Wednesday, November 25, 2026

Monthly Archives: October 2015

ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦੇ ਪ੍ਰਕਾਸ਼ ਦਿਹਾੜ ਨੂੰ ਸਮਰਪਿਤ ਪ੍ਰਭਾਤ ਫੇਰੀ ਤੇ ਕੀਰਤਨ ਸਮਾਗਮ

ਅੰਮ੍ਰਿਤਸਰ 8 ਅਕਤੂਬਰ (ਗੁਰਪ੍ਰੀਤ ਸਿੰਘ) – ਅਕਾਲ ਪੁਰਖ ਕੀ ਫ਼ੌਜ ਅਤੇ ਪੰਥਕ ਤਾਲਮੇਲ ਸੰਗਠਨ ਵਲੋਂ ਧੰਨ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ 2003 ਅਨੁਸਾਰ ਮਿਤੀ 9 ਅਕਤੂਬਰ ਦਨ ਸ਼ੁਕਰਵਾਰ ਨੂੰ ਮਨਾਇਆ ਜਾ ਰਿਹਾ ਹੈ। ਜਿਸ ਸਬੰਧ ਵਿਚ ਇਕ ਵਿਸ਼ਾਲ ਪ੍ਰਭਾਤ ਫੇਰੀ ਗੁਰਦੁਆਰਾ ਰੂਪ ਨਗਰ ਤੋਂ ਅਰੰਭ ਹੋ ਕੇ ਵੱਖ ਇਲਾਕਿਆਂ ਵਿਚੋਂ ਹੁੰਦੀ ਹੋਈ ਸ੍ਰੀ ਦਰਬਾਰ …

Read More »

ਕਿਸਾਨਾਂ ਦੇ ਧਰਨੇ-ਮੁਜ਼ਾਹਰੇ ਸਿਆਸਤ ਤੋਂ ਪ੍ਰੇਰਿਤ – ਸੁਖਬੀਰ ਸਿੰਘ ਬਾਦਲ

ਅੰਮ੍ਰਿਤਸਰ ਦੇ ਵਿਕਾਸ ਕਾਰਜਾਂ ‘ਤੇ 1000 ਕਰੋੜ ਰੁਪਏ ਹੋਰ ਖ਼ਰਚ ਹੋਣਗੇ ਅੰਮ੍ਰਿਤਸਰ, 8 ਅਕਤੂਬਰ (ਗੁਰਚਰਨ ਸਿੰਘ) – ਉੱਪ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਦਾ ਜਲਦ ਹੀ ਵਿਸਤਾਰ ਕੀਤਾ ਜਾਵੇਗਾ ਅਤੇ ਇਥੇ ਆਡੀਓ-ਵਿਜ਼ੂਅਲ ਅਤੇ ਹੋਰਨਾਂ ਆਧੁਨਿਕ ਤਕਨੀਕਾਂ ਰਾਹੀਂ ਵਡਮੁੱਲੇ ਇਤਿਹਾਸ ਨੂੰ ਬਾਖੂਬੀ ਦਰਸਾਇਆ ਜਾਵੇਗਾ।ਉਨ੍ਹਾਂ ਦੱਸਿਆ ਕਿ ਸ੍ਰੀ ਦਰਬਾਰ ਸਾਹਿਬ ਦੇ …

Read More »

ਜਨਕਪੁਰੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਨੂੰ ਸਮਰਪਿਤ ਗੁਰਮਤਿ ਸਮਾਗਮ

ਨਵੀਂ ਦਿੱਲੀ, 8, ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਦੇ ਮਹਾਨ ਜਰਨੈਲ ਅਤੇ ਪਹਿਲੇ ਸਰਬ-ਸਾਂਝੇ ਖਾਲਸਾ ਰਾਜ ਦੇ ਸੰਸਥਾਪਕ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜੀ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਇੱਕ ਵਿਸ਼ੇਸ਼ ਗੁਰਮਤਿ ਸਮਾਗਮ, ਐਤਵਾਰ, 11, ਅਕਤੂਬਰ ਸਵੇਰੇ 7.30 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੀ-2, ਜਨਕਪੁਰੀ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ …

Read More »

Zee Q Channel  introduces  ‘Kahaani  Express’

Amritsar, Oct. 8 (Punjab Post Bureau) – An innovative story making competition ‘Kahaani Express’ was organised at DAV Public School, Lawrence Road. This competition aimed at teaching the frame – work of story writing to young children and to encourage them to use their creative imagination to develop interesting story lines. This was a national level competition which was organised  …

Read More »

ਵਾਹਿਗੁਰੂ ਪ੍ਰਚਾਰ ਸੇਵਾ ਦਲ ਦੇ ਸਿੰਘ ਬਾਬਾ ਢੱਡਰੀਆਂ ਨਾਲ ਚਟਾਨ ਵਾਂਗ ਖੜੇ ਰਹਿਣਗੇ- ਵੀਰ ਮਨਪ੍ਰੀਤ ਸਿੰਘ

ਸੰਦੌੜ, 7 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਿੱਖੀ ਦੇ ਪ੍ਰਚਾਰ ਅਤੇ ਪਾਸਾਰ ਵਿਚ ਆਪਣੇ ਅਮੋਲਕ ਵਿਚਾਰਾਂ ਰਾਹੀ ਨੌਜਵਾਨਾਂ ਪੀੜੀ ਨੂੰ ਗੁਰਸਿੱਖੀ ਜੀਵਨ ਜਿਊਣ ਲਈ ਪ੍ਰੇਰਿਤ ਕਰ ਰਹੇ ਅਤੇ ਨਿਧੜਕ ਸੱਚ ਤੇ ਗੁਰਸਿੱਖੀ ਸਿਧਾਂਤਾਂ ਤੇ ਪਹਿਰਾ ਦੇਣ ਵਾਲੇ ਮਹਾਂਪੁਰਸ਼ ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੂੰ ਪੰਥ ਦੇ ਹੀ ਸਿਆਸੀ ਲੀਡਰਾਂ ਦੇ ਗ਼ੁਲਾਮ ਹੋਏ ਜਥੇਦਾਰਾਂ ਵੱਲੋਂ ਪ੍ਰਚਾਰ ਨੂੰ ਰੋਕਣ ਅਤੇ ਜਾਨੀ ਮਾਲੀ …

Read More »

ਸਿਹਤ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਲਾਇਆ

ਸੰਦੌੜ, ਨਥਾਣਾ, 8 ਅਕਤੂਬਰ (ਹਰਮਿੰਦਰ ਸਿੰਘ ਭੱਟ/ਸਿੱਧੂ) – ਪਿੰਡ ਪੂਹਲਾ ਵਿੱਚ ਓਪੈਕਸ ਹਸਪਤਾਲ ਬਠਿੰਡਾ ਵੱਲੋਂ ਪੁਲਸ ਸਾਂਝ ਕੇਂਦਰ ਨਥਾਣਾ ਦੇ ਸਹਿਯੋਗ ਨਾਲ ਇੱਕ ਸਿਹਤ ਸੰਭਾਲ ਜਾਗਰੂਕਤਾ ਕੈਂਪ ਲਾਇਆ ਗਿਆ। ਜਿਸ ਵਿੱਚ ਹੱਡੀਆਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ: ਗੁਰਿੰਦਰ ਸਿੰਘ ਮਾਨ ਨੇ ਕਿਹਾ ਕਿ ਮਨੁੱਖੀ ਸਿਹਤ ਦੀ ਯੋਗ ਸਾਂਭ ਸੰਭਾਲ ਕਰਕੇ ਕਈ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ।ਉਨ੍ਹਾਂ ਕਿਹਾ ਕਿ ਸਾਰਿਆਂ …

Read More »

ਮਾਈ ਭਾਗੋ ਵਿਦਿਅਕ ਸਕੀਮ ਅਧੀਨ ਸਾਈਕਲ ਵੰਡੇ

ਸੰਦੌੜ, ਨਥਾਣਾ,8 ਅਕਤੂਬਰ (ਹਰਮਿੰਦਰ ਸਿੰਘ ਭੱਟ/ਸਿੱਧੂ) – ਮਾਈ ਭਾਗੋ ਵਿਦਿਅਕ ਸਕੀਮ ਅਧੀਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਥਾਣਾ ਵਿੱਚ ਹੋਏ ਇੱਕ ਸਮਾਗਮ ਦੌਰਾਨ ਵਿਦਿਆਰਥਣਾਂ ਨੂੰ 116 ਸਾਇਕਲ ਵੰਡੇ ਗਏ । ਸਾਇਕਲਾਂ ਨੂੰ ਵੰਡਣ ਦੀ ਰਸਮ ਅਕਾਲੀ ਵਿਧਾਇਕ ਦਰਸਨ ਸਿੰਘ ਕੋਟਫੱਤਾ ਅਤੇ ਜਗਸੀਰ ਸਿੰਘ ਕਲਿਆਣ ਨੇ ਕੀਤੀ ਇਸ ਮੌਕੇ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਵਿਧਾਇਕ ਕੋਟਫੱਤਾ ਅਤੇ ਕਲਿਆਣ ਨੇ ਕਿਹਾ ਕਿ ਪੰਜਾਬ …

Read More »

ਗੁਰਦੁਆਰਾ ਪਤਾਸਾਹੀ ਛੇਵੀਂ ਅਲੀਪੁਰ ਖਾਲਸਾ ਵਿਖੇ ਮਹਾਨ ਨਗਰ ਕੀਰਤਨ ਆਯੋਜਿਤ

ਸੰਦੌੜ, 8 ਅਕਤੂਬਰ (ਹਰਮਿੰਦਰ ਸਿੰਘ ਭੱਟ) –  ਗੁਰੂ ਹਰਿ ਗੋਬਿੰਦ ਸਾਹਿਬ ਜੀ ਦੇ ਅਵਤਾਰ ਦਿਹਾੜੇ, ਬੰਦੀ ਛੋੜ ਦਿਵਸ ਅਤੇ ਮਹਾਂਪੁਰਸਾਂ ਦੀ ਨਿੱਘੀ ਯਾਦ ਨੂੰ ਸਮਰਪਿਤ ਗੁਰਦੁਆਰਾ ਪਾਤਸਾਹੀ ਛੇਂਵੀ ਪਿੰਡ ਅਲੀਪੁਰ ਖਾਲਸਾ ਵਿਖੇ ਮਹਾਨ ਨਗਰ ਕੀਰਤਨ ਸਾਹਿਬ ਸੀz ਗੁਰੂ ਗਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਆਯੋਜਿਤ ਕੀਤਾ ਗਿਆ।ਸਾਹਿਬ ਸੀz ਗੁਰੂ ਗ੍ਰੰਥ ਸਹਿਬ ਜੀ ਇੱਕ ਸੁੰਦਰ ਪਾਲਕੀ ਵਿੱਚ ਸੁਸੋਭਿਤ ਸਨ ਅਤੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ਼ ਵੂਮੈਨ ਵਿਖੇ ‘ਮਿਊਚਲ ਫੰਡ-ਇਕ ਵਾਧਾ ਵਧਾਊ’ ਵਿਸ਼ੇ ‘ਤੇ ਗੈਸਟ ਲੈਕਚਰ

ਅੰਮ੍ਰਿਤਸਰ, 8 ਅਕਤੂਬਰ (ਜਗਦੀਪ ਸਿੰਘ ਸੱਗੂ) ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ਼ ਫਾਰ ਵੂਮੈਨ ਦੇ ਪੋਸਟ ਗਰੈਜੂਏਟ ਕਾਮਰਸ ਵਿਭਾਗ ਵਲੋਂ ‘ਮਿਊਚਲ ਫੰਡ-ਇਕ ਵਾਧਾ ਵਧਾਊ’ ਵਿਸ਼ੇ ਉਤੇ ਇਕ ਗੈਸਟ ਲੈਕਚਰ ਕਰਵਾਇਆ ਗਿਆ।ਜਿਸ ਵਿਚ ਸਰਟੀਫਾਈਡ ਫਾਈਨੈਂਸ਼ੀਅਲ ਪਲੇਨਰ ਕਪਿਲ ਖੁਰਾਨਾ ਅਤੇ ਵਿਨੀਤ ਖੁਰਾਨਾ ਮੁੱਖ ਮਹਿਮਾਨ ਵਜੋ ਪਹੁੰਚੇ, ਜਿੰਨਾਂ ਦਾ ਪ੍ਰਿੰਸੀਪਲ ਡਾ. (ਮਿਸਜ਼) ਨੀਲਮ ਕਾਮਰਾ ਅਤੇ ਮੁਖੀ ਕਾਮਰਸ ਵਿਭਾਗ ਪ੍ਰੋ. ਧੀਰ ਵਲੋਂ ਫੁੱਲਾਂ ਦੇ ਗੁੱਲਦਸਤੇ ਭੇਂਟ …

Read More »