੀਨਰ) ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿੱਚ ਸ਼ਾਮਲ ਹੋਈਆਂ ਅਕਾਲ ਪੁਰਖ ਕੀ ਫ਼ੌਜ, ਸਿੱਖ ਮਿਸ਼ਨਰੀ ਕਾਲਜ ਲੁਧਿਆਣਾ, ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ, ਸ਼ੁਭ ਕਰਮਨ ਸੁਸਾਇਟੀ ਹੁਸ਼ਿਆਰਪੁਰ, ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ, ਕੇਸ ਸੰਭਾਲ ਪ੍ਰਚਾਰ ਸੰਸਥਾ, ਸ੍ਰੀ ਗੁਰੂ ਗ੍ਰੰਥ ਸਾਹਿਬ ਸੇਵਕ ਜੱਥਾ ਜੰਡਿਆਲਾ ਗੁਰੂ, …
Read More » ਅੁਪ ਮੁੱਖ ਮੰਤਰੀ ਨੈਤਿਕਤਾ ਦੇ ਅਧਾਰ ‘ਤੇ ਅਸਤੀਫਾ ਦੇਣ – ‘ਆਪ’
ਅੰਮ੍ਰਿਤਸਰ, 20 ਅਕਤੂਬਰ (ਗੁਰਚਰਨ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਦੇ ਚੋਣ ਅਬਰਜਰਵਰ ਸ਼੍ਰੀ ਸਮੀਰ ਮਲਹੋਤਰਾ ਨੇ ਪੰਜਾਬ ਵਿੱਚ ਵਾਪਰੀਆਂ ਘਟਨਾਵਾਂ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਸਾਰੇ ਘਟਨਾਕਰਮ ਲਈ ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਜਿਨ੍ਹਾਂ ਕੋਲ ਗ੍ਰਹਿ ਵਿਭਾਗ ਹੈ ਨੁੰ ਜਿੰਮੇਵਾਰ ਦੱਸਦਿਆਂ ਕਿਹਾ ਹੈ ਕਿ ਇਸ ਘਟਨਾ ਦੀ ਜਾਂਚ ਸਪੁਰੀਮ ਕੋਰਟ ਦੀ ਨਿਗਰਾਨੀ …
Read More »ਅੱਜ ਦੀਆਂ ਸੁਰਖੀਆਂ…..2…
ਅੱਜ ਦੀਆਂ ਸੁਰਖੀਆਂ……..
ਸ਼ਹੀਦ ਬਾਬਾ ਦੀਪ ਸਿੰਘ ਗ੍ਰੰਥੀ ਸਭਾ ਵੱਲੋਂ ਬਰਗਾੜੀ ਘਟਨਾ ‘ਤੇ ਅਫਸੋਸ ਦਾ ਪ੍ਰਗਟਾਵਾ
ਭਿੱਖੀਵਿੰਡ, 19 ਅਕਤੂਬਰ (ਕੁਲਵਿੰਦਰ ਸਿੰਘ ਕੰਬੋਕੇ) – ਅੱਡਾ ਭਿੱਖੀਵਿੰਡ ਦੇ ਨਾਲ ਪੈਂਦੇ ਪਿੰਡ ਪਹੂਵਿੰਡ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਜੀ ਵਿਖੇ ਅੱਜ ਸ਼ਹੀਦ ਬਾਬਾ ਦੀਪ ਸਿੰਘ ਜੀ ਗ੍ਰੰਥੀ ਸਭਾ (ਰਜਿ:) ਤਰਨ ਤਾਰਨ ਵੱਲੋਂ ਮੀਟਿੰਗ ਕੀਤੀ ਗਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਭਾਈ ਜਸਵੰਤ ਸਿੰਘ ਨੇ ਕੀਤੀ ।ਮੀਟਿੰਗ ਦੌਰਾਨ ਗ੍ਰੰਥੀ ਸਿੰਘਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।ਇਸ …
Read More »ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਤੇ ਸੰਗਤਾਂ ‘ਤੇ ਗੋਲੀਆਂ ‘ਤੇ ਵੱਡਾ ਕਹਿਰ ਗਿ: ਜਸਵੰਤ ਸਿੰਘ
ਅੰਮ੍ਰਿਤਸਰ, 19 ਅਕਤੂਬਰ (ਗੁਰਚਰਨ ਸਿੰਘ) – ਪਿੰਡ ਸੁਲਤਾਨਵਿੰਡ ਨਹਿਰ ਨੇੜੇ ਪੁਲਿਸ ਚੌਕੀ ਦੇ ਸਾਹਮਣੇ ਸਿੱਖ ਸੰਗਤਾਂ ਵਲੋਂ ਬਰਗਾੜੀ ਘਟਨਾ ਦੇ ਵਿਰੁੱਧ ਰੋਸ ਧਰਨਾ ਤੀਜੇ ਦਿਨ ਵੀ ਜਾਰੀ ਰਿਹਾ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਗ੍ਰੰਥੀ ਗਿਆਨੀ ਜਸਵੰਤ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਘਟਨਾਵਾਂ ਅਤੇ ਸ਼ਾਂਤਮਈ ਢੰਗ ਨਾਲ ਰੋਸ ਪ੍ਰਗਟਾ ਰਹੀਆਂ ਸੰਗਤਾਂ ‘ਤੇ ਗੋਲੀਆਂ …
Read More »
Punjab Post Daily Online Newspaper & Print Media