Wednesday, November 25, 2026

Monthly Archives: October 2015

ਜ਼ਿਲ੍ਹਾ ਪਠਾਨਕੋਟ ਦੀਆਂ ਮੰਡੀਆਂ ਵਿੱਚ 7 ਅਕਤੂਬਰ ਤੱਕ 180 ਮੀਟਰਿਕ ਟਨ ਝੋਨੇ ਦੀ ਆਮਦ

ਪਠਾਨਕੋਟ, 8 ਅਕਤੂਬਰ (ਪ.ਪ) – ਜ਼ਿਲ੍ਹਾ ਪਠਾਨਕੋਟ ਦੀਆਂ ਵੱਖ ਵੱਖ ਮੰਡੀਆਂ ਵਿੱਚ 7 ਅਕਤੂਬਰ ਤੱਕ 180 ਮੀਟਰਿਕ ਟਨ ਝੋਨੇ ਦੀ ਆਮਦ ਹੋਈ ਹੈ।ਜਿਸ ਵਿਚੋਂ ਵੱਖ ਵੱਖ ਖਰੀਦ ਏਜੰਸੀਆਂ ਨੇ 127 ਮੀਟਰਿਕ ਟਨ ਝੋਨੇ ਦੀ ਖਰੀਦ ਕੀਤੀ ਹੈ। ਇਹ ਜਾਣਕਾਰੀ ਸ. ਸੁਖਵਿੰਦਰ ਸਿੰਘ ਡਿਪਟੀ ਕਮਿਸ਼ਨਰ ਨੇ ਦਿੰਦਿਆ ਦੱਸਿਆ ਕਿ ਖਰੀਦ ਕੀਤੇ ਗਏ ਝੋਨੇ ਵਿਚੋਂ ਪੰਜਾਬ ਐਗਰੋ ਨੇ 105 ਮੀਟਰਿਕ ਟਨ, ਪਨਗ੍ਰੇਨ …

Read More »

ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਗਹਿਰੀ ਮੰਡੀ ‘ਚ ਕਮਾਂਡੋ ਫੋਰਸ ਤਾਇਨਾਤ

ਗਹਿਰੀ ਮਡੀ, 8 ਅਕਤੂਬਰ (ਡਾ. ਨਰਿਦਰ ਸਿਘ)- ਫਸਲਾਂ ਦੀ ਹੋਈ ਬਰਬਾਦੀ ਦੇ ਉਚਿਤ ਮੁਆਵਜ਼ੇ ਅਤੇ ਖੁਦਕੁਸ਼ੀਆਂ ਦੇ ਰਾਹ ਪੈ ਰਹੇ ਕਿਸਾਨਾਂ ਦੀਆਂ ਘਟਨਾਵਾਂ ਤੋਂ ਪ੍ਰੇਸ਼ਾਨ ਕਿਸਾਨ ਜਥੇਬਦੀਆਂ ਵਲੋਂ ਆਪਣੀਆਂ ਮਗਾਂ ਨੂੰ ਲੈ ਕੇ ਰੋਸ ਵਜੋਂ ਧਰਨੇ ਦੇ ਕੇ ਪੰਜਾਬ ਵਿੱਚ ਰੇਲ ਗੱਡੀਆਂ ਰੋਕੀਆਂ ਜਾ ਰਹੀਆਂ ਹਨ।ਜਿਸ ਕਰਕੇ ਇਨ੍ਹਾਂ ਤੋਂ ਪੈਦਾ ਹੋਏ ਖਤਰੇ ਨੂੰ ਦੇਖਦਿਆਂ ਸਰਕਾਰ ਵਲੋਂ ਥਾਂ-ਥਾਂ ‘ਤੇ ਪੁਲਿਸ ਮੁਲਾਜ਼ਮ …

Read More »

ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ ਸਮੇਂ ਤੰਤੀ ਸਾਜਾਂ ਨਾਲ ਕੀਰਤਨ ਹੋਵੇਗਾ – ਬੇਦੀ

ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਜ਼ਰਸਾਨੀ ਹੇਠ ਸ਼ੋ੍ਰਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ‘ਵਿਸ਼ਵ ਪੰਜਾਬੀ ਭਾਸ਼ਾ ਸੰਮੇਲਨ’ ਕਰਵਾਉਣ ਦਾ ਫੈਸਲਾ ਲਿਆ ਹੈ।ਇਹ ਸਮਾਗਮ 23-24 ਅਕਤੂਬਰ ਨੂੰ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਕੀਤਾ ਜਾ ਰਿਹਾ ਹੈ। ਸ. ਦਿਲਜੀਤ ਸਿੰਘ ਬੇਦੀ ਨੇ ਇਸ ਸਮਾਗਮ ਸਬੰਧੀ ਜਾਣਕਾਰੀ …

Read More »

ਜੈਕਾਰਿਆਂ ਦੀ ਗੂੰਜ ਵਿੱਚ ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੂੰ ਰੰਗ-ਰੋਗਨ ਕਰਨ ਦੀ ਸੇਵਾ ਸ਼ੁਰੂ

ਅੰਮ੍ਰਿਤਸਰ, 8 ਅਕਤੂਬਰ (ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਨੂੰ ਰੰਗ-ਰੋਗਨ ਕਰਨ ਦੀ ਸੇਵਾ ਬਾਬਾ ਲਾਭ ਸਿੰਘ ਕਿਲ੍ਹਾ ਅਨੰਦਗੜ੍ਹ ਵਾਲਿਆਂ ਵੱਲੋਂ ਬਾਬਾ ਹਰਭਜਨ ਸਿੰਘ ਭਲਵਾਨ, ਸ. ਹਰਚਰਨ ਸਿੰਘ ਮੁੱਖ ਸਕੱਤਰ ਸ਼ੋ੍ਰਮਣੀ ਕਮੇਟੀ, ਸ. ਪ੍ਰਤਾਪ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਬਾਬਾ ਹਰਭਜਨ ਸਿੰਘ ਕੰਦੋਵਾਲੀ ਤੇ ਸ. ਜਗਜੀਤ ਸਿੰਘ …

Read More »

ਧਰਮ ਪ੍ਰਚਾਰ ਕਮੇਟੀ ਵੱਲੋਂ 15ਵਾਂ ਸਲਾਨਾ ਗਿ: ਮੇਵਾ ਸਿੰਘ ਗੁਰਮਤਿ ਕੈਂਪ 12 ਨੂੰ – ਬੇਦੀ

ਅੰਮ੍ਰਿਤਸਰ 8 ਅਕਤੂਬਰ (ਗੁਰਪ੍ਰੀਤ ਸਿੰਘ) – ਧਰਮ ਪ੍ਰਚਾਰ ਕਮੇਟੀ (ਸ਼ੋ੍ਰਮਣੀ ਕਮੇਟੀ) ਵੱਲੋਂ ਬਾਬਾ ਆਇਆ ਸਿੰਘ ਰਿਆੜਕੀ ਕਾਲਜ ਤੁਗਲਵਾਲਾ ਵਿਖੇ ਮਹਾਨ ਪੰਥ ਪ੍ਰਚਾਰਕ ਤੇ ਮੈਂਬਰ ਧਰਮ ਪ੍ਰਚਾਰ ਕਮੇਟੀ ਸਵ: ਗਿਆਨੀ ਮੇਵਾ ਸਿੰਘ ਦੀ ਪਵਿੱਤਰ ਯਾਦ ਨੂੰ ਸਮਰਪਿਤ ਸੋਲਵਾਂ ਸਲਾਨਾ ਗੁਰਮਤਿ ਕੈਂਪ ਮਿਤੀ 12 ਤੋਂ 17 ਅਕਤੂਬਰ 2015 ਤੀਕ ਮਨਾਇਆ ਜਾ ਰਿਹਾ ਹੈ। ਇਥੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ਼ੋ੍ਰਮਣੀ ਕਮੇਟੀ ਦੇ ਬੁਲਾਰੇ …

Read More »

ਲੋਕ ਸੰਘਰਸ਼ ਕਮੇਟੀ ਸਮਰਾਲਾ ਵਲੋਂ ਸ਼ਹਿਰ ਦੀਆਂ ਸਮੱਸਿਆਵਾਂ ਹੱਲ ਕਰਾਉਣ ਲਈ ਮੀਟਿੰਗਾਂ ਜਾਰੀ

ਸਮਰਾਲਾ, 8 ਅਕਤੂਬਰ (ਪ. ਪ) – ਲੋਕ ਸੰਘਰਸ਼ ਕਮੇਟੀ ਦੇ ਕਨਵੀਨਰ ਸਿਕੰਦਰ ਸਿੰਘ ਤੇ ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮਰਾਲਾ ਸ਼ਹਿਰ ਦੀਆਂ ਸਥਾਨਿਕ ਸਮੱਸਿਆਵਾਂ ਜਿਵੇਂ ਗੰਦੇ ਪਾਣੀ ਦੇ ਨਿਕਾਸ ਲਈ ਅਧੂਰੇ ਪਏ ਸੀਵਰੇਜ ਨੂੰ ਚਾਲੂ ਕਰਨ, ਟੁੱਟੀਆਂ ਭੱਜੀਆਂ ਸੜਕਾਂ ਦੀ ਮੁਰੰਮਤ ਕਰਨ, ਉਹਨਾਂ ਤੇ ਪ੍ਰੀਮਿਕਸ ਪਾਉਂਣ ਆਦਿ ਲਈ ਮੁਹੱਲਾਵਾਰ ਮੀਟਿੰਗਾਂ ਦਾ ਸਿਲਸਿਲਾ …

Read More »

ਅੰਤਰਰਾਜੀ ਕੰਨਿਆਂ ਦਿਵਸ ਮਨਾਉਂਦੇ ਹੋਏ ਸਮਰਾਲਾ ਵਿੱਚ ਐਨ. ਸੀ. ਸੀ ਕੈਡਿਟਾਂ ਨੇ ਰੈਲੀ ਕੱਢੀ

ਸਮਰਾਲਾ, 8 ਅਕਤੂਬਰ (ਪ. ਪ) – ਕਮਾਂਡਿੰਗ ਅਫ਼ਸਰ 19 ਪੰਜਾਬ ਬਟਾਲੀਅਨ ਐਨ. ਸੀ. ਸੀ ਲੁਧਿਆਣਾ ਦੇ ਕਰਨਲ ਏ. ਐਸ. ਮਹਿਤਾ ਅਤੇ ਪ੍ਰਬੰਧ ਅਫਸਰ ਲੈਫ: ਕਰਨਲ ਜੋਤੀ ਬਿਸ਼ਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਿੰਸੀਪਲ ਕੁਲਵੰਤ ਸਿੰਘ ਦੀ ਰਹਿਨੁਮਾਈ ਅਤੇ ਲੈਫ਼: ਜਤਿੰਦਰ ਕੁਮਾਰ ਦੀ ਯੋਗ ਅਤੇ ਸੁਚੱਜੀ ਅਗਵਾਈ ਵਿੱਚ ਸਰਕਾਰੀ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਅੰਤਰਰਾਜੀ ਕੰਨਿਆ ਦਿਵਸ ਮਨਾਉਂਦੇ ਹੋਏ ਮਾਦਾ ਭਰੂਣ …

Read More »

ਵੱਖ ਵੱਖ ਇਨਕਲਾਬੀ ਤੇ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਸੰਘਰਸ਼ ਕਰਦੇ ਕਿਸਾਨਾਂ ਨੂੰ ਪੁਲੀਸ ਵਲੋਂ ਗ੍ਰਿਫਤਾਰ ਕਰਨ ਦੀ ਨਿੰਦਾ ਤੇ ਤੁਰੰਤ ਰਿਹਾਅ ਕਰਨ ਦੀ ਮੰਗ

ਸਮਰਾਲਾ, 8 ਅਕਤੂਬਰ (ਪ. ਪ) – ਲੋਕ ਮੋਰਚਾ ਪੰਜਾਬ (ਇਕਾਈ ਸਮਰਾਲਾ) ਦੇ ਕਨਵੀਨਰ ਕੁਲਵੰਤ ਸਿੰਘ ਤਰਕ, ਮੋਲਡਰ ਐਡ ਸਟੀਲ ਵਰਕਜ ਯੂਨੀਅਨ ਲੁਧਿਆਣਾ ਦੇ ਪ੍ਰਧਾਨ ਹਰਜਿੰਦਰ ਸਿੰਘ, ਲੋਕ ਸੰਘਰਸ਼ ਕਮੇਟੀ ਦੇ ਕਨਵੀਨਰ ਸਿਕੰਦਰ ਸਿੰਘ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਅੱਠ ਸੰਘਰਸ਼ੀਲ ਜਥੇਬੰਦੀਆਂ ਵੱਲੋਂ ਕਿਸਾਨਾਂ ਦੀ ਹੱਕੀ ਮੰਗਾਂ ਚਿੱਟੇ ਮੱਛਰ ਨਾਲ ਬਰਬਾਦ ਹੋਏ ਨਰਮੇ ਦਾ ਮੁਆਵਜ਼ਾ …

Read More »

ਟਰੈਕਟਰ ਟਰੱਕ ਹਾਦਸੇ ‘ਚ ਮਾਰੇ ਗਏ ਮ੍ਰਿਤਕਾਂ ਦਾ ਪੋਸਟ ਮਾਰਟਮ – ਲਾਸ਼ਾ ਵਾਰਸਾਂ ਹਵਾਲੇ

ਸਿਵਲ ਹਸਪਤਾਲ ਪੱਟੀ ਦੇ ਡਾਕਟਰੀ ਅਮਲੇ ਦੀ ਘਾਟ ਰੜਕੀ ਪੱਟੀ, 8 ਅਕਤੂਬਰ (ਅਵਤਾਰ ਸਿੰਘ ਢਿੱਲੋ, ਰਣਜੀਤ ਮਾਹਲਾ)- ਬੀਤੀ ਦੇਰ ਰਾਤ ਪੱਟੀ ਨੇੜੇ ਪਿੰਡ ਦੁੱਬਲੀ ਵਿਖੇ ਟਰੈਕਟਰ ਟਰਾਲੀ ਤੇ ਟਰੱਕ ਵਿਚ ਹੋਈ ਜਬਰਦਸਤ ਟੱਕਰ ਕਾਰਨ 5 ਮੌਤਾਂ ਅਤੇ 4 ਗੰਭੀਰ ਰੂਪ ਵਿਚ ਜਖਮੀਆਂ ਨੂੰ ਸਿਵਲ ਹਸਪਤਾਲ ਪੱਟੀ, ਤਰਨ ਤਾਰਨ ਅਤੇ ਅੰਮ੍ਰਿਤਸਰ ਦੇ ਹਸਪਤਾਲਾਂ ਵਿਚ ਦਾਖਿਲ ਕਰਵਾਇਆ ਗਿਆ ਤੇ ਬਾਕੀ ਜਖਮੀਆਂ ਨੂੰ …

Read More »

ਜਬਰੀ ਘਰ ‘ਚ ਦਾਖਲ ਹੋ ਕੇ ਕੀਤਾ ਹਮਲਾ- ਤੇਜਧਾਰ ਚਾਕੂ ਮਾਰ ਕੇ ਕੀਤਾ ਜਖਮੀ

ਚੌਂਕ ਮਹਿਤਾ, 8 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਪਿੰਡ ਮਹਿਤਾ ਵਿਖੇ ਕੁੱਝ ਵਿਅਕਤੀਆਂ ਵੱਲੋ ਨਜਾਇਜ ਤੌਰ ਤੇ ਘਰ ਅੰਦਰ ਦਾਖਲ ਹੋ ਕੇ ਕੀਤੇ ਹਮਲੇ ਦੌਰਾਨ ਇੱਕ ਨੌਜਵਾਨ ਦੇ ਪੇਟ ਵਿਚ ਤੇਜਧਾਰ ਚਾਕੂ ਮਾਰ ਕੇ ਜਖਮੀ ਕਰਨ ਤੇ ਬੇਤਹਾਸ਼ਾ ਕੁੱਟਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਪੀੜਤ ਨੌਜਵਾਨ ਲਾਡੀ ਸਿੰਘ ਪੁੱਤਰ ਸੋਨਾ ਸਿੰਘ ਅਤੇ ਉਸ ਦੀ ਮਾਤਾ ਭਜਨ ਕੌਰ (ਪੇਸ਼ੇ ਵਜੋਂ ਚੌਂਕੀਦਾਰ) ਨੇ …

Read More »