ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ‘ਵਿਸ਼ਵ ਭੋਜਨ ਦਿਵਸ’ ਮਨਾਇਆ ਗਿਆ।ਇਸ ਮੌਕੇ ਤੇ ਸਕੂਲ ਦੇ ਸੀਨੀਅਰ ਸੈਕਸ਼ਨ ਵੱਲੋਂ ਨੌਵੀਂ ਜਮਾਤ ਲਈ ਵ’ਖੁਵ’ਖ ਤਰ੍ਹਾਂ ਦੇ ਸਨੈਕ ਅਤੇ ਸੈਂਡਵਿਚ ਬਣਾਉਣ ਅਤੇ ਦੱਸਵੀਂ ਜਮਾਤ ਲਈ ਸ਼ੇਕ ਅਤੇ ਮੋਕਟਲ ਆਦਿ ਬਣਾਉਣ …
Read More »Monthly Archives: October 2015
ਸਿੱਖ ਸੰਗਤਾਂ ਦੇ ਰੋਹ ਅੱਗੇ ਝੁਕੇ ਜਥੇਦਾਰ – ਡੇਰਾ ਸਿਰਸਾ ਮੁੱਖੀ ਨੂੰ ਦਿੱਤੀ ਮੁਆਫੀ ਕੀਤੀ ਰੱਦ
ਅੰਮ੍ਰਿਤਸਰ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸਿੱੱਖ ਸੰਗਤਾਂ ਦੇ ਭਾਰੀ ਵਿਰੋਧ ਅੱਗੇ ਝੁਕਦਿਆਂ ਪੰਜ ਸਿੰਘ ਸਾਹਿਬਾਨ ਨੇ ਇੱਕ ਅਹਿਮ ਫੈਸਲਾ ਲੈਂਦਿਆਂ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਮੁਆਫ ਕਰਨ ਸਬੰਧੀ ਜਾਰੀ ਕੀਤਾ 24 ਸਤੰਬਰ 2015 ਦਾ ਗੁਰਮਤਾ ਨੁੰ ਰੱਦ ਕਰ ਦਿੱਤਾ ਹੈ।ਇਸ ਜਾਰੀ ਕੀਤੇ ਗੁਰਮਤੇ ਦਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਵਲੋਂ ਵਿਰੋਧ ਨੂੰ ਦੇਖਦਿਆਂ ਪਹਿਲਾਂ ਇਸ ‘ਤੇ ਵਿਚਾਰ ਕਰਨ …
Read More »ਮਾਲ ਰੋਡ ਸਕੂਲ ਦੀਆਂ ਵਿਦਿਆਰਥਣਾਂ ਨੇ ਪੋਸਟਰਾਂ ਰਾਂਹੀ ਜੈਵਿਕ ਖਾਦ ਉੱਤੇ ਦਿੱਤਾ ਜ਼ੋਰ
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ ਸੱਗੂ) – ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਂਣ ਅਤੇ ਰਸਾਇਣਕ ਖਾਦਾਂ ਦੇ ਬਦਲ ਵਜੋਂ ਜੈਵਿਕ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਰਕਾਰ ਦੇ ਵਾਤਾਵਰਨ ਮੰਤਰਾਲੇ ਵਲੋਂ ਆਰੰਭੇ ਪ੍ਰੋਜੈਕਟ ਅਧੀਨ ਸਰਕਾਰੀ ਕੰਨਿਆ ਸੈਕੰਡਰੀ ਸਕੂਲ, ਮਾਲ ਰੋਡ ਵਿਖੇ ਸਕੂਲ ਦੀ ਫਿਜ਼ਿਕਸ ਲੈਕਚਰਾਰ ਸ੍ਰੀਮਤੀ ਕੁਲਜੀਤ ਕੌਰ ਵਲੋਂ ਸਕੂਲ ਕੈਂਪਸ ਵਿਚ ਵਰਮੀਕੰਪੋਜ਼ਟਿੰਗ ਪ੍ਰੋਜੈਕਟ ਸ਼ੁਰੂ ਕੀਤਾ ਗਿਆ। ਕੈਬਨਿਟ …
Read More »ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਚੋਣ ਲਈ ਸਾਰੇ ਪ੍ਰਬੰਧ ਮੁਕੰਮਲ
ਅੰਮ੍ਰਿਤਸਰ, 16 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨਾਨ-ਟੀਚਿੰਗ ਇੰਪਲਾਈਜ਼ ਐਸੋਸੀਏਸ਼ਨ ਦੀ ਚੋਣ 20 ਅਕਤੂਬਰ ਨੂੰ ਕਰਵਾਈ ਜਾ ਰਹੀ ਹੈ। ਇਸ ਸਬੰਧੀ ਸਾਰੇ ਪ੍ਰਬੰਧਕੀ ਕਾਰਜ ਮੁਕੰਮਲ ਕਰ ਲਏ ਗਏ ਹਨ।ਰਿਟਰਨਿੰਗ ਅਫਸਰ, ਡਾ. ਸ਼ਿਆਮਲ ਕੋਲੇ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਾਂ ਪਾਉਣ ਦਾ ਕੰਮ ਯੂਨੀਵਰਸਿਟੀ ਦੇ ਗੁਰੂ ਨਾਨਕ ਭਵਨ ਦੇ ਸੰਗਤ ਹਾਲ ਵਿਚ ਸਵੇਰੇ …
Read More »ਲਿਟਲ ਫਲਾਵਰਜ਼ ਸਕੂਲ ‘ਚ ਬੱਚਿਆਂ ਦੇ ਕੰਪੀਟੀਸ਼ਨ ਕਰਵਾਏ
ਗਹਿਰੀ ਮੰਡੀ, 16 ਅਕਤੂਬਰ (ਡਾ. ਨਰਿੰਦਰ ਸਿੰਘ)- ਗਹਿਰੀ ਮੰਡੀ ਦੇ ਮੇਨ ਬਜ਼ਾਰ ਲਿਟਲ ਫਲਾਵਰਜ਼ ਸਕੂਲ ਵਿੱਚ ਮੈਡਮ ਦਵਿੰਦਰ ਕੌਰ (ਅੇਮ.ਡੀ.) ਅਤੇ ਪ੍ਰਿੰ: ਸਰਦੂਲ ਸਿੰਘ ਨੇ ਸਕੂਲ ਵਿੱਚ ਬੱਚਿਆਂ ਦੇ ਕੰਪੀਟੀਸ਼ਨ ਕਰਵਾਏ। ਇਸ ਕੰਪੀਟੀਸ਼ਨ ਵਿੱਚ ਬੱਚਿਆਂ ਨੇ ਗਿੱਧਾ, ਭੰਗੜਾ ਅਤੇ ਬੋਲੀਆਂ ਵੱਖ-ਵੱਖ ਤਰ੍ਹਾਂ ਦੇ ਪ੍ਰੋਗਰਾਮ ਪੇਸ਼ ਕੀਤੇ।ਮੈਡਮ ਦਵਿੰਦਰ ਕੌਰ (ਐਮ.ਡੀ) ਤੇ ਪ੍ਰਿੰ: ਸਰਦੂਲ ਸਿੰਘ ਵੱਲੋਂ ਬਾਅਦ ਵਿੱਚ ਇੰਨ੍ਹਾਂ ਬੱਚਿਆਂ ਨੂੰ ਇਨਾਮ …
Read More »ਵਿਗਿਆਨ ਪ੍ਰਦਰਸ਼ਨੀ ਅਤੇ ਕਿਸ਼ੋਰ ਵਿਗਿਆਨ ਮੇਲਾ ਸਹਸ ਕਰਮਪੁਰਾ ਵਿਖੇ ਕਰਵਾਇਆ
ਅਮ੍ਰਿਤਸਰ, 16 ਅਕਤੂਬਰ (ਗੁਰਚਰਨ ਸਿੰਘ) – ਰਮਸਅਫ਼ਰਾਜ ਸਾਇੰਸ ਸਿੱਖਿਆ ਸੰਸਥਾ,ਪੰਜਾਬ ਚੰਡੀਗੜ੍ਹ ਅਤੇ ਜਿਲਾ ਸਾਇੰਸ ਸੁਪਰਵਾਈਜਰ ਦੇ ਸਹਿਯੋਗ ਨਾਲ ਤਹਿਸੀਲ ਅੰਮ੍ਰਿਤਸਰ-2 ਦਾ ਵਿਗਿਆਨ ਪ੍ਰਦਰਸ਼ਨੀ ਅਤੇ ਕਿਸ਼ੋਰ ਵਿਗਿਆਨ ਮੇਲਾ ਸਹਸ ਕਰਮਪੁਰਾ ਵਿਖੇ ਕਰਵਾਇਆ ਗਿਆ।ਜਿਸ ਵਿਚ ਤਹਿਸੀਲ ਦੀਆਂ ਲਗਭਗ 80 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਸ੍ਰੀ ਸਤੀਸ਼ ਕੁਮਾਰ ਡਿਪਟੀ ਜਿਲਾ ਸਿੱਖਿਆ ਅਫਸਰ (ਸੈ.ਸਿ.),ਅੰਮਿਤਸਰ ਨੇ ਇਸ ਪ੍ਰਦਰਸਨੀ ਵਿਚ ਬਤੌਰ ਮੁਖ ਮਹਿਮਾਨ ਵਜੋ ਹਿੱਸਾ …
Read More »ਜ਼ਿਲ੍ਹਾ ਪ੍ਰਸ਼ਾਸਨ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਵਚਨਬੱਧ- ਡੀ.ਟੀ.ਓ
ਅੰਮ੍ਰਿਤਸਰ, 16 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਟਰਾਂਸਪੋਰਟ ਅਫਸਰ ਸ੍ਰੀਮਤੀ ਲਵਜੀਤ ਕਲਸੀ ਨੇ ਅੱਜ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਪ੍ਰਤੀ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਪਸ਼ਟ ਕੀਤਾ ਕਿ ਸਕੂਲ ਬੱਸਾਂ ਬਾਰੇ ਸੁਪਰੀਮ ਕੋਰਟ ਦੇ ਦਿਸ਼ਾ-ਨਿਰਦੇਸ਼ ਅਤੇ ਸੇਫ ਸਕੂਲ ਵਾਹਨ ਨੀਤੀ ਤਹਿਤ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਹਿੱਤ 15 ਸਾਲ ਤੋਂ ਵੱਧ ਸਮੇਂ ਵਾਲੀਆਂ ਸਕੂਲ ਬੱਸਾਂ ਨੂੰ …
Read More »ਫ਼ੌਜ ਵਿੱਚ ਭਰਤੀ ਸਬੰਧੀ ਪ੍ਰੀਖਿਆ ਦੀ ਮੁਫ਼ਤ ਸਿਖਲਾਈ ਲਈ ਸਕਰੀਨਿੰਗ ਟਰਾਇਲ 3 ਤੋਂ
ਅੰਮ੍ਰਿਤਸਰ, 16 ਅਕਤੂਬਰ (ਗੁਰਚਰਨ ਸਿੰਘ) – ਜ਼ਿਲ੍ਹਾ ਅੰਮ੍ਰਿਤਸਰ ਦੇ ਫ਼ੌਜ ਵਿਚ ਭਰਤੀ ਹੋਣ ਦੇ ਚਾਹਵਾਨ ਨੌਜਵਾਨਾਂ ਨੂੰ ਸੀ-ਪਾਈਟ ਕੈਂਪ ਰਣੀਕੇ ਵਿਖੇ ਫਿਜ਼ੀਕਲ ਅਤੇ ਲਿਖਤੀ ਪ੍ਰੀਖਿਆ ਦੀ ਸਿਖਲਾਈ ਦਿੱਤੀ ਜਾਵੇਗੀ ਜਿਸ ਲਈ ਸਕਰੀਨਿੰਗ ਟਰਾਇਲ 3 ਨਵੰਬਰ ਸਵੇਰੇ 9 ਵਜੇ ਤੋਂ ਸ਼ੁਰੂ ਹੋਣਗੇ। ਇਹ ਜਾਣਕਾਰੀ ਦਿੰਦਿਆਂ ਸੀ-ਪਾਈਟ ਕੈਂਪ ਰਣੀਕੇ ਦੇ ਕੈਂਪ ਐਡਜੂਟੈਂਟ/ਟ੍ਰੇਨਿੰਗ ਅਫ਼ਸਰ ਮੇਜਰ (ਸੇਵਾਮੁਕਤ) ਦਲਬੀਰ ਸਿੰਘ ਨੇ ਦੱਸਿਆ ਕਿ ਫਰਵਰੀ 2016 …
Read More »ਐਸ. ਡੀ. ਐਮ ਨੇ ਪੀੜਤ ਪਰਿਵਾਰ ਨੂੰ ਸੌਂਪਿਆ 2 ਲੱਖ ਦੀ ਸਹਾਇਤਾ ਦਾ ਚੈੱਕ
ਅੰਮ੍ਰਿਤਸਰ, 16 ਅਕਤੂਬਰ (ਗੁਰਚਰਨ ਸਿੰਘ) – ਇਸ ਸਾਲ ਮਈ ਮਹੀਨੇ ਸਥਾਨਕ ਧੋਬੀ ਘਾਟ, ਇਸਲਾਮਾਬਾਦ ਵਿੱਚ ਫੈਕਟਰੀ ਦੀ ਛੱਤ ਡਿਗਣ ਕਾਰਨ ਵਾਪਰੀ ਦੁਖਦਾਈ ਘਟਨਾ ਦੇ ਪੀੜਤ ਪਰਿਵਾਰ ਨੂੰ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਵੱਲੋਂ ਦਿੱਤੀ ਗਈ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਚੈੱਕ ਅੱਜ ਐਸ. ਡੀ. ਐਮ ਸ੍ਰੀ ਰੋਹਿਤ ਗੁਪਤਾ ਨੇ ਪ੍ਰਵਾਸੀ ਭਲਾਈ ਬੋਰਡ ਦੇ ਚੇਅਰਮੈਨ ਸ੍ਰੀ ਆਰ. …
Read More »ਸਿੰਘ ਸਾਹਿਬਾਨ ਕਿਸੇ ਰਾਜਸੀ ਦਬਾਅ ਤੋਂ ਬਿਨ੍ਹਾਂ ਫੈਸਲੇ ਲੈਣ ਅਮਰਬੀਰ ਢੋਟ
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ, ਸੱਗੂ, ਗੁਰਚਰਨ ਸਿੰਘ)- ਡੇਰਾ ਸੋਦਾ ਸਾਧ ਮੁੱਖੀ ਦੇ ਮੁਆਫੀਨਾਮੇ ਸਬੰਧੀ ਫੈਸਲਾ ਰੱਦ ਕਰਨ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਮਹਿਤਾ ਦੇ ਜਿਲ੍ਹਾ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਹ ਕੀਤੀ ਹੋਈ ਗਲਤੀ ਸੁਧਾਰਨ ਦਾ ਯਤਨ ਹੈ। ਫੈਡਰੇਸ਼ਨ ਪ੍ਰਧਾਨ ਅਮਰਬੀਰ ਸਿੰਘ ਢੋਟ ਅਤੇ ਗਗਨਦੀਪ ਸਿੰਘ ਨੇ ਕਿਹਾ ਕਿ ਜਥੇਦਾਰ ਸਾਹਿਬਾਨ ਨੂੰ ਸਿੱਖ ਕੌਮ …
Read More »
Punjab Post Daily Online Newspaper & Print Media