Wednesday, November 25, 2026

Monthly Archives: October 2015

ਸੰਤ ਬਾਬਾ ਰਾਮ ਸਿੰਘ ਜੀ ਦਾ ਸਲਾਨਾ ਨਾਨਾਕਸਰ ਬੀੜ ਬਹਿਮਣ ਬਰਸੀ 24 ਨੂੰ

ਬਠਿੰਡਾ, 19 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ )- ਬਠਿੰਡਾ ਨੇੜਲੇ ਪਿੰਡ ਬੀੜ ਬਹਿਮਣ ਵਿਖੇ ਸੰਤ ਬਾਬਾ ਰਾਮ ਸਿੰਘ ਜੀ ਦੀ ਸ਼ਲਾਨਾ ਬਰਸੀ ਦੀ ਯਾਦ ਨੂੰ ਸਮਰਪਿਤ ਹਰ ਸਾਲ ਤਰ੍ਹਾਂ ਇਸ ਵਾਰ ਵੀ ਸਮਾਗ਼ਮ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਦੀ ਅਗਵਾਈ ਮੁੱਖ ਸੇਵਾਦਾਰ ਸੰਤ ਬਾਬਾ ਮੁਖਤਿਆਰ ਸਿੰਘ ਗੁਰੂਦੁਆਰਾ ਨਾਨਕਸਰ ਬੀੜ ਬਹਿਮਣ ਕਰਨਗੇ। ਇਸ ਮੌਕੇ 18 …

Read More »

ਬੰਦ ਦੌਰਾਨ ਸ਼ਹਿਰ ਵਿੱਚ ਅਮਨ ਤੇ ਸ਼ਾਂਤੀ ਰਹੀ

ਜਬਰਦਸਤੀ ਦੁਕਾਨਾਂ ਬੰਦ ਕਰਵਾ ਰਹੇ ਕੁੱਝ ਨੌਜਵਾਨ ਪੁਲਿਸ ਵਲੋਂ ਗ੍ਰਿਫਤਾਰ ਅੰਮ੍ਰਿਤਸਰ, 19 ਅਕਤੂਬਰ (ਗੁਰਚਰਨ ਸਿੰਘ) – ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਸਿੱਖ ਸੰਗਤਾਂ ਵਿੱਚ ਪਾਇਆ ਜਾ ਰਿਹਾ ਰੋਸ ਅੱਜ ਉਸ ਸਮੇਂ ਖੱਲ ਕੇ ਸਾਹਮਣੇ ਆਇਆ, ਜਦ ਸ਼ੋਸ਼ਲ ਮੀਡੀਆ ਤੇ ਦਿੱਤੀ ਹੋਈ ਬੰਦ ਦੀ ਕਾਲ ‘ਤੇ ਆਪ ਮੁਹਾਰੇ ਕੀਤੇ ਗਏ ਬੰਦ ਦਾ ਭਰਵਾਂ ਅਸਰ ਗੁਰੂ ਨਗਰੀ ਵਿੱਚ ਦੇਖਣ ਨੂੂੰ …

Read More »

ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵਲੋਂ ਸ਼ਹੀਦ ਹੋਏ ਸਿੰਘਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ, 18 ਅਕਤੂਬਰ (ਗੁਰਪ੍ਰੀਤ ਸਿੰਘ) – ਪਿਛਲੇ ਕਈ ਦਿਨਾਂ ਤੋਂ ਪੰਜਾਬ ‘ਚ ਵੱਖ-ਵੱਖ ਥਾਵਾਂ ਤੇ ਪੰਥ ਦੋਖੀਆਂ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਸੋਚੀ-ਸਮਝੀ ਸਾਜਿਸ਼ ਤਹਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਅੰਗ (ਪੱਤਰੇ) ਪਾੜ ਕੇ ਗਲੀਆਂ-ਬਜ਼ਾਰਾਂ ‘ਚ ਸੁੱਟਣ ਕਾਰਨ ਦੇਸ਼-ਵਿਦੇਸ਼ ਵਿਚ ਵਸਦੇ ਸਿੱਖ ਭਾਈਚਾਰੇ ਦੇ ਹਿਰਦੇ ਵਲੂੰਧਰੇ ਗਏ ਅਤੇ ਦੋਸ਼ੀਆਂ ਨੂੰ ਫੜਕੇ ਸਖ਼ਤ ਸਜ਼ਾਵਾਂ ਦਿਵਾਉਣ ਲਈ ਸਮੁੱਚੇ ਪੰਜਾਬ ਦੀਆਂ ਸਿੱਖ …

Read More »

ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰੀ ਨੂੰ ਪੱਤਰ ਲਿਖਾਂਗੇ – ਅਵਤਾਰ ਸਿੰਘ ਮੱਕੜ

ਮਾਮਲਾ ਦਿੱਲੀ ਹਵਾਈ ਅੱਡੇ ‘ਤੇ ਅੰਮ੍ਰਿਤਧਾਰੀਆਂ ਦੇ ਡਿਊਟੀ ਦੌਰਾਨ ਕ੍ਰਿਪਾਨ ਪਹਿਨਣ ਤੇ ਲਗਾਈ ਰੋਕ ਦਾ ਅੰਮ੍ਰਿਤਸਰ, 18 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਿੱਲੀ ਦੇ ਇੰਦਰਾ ਗਾਂਧੀ ਅੰਤਰੁਰਾਸ਼ਟਰੀ ਹਵਾਈ ਅੱਡੇ ਤੇ ਡਿਊਟੀ ਦੌਰਾਨ ਅੰਮ੍ਰਿਤਧਾਰੀਆਂ ਦੇ ਕ੍ਰਿਪਾਨ ਪਹਿਨਣ ਤੇ ਲਗਾਈ ਰੋਕ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਕਲਗੀਧਰ ਦਸਮੇਸ਼ ਪਿਤਾ …

Read More »

ਏ.ਟੀ.ਐਮ ਮਸ਼ੀਨਾਂ ਬੰਦ ਹੋਣ ਕਾਰਨ ਲੋਕਾਂ ਨੂੰ ਹੋਈ ਪ੍ਰੇਸ਼ਾਨੀ

ਪੱਟੀ, 18 ਅਕਤੂਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) ਸ਼ਰਾਰਤੀ ਅਨਸਰਾਂ ਵਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਗਈ ਬੇਅਦਬੀ ਕਾਰਨ ਪਿਛਲੇ ਕੁੱਝ ਦਿਨਾਂ ਤੋਂ ਪੰਜਾਬ ਵਿੱਚ ਚੱਲ ਰਹੇ ਹਾਲਾਤਾਂ ਕਾਰਨ ਆਮ ਜਨਜੀਵਨ ਅਸਤ-ਵਿਅਸਤ ਹੋ ਗਿਆ ਹੈ। ਲੋਕ ਜਿਥੇ ਹੁਣ ਹਰ ਰੋਜ ਦੇ ਬੰਦ ਕਾਰਨ ਜਰੂਰੀ ਘਰੇਲੂ ਵਸਤਾਂ ਦੀ ਘਾਟ ਤੋਂ ਪ੍ਰੇਸ਼ਾਨ ਹੋ ਗਏ ਹਨ ਉਥੇ ਹੀ ਪੈਸਿਆਂ ਦੇ …

Read More »

ਸਿੱਖ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਜਾਰੀ – ਪੱਟੀ ਸ਼ਹਿਰ ਅੱਜ ਤੀਸਰੇ ਦਿਨ ਵੀ ਬੰਦ ਰਿਹਾ

ਪੱਟੀ, 18 ਅਕਤੂਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਬੀਤੇ ਦਿਨਾਂ ਤੋਂ ਸਮੁਚੇ ਪੰਜਾਬ ਵਿੱਚ ਸਿੱਖ ਜਥੇਬੰਦੀਆਂ ਵਲੋਂ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਵਜੋਂ ਪੱਟੀ ਸ਼ਹਿਰ ਅੱਜ ਤੀਸਰੇ ਦਿਨ ਵੀ ਬੰਦ ਰਿਹਾ।ਅਜ ਸਵੇਰ ਸਮੇਂ ਕੁਝ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਖੋਲੀਆਂ ਹੀ ਗਈਆਂ ਸਨ ਤਾਂ ਕੁੱਝ ਸਿਖ ਜਥੇਬੰਦੀਆਂ ਦੇ ਕਾਰਕੁੰਨਾਂ ਨੇ ਇਕਤਰ ਹੋ ਕੇ ਸ਼ਹਿਰਵਾਸੀਆਂ ਨੂੰ ਦੁਕਾਨਾਂ ਬੰਦ ਰੱਖਣ ਦੀ …

Read More »

ਅਕਾਲੀ ਜਥਾ ਸ਼ਹਿਰੀ ਪੱਟੀ ਵਲੋਂ ਸਰਬੱਤ ਦੇ ਭਲੇ ਲਈ ਗੁ: ਬੀਬੀ ਰਜਨੀ ਵਿਖੇ ਸ਼੍ਰੀ ਅਖੰਡ ਪਾਠ ਆਰੰਭ

ਪੱਟੀ, 18 ਅਕਤੂਬਰ (ਰਣਜੀਤ ਸਿੰਘ ਮਾਹਲਾ, ਅਵਤਾਰ ਸਿੰਘ ਢਿੱਲੋ) – ਬੀਤੇ ਦਿਨੀਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਹੋਈ ਘਟਨਾ ਨਾਲ ਜਿਥੇ ਸਮੁਚੇ ਪੰਜਾਬ ਵਿੱਚ ਮਾਹੌਲ ਖਰਾਬ ਹੋਇਆ ਹੈ ਤੇ ਕੁੱਝ ਲੋਕਾਂ ਦੀਆਂ ਜਾਨਾਂ ਵੀ ਗਈਆਂ ਹਨ।ਇਸ ਲਈ ਸਭ ਦਾ ਫਰਜ ਬਣਦਾ ਕਿ ਇਸ ਮੰਦਭਾਦੀ ਘਟਨਾ ‘ਤੇ ਅਫਸੋਸ ਕਰਦਿਆਂ ਸਰਬਤ ਦੇ ਭਲੇ ਲਈ ਅਰਦਾਸ ਕਰੀਏ। ਇਹ ਸ਼ਬਦ ਗੁਰਚਰਨ ਸਿੰਘ ਚੰਨ …

Read More »

ਸ਼ੱਤਿਆ ਭਾਰਤੀ ਐਲੀਮੈਂਟਰੀ ਸਕੂਲ ਨੇ ਸਪੋਰਟਸ ਡੇਅ ਮਨਾਇਆ

ਚੌਕ ਮਹਿਤਾ, ਖੁਜ਼ਾਲਾ 18 ਅਕਤੂਬਰ (ਜੋਗੰਦਰ ਸਿੰਘ ਮਾਨਾ, ਸਿੰਕਦਰ ਸਿੰਘ ਖਾਲਸਾ) – ਪਿੰਡ ਚੰਨਣਕੇ ਦੇ ਸੱਤਿਆ ਭਾਰਤੀ ਐਲੀਮੈਂਟਰੀ ਸਕੂਲ਼ ਵਿਖੇ ਸਪੋਰਟਸ ਡੇਅ ਮਨਾਉਣ ਦੌਰਾਨ ਪ੍ਰਾਇਮਰੀ ਅਤੇ ਐਲੀਮੈਂਟਰੀ ਦੇ ਲੜਕੇ ਅਤੇ ਲੜਕੀਆਂ ‘ਚ ਖੇਡ ਮੁਕਾਬਲੇ ਕਰਵਾਏ ਗਏ।ਇਸ ਸਮੇ ਬੱਚਿਆਂ ਨੇ ਟ੍ਰੈਕ ਰੇਸ, ਖੋ-ਖੋ, ਕਬੱਡੀ, ਸੈਕ ਰੇਸ, ਫਰੌਗ ਰੇਸ ਆਦਿ ਖੇਡ ਮੁਕਾਬਲੇ ਕੀਤੇ।ਸਪੋਰਟਸ ਡੇਅ ਮੌਕੇ ਬਾਬਾ ਸੁਖਵੰਤ ਸਿੰਘ ਚੰਨਣਕੇ, ਸਰਪੰਚ ਮੇਜਰ ਸਿੰਘ …

Read More »