Wednesday, November 25, 2026

Monthly Archives: October 2015

ਖਾਲਸਾ ਕਾਲਜ ਮੈਨੇਜ਼ਮੈਂਟ ਨੇ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 29 ਅਕਤੂਬਰ (ਸੁਖਬੀਰ ਖੁਰਮਨੀਆ, ਪ੍ਰੀਤਮ ਸਿੰਘ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਖਾਲਸਾ ਕਾਲਜ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿਖੇ ਸਿੱਖਾਂ ਦੇ ਚੌਥੇ ਗੁਰੂ ਸ੍ਰੀ ਗੁਰੂ ਰਾਮਦਾਸ ਜੀ ਦਾ 481ਵਾਂ ਪ੍ਰਕਾਸ਼ ਦਿਹਾੜਾ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਵਾਈ। …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸੀ’ ਜ਼ੋਨ ਜ਼ੋਨਲ ਯੁਵਕ ਮੇਲੇ ਦੇ ਨਤੀਜੇ

ਅਮ੍ਰਿਤਸਰ, 29 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਸੀ’ ਜ਼ੋਨ ਦਾ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ। ਇਸ ਵਿਚ ਜਲੰਧਰ ਜਿਲੇ ਦੇ 20 ਕਾਲਜਾਂ ਨੇ 34 ਆਈਟਮਾਂ ਵਿਚ ਭਾਗ ਲਿਆ। ਇਸ ਯੁਵਕ ਮੇਲੇ ਦੌਰਾਨ ‘ਏ’ ਡਿਵੀਜ਼ਨ ਵਿਚ ਜਲੰਧਰ ਦਾ ਏ.ਪੀ.ਜੇ. ਕਾਲਜ ਆਫ ਫਾਈਨ ਆਰਟਸ ਅਤੇ ਲਾਇਲਪੁਰ ਖਾਲਸਾ …

Read More »

ਪਿੰਡ ਚੱਕ ਜਾਨੀਸਰ ਰਾਸ਼ਟਰੀ ਮਿਸ਼ਨ ਤਹਿਤ ਪੇਂਡੂ ਸਿਹਤ ਕਮੇਟੀਆਂ ਦਾ ਦੋ ਰੋਜਾ ਟ੍ਰੇਨਿੰਗ ਕੈਂਪ

  ਫਾਜ਼ਿਲਕਾ, 29 ਅਕਤੂਬਰ (ਵਨੀਤ ਅਰੋੜਾ) – ਰਾਸ਼ਟਰੀ ਸਿਹਤ ਮਿਸ਼ਨ ਪੰਜਾਬ ਵੱਲੋਂ ਪ੍ਰਦੇਸ਼ਿਕ ਦਿਹਾਤੀ ਵਿਕਾਸ ਸੰਸਥਾ ਦੇ ਸਹਿਯੋਗ ਨਾਲ ਪੇਂਡੂ ਸਿਹਤ, ਸਫ਼ਾਈ ਅਤੇ ਪੇਂਡੂ ਪੋਸ਼ਣ ਕਮੇਟੀਆਂ ਦੇ ਸਹਿਯੋਗ ਲਈ ਇਹ ਕੈਂਪ ਲਾਏ ਜਾ ਰਹੇ ਹਨ। ਇਸ ਤਹਿਤ ਹੀ ਸਿਵਲ ਸਰਜਨ ਡਾ. ਜਗਪਾਲ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ ਤੇ ਜ਼ਿਲ੍ਹੇ ਦੇ ਪਿੰਡ ਚੱਕ ਜਾਨੀਸਰ ਵਿਖੇ ਮਿੰਨੀ ਪੀ.ਐਚ.ਸੀ. ਵਿਖੇ ਇੰਨ੍ਹਾਂ ਕਮੇਟੀਆਂ ਦਾ …

Read More »

ਸਵੱਛ ਭਾਰਤ ਅਭਿਆਨ ਤਹਿਤ ਐਨ.ਐਸ.ਐਸ ਵਲੰਟੀਅਰਾਂ ਨੇ ਕੀਤੀ ਸਕੂਲ ਦੀ ਸਫ਼ਾਈ

ਫਾਜ਼ਿਲਕਾ, 29 ਅਕਤੂਬਰ (ਵਨੀਤ ਅਰੋੜਾ) – ਸਿੱਖਿਆ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡੀ ਡਾ. ਸੁਖਬੀਰ ਸਿੰਘ ਬੱਲ ਦੀ ਅਗਵਾਈ ਵਿਚ ਸਰਕਾਰੀ ਮਾਡਲ ਸੈਕੰਡਰੀ ਸਕੂਲ ਲੜਕੇ ਫ਼ਾਜ਼ਿਲਕਾ ਵਿਚ ਪਿੱਛਲੇ ਲਗਭਗ ਇਕ ਮਹੀਨੇ ਤੋਂ ਸਕੂਲ ਵਿਚ ਸਫ਼ਾਈ ਅਭਿਆਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਇਸ ਅਭਿਆਨ ਨੂੰ ਜਾਰੀ ਰੱਖਦੇ ਹੋਏ ਸਕੂਲ ਪ੍ਰਿੰਸੀਪਲ ਸ਼੍ਰੀ ਅਸ਼ੋਕ ਚੁਚਰਾ ਦੀ ਰਹਿਨੁਮਾਈ ਹੇਠ ਸਟੇਟ ਐਵਾਰਡੀ …

Read More »

ਡੀ. ਪੀ. ਆਰ. ਓ ਦਲਜੀਤ ਸਿੰਘ ਨੂੰ ਵੱਖ-ਵੱਖ ਸ਼ਖਸੀਅਤਾਂ ਵੱਲੋਂ ਸ਼ਰਧਾਂਜਲੀਆਂ ਭੇਟ

ਅੰਮ੍ਰਿਤਸਰ, 29 ਅਕਤੂਬਰ (ਗੁਰਚਰਨ ਸਿੰਘ)- ਜ਼ਿਲਾ ਲੋਕ ਸੰਪਰਕ ਅਫਸਰ ਸ੍ਰੀ ਮੁਕਤਸਰ ਅਤੇ ਫਰੀਦਕੋਰਟ ਸ੍ਰੀ ਦਲਜੀਤ ਸਿੰਘ ਜੋ ਬੀਤੇ ਦਿਨੀ ਅਕਾਲ ਚਲਾਣਾ ਕਰ ਗਏ ਸਨ, ਨੂੰ ਅੱਜ ਵੱਖ-ਵੱਖ ਧਾਰਮਿਕ, ਸਿਆਸੀ, ਵਿਦਿਅਕ ਅਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵੱਲੋਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ। ਉਨ੍ਹਾਂ ਦੀ ਅੰਤਿਮ ਅਰਦਾਸ ਮੌਕੇ ਸਥਾਨਕ ਭਾਈ ਸੇਵਾ ਸਿੰਘ ਹਾਲ, ਸੁਲਤਾਨਵਿੰਡ ਚੌਕ ਵਿੱਚ ਸ਼ਰਧਾਂਜਲੀ ਸਮਾਗਮ ਕਰਾਇਆ ਗਿਆ। ਇਸ ਮੌਕੇ ਪੰਜਾਬ …

Read More »

ਸੰਸਦ ਤੇ ਪੰਜਾਬ ਵਿਧਾਨ ਸਭਾ ਸ਼ਬਦ ਗੁਰੂ ਦੀ ਬੇਅਦਬੀ ਦੇ ਦੋਸ਼ੀਆਂ ਖਿਲਾਫ ਸਖਤ ਕਾਰਵਾਈ ਲਈ ਕਾਨੂੰਨ ਬਣਾਵੇ- ਦਿੱਲੀ ਕਮੇਟੀ ਬੋਰਡ

ਸਰਨਾ ਤੋਂ 8.25 ਕਰੋੜ ਰੁਪਏ ਦੀ ਵਸੂਲੀ ਲਈ ਕਮੇਟੀ ਜਾਵੇਗੀ ਦਿੱਲੀ ਹਾਈ ਕੋਰਟ ਨਵੀਂ ਦਿੱਲੀ, 29 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਤ੍ਰਿੰਗ ਬੋਰਡ ਦੀ ਹੋਈ ਅੱਜ ਮੀਟਿੰਗ ਵਿੱਚ ਕਈ ਅਹਿਮ ਮਸਲਿਆਂ ਤੇ ਵਿਚਾਰਾਂ ਕੀਤੀਆ ਗਈਆਂ ।ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਦੀ ਪ੍ਰਧਾਨਗੀ ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਦੇ ਮਾਰਗਦਰਸ਼ਨ ਹੇਠ ਹੋਈ ਇਸ ਮੀਟਿੰਗ …

Read More »

Commerce Festival “COMFEST” held at DAV College

   Amritsar, Oct. 29 (Punjab Post Bureau) – PG Department of Commerce and Management, DAV College organized Commerce Festival “COMFEST” from October 23rd -25th, 2015. Around 250 students from college, teachers from various schools and colleges and parents of students participated in three day Commerce fest. This festival was organized with aim of providing opportunity to our young minds to …

Read More »

ਵਾਲਮੀਕ ਮਹਾਰਾਜ ਜੀ ਦਾ ਪਾਵਨ ਪ੍ਰਗਟ ਦਿਵਸ ਮਨਾਇਆ

ਮਲੇਰਕੋਟਲਾ (ਸੰਦੌੜ), 29 ਅਕਤੂਬਰ (ਹਰਮਿੰਦਰ ਭੱਟ) – ਸਥਾਨਕ ਮੁਹੱਲਾ ਬਠਿੰਡੀਆਂ ਵਿਖੇ ਭਗਵਾਨ ਵਾਲਮੀਕੀ ਮਹਾਰਾਜ ਜੀ ਦੇ ਪਾਵਨ ਪ੍ਰਗਟ ਦਿਵਸ ਮਨਾਇਆ ਗਿਆ।ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਸਾਬਕਾ ਵਿਧਾਇਕਾ ਮੈਡਮ ਰਜ਼ੀਆ ਸੁਲਤਾਨਾ ਨੇ ਸ਼ਿਰਕਤ ਕੀਤੀ।ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼੍ਰੀ ਗੈਜਾ ਰਾਮ ਪ੍ਰਧਾਨ ਸੈਂਟਰਲ ਵਾਲਮੀਕੀ ਸਭਾ ਇੰਡੀਆ ਪਹੁੰਚੇ। ਇਸ ਮੌਕੇ ਝੰਡੇ ਦੀ ਰਸਮ ਸ.ਹਰਿੰਦਰ ਸਿੰਘ ਖਹਿਰਾ ਐਸ.ਐਚ.ਓ ਸਿਟੀ-1 …

Read More »

ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ

ਮਲੇਰਕੋਟਲਾ (ਸੰਦੌੜ), 29 ਅਕਤੂਬਰ (ਹਰਮਿੰਦਰ ਭੱਟ) – ਸਥਾਨਕ ਕਾਲਜ ਰੋਡ ਤੇ ਸਥਿਤ ਮਲੇਰਕੋਟਲਾ ਗੈੱਸ ਇੰਟਰਪਰਾਇਜਿਜ, ਇੰਡੇਨ ਗੈੱਸ ਏਜੰਸੀ ਵੱਲੋਂ ਇੰਡੇਨ ਐਲ.ਪੀ.ਜੀ ਪਟਿਆਲਾ ਸੇਲਜ਼ ਜੌਨ ਦੇ ਸਹਾਇਕ ਮੈਨੇਜਰ ਸ਼੍ਰੀ ਬੀ.ਆਰ ਰੰਗ ਦੀਆਂ ਹਦਾਇਤਾਂ ਅਨੁਸਾਰ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ। ਸ਼੍ਰੀਮਤੀ ਗੁਰਪ੍ਰੀਤ ਕੌਰ ਨੇ ਕਿਹਾ ਕਿ ਕੇਂਦਰੀ ਵਿਜੀਲੈਂਸ ਆਯੋਗ ਦੇ ਪ੍ਰੋਗਰਾਮ ਅਨੁਸਾਰ ਸਮੁੱਚੇ ਦੇਸ਼ ਵਿਚ 31 ਅਕਤੂਬਰ ਤੱਕ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ …

Read More »