Wednesday, November 25, 2026

Monthly Archives: October 2015

ਕਾਦੀਆਂ-ਬਿਆਸ ਰੇਲਵੇ ਲਾਈਨ ਦੀ ਕਵਾਇਦ ਸ਼ੁਰੂ, ਸਰਵੇਖਣ ਟੀਮਾਂ ਨੇ ਜਾਇਜ਼ਾ ਲਿਆ

ਬਟਾਲਾ, 9 ਅਕਬੂਰ (ਨਰਿੰਦਰ ਬਰਨਾਲ )- ਕਾਦੀਆਂ-ਬਿਆਸ ਰੇਲਵੇ ਲਾਈਨ ਨੂੰ ਸਿਰੇ ਚੜਾਉਣ ਲਈ ਸਰਵੇਖਣ ਟੀਮਾਂ ਨੇ ਕਾਦੀਆਂ ਦੇ ਨੇੜਲੇ ਪਿੰਡਾ ਦਾ ਜਾਇਜ਼ਾ ਲਿਆ ਅਤੇ ਸਰਵੇਖਣ ਕੀਤਾ।ਅੰਮ੍ਰਿਤਸਰ ਤੋਂ ਸਰਵੇਖਣ ਟੀਮਾਂ ਨੇ ਢਪਈ ਇਲਾਕੇ ਤੋਂ ਲੰਘਣ ਵਾਲੀ ਰੇਲਵੇ ਲਾਈਨ ਵਿਛਾਉਣ ਲਈ ਸਰਵੇਖਣ ਕੀਤਾ।ਕਾਦੀਆਂ-ਬਿਆਸ ਰੇਲਵੇ ਲਾਈਨ ਪਾਉਣ ਲਈ ਸਾਬਕਾ ਕੈਬਨਿਟ ਮੰਤਰੀ ਅਤੇ ਆਈ ਟੀ ਆਈ ਬੋਰਡ ਦੇ ਚੇਅਰਮੈਨ ਜਥੇਦਾਰ ਸੇਵਾ ਸਿੰਘ ਸੇਖਵਾਂ ਦੀ …

Read More »

ਸਿੱਖਿਆ ਮੰਤਰੀ ਡਾ. ਚੀਮਾ ‘ਪੰਜਾਬ ਵਿੱਦਿਆ ਰਤਨ’ ਐਵਾਰਡ ਨਾਲ ਸਨਮਾਨਿਤ

ਬਟਾਲਾ, 9 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬ ਰਿਜ਼ਨ ਸਟੇਟ ਐਂਡ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਪ੍ਰਸੰਨਤਾ) ਦੇ ਚੇਅਰਮੈਨ ਅਤੇ ਡਾੁਇਰੈਕਟਰ ਐਸ.ਸੀ.ਈ.ਆਰ.ਟੀ. ਪੰਜਾਬ ਸz.ਸੁਖਦੇਵ ਸਿੰਘ ਕਾਹਲੋਂ,ਸੂਬਾ ਪ੍ਰਧਾਨ ਰੌਸ਼ਨ ਖੈੜਾ ਅਤੇ ਸੂਬਾ ਜਨਰਲ ਸਕੱਤਰ ਡਾ.ਪਰਮਜੀਤ ਸਿੰਘ ਕਲਸੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਬੀ.ਕੇ.ਡੀ.ਏ.ਵੀ ਕਾਲਜ ਵਿਚ ਵਿਸ਼ਵ ਅਧਿਆਪਕ ਦਿਵਸ ਨੂੰ ਸਮਰਪਿਤ ‘ਪੰਜਾਬ ਦੇ ਚਿਰ-ਸਥਾਈ ਵਿਕਾਸ ਲਈ ਸਿੱਖਿਆ ਦਾ ਯੋਗਦਾਨ’ ਵਿਸ਼ੇ ‘ਤੇ ਰਾਜ ਪੱਧਰੀ …

Read More »

ਸਰਕਾਰੀ ਬਹੁ-ਤਕਨੀਕੀ ਕਾਲਜ ਬਟਾਲਾ ਵਿਖੇ ਖੂਨਦਾਨ ਕੈਂਪ ਵਿੱਚ ਵਿਦਿਆਰਥੀਆਂ ਵੱਲੋਂ 70 ਯੂਨਿਟ ਖੂਨਦਾਨ

ਬਟਾਲਾ, 9 ਅਕਤੂਬਰ (ਨਰਿੰਦਰ ਬਰਨਾਲ) – ਅੱਜ ਸਰਕਾਰੀ ਬਹੁਤਕਨੀਕੀ ਕਾਲਜ ਬਟਾਲਾ ਵਿਖੇ ਐਨ.ਐਸ.ਐਸ. ਯੂਨਿਟ ਵੱਲੋਂ ਯੂਕੋ ਬੈਂਕ ਬਟਾਲਾ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਲਗਾਇਆ ਗਿਆ।ਸਿਵਲ ਹਸਪਤਾਲ ਬਟਾਲਾ ਦੇ ਡਾ. ਸੰਜੀਵ ਕੁਮਾਰ ਭੱਲਾ ਅਤੇ ਡਾ. ਕੁਲਦੀਪ ਸਿੰਘ ਦੀ ਅਗਵਾਈ ਵਾਲੀ ਟੀਮ ਵੱਲੋਂ ਲਗਾਏ ਗਏ ਇਸ ਕੈਂਪ ਦਾ ਉਦਘਾਟਨ ਕਾਲਜ ਦੇ ਪ੍ਰਿੰਸੀਪਲ ਇੰਜੀਨੀਅਰ ਅਜੇ ਕੁਮਾਰ ਅਰੋੜਾ ਵੱਲੋਂ ਕੀਤਾ ਗਿਆ।ਖੂਨਦਾਨ ਕੈਂਪ ਦੌਰਾਨ ਕਾਲਜ …

Read More »

ਸਰਕਾਰੀ ਦਫ਼ਤਰਾਂ ਵਿੱਚ ਹੋਣ ਵਾਲੀਆਂ ਛੁੱਟੀਆਂ ਵਿੱਚ ਸੋਧ

ਬਟਾਲਾ, 8 ਅਕਤੂਬਰ (ਨਰਿੰਦਰ ਬਰਨਾਲ) – ਮੁੱਖ ਸਕੱਤਰ ਪੰਜਾਬ ਸਰਕਾਰ ਦੇ ਪੱਤਰ ਦਾ ਹਵਾਲਾ ਦਿੰਦਿਆਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਡਾ. ਅਭਿਨਵ ਤ੍ਰਿਖਾ ਨੇ ਦੱਸਿਆ ਕਿ ਸਾਲ 2015 ਦੌਰਾਨ ਗਜਟਿਡ ਅਤੇ ਰਾਖਵੀਆਂ ਛੁੱਟੀਆਂ ਸਬੰਧੀ ਕੁੱਝ ਅੰਸ਼ਿਕ ਸੋਧ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਡਾ. ਤ੍ਰਿਖਾ ਨੇ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 9 ਅਕਤੂਬਰ 2015 ਨੂੰ ਹੋਣ ਵਾਲੀ ਸਰਕਾਰੀ …

Read More »

ਮੁੱਖ ਮੰਤਰੀ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਕਾਸ ਕਾਰਜਾਂ ਲਈ 24 ਕਰੋੜ ਹੋਰ ਮਨਜੂਰ – ਧੁੱਗਾ

ਸ੍ਰੀ ਹਰਗੋਬਿੰਦਪੁਰ (ਬਟਾਲਾ), 8 ਅਕਤੂਬਰ (ਨਰਿੰਦਰ ਬਰਨਾਲ) – ਵਿਧਾਨ ਸਭਾ ਹਲਕਾ ਸ੍ਰੀ ਹਰਗੋਬਿੰਦਪੁਰ ਵਿੱਚ ਵਿਕਾਸ ਦੀ ਲਹਿਰ ਨੂੰ ਅੱਗੇ ਤੋਰਨ ਲਈ ਪੰਜਾਬ ਸਰਕਾਰ ਨੇ 24 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਹੋਰ ਮਨਜੂਰ ਕੀਤੀ ਹੈ। ਇਸ ਗ੍ਰਾਂਟ ਨੂੰ ਮਨਜੂਰੀ ਮੁੱਖ ਮੰਤਰੀ ਪੰਜਾਬ ਸ. ਪਰਕਾਸ਼ ਸਿੰਘ ਬਾਦਲ ਨੇ ਬੀਤੇ ਦਿਨੀ ਚੰਡੀਗੜ੍ਹ ਵਿਖੇ ਹਲਕਾ ਵਿਧਾਇਕ ਤੇ ਮੁੱਖ ਪਾਰਲੀਮਾਨੀ ਸਕੱਤਰ ਸ. ਦੇਸਰਾਜ ਸਿੰਘ ਧੁੱਗਾ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਜਨਰੇਟਰ ਰੂਮ ਦਾ ਉਦਘਾਟਨ

ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਨਵੇਂ ਉਸਾਰੇ ਗਏ ਜਨਰੇਟਰ ਰੂਮ ਦਾ ਪ੍ਰਧਾਨ ਸ. ਚਰਨਜੀਤ ਸਿੰਘ ਚੱਢਾ ਨੇ ਉਦਘਾਟਨ ਕੀਤਾ। ਇਸ ਮੌਕੇ ਤੇ ਆਨਰੇਰੀ ਸੱਕਤਰ ਸ. ਨਰਿੰਦਰ ਸਿੰਘ ਖੁਰਾਨਾ, ਸਕੂਲ ਦੇ ਮੈਂਬਰ ਇੰਚਾਰਜ ਸ. ਹਰਮਿੰਦਰ ਸਿੰਘ ਅਤੇ …

Read More »

ਦ੍ਰਿਸ਼ਟੀ ਦਿਵਸ ਮੌਕੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ

ਪਠਾਨਕੋਟ, 8 ਅਕਤੂਬਰ (ਪ.ਪ) – ਡਾ. ਗੋਤਮ ਸਿੰਘ ਸਿਕੰਦ ਸਿਵਲ ਸਰਜਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਵਿਖੇ ਸਹਾਇਕ ਸਿਵਲ ਸਰਜਨ ਕਮ ਨੋਡਲ ਅਫ਼ਸਰ ਐਨ.ਪੀ.ਸੀ.ਬੀ. ਡਾ. ਨੈਨਾ ਸਲਾਥੀਆ ਦੀ ਅਗਵਾਈ ਹੇਠ ਵਿਸ਼ਵ ਦ੍ਰਿਸ਼ਟੀ ਦਿਵਸ ਮਨਾਇਆ ਗਿਆ। ਇਸ ਦਿਵਸ ਮੌਕੇ ਡਾ. ਭੁਪਿੰਦਰ ਸਿੰਘ ਐਸ.ਐਮ.ਓ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਅੱਖਾਂ ਦਾ ਮੁਫ਼ਤ ਚੈਕਅੱਪ ਕੈਂਪ ਲਗਾਇਆ ਗਿਆ। ਜਿਸ ਵਿੱਚ ਜ਼ਿਲ੍ਹੇ …

Read More »