Monthly Archives: October 2015
ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਨੇ ਕੀਤਾ ਅੰਮ੍ਰਿਤਸਰ ਤੇ ਤਰਨਤਾਰਨ ਮੰਡੀਆਂ ਦਾ ਦੌਰਾ
ਅੰਮ੍ਰਿਤਸਰ, 11 ਅਕਤੂਬਰ (ਗੁਰਚਰਨ ਸਿੰਘ)- ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਅਜਮੇਰ ਸਿੰਘ ਲੱਖੋਵਾਲ ਵਲੌ ਅੱਜ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਜਿਲ਼ਿਆ ਵਿਚ ਝੋਨੇ ਦੀ ਖਰੀਦ ਦੇ ਪ੍ਰਬੰਧਾ ਦਾ ਜਾਇਜਾ ਲੈਣ ਲਈ ਦੌਰਾ ਕੀਤਾ ਗਿਆ ਇਸ ਸਬੰਧੀ ਪ੍ਰਾਪਤ ਸੂਚਨਾ ਅਨੁਸਾਰ ਜਿਲੇ ਵਿਚ 2,02,159 ਟਨ ਕੁੱਲ ਝੋਨੇ ਦੀ ਆਮਦ ਹੋਈ ਹੈ ਜਿਸ ਵਿਚੋ 85,813 ਟਨ ਸਰਕਾਰ ਨੇ ਖ੍ਰੀਦ ਕੀਤੀ ਹੈ ਅਤੇ 1,14,750 ਟਨ …
Read More »ਸਪਰਿੰਗ ਡੇਲ ਦੇ ਵਿਦਿਆਰਥੀਆਂ ਨੇ ਜਿਲ੍ਹਾ ਸਕੂਲ ਸ਼ੂਟਿੰਗ ਟੂਰਨਾਮੈਂਟਵਿੱਚ ਪ੍ਰਸਿੱਧੀ ਹਾਸਲ ਕੀਤੀ
ਛੇਹਰਟਾ, 11 ਅਕਤੂਬਰ (ਗੁਰਚਰਨ ਸਿੰਘ)- ਜਿਲ੍ਹਾ ਸਕੂਲ ਸ਼ੂਟਿੰਗ ਟੂਰਨਾਮੈਂਟ ਦੇ ਮੇਜ਼ਬਾਨ ਸਪਰਿੰਗ ਡੇਲ ਸੀਨੀਅਰ ਸਕੂਲ ਨੇ ਸਕੂਲ ਦੇ ਵਿਹੜੇ ਵਿੱਚ ਆਯੋਜਿਤ ਜਿਲਾ ਪੱਧਰੀ ਸ਼ੂਟਿੰਗ ਟੂਰਨਾਮੈਂਟ ਵਿੱਚ ਉੱਚ ਸਥਾਨ ਹਾਸਲ ਕੀਤੇ।ਸਕੂਲੀ ਵਿਦਿਆਰਥੀ ਨਾਬਰੂਨ ਸਿੰਘ ਸਿੱਧੂ ਨੇ ਏਅਰ ਰਾਈਫਲ ਮੁਕਾਬਲੇ ਵਿੱਚ ਅੰਡਰ-19 ਲੜਕਿਆਂ ਦੇ ਵਰਗ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਸਕੂਲ ਦੇ ਦੋ ਹੋਰ ਵਿਦਿਆਰਥੀਆਂ ਸ਼ਹਿਨਾਜ਼ਦੀਪ ਸਿੰਘ ਸੰਧੂ ਅਤੇ ਹਰਸੁਹੇਲ ਸਿੰਘ …
Read More »ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਾ ਜੀ ਦੇ ਪਿੰਡ ਦੀ ਸੰਗਤ ਵਲੋਂ ਅਰਦਾਸ
ਅੰਮ੍ਰਿਤਸਰ, 11 ਅਕਤੂਬਰ (ਪੰਜਬਾ ਪੋਸਟ ਬਿਊਰੋ) ਪੰਜ ਸਿੰਘ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਬਿਨਾਂ ਮੰਗੀ ਮੁਆਫੀ ਦੇਣ ਦੇ ਰੋਸ ਵਜੋਂ ਵੀਹਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਦੀ ਜਨਮ ਭੂਮੀ ਪਿੰਡ ਰੋਡੇ ਦੀ ਸੰਗਤ ਨੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅਰਦਾਸ ਕੀਤੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਸਕਤਰੇਤ ਦੇ ਬਾਹਰ ਖਲੋ ਕੇ ਨਾਅਰੇ ਲਗਾਏ।ਸੰਤ ਬਾਬਾ ਬਲਦੇਵ …
Read More »ਅਖਿਲ ਭਾਰਤੀ ਵਿਦਿਆਰਥੀ ਪਰਿਸ਼ਦ ਦਾ ਏ.ਬੀ.ਵੀ.ਪੀ ਅਭਿਆਸ ਪ੍ਰੋਗਰਾਮ ਅਯੋਜਿਤ
ਛੇਹਰਟਾ, 11 ਅਕਤੂਬਰ (ਸੁਖਬੀਰ ਖੁਰਮਨੀਆ) – ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ਦੀ ਅੰਮ੍ਰਿਤਸਰ ਇਕਾਈ ਨੇ ਮਾਧਵ ਵਿੱਦਿਆ ਨਿਕੇਤਨ ਵਿਖੇ ਸ਼ਹਿਰੀ ਸਕੱਤਰ ਪ੍ਰਤੀਕ ਕਪੂਰ ਅਤੇ ਜਿਲਾ੍ਹ ਸੰਯੋਜਕ ਗਗਨਦੀਪ ਸਿੰਘ ਦੀ ਅਗਵਾਈ ਹੇਠ ਏ.ਬੀ.ਵੀ.ਪੀ ਦਾ ਅਭਿਆਸ ਪ੍ਰੋਗਰਾਮ ਅਯੋਜਿਤ ਕੀਤਾ, ਜਿਸ ਵਿੱਚ ਪੰਜਾਬ ਦੇ ਸੰਗਠਨ ਮੰਤਰੀ ਸੂਰਜ ਭਾਰਦਵਾਜ, ਪੂਰਵ ਪ੍ਰਾਂਤ ਪ੍ਰਧਾਨ ਪੰਕਜ ਮਹਾਜਨ, ਸਹਿ-ਪ੍ਰਧਾਨ ਸ਼ੁਭਿਕਾ ਮਹਿਰਾ, ਉੱਤਰ ਭਾਰਤ ਯੂਨੀਵਰਸਿਟੀ ਇੰਚਾਰਜ ਦਿਨੇਸ਼ ਚੌਹਾਨ ਵਿਸ਼ੇਸ਼ ਤੌਰ …
Read More »ਹੋਟਲ ਐਂਡ ਰੈਸੋਟਰੈਂਟ ਐਸੋਸੀਏਸ਼ਨ ਦੀ ਹੋਈ ਮੀਟਿੰਗ
ਛੇਹਰਟਾ, 11 ਅਕਤੂਬਰ (ਸੁਖਬੀਰ ਖੁਰਮਨੀਆ) – ਹੋਟਲ ਐਸੋਸੀਏਸ਼ਨ ਦੀ ਮੀਟਿੰਗ ਏ.ਪੀ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੋਰਾਨ ਕੇ. ਐਲ ਸ਼ਰਮਾ ਡਾਇਰੈਕਟਰ ਡਿਸਟਰੀਬਿਊਸ਼ਨ ਪੀ.ਐਸ.ਪੀ.ਸੀ.ਐਲ ਪੰਜਾਬ ਸਰਕਾਰ ਅਤੇ ਰਜਿੰਦਰ ਸਿੰਘ ਮਰਵਾਹਾ ਪ੍ਰਧਾਨ ਵਪਾਰ ਵਿੰਗ ਸ਼੍ਰੋਮਣੀ ਅਕਾਲੀ ਦਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।ਮੀਟਿੰਗ ਵਿਚ ਬਾਰਡਰ ਜੋਨ ਦੇ ਚੀਫ ਇੰਜੀਨੀਅਰ ਐਨ. ਕੇ ਗਾਂਧੀ, ਐਸ.ਸੀ.ਐਸ.ਕੇ ਚਾਵਲਾ, ਐਸ.ਸੀ.ਐਸ.ਕੇ ਸੈਣੀ, ਪੀ.ਆਰ.ਓ ਹਰਪਾਲ ਸਿੰਘ ਵਾਲੀਆ ਅਤੇ …
Read More »10 ਅਕਤੂਬਰ ਤੱਕ 590 ਮੀਟਰਿਕ ਟਨ ਝੋਨੇ ਦੀ ਆਮਦ ਵਿਚੋਂ ਖਰੀਦ ਏਜੰਸੀਆਂ ਨੇ 538 ਦੀ ਖਰੀਦ ਕੀਤੀ
ਪਠਾਨਕੋਟ, 11 ਅਕਤੂਬਰ (ਪ.ਪ)- ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 10 ਅਕਤੂਬਰ ਤੱਕ 590 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ। ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 538 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਅੱਜ ਜਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਫਿਰੋਜਪੁਰ ਕਲਾਂ, ਸਰਨਾ, ਕਾਨਵਾਂ, ਭੋਆ, ਸਿਓੜਾ, ਨਰੋਟ ਜੈਮਲ ਸਿੰਘ, …
Read More »ਕੈਂਪਾਂ ਵਿੱਚ 250 ਯੋਗ ਵਿਅਕਤੀਆਂ ਦੇ ਬੁਢਾਪਾ ਤੇ ਵਿਧਵਾ ਪੈਨਸ਼ਨ ਦੇ ਫਾਰਮ ਭਰੇ ਗਏ- ਅਸ਼ਵਨੀ ਸ਼ਰਮਾ
ਪਠਾਨਕੋਟ, 11 ਅਕਤੂਬਰ (ਪ.ਪ)- ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਬੁਢਾਪਾ ਅਤੇ ਵਿਧਵਾ ਪੈਨਸ਼ਨ ਦਾ ਲਾਭ ਪਠਾਨਕੋਟ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਦੇਣ ਲਈ ਯੋਗ ਵਿਅਕਤੀਆਂ ਦੇ ਫਾਰਮ ਭਰਨ ਵਾਸਤੇ ਵੱਖ ਵੱਖ ਵਾਰਡਾਂ ਵਿੱਚ ਕੈਂਪ ਲਗਾਏ ਗਏ। ਇਹ ਜਾਣਕਾਰੀ ਸ਼੍ਰੀ ਅਸ਼ਵਨੀ ਸ਼ਰਮਾ ਵਿਧਾਇਕ ਹਲਕਾ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਵਾਰਡ ਨੰ: 7 ਵਿੱਚ ਨਿਤਿਨ ਮਹਾਜਨ ਲਾਡੀ ਤੇ ਡਾ. ਜੇ.ਸੀ. …
Read More »ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਨਾਇਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
ਅੰਮ੍ਰਿਤਸਰ, 11 ਅਕਤੂਬਰ (ਜਗਦੀਪ ਸਿੰਘ ਸੱਗੂ) ਅਕਾਲ ਪੁਰਖ ਕੀ ਫੌਜ ਅਤੇ ਪੰਥਕ ਤਾਲਮੇਲ ਸੰਗਠਨ ਵੱਲੋ ਜਿਥੇ ਅੰਮ੍ਰਿਤਸਰ ਵਿਖੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੁ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ, ਉਥੇ ਫਤਹਿ ਫਾਉਂਡੇਸ਼ਨ ਅਤੇ ਰਤਨ ਇੰਸਟੀਚਿਊੇਟ ਆਫ ਐਜੁਕੇਸ਼ਨ ਵੱਲੋਂ ਮੂਲ ਨਾਕਸ਼ਾਹੀ ਕੈਲੰਡਰ 2013 ਦੇ ਅਧਾਰ ‘ਤੇ ਸਥਾਨਕ ਸੁਲਤਾਨਵਿੰਡ ਰੋਡ ਵਿਖੇ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਸਹਿਤ ਮਨਾਏ ਜਾਣ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਏ’ ਜ਼ੋਨ ਜ਼ੋਨਲ ਯੁਵਕ ਮੇਲਾ ਸ਼ੁਰੂ
ਅੰਮ੍ਰਿਤਸਰ, 11 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ‘ਏ’ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸ਼ੁਰੂ ਹੋਇਆ। ਇਸ ਮੇਲੇ ਵਿਚ ‘ਏ’ ਜ਼ੋਨ ਦੇ 14 ਕਾਲਜਾਂ ਦੇ ਵਿਦਿਆਰਥੀ-ਕਲਾਕਾਰ ਵੱਖ-ਵੱਖ 34 ਸਭਿਆਚਾਰਕ ਆਈਟਮਾਂ ਵਿਚ ਭਾਗ ਲੈਣਗੇ।ਇਹ ਮੇਲਾ 14 ਅਕਤੂਬਰ ਤਕ ਚੱਲੇਗਾ। ਮੇਲੇ ਦਾ ਰਸਮੀ ਉਦਘਾਟਨ ਲੇਡੀ ਵਾਈਸ-ਚਾਂਸਲਰ, ਡਾ. ਮਿਸਜ਼ ਸਰਵਜੀਤ ਕੌਰ …
Read More »
Punjab Post Daily Online Newspaper & Print Media