Wednesday, November 25, 2026

Monthly Archives: October 2015

RBI Conducts Amritsar Round of RBI Quiz at Art Galary

  Amritsar, Oct. 9 (Punjab Post Bureau) –   An Inter School Quiz to Promote Financial Literacy As part of its continuing initiatives for promoting financial awareness and education, Reserve Bank of India, Chandigarh conducted RBIQ, an Inter-School Quiz. The Amritsar round of RBIQ was held at Sardar Dharam Singh Engineer Auditorium of The Indian Academy of Fine Arts, Company Bagh. …

Read More »

 ਅੰਤਰ ਕਾਲਜ ਮਲਖੰਭ ਪ੍ਰਤੀਯੋਗਤਾ ‘ਚ ਡੀ.ਏ.ਵੀ ਕਾਲਜ ਦਾ ਪਹਿਲਾ ਸਥਾਨ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅਯੌਜਿਤ ਅੰਤਰ ਕਾਲਜ ਮਲਖੰਭ ਪ੍ਰਤੀਯੌਗਤਾ ‘ਚ ਡੀਏਵੀ ਕਾਲਜ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਰਜੇਸ਼ ਕੁਮਾਰ ਨੇ ਜੇਤੂ ਟੀਮ ਦੇ ਖਿਡਾਰੀਆਂ ਸਾਗਰ ਸ਼ਰਮਾ, ਵਿਕਾਸ ਵਰਮਾ, ਰਾਹੁਲ ਵਰਮਾ, ਰੋਹਿਤ ਸ਼ਰਮਾ, ਕਿਸ਼ਨ ਸ਼ਰਮਾ ਨੂੰ ਸਨਮਾਨਿਤ ਕੀਤਾ ਅਤੇ ਉਨਾਂ ਨੂੰ ਭਵਿੱਖ ਵਿੱਚ ਬਿਹਤਰੀਨ ਪ੍ਰਦਰਸ਼ਨ …

Read More »

ਪੰਜਾਬ ਸਰਕਾਰ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਵਿੱਚ ਨਰਮੇ ਦੇ ਮੁਆਵਜੇ ਲਈ 169 ਕਰੋੜ 84 ਲੱਖ 17 ਹਜ਼ਾਰ ਜਾਰੀ

ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਵਿਚ ਚਿੱਟੀ ਮੱਖੀ ਦੇ ਹਮਲੇ ਕਾਰਨ ਨਰਮੇ ਦੀ ਫਸਲ ਦੇ ਖ਼ਰਾਬੇ ਕਾਰਨ ਹੋਏ ਨੁਕਸਾਨ ਲਈ ਕਿਸਾਨਾਂ ਲਈ ਰਾਹਤ ਵੱਜੋਂ 169 ਕਰੋੜ 84 ਲੱਖ 17 ਹਜ਼ਾਰ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ. ਰਵਿੰਦਰ ਸਿੰਘ ਆਈ.ਏ.ਐਸ. ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਮੁਆਵਜਾ ਰਾਸ਼ੀ …

Read More »

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਫਾਜ਼ਿਲਕਾ, 9 ਅਕਤੂਬਰ (ਵਿਨੀਤ ਅਰੋੜਾ) – ਵਧੀਕ ਡਿਪਟੀ ਕਮਿਸ਼ਨਰ ( ਜਨਰਲ ) ਸ. ਚਰਨਦੇਵ ਸਿੰਘ ਮਾਨ ਵੱਲੋਂ ਅੱਜ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਫਾਜ਼ਿਲਕਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਐਸ.ਡੀ.ਐਮ. ਫਾਜ਼ਿਲਕਾ ਸ਼੍ਰੀ ਸੁਭਾਸ਼ ਖੱਟਕ ਵੀ ਹਾਜਰ ਸਨ। ਇਸ ਮੌਕੇ ਸ. ਮਾਨ ਨੇ ਦੱਸਿਆ ਕਿ ਫਾਜ਼ਿਲਕਾ ਜ਼ਿਲ੍ਹੇ ਵਿਚ ਝੋਨੇ ਦੀ ਖਰੀਦ ਸੁਚੱਜੇ …

Read More »

ਡਿਪਟੀ ਕਮਿਸ਼ਨਰ ਵੱਲੋਂ 6ਵੇਂ ਵਿਸ਼ਵ ਕਬੱਡੀ ਕੱਪ ਸਬੰਧੀ ਅਟਾਰੀ ਸਟੇਡੀਅਮ ਦਾ ਦੌਰਾ

ਅੰਮ੍ਰਿਤਸਰ, 9 ਅਕਤੂਬਰ (ਗੁਰਚਰਨ ਸਿੰਘ)-ਪੰਜਾਬ ਸਰਕਾਰ ਵੱਲੋਂ ਖੇਡ ਵਿਭਾਗ ਦੇ ਸਹਿਯੋਗ ਨਾਲ 15 ਨਵੰਬਰ ਤੋਂ 28 ਨਵੰਬਰ ਤੱਕ ਕਰਵਾਏ ਜਾ ਰਹੇ 6ਵੇਂ ਵਿਸ਼ਵ ਕਬੱਡੀ ਕੱਪ ਤਹਿਤ ਅੰਮ੍ਰਿਤਸਰ ਦੇ ਕਸਬਾ ਅਟਾਰੀ ਵਿਖੇ ਕਰਵਾਏ ਜਾ ਰਹੇ ਮੈਚਾਂ ਦੀ ਤਿਆਰੀ ਸਬੰਧੀ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਸ਼ਹੀਦ ਦਲਬੀਰ ਸਿੰਘ ਰਣੀਕੇ ਸਟੇਡੀਅਮ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਬੱਡੀ ਕੱਪ …

Read More »

ਰੈਡ ਕਰਾਸ ਦੇ ਪੰਘੂੜੇ ਵਿਚ ਆਈ ਇਕ ਨੰਨ੍ਹੀ ਪਰੀ ਕੁੱਲ ਗਿਣਤੀ 111 ਹੋਈ

ਅੰਮ੍ਰਿਤਸਰ, 9 ਅਕਤੂਬਰ (ਗੁਰਚਰਨ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਅੰਮ੍ਰਿਤਸਰ ਵਿਖੇ ਰੱਖੇ ਗਏ ਪੰਘੂੜੇ ਵਿਚ ਇਕ ਹੋਰ ਬੱਚੀ ਦੇ ਆਉਣ ਨਾਲ ਕੁਲ ਬੱਚਿਆਂ ਦੀ ਗਿਣਤੀ 111 ਹੋ ਗਈ ਹੈ। ਕਿਸੇ ਵੱਲੋਂ 4 ਅਕਤੂਬਰ ਨੂੰ ਸਵੇਰੇ 11.30 ਵਜੇ ਦੇ ਕਰੀਬ ਦੋ-ਤਿੰਨ ਦਿਨ ਦੀ ਇਕ ਬੱਚੀ ਨੂੰ ਪੰਘੂੜੇ ਵਿਚ ਪਾਇਆ ਗਿਆ ਸੀ, ਜਿਸ ਦਾ ਮੈਡੀਕਲ ਪਾਰਵਤੀ ਦੇਵੀ ਹਸਪਤਾਲ, …

Read More »

ਡਿਪਟੀ ਕਮਿਸ਼ਨਰ ਨੇ ਅਟਾਰੀ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਅਟਾਰੀ, 9 ਅਕਤੂਬਰ (ਪ.ਪ) – ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਅਟਾਰੀ ਮੰਡੀ ਵਿਚ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਖ਼ਰੀਦ ਸਬੰਧੀ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ। ਇਸ ਮੌਕੇ ਉਨ੍ਹਾਂ ਖ਼ਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਲਿਫਟਿੰਗ ਨਾਲੋ-ਨਾਲੋ ਕਰਨ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਮੰਡੀ ਵਿਚ ਆਪਣੀ ਜਿਣਸ ਲੈ ਕੇ ਆਏ ਕਿਸਾਨਾਂ ਨਾਲ …

Read More »

ਦਿੱਲੀ ਕਮੇਟੀ ਨੇ ਬਾਬਾ ਫ਼ਤਹਿ ਸਿੰਘ ਜੀ ਪ੍ਰਾਇਮਰੀ ਐਥਲੈਟਿਕਸ ਮੀਟ ਦਾ ਕੀਤਾ ਆਯੋਜਨ

ਤੰਦਰੁਸਤ ਸ਼ਰੀਰ ਹੀ ਚੰਗੇ ਸਮਾਜ ਦਾ ਉਸਾਰੂ ਤਰੀਕੇ ਨਾਲ ਨਿਰਮਾਣ ਕਰ ਸਕਦਾ ਹੈ – ਕਾਲਕਾ ਨਵੀਂ ਦਿੱਲੀ, 9 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਕੂਲੀ ਬੱਚਿਆਂ ਵਿੱਚ ਖੇਡਾਂ ਪ੍ਰਤੀ ਰੁਝਾਨ ਪੈਦਾ ਕਰਨ ਲਈ ਬਾਬਾ ਫ਼ਤਹਿ ਸਿੰਘ ਜੀ ਪ੍ਰਾਇਮਰੀ ਐਥਲੈਟਿਕਸ ਮੀਟ 2015 ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਵਸੰਤ ਵਿਹਾਰ ਵਿੱਖੇ ਕਰਵਾਈ ਗਈ। ਜਿਸ ਵਿੱਚ ਦਿੱਲੀ ਕਮੇਟੀ ਦੇ …

Read More »

ਚਮਨ ਸਿੰਘ ਨੂੰ ਲੰਗਰ ਸਬ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ

ਨਵੀਂ ਦਿੱਲੀ, 9 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਅਤੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੌਂ ਗੁਰੂਆ ਵੱਲੋਂ ਸ਼ੁਰੂ ਕੀਤੀ ਗਈ ਲੰਗਰ ਪ੍ਰਥਾ ਨੂੰ ਪ੍ਰਭਾਵੀ ਬਣਾਉਣ ਅਤੇ ਕੌਮਾਂਤਰੀ ਲੰਗਰ ਹਫ਼ਤੇ ਨੂੰ ਮੁਖ ਰੱਖਦੇ ਹੋਏ ਕਮੇਟੀ ਮੈਂਬਰ ਚਮਨ ਸਿੰਘ ਨੂੰ ਲੰਗਰ ਸਬ ਕਮੇਟੀ ਦਾ ਚੇਅਰਮੈਨ ਥਾਪਿਆ ਗਿਆ ਹੈ। ਲੰਗਰ ਦੀ ਸੇਵਾ ਸੰਭਾਲ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਆਰ.ਬੀ.ਆਈ ਵਿੱਚ ਰਾਸ਼ਟਰੀ ਰਿਕਾਰਡ ਬਣਾਇਆ

ਅੰਮ੍ਰਿਤਸਰ, 9 ਅਕਤੂਬਰ (ਜਗਦੀਪ ਸਿੰਘ ਸੱਗੂ) – ਭਾਰਤੀ ਰਿਜ਼ਰਵ ਬੈਂਕ ਆਫ਼ ਇੰਡੀਆ ਵਲੋਂ ਆਰਟ ਗੈਲਰੀ ਵਿੱਚ ਇਕ ਕੁਇਜ਼ ਦਾ ਅਯੋਜਨ ਕੀਤਾ ਗਿਆ।ਭਾਰਤ ਦੇ 62 ਸ਼ਹਿਰਾਂ ਤੋਂ ਇਲਾਵਾ ਅੰਮ੍ਰਿਤਸਰ ਦੇ ਆਲ ਦੁਆਲੇ ਦੇ ਲਗਭਗ 80 ਟੀਮਾਂ ਨੇ ਇਸ ਕੁਇਜ਼ ਵਿੱਚ ਭਾਗ ਲਿਆ।ਹੱਥ ਲਿਖਤ ਪੇਪਰ ਵਿੱਚ 80 ਟੀਮਾਂ ਵਿਚੋਂ 6 ਟੀਮਾਂ ਪਾਸ ਹੋੲਅਿਾਂ ਜਦਕਿ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਨੇ 25 ਵਿਚੋਂ …

Read More »