ਬਠਿੰਡਾ, 18 ਅਕਤੂਬਰ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ) – ਬਠਿੰਡਾ ਜਿਲ੍ਹਾ ਕਚਿਹਰੀਆਂ ਵਿੱਚ ਬੀਤੇ ਦਿਨੀਂ ਆਮ ਆਦਮੀ ਪਾਰਟੀ ਨਾਲ ਸਬੰਧਿਤ ਵਕੀਲਾਂ ਦੀ ਭਰਵੀਂ ਮੀਟਿੰਗ ਪਾਰਟੀ ਦੇ ਲੀਗਲ ਸੈਲ ਜੋਨਲ ਇੰਚਾਰਜ ਐਡਵੋਕੇਟ ਗੁਰਲਾਭ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ਵਿੱਚ ਪਾਰਟੀ ਦੇ ਕੇਂਦਰੀ ਅਬਜਰਵਰ ਸ੍ਰੀ ਰੋਮੀ ਭਾਟੀ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਪਾਰਟੀ ਦੇ ਲੀਗਲ ਸੈਲ ਦੀ ਬਠਿੰਡਾ …
Read More »Monthly Archives: October 2015
ਦੁਸਹਿਰੇ ਦੇ ਦਿਨ ਦੁਨੀਆਂ ਭਰ ਵਿੱਚ ਰਿਲੀਜ਼ ਹੋਵੇਗੀ ‘ਸ਼ਰੀਕ’
ਬਠਿੰਡਾ, 18 ਅਕਤੂਬਰ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ)- ਵੀਰਵਾਰ ਪੰਜਾਬੀ ਬਾਕਸ ਆਫਿਸ ਤਿਆਰ ਹੋਵੇਗਾ ਇਸ ਇੰਡਸਟਰੀ ਨੂੰ ਇੱਕ ਨਵੀਂ ਪਰਿਭਾਸ਼ਾ ਦੇਣ ਦੇ ਲਈ ਕਿਉਂਕਿ ਇਸ ਸਾਲ ਦੀ ਸਭ ਤੋਂ ਬੇਹਤਰੀਨ ਪੰਜਾਬੀ ਫਿਲਮਾਂ ਦੀ ਗਿਣਤੀ ਵਿੱਚ ਸ਼ਾਮਿਲ ਕੀਤੀ ਜਾ ਰਹੀ ‘ਸ਼ਰੀਕ’ ਇਸ ਦਿਨ ਰਿਲੀਜ਼ ਹੋਣ ਜਾ ਰਹੀ ਹੈ।ਇਸ ਦਿਨ ਦੁਸਹਿਰੇ ਦਾ ਪਵਿੱਤਰ ਤਿਉਹਾਰ ਵੀ ਹੈ ਜਿਹੜਾ ਕਿ ਬੁਰਾਈ ਉੱਤੇ ਚੰਗਿਆਈ ਦਾ …
Read More »ਸਰਦਾਰਨੀ ਸਵਿੰਦਰ ਕੌਰ ਕਾਹਲੋਂ ਨੂੰ ਅੰਤਿਮ ਅਰਦਾਸ ਮੌਕੇ ਮੁੱਖ ਮੰਤਰੀ ਵੱਲੋਂ ਸ਼ਰਧਾਂਜਲੀ
ਸੰਗਤਾਂ ਸੂਬੇ ਦੀ ਅਮਨ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕਰਨ ਬਟਾਲਾ, 18 ਅਕਤੂਬਰ (ਨਰਿੰਦਰ ਸਿੰਘ ਬਰਨਾਲ)- ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਸਾਰੇ ਰਾਜਨੀਤਿਕ ਦਲਾਂ ਨੂੰ ਅਪੀਲ ਕੀਤੀ ਹੈ ਕਿ ਉਹ ਮਹਿੰਗੇ ਮੁੱਲ ਲਈ ਸੂਬੇ ਦੀ ਅਮਨ ਸ਼ਾਂਤੀ ਨੂੰ ਬਹਾਲ ਰੱਖਣ ਲਈ ਆਪਸ ਵਿੱਚ ਹੱਥ ਮਿਲਾਉਣ ਅਤੇ ਭਾਈਚਾਰਕ ਸਾਂਝ ਨੂੰ ਬਣਾਈ ਰੱਖਣ ਲਈ ਆਪਣਾ ਸਹਿਯੋਗ ਦੇਣ। ਮੁੱਖ ਮੰਤਰੀ …
Read More »ਔਜਲਾ ਵਲੋਂ ਲੋਕਾਂ ਨੂੰ ਅਮਨ ਸ਼ਾਂਤੀ ਬਣਾਈ ਰੱਖਣ ਦੀ ਅਪੀਲ
ਅੰਮ੍ਰਿਤਸਰ, 18 ਅਕਤੂਬਰ (ਗੁਰਚਰਨ ਸਿੰਘ) – ਮੁੱਖ ਮੰਤਰੀ ਸz ਪ੍ਰਕਾਸ਼ ਸਿੰਘ ਬਾਦਲ ਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਸਫਲ ਹੋਣ ਨਾਲ ਪੰਜਾਬ ਵਿੱਚ ਮੁੜ ਭਾਂਬੜ ਬਲ ਰਹੇ ਹਨ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਦੋ ਸਿੱਖਾਂ ਦੀ ਪੁਲਿਸ ਗੋਲੀ ਨਾਲ ਹੋਈ ਮੌਤ ਤੋਂ ਸਪੱਸ਼ਟ ਹੋ ਗਿਆ ਹੈ ਕਿ ਬਾਦਲਾਂ ਦਾ ਕਿਸੇ …
Read More »ਸ਼੍ਰੋਮਣੀ ਸੇਵਕ ਸਭਾ ਪਿੰਡ ਤੇ ਪਿੰਡ ਵਾੜਾ ਸ਼ੇਰ ਸਿੰਘ ਦੀਆਂ ਸੰਗਤਾਂ ਵੱਲੋਂ ਅੱਡਾ ਅਲਗੋ ਕੋਠੀ ਵਿਖੇ ਸ਼ਾਂਤਮਈ ਧਰਨਾ
ਅਲਗੋਂ ਕੋਠੀ, 18 ਅਕਤੂਬਰ (ਹਰਦਿਆਲ ਸਿੰਘ ਭੈਣੀ) ਬਰਗਾੜੀ ਬੇਅਦਬੀ ਮਾਮਲੇ ਅਤੇ ਉਸ ਤੋਂ ਬਾਅਦ ਵਾਪਰਅਿਾਂ ਦੁਖਦਾਈ ਘਟਨਾਵਾਂਦਾ ਰੋਸ ਦਿਨੋ ਦਿਨ ਵਧਦਾ ਜਾ ਰਿਹਾ ਹੈ। ਸ਼੍ਰੋਮਣੀ ਸੇਵਕ ਸਭਾ ਪਿੰਡ ਅਲਗੋ ਕਲਾਂ ਤੇ ਪਿੰਡ ਵਾੜਾ ਸ਼ੇਰ ਸਿੰਘ ਦੀਆਂ ਸੰਗਤਾਂ ਤੇ ਸਮੂੰਹ ਇਲਾਕਾ ਨਿਵਾਸੀਆਂ ਵੱਲੋਂ ਵੀ ਅੱਜ ਅੱਡਾ ਅਲਗੋ ਕੋਠੀ ਵਿਖੇ ਸ਼ਾਂਤਮਈ ਧਰਨਾ ਲਗਾਇਆ ਗਿਆ ਤੇ ਚੌਪਈ ਸਾਹਿਬ ਦੇ ਪਾਠ ਕਰਕੇ ਸ਼ਹੀਦਾਂ ਨੂੰ …
Read More »ਗੁਰੂ-ਘਰਾਂ ਦੀਆਂ ਪ੍ਰਬੰਧਕ ਕਮੇਟੀਆਂ ਸੁਚੇਤ ਹੋ ਕੇ ਪਹਿਰਾ ਦੇਣ- ਗਿ: ਗੁਰਬਚਨ ਸਿੰਘ
ਪਸ਼ਚਾਤਾਪ ਵਜੋਂ ਸੰਗਤ ਪੰਜ ਜਪੁਜੀ ਸਾਹਿਬ ਦੇ ਪਾਠ ਕਰਕੇ ਅਰਦਾਸ ਕਰੇ ਅੰਮ੍ਰਿਤਸਰ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) – ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਕਿ ਜੋ ਦਰਦਨਾਕ ਘਟਨਾਵਾਂ ਗੁਰੂ-ਘਰਾਂ ਵਿਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਹਨ ਇਸ ਨਾਲ ਸਿੱਖਾਂ ਦੀਆਂ ਧਾਰਮਿਕ …
Read More »ਅੱਜ ਦੀਆਂ ਸੁਰਖੀਆਂ…… (2)
ਅੱਜ ਦੀਆਂ ਸੁਰਖੀਆਂ…… (1)
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਸ਼ਣ ਮੁਕਾਬਲੇ ਕਰਵਾਏ
ਅਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ) – ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ 29 ਅਕਤੂਬਰ ਨੂੰ ਮਨਾਏ ਜਾਣ ਵਾਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੱਚਿਆਂ ਦੀ ਕਾਰਜ-ਕੁਸ਼ਲਤਾ ਨੂੰ ਨਿਖਾਰਨ ਲਈ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਾਸ਼ਣ ਮੁਕਾਬਲੇ ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਨਿਗਰਾਨੀ ਹੇਠ ਕਰਵਾਏ ਗਏ।ਜਿਸ ਵਿੱਚ ਸ੍ਰੀ ਗੁਰੂ …
Read More »ਸ਼੍ਰੋਮਣੀ ਕਮੇਟੀ ਬਹਿਬਲ ਕਲਾਂ ਦੇ ਸ਼ਹੀਦ ਸਿੰਘਾਂ ਦੇ ਵਾਰਸਾਂ ਨੂੰ 10-10 ਲੱਖ ਦੀ ਸਹਾਇਤਾ ਦੇਵੇਗੀ – ਜਥੇ: ਅਵਤਾਰ ਸਿੰਘ
ਅੰਮ੍ਰਿਤਸਰ, 17 ਅਕਤੂਬਰ- ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਥਾਵਾਂ ਤੇ ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਪਾਵਨ ਬੀੜਾਂ ਦੀ ਬੇਅਦਬੀ, ਪੱਤਰੇ ਪਾੜਨ ਅਤੇ ਅਗਜਨੀ ਦੀਆਂ ਘਟਨਾਵਾਂ ਨੇ ਗੁਰੂ ਨਾਨਕ ਨਾਮ-ਲੇਵਾ ਗੁਰਸਿੱਖਾਂ, ਪੰਜਾਬੀਆਂ ਤੇ ਧਰਮੀ ਲੋਕਾਂ ਨੂੰ ਗਹਿਰਾ ਸਦਮਾ ਪਹੁੰਚਾਇਆ ਹੈ।ਸਿੱਖਾਂ ਵਾਸਤੇ ਸ਼ਬਦ-ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਜਾਗਤਜੋਤਿ ਸਤਿਗੁਰੂ ਹਨ, ਜਿਸ ਦੇ ਅਪਮਾਨ ਨੂੰ ਕੋਈ ਵੀ ਸਿੱਖ ਸਹਾਰ ਨਹੀਂ …
Read More »
Punjab Post Daily Online Newspaper & Print Media