Wednesday, November 25, 2026

Monthly Archives: October 2015

ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਜੋਗਿੰਦਰਪਾਲ ਸ਼ਾਹ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ, 30 ਅਕਤੂਬਰ (ਜਗਦੀਪ ਸਿੰਘ ਸੱਗੂ) – ਅਕਾਲੀ ਜਥਾ ਸ਼ਹਿਰੀ ਦੇ ਮੀਤ ਪ੍ਰਧਾਨ ਜੋਗਿੰਦਰਪਾਲ ਸ਼ਾਹ ਨੇ ਵੀ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ, ਇਸ ਤਰਾਂ ਪਿਛਲੇ ਦਿਨੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਵਾਪਰੀਆਂ ਵੱਖ ਵੱਖ ਘਟਨਾਵਾਂ ਤੋਂ ਪੈਦਾ ਹੋਏ ਰੋਸ ਕਾਰਣ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਿਆਂ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ।ਆਪਣੇ ਅਸਤੀਫੇ ਦੀ …

Read More »

ਅਗਲੀ ਸਰਕਾਰ ਆਮ ਆਦਮੀ ਪਾਰਟੀ ਦੀ ਬਣੇਗੀ – ਸਤਨਾਮ ਸਿੰਘ ਜੰਡ

ਖਾਲੜਾ, 30 ਅਕਤੂਬਰ (ਲਖਵਿੰਦਰ ਗੌਲਣ, ਰਿੰਪਲ ਗੌਲਣ) – ਸਰਹੱਦੀ ਹਲਕਾ ਖੇਮਕਰਨ ਵਿਚ ਅਗਲੀ ਸਰਕਾਰ ਆਮ-ਆਦਮੀ ਪਾਰਟੀ ਦੀ ਬਣੇਗੀ ਇਹ ਸ਼ਬਦ ਆਮ-ਆਦਮੀ ਪਾਰਟੀ ਦੇ ਬੂਥ ਰੀਡਰ ਸਤਨਾਮ ਸਿੰਘ ਜੰਡ ਨੇ ਕਹੇ ਉਹਨਾ ਕਿਹਾ ਕੀ ਅਕਾਲੀ ਅਤੇ ਕਾਂਗਰਸੀਆਂ ਦਾ ਏਨਾ ਮਾੜਾ ਹਾਲ ਹੋ ਗਿਆ ਹੈ, ਕਿ ਆਪਸ ਵਿਚ ਇਹਨਾ ਦੀ ਨਹੀ ਬਣਦੀ ਅਤੇ ਇਹ ਮੇਹਣੋ-ਮੇਹਣੀ ਹੋ ਇੱਕ ਦੂਸਰੇ ਦੀਆ ਲੱਤਾਂ ਖਿੱਚ ਰਹੇੇ …

Read More »

ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਚੌਕੀ ਇੰਚਾਰਜ ਕ੍ਰਿਪਾਲ ਸਿੰਘ ਰੰਧਾਵਾ ਨੇ ਮੋਹਤਬਾਰਾਂ ਨਾਲ ਕੀਤੀ ਮੀਟਿੰਗ

ਅਲਗੋਂ ਕੋਠੀ, 30 ਅਕਤੂਬਰ (ਹਰਦਿਆਲ ਸਿੰਘ ਭੈਣੀ) – ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ ਲਈ ਸ਼ਰਾਰਤੀ ਅਨਸਰਾਂ ਵਲੋਂ ਕੋਝੀਆਂ ਹਰਕਤਾਂ ਕਰਕੇ ਭਾਈਚਾਰਕ ਸਾਂਝ ਨੂੰ ਤੋੜਨ ਦੀਆਂ ਜੋ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਉਹਨਾਂ ਨੂੰ ਪੁਲਿਸ ਪ੍ਰਸ਼ਾਸ਼ਨ ਕਦੀ ਵੀ ਕਾਮਯਾਬ ਨਹੀਂ ਹੋਣ ਦੇਵੇਗਾ ਤੇ ਹਰੇਕ ਨਾਗਰਿਕ ਦਾ ਵੀ ਫਰਜ਼ ਬਣਦਾ ਹੈ ਕਿ ਉਹ ਸ਼ਰਾਰਤੀ ਅਨਸਰਾਂ ਦੇ ਅਜਿਹੇ ਮਨਸੂਬਿਆਂ ਨੂੰ ਰੋਕਣ …

Read More »

 ਕਲਗੀਧਰ ਅਕੈਡਮੀ ਅਤੇ ਪਬਲਿਕ ਸਕੂਲ ਨੇ ਜਿੱਤੇ 5 ਤਗਮੇ

ਭਿੱਖੀਵਿੰਡ, 30 ਅਕਤੂਬਰ (ਕੁਲਵਿੰਦਰ ਸਿੰਘ ਕੰਬੋਕੇ)-  ਏ.ਈ.ਓ ਸ: ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਕਰਵਾਈਆਂ ਗਈਆਂ ਬਲਾਕ ਪੱਧਰੀ ਸਕੂਲ ਖੇਡਾਂ ਵਿੱਚ ਕਲਗੀਧਰ ਅਕੈਡਮੀ ਭਿੱਖੀਵਿੰਡ ਦੀ ਗੁਰਲੀਨ ਕੌਰ ਨੇ 200 ਮੀਟਰ ਦੌੜ, ਲੰਬੀ ਛਾਲ ਵਿੱਚੋਂ ਦੋ ਗੋਲਡ ਮੈਡਲ, ਹਰਮਨਪ੍ਰੀਤ ਸ਼ੇਰ ਸਿੰਘ ਨੇ ਗੋਲਾ ਸੁੱਟਣ ਵਿੱਚ ਗੋਲਡ ਮੈਡਲ, ਸੁਖਜੀਤ ਕੌਰ ਨਵਾਂ ਪਿੰਡ ਨੇ ਲੰਬੀ ਛਾਲ ਵਿੱਚ ਕਾਂਸਾ ਤਗਮਾ, ਕਿਰਨਦੀਪ ਅਲਗੋਂ ਨੇ ਗੋਲਾ ਸੁੱਟਣ …

Read More »

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਹੋਈਆਂ ਨਤਮਸਤਕ

ਅੰਮ੍ਰਿਤਸਰ, 29 ਅਕਤੂਬਰ (ਗੁਰਪ੍ਰੀਤ ਸਿੰਘ)-  ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਰੂਹਾਨੀਅਤ ਦੇ ਕੇਂਦਰ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਗਿਆ।ਅੰਮ੍ਰਿਤ ਵੇਲੇ ਤੋਂ ਹੀ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤੇ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …

Read More »

ਵੱਖ-ਵੱਖ ਮੁਕਾਬਲਿਆਂ ‘ਚ ਪਹਿਲੇ, ਦੂਸਰੇ ਤੇ ਤੀਸਰੇ ਸਥਾਨ ‘ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਇਨਾਮ

ਅੰਮ੍ਰਿਤਸਰ 29 ਅਕਤੂਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਪੰਜਾਬ ਭਰ ਤੋਂ ਵੱਖ-ਵੱਖ ਸਕੂਲਾਂ, ਕਾਲਜਾਂ ਦੇ ਬੱਚਿਆਂ ਦੇ ਕਰਵਾਏ ਗਏ ਸ਼ਬਦ ਗਾਇਨ, ਪੇਂਟਿੰਗ, ਕੁਇਜ਼ ਤੇ ਕਵੀਸ਼ਰੀ ਪ੍ਰਤੀਯੋਗਤਾ ਆਦਿ ਸਬੰਧੀ ਕਰਵਾਏ ਗਏ ਮੁਕਾਬਲਿਆਂ ਦੌਰਾਨ ਜਿਹੜੇ ਬੱਚਿਆਂ ਨੇ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ ਸੀ, ਉਨ੍ਹਾਂ ਬੱਚਿਆਂ ਨੂੰ ਸ੍ਰ: ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ ਅਤੇ ਸ੍ਰ: …

Read More »

ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ੁਪੁਰਬ ਨੂੰ ਸਮਰਪਿਤ ਰਾਗ ਦਰਬਾਰ ਕਰਵਾਇਆ

  ਅੰਮ੍ਰਿਤਸਰ, 29 ਅਕਤੂਬਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਸ਼ਾਮ 7 ਵਜੇ ਤੋਂ ਦੇਰ ਰਾਤ 1 ਵਜੇ ਤੀਕ ਅਲੌਕਿਕ ਕੀਰਤਨ ਸਮਾਗਮ (ਰਾਗ ਦਰਬਾਰ) ਕਰਵਾਇਆ ਗਿਆ।ਜਿਸ ਵਿੱਚ ਸੈਂਟਰਲ ਖਾਲਸਾ ਯਤੀਮਖਾਨਾ ਦੇ ਇਲਾਵਾ, ਬੀਬੀ ਪ੍ਰਭਜੋਤ ਕੌਰ ਬਟਾਲਾ, …

Read More »

ਗੋਲਡੀ ਨੇ ਭਰੂਣ ਹੱਤਿਆ ਖਿਲਾਫ ਹਸਤਾਖਰ ਮੁਹਿੰਮ ਦੇ 7ਵੇਂ ਪੜਾਅ ਦਾ ਕੀਤਾ ਆਗਾਜ਼

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ ਸੱਗੂ) – ਨਾਮਵਰ ਖੇਡ ਸੰਸਥਾ ਸਰਹੱਦ-ਏ-ਪੰਜਾਬ ਸਪੋਰਟਸ ਕਲੱਬ ਦੀ ਸਮਾਜ ਸੇਵੀ ਸੰਸਥਾ “ਮਾਣ ਧੀਆਂ ਤੇ” ਵਲੋਂ ਅੋਰਤਾਂ ਦੇ ਖਿਲਾਫ ਸਮਾਜ ਵਿੱਚ ਫੈਲੀਆਂ ਕੁਰੀਤੀਆਂ ਤੇ ਮੁਕੰਮਲ ਰੋਕ ਲਗਾਉਣ ਅਤੇ ਸਮਾਜ ਨੂੰ ਭਰੂਣ ਹੱਤਿਆ ਖਿਲਾਫ ਜਾਗਰੂਕ ਕਰਨ ਲਈ ਭਲਾਈ ਹਸਤਾਖਰ ਮੁਹਿੰਮ ਦੇ ਸਿਲਸਿਲੇ ਦੇ 7ਵੇਂ ਪੜਾਅ ਦਾ ਆਗਾਜ਼ ਵਿਧਾਨ ਸਭਾ ਹਲਕਾ ਦੱਖਣੀ ਤੋਂ ਅਕਾਲੀ ਆਗੂ ਸ੍ਰੀ ਨਵਦੀਪ …

Read More »