Wednesday, November 25, 2026

Monthly Archives: October 2015

ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁ: ਅਟਾਰੀ ਸਾਹਿਬ ਤੋਂ ਵਿਸ਼ਾਲ ਪ੍ਰਭਾਤ ਫੇਰੀ ਅਯੋਜਿਤ

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ ਸੱਗੂ) ਗੁਰੂ ਨਗਰੀ ਅੰਮ੍ਰਿਤਸਰ ਦੇ ਬਾਨੀ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਸੁਲਤਾਨਵਿੰਡ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਅਟਾਰੀ ਸਾਹਿਬ ਤੋਂ ਹਰ ਸਾਲ ਦੀ ਤਰ੍ਹਾਂ ਇੱਕ ਵਿਸ਼ਾਲ ਪ੍ਰਭਾਤ ਫੇਰੀ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਸ੍ਰੀ ਦਰਬਾਰ ਸਾਹਿਬ ਲਈ ਰਵਾਨਾ ਹੋਈ।ਇਸ ਪ੍ਰਭਾਤ ਫੇਰੀ ਵਿੱਚ ਵੱਡੀ ਗਿਣਤੀ ‘ਚ ਇਲਾਕਾ ਵਾਸੀ ਸੰਗਤਾਂ ਅਤੇ ਸ਼ਬਦੀ …

Read More »

ਵਧ ਰਹੀ ਫਿਰਕੂ ਅਸਹਿਣਸ਼ੀਲਤਾ ਦੇ ਵਿਰੋਧ ਵਿੱਚ ਤਰਕਸ਼ੀਲ ਸੁਸਾਇਟੀ ਵਲੋਂ ਰੋਸ ਪ੍ਰਦਰਸ਼ਨ

ਅੰਮ੍ਰਿਤਸਰ, 29 ਅਕਤੂਬਰ (ਜਗਦੀਪ ਸਿੰਘ ਸੱਗੂ) – ਤਰਕਸ਼ੀਲ ਸੁਸਾਇਟੀ ਪੰਜਾਬ ਦੀ ਅੰਮ੍ਰਿਤਸਰ ਇਕਾਈ ਵਲੋਂ ਦੇਸ਼ ਵਿਚ ਵਿਗਿਆਨਕ ਵਿਚਾਰਧਾਰਾ ਦੇ ਪ੍ਰਚਾਰ-ਪ੍ਰਸਾਰ ਵਿਰੁੱਧ ਵਧ ਰਹੀ ਫਿਰਕੂ ਅਸਹਿਣਸ਼ੀਲਤਾ ਅਤੇ ਤਰਕਸ਼ੀਲ ਸਾਹਿਤਕਾਰਾਂ ਦੇ ਦਾਦਰੀ ਕਾਂਡ ਦੀਆਂ ਹੱਤਿਆਵਾਂ ਦੇ ਵਿਰੋਧ ਵਿਚ ਹਾਲ ਗੇਟ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਤਰਕਸ਼ੀਲ ਸੁਸਾਇਟੀ ਦੇ ਜਥੇਬੰਦਕ ਮੁਖੀ ਸੁਮੀਤ ਸਿੰਘ ਨੇ ਮੌਜੂਦਾ ਫਿਰਕੂ ਅਤੇ ਫਾਸ਼ੀਵਾਦੀ ਹਮਲਿਆਂ ਪ੍ਰਤੀ ਮੋਦੀ …

Read More »

ਕਹਾਣੀਕਾਰ ਨੇਤਰ ਸਿੰਘ ਮੁੱਤੋਂ ਦੇ ਘਰ ਪੋਤੀ ਦੀ ਦਾਤ -ਪੰਜਾਬੀ ਸਾਹਿਤ ਸਭਾ ਵੱਲੋਂ ਵਧਾਈਆਂ

ਪ੍ਰੋ. ਹਮਦਰਦਵੀਰ ਨੌਸ਼ਹਿਰਵੀ ਦੀ ਸਿਹਤਯਾਬੀ ਦੀ ਕਾਮਨਾ ਸਮਰਾਲਾ, 29 ਅਕਤੂਬਰ (ਪ.ਪ) – ਪੰਜਾਬੀ ਸਾਹਿਤ ਸਭਾ (ਰਜਿ:) ਸਮਰਾਲਾ ਦੇ ਸਰਗਰਮ ਮੈਂਬਰ ਕਹਾਣੀਕਾਰ ਨੇਤਰ ਸਿੰਘ ਮੁੱਤੋਂ ਦੇ ਘਰ ਪ੍ਰਮਾਤਮਾ ਦੀ ਅਪਾਰ ਕ੍ਰਿਪਾ ਸਦਕਾ ਪੋਤੀ ਦੀ ਬਖਸ਼ਿਸ਼ ਹੋਈ ਹੈ। ਸਭਾ ਦੇ ਪ੍ਰਧਾਨ ਬਿਹਾਰੀ ਲਾਲ ਸੱਦੀ ਨੇ ਨੰਨੀ ਬੱਚੀ ਨੂੰ ਅਸ਼ੀਰਵਾਦ ਅਤੇ ਨੇਤਰ ਮੁੱਤੋਂ ਨੂੰ ਵਧਾਈਆਂ ਦਿੰਦੇ ਹੋਏ ਕਿਹਾ ਕਿ ਸਾਡੇ ਸਮਾਜ ਵਿੱਚ ਜਿਸ …

Read More »

ਪਿੰਡ ਰਾਣੀਪੁਰ ਝਿੱਕਲਾ ਵਿਖੇ ਇੱਕ ਰੋਜਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ

ਪਠਾਨਕੋਟ, 29 ਅਕਤੂਬਰ (ਪ.ਪ) – ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ. ਹਰਦੀਪ ਸਿੰਘ ਬੋਪਾਰਾਏ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪਠਾਨਕੋਟ ਦੀ ਪ੍ਰਧਾਨਗੀ ਹੇਠ ਪਿੰਡ ਰਾਣੀਪੁਰ ਝਿੱਕਲਾ ਵਿਖੇ ਇੱਕ ਰੋਜਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਡਿਪਟੀ ਡਾਇਰੈਕਟਰ ਨੇ ਇਸ ਮੌਕੇ ਕਿਸਾਨਾਂ ਨੂੰ ਹਰੇ ਚਾਰੇ ਵਿੱਚ ਖੁਰਾਕੀ ਤੱਤਾ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਨਸਲ …

Read More »

ਅਸ਼ਵਨੀ ਸ਼ਰਮਾ 56ਵੀਂ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਓਪਨ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਦੂਜੇ ਦਿਨ ਦੇ ਮੁਕਾਬਲਿਆਂ ਦਾ ਉਦਘਾਟਨ

ਪਠਾਨਕੋਟ, 29 ਅਕਤੂਬਰ (ਪ.ਪ) – ਚੱਕਰਧਾਰੀ ਵੈਲਫੇਅਰ ਅਤੇ ਚੈਰੀਟੇਬਲ ਕਲੱਬ (ਰਜਿ:) ਪਠਾਨਕੋਟ ਵੱਲੋਂ ਸਥਾਨਕ ਆਰ.ਆਰ.ਐਮ.ਕੇ. ਆਰੀਆ ਗਰਲਜ਼ ਕਾਲਜ ਵਿਖੇ ਕਰਵਾਈ ਜਾ ਰਹੀ 56ਵੀਂ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਓਪਨ ਟੇਬਲ ਟੈਨਿਸ ਚੈਂਪੀਅਨਸ਼ਿੱਪ ਦੇ ਦੂਜੇ ਦਿਨ ਦੇ ਮੁਕਾਬਲਿਆਂ ਦਾ ਉਦਘਾਟਨ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਰਾਕੇਸ਼ ਗੁਪਤਾ ਪ੍ਰਧਾਨ ਚੱਕਰਧਾਰੀ ਵੈਲਫੇਅਰ ਐਂਡ ਚੈਰੀਟੇਬਲ ਕਲੱਬ …

Read More »

56ਵੀਂ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਓਪਨ ਟੇਬਲ ਟੈਨਿਸ ਚੈਂਪੀਅਨਸ਼ਿਪ ਨੂੰ ਸਮਰਪਿੱਤ ਜਨ ਚੇਤਨਾ ਰੈਲੀ

ਪਠਾਨਕੋਟ, 29 ਅਕਤੂਬਰ (ਪ.ਪ) – 56ਵੀਂ ਪੰਜਾਬ ਸਟੇਟ ਇੰਟਰ ਡਿਸਟ੍ਰਿਕਟ ਓਪਨ ਟੇਬਲ ਟੈਨਿਸ ਚੈਂਪੀਅਨਸ਼ਿਪ ਨੂੰ ਸਮਰਪਿੱਤ ਇੱਕ ਜਨ ਚੇਤਨਾ ਰੈਲੀ ਚੱਕਰਧਾਰੀ ਵੈਲਫੇਅਰੀ ਐਂਡ ਚੈਰੀਟੇਬਲ ਕਲੱਬ (ਰਜਿ:) ਪਠਾਨਕੋਟ ਵੱਲੋਂ ਸਥਾਨਿਕ ਰਾਮਲੀਲਾ ਗਰਾਉਂਡ ਤੋਂ ਕੱਢੀ ਗਈ।ਇਸ ਜਨ ਚੇਤਨਾ ਰੈਲੀ ਵਿੱਚ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਅਤੇ ਚੇਅਰਮੈਨ ਚੱਕਰਧਾਰੀ ਵੈਲਫੇਅਰੀ ਐਂਡ ਚੈਰੀਟੇਬਲ ਕਲੱਬ (ਰਜਿ:) ਪਠਾਨਕੋਟ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।ਇਹ ਜਨ ਚੇਤਨਾ …

Read More »

ਜਥੇਦਾਰ ਭਾਟੀਆ ਵੱਲੋਂ ਪੰਚਾਇਤ ਅਫਸਰ ਉਪਿੰਦਰ ਸਿੰਘ ਨਾਲ ਦੁੱਖ ਦਾ ਪ੍ਰਗਟਾਵਾ

ਪੱਟੀ 29 ਅਕਤੂਬਰ (ਅਵਤਾਰ ਸਿੰਘ ਢਿਲੋਂ, ਰਣਜੀਤ ਮਾਹਲਾ) – ਬਲਾਕ ਦਫਤਰ ਪੱਟੀ ਵਿਖੇ ਪੰਚਾਇਤ ਅਫਸਰ ਵੱਜੋਂ ਸੇਵਾ ਨਿਭਾ ਰਹੇ ਉਪਿੰਦਰ ਸਿੰਘ ਬਿੱਟੂ ਮਨਿਹਾਲਾ ਜੈ ਸਿੰਘ ਦੇ ਮਾਤਾ ਕੁਲਵੰਤ ਕੌਰ ਦੇ ਅਚਾਨਕ ਸਵਰਗਵਾਸ ਹੋਣ ਤੇ ਜਥੇਦਾਰ ਖੁਸ਼ਵਿੰਦਰ ਸਿੰਘ ਭਾਟੀਆ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹਨਾਂ ਕਿਹਾ ਕਿ ਉਹ ਮਾਤਾ ਜੀ ਦੇ ਅਚਾਨਕ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋ ਰਹੀ ਬੇਅਦਬੀ ਦੀ ਰਣੀਕੇ ਨੇ ਕੀਤੀ ਨਿਖੇਧੀ

ਛੇਹਰਟਾ, 29 ਅਕਤੂਬਰ (ਸੁਖਬੀਰ ਖੁਰਮਨੀਆ) – 50 ਸਾਲ ਤੋ ਵੱਧ ਸਮੇ ਤੱਕ ਰਾਜ ਕਰਨ ਵਾਲੀ ਕਾਂਗਰਸ ਨੇ ਪੰਜਾਬ ਨੂੰ ਕਦੇ ਆਪਣਾ ਨਹੀ ਸਮਝਿਆ ਤੇ ਹਮੇਸ਼ਾਂ ਅੰਗਰੇਜਾਂ ਵਾਂਗ ਇਸ ਦੇ ਵਸਨੀਕ ਪੰਜਾਬੀਆਂ ਦਾ ਸ਼ੋਸ਼ਨ ਹੀ ਕੀਤਾ ਕਦੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸਮਝਣ ਦੀ ਕੋਸ਼ਿਸ਼ ਨਹੀ ਕੀਤੀ।ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਨਰਾਇਣਗੜ ਸਥਿਤ ਸਵਿੰਦਰ …

Read More »

ਏਕਨੂਰ ਵੈਲਫੇਅਰ ਸੁਸਾਇਟੀ ਨੇ ਥਾਣਾ ਮੁਖੀ ਅਰੁਣ ਸ਼ਰਮਾ ਨੂੰ ਕੀਤਾ ਸਨਮਾਨਿਤ

ਛੇਹਰਟਾ, 29 ਅਕਤੂਬਰ (ਸੁਖਬੀਰ ਖੁਰਮਨੀਆ)- ਏਕਨੂਰ ਵੈਲਫੇਅਰ ਸੁਸਾਇਟੀ (ਰਜਿ:) ਵਲੋਂ ਪ੍ਰਧਾਨ ਹਰੀਸ਼ ਬੱਬਰ ਦੀ ਅਗਵਾਈ ਹੇਠ ਥਾਣਾ ਮੁੱਖੀ ਛੇਹਰਟਾ ਅਰੁਣ ਸ਼ਰਮਾ ਨੂੰ ਛੇਹਰਟਾ ਵਿੱਚ ਵਧੀਆ ਕਾਰਗੁਜਾਰੀ ਨਿਭਾਉਣ ਅਤੇ ਇਲਾਕੇ ਵਿੱਚ ਅਮਨ ਸ਼ਾਂਤੀ ਬਹਾਲ ਰੱਖਣ ਦੇ ਸਿਲਸਿਲੇ ਤਹਿਤ ਸਿਰੋਪਾ ਤੇ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਮੋਕੇ ਪ੍ਰਧਾਨ ਹਰੀਸ਼ ਬੱਬਰ ਨੇ ਕਿਹਾ ਕਿ ਆਉਣ ਵਾਲੀ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ …

Read More »

ਪੁਤਲੀਘਰ ਗੈਂਗਸਟਰ ਕਤਲ ਮਾਮਲੇ ਵਿੱਚ ਨਵਾਂ ਮੋੜ

ਭੋਲਾ ਦੇ ਪਰਿਵਾਰਕ ਮੈਂਬਰਾਂ ਨੇ ਲਾਏ ਦੋਸ਼, ਰੰਜਿਸ਼ ਦੇ ਤਹਿਤ ਕੀਤਾ ਗਿਆ ਸੀ ਭੋਲੇ ਦਾ ਕਤਲ ਛੇਹਰਟਾ, 29 ਅਕਤੂਬਰ (ਸੁਖਬੀਰ ਖੁਰਮਨੀਆ)- ਬੀਤੇ ਦਿਨੀਂ ਪੁਤਲੀਘਰ ਵਿਖੇ ਸਾਂਈਂ ਕੁਲੈਕਸ਼ਨ ਦੇ ਬਾਹਰ ਲੁੱਟ ਦੀ ਵਾਰਦਾਤ ਤਹਿਤ ਹੋਏ ਕਤਲ ਕਾਂਡ ਵਿੱਚ ਹੁਣ ਇਕ ਨਵਾਂ ਮੋੜ ਵੇਖਣ ਨੂੰ ਮਿਲ ਰਿਹਾ ਹੈ।ਇਸ ਕਤਲ ਕਾਂਡ ਵਿੱਚ ਮਾਰੇ ਗਏ ਜਤਿਨ ਉਰਫ ਭੋਲਾ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਹੈ …

Read More »