ਛੇਹਰਟਾ, 5 ਅਕਤੂਬਰ (ਸੁਖਬੀਰ ਖੁਰਮਨੀਆ) – ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਨੂੰ ਸਾਫ ਸੁੱਥਰਾ ਰੱਖਣ ਲਈ ਵਿੱਢੀ ਗਈ ਸਵੱਛ ਭਾਰਤ ਮੁਹਿੰਮ ਤਹਿਤ ਗੁਰੂ ਅਮਰਦਾਸ ਐਵਿਨਿਊ ਦੇ ਪ੍ਰਧਾਨ ਪ੍ਰਿੰਸੀਪਲ ਨਿਰਮਲ ਸਿੰਘ ਬੇਦੀ ਤੇ ਅਹੁਦੇਦਾਰਾਂ ਵਲੋਂ ਨਰਾਇਣਗੜ ਵਿਖੇ ਸਫਾਈ ਅਭਿਆਨ ਚਲਾਇਆ ਗਿਆ। ਇਸ ਮੋਕੇ ਪ੍ਰਿੰ. ਬੇਦੀ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਸਵੱਛ ਭਾਰਤ ਅਭਿਆਨ ਤਾਂ ਛੇੜਿਆ ਗਿਆ ਹੈ, ਪਰ ਇਹ …
Read More »Monthly Archives: October 2015
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦੇ ਯੁਵਕ ਮੇਲੇ ਦੇ ਨਤੀਜੇ
ਅੰਮ੍ਰਿਤਸਰ, 5 ਅਕਤੂਬਰ (ਚਰਨਜੀਤ ਸਿੰਘ ਛੀਨਾ, ਸੁਖਬੀਰ ਖੁਰਮਨੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਐਜੂਕੇਸ਼ਨਲ ਕਾਲਜਾਂ ਦਾ ਯੁਵਕ ਮੇਲਾ ਅੱਜ ਇਥੇ ਯੂਨੀਵਰਸਿਟੀ ਦੇ ਦਸਮੇਸ਼ ਆਡੀਟੋਰੀਅਮ ਵਿਖੇ ਸੰਪੰਨ ਹੋ ਗਿਆ।ਨਤੀਜਿਆਂ ਵਿਚ ਸਥਾਨਕ ਖਾਲਸਾ ਕਾਲਜ ਆਫ ਐਜੂਕੇਸ਼ਨ ਅਤੇ ਖਾਲਸਾ ਕਾਲਜ ਆਫ ਐਜੂਕੇਸ਼ਨ, ਰਣਜੀਤ ਐਵੀਨਿਊ ਬ੍ਰਾਂਚ ਨੇ ਸਾਂਝੇ ਤੌਰ ‘ਤੇ ਚੈਂਪੀਅਨ ਟਰਾਫੀ ਪ੍ਰਾਪਤ ਕੀਤੀ ਅਤੇ ਰਾਮਗੜ੍ਹੀਆ ਕਾਲਜ ਆਫ ਐਜੂਕੇਸ਼ਨ, ਫਗਵਾੜਾ ਦੂਜੇ ਅਤੇ ਐਮ.ਜੀ.ਐਨ. …
Read More »ਜਿੰਦਾ ਸੁੱਖਾ ਦੀ ਬਰਸੀ 9 ਅਕਤੂਬਰ ਨੂੰ ਮਨਾਈ ਜਾਵੇਗੀ
ਅੰਮ੍ਰਿਤਸਰ 5 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ ਸਲਾਨਾ ਬਰਸੀ 9 ਅਕਤੂਬਰ ਨੂੰ ਪਰਿਵਾਰ ਵੱਲੋ ਪਿੰਡ ਗਦਲੀ ਵਿਖੇ ਧੂਮਧਾਮ ਨਾਲ ਮਨਾਈ ਜਾ ਰਹੀ ਹੈੇ ਜਿਸ ਵਿੱਚ ਵੱਖ ਵੱਖ ਸੰਪਰਦਾਵਾਂ ਦੇ ਆਗੂ ਪੁੱਜ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਨਗੇ। ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੇ ਛੋਟੇ ਭਰਾ ਤੇ ਸ੍ਰੀ ਦਰਬਾਰ ਸਾਹਿਬ …
Read More »ਪੰਜਾਬ ਵਾਸੀਆਂ ਨੂੰ ਅਪੀਲ ਨਾ ਗੰਦਗੀ ਫੈਲਾਓ, ਨਾ ਲੋਕਾਂ ਨੂੰ ਫੈਲਾਉਣ ਦਿਓ
ਜ਼ੋਸ਼ੀ ਵੱਲੋਂ ‘ਰਨ ਫਾਰ ਸਵੱਛ ਅੰਮ੍ਰਿਤਸਰ’ ਨੂੰ ਝੰਡੀ ਦੇ ਕੇ ਕੀਤਾ ਰਵਾਨਾ ਲੋਕਾਂ ਨੇ ਲਿਆ ਅਹਿਦ, ਜ਼ੋਸ਼ੀ ਵੱਲੋਂ ਸਮਾਰਟ ਸਿਟੀ ਦੀ ਵੈਬਸਾਈਟ ਦੀ ਸ਼ੁਰੂਆਤ ਅੰਮ੍ਰਿਤਸਰ, 5 ਅਕਤੂਬਰ (ਗੁਰਰਨ ਸਿੰਘ) – ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਅੱਜ ਇਥੋਂ ਪੰਜਾਬ ਵਾਸੀਆਂ ਨੂੰ ਇਕ ਭਾਵੁਕ ਅਪੀਲ ਰਾਹੀਂ ਸੱਦਾ ਦਿੱਤਾ ਕਿ ਉਹ ਸਵੱਛ ਭਾਰਤ ਮਿਸ਼ਨ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ …
Read More »12400 ਸੈਕੰਡਰੀ ਤੇ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਜਲਦ-ਡਾ. ਚੀਮਾ
ਵਿਸ਼ਵ ਅਧਿਆਪਕ ਦਿਵਸ ਮੌਕੇ ‘ਪ੍ਰਸੰਨਤਾ’ ਵੱਲੋਂ ਡਾ. ਚੀਮਾ ਪੰਜਾਬ ਵਿੱਦਿਆ ਰਤਨ ਨਾਲ ਸਨਮਾਨਿਤ ਅੰਮ੍ਰਿਤਸਰ, 5 ਅਕਤੂਬਰ (ਗੁਰਚਰਨ ਸਿੰਘ) – ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿਚ ਅਧਿਆਪਕਾਂ ਦੀ ਘਾਟ ਨੂੰ ਪੂਰਾ ਕਰਨ ਲਈ ਜਲਦ ਹੀ 8700 ਸੈਕੰਡਰੀ ਤੇ ਸੀਨੀਅਰ ਸੈਕੰਡਰੀ ਅਤੇ 3700 ਪ੍ਰਾਇਮਰੀ ਦੀ ਭਰਤੀ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਅੱਜ ਸਥਾਨਕ ਬੀ. ਬੀ. ਕੇ ਡੀ ਏ ਵੀ ਕਾਲਜ ਵਿਖੇ ਵਿਸ਼ਵ …
Read More »Sandhu issues Strict Directions to Procure 1509 Basmati
PSCM Visits Amritsar mandis alongwith high-ups of various procurement agencies Chandigarh (Amritsar), Oct. 5 (Punjab Post Bureau) – Principal Secretary to Punjab Chief Minister Mr. S.K. Sandhu today visited the grain markets of district Amritsar to review the paddy procurement and held discussions with officers concerned, arthiyas and farmers. Reviewing arrangements with his start from Rayya grain market, Mr. Sandhu said …
Read More »ਪ੍ਰਮੁੱਖ ਸਕੱਤਰ ਐਸ. ਕੇ ਸੰਧੂ ਵੱਲੋਂ 1509 ਬਾਸਮਤੀ ਖ਼ਰੀਦਣ ਲਈ ਸਖ਼ਤ ਹਦਾਇਤਾਂ
ਰਈਆ, ਜੈਂਤੀਪੁਰ ਤੇ ਪਾਖਰਪੁਰਾ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਰਈਆ, 5 ਅਕਤੂਬਰ (ਬਲਵਿੰਦਰ ਸਿੰਘ ਸੰਧੂ) – ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਦੇ ਪ੍ਰਮੁੱਖ ਸਕੱਤਰ ਸ੍ਰੀ ਐਸ ਕੇ ਸੰਧੂ ਨੇ ਅੱਜ ਝੋਨੇ ਦੀ ਖ਼ਰੀਦ ਨਾਲ ਸਬੰਧਤ ਆਹਲਾ ਅਧਿਕਾਰੀਆਂ ਸਮੇਤ ਸਥਾਨਕ ਰਈਆ, ਜੈਂਤੀਪੁਰ ਅਤੇ ਪਾਖਰਪੁਰਾ ਮੰਡੀਆਂ ਦਾ ਦੌਰਾ ਕਰਕੇ 1509 ਬਾਸਮਤੀ ਦੀ ਬੇਰੋਕ ਅਤੇ ਸੁਚੱਜੇ …
Read More »ਦਿੱਲੀ ਕਮੇਟੀ ਵੱਲੋਂ ਸ਼ਖਸ਼ੀਅਤ ਬਾਬਾ ਬੰਦਾ ਸਿੰਘ ਬਹਾਦਰ ਵਿਸ਼ੇ ‘ਤੇ ਸੈਮੀਨਾਰ
ਨਵੀਂ ਦਿੱਲੀ, 5 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਰਾਸਤੀ ਅਦਾਰੇ ਇੰਟਰਨੈਸ਼ਨਲ ਸੈਂਟਰ ਫਾਰ ਸਿੱਖ ਸਟੱਡੀਜ ਵੱਲੋਂ ਸ਼ਖਸ਼ੀਅਤ ਬਾਬਾ ਬੰਦਾ ਸਿੰਘ ਬਹਾਦਰ ਵਿਸ਼ੈ ਤੇ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਡਾ. ਬਲਵੰਤ ਸਿੰਘ ਢਿੱਲੋ ਨੇ ਬਾਬਾ ਜੀ ਦੇ ਜੀਵਨ ਤੇ ਰੌਸ਼ਨੀ ਪਾਉਂਦੇ ਹੋਏ ਉਨ੍ਹਾਂ ਨੂੰ ਬਹੁਪੱਖੀ ਸ਼ਖਸ਼ੀਅਤ ਅਤੇ ਲਾਸ਼ਾਨੀ ਪ੍ਰਕਾਸ਼ ਪੁੰਜ ਦੱਸਿਆ। ਬਾਬਾ ਜੀ ਨੂੰ …
Read More »ਦਿੱਲੀ ਕਮੇਟੀ ਵੱਲੋਂ ਸੁੰਦਰ ਵਿਹਾਰ ਵਿਖੇ ਗੁਰਮਤਿ ਸਮਾਗਮ ਅਯੋਜਿਤ
ਨਵੀਂ ਦਿੱਲੀ, 5 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੀ ਤੀਜ਼ੀ ਸ਼ਹੀਦੀ ਸਤਾਬਦੀ ਨੂੰ ਸਮਰਪਿਤ ਕਰਵਾਏ ਜਾ ਰਹੇ ਲੜੀਵਾਰ ਗੁਰਮਤਿ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸੁੰਦਰ ਵਿਹਾਰ ਵਿੱਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਹਾਜਰੀ ਭਰਦੇ ਹੋਏ ਬਾਬਾ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤੀ ਜੋਤਿ ਸਮਾਉਣ ਪੁਰਬ ‘ਤੇ ਵਿਸ਼ੇਸ਼ ਗੁਰਮਤਿ ਸਮਾਗਮ 7 ਨੂੰ
ਨਵੀਂ ਦਿੱਲੀ, 5 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਨਾਨਕ ਦੇਵ ਜੀ ਦਾ ਜੋਤੀ ਜੋਤਿ ਸਮਾਉਣ ਦਾ ਪੁਰਬ ਮੰਨਾਉਣ ਲਈ ਗੁਰਦੁਆਰਾ ਨਾਨਕ ਪਿਆਓ ਸਾਹਿਬ ਵਿਖੇ ਬੁੱਧਵਾਰ 7 ਅਕਤੂਬਰ ਨੂੰ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ, ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) …
Read More »
Punjab Post Daily Online Newspaper & Print Media