Wednesday, November 25, 2026

Monthly Archives: October 2015

ਤਿੰਨ ਪਿੰਡਾਂ ਦੇ ਕਿਸਾਨਾਂ ਨੂੰ ਨਰਮਾ ਮੁਆਵਜ਼ੇ ਦੇ ਵੰਡੇ ਚੈੱਕ

ਸੰਦੌੜ/ਨਥਾਣਾ, 1 ਅਕਤੂਬਰ (ਹਰਮਿੰਦਰ ਸਿੰਘ ਭੱਟ/ਸਿੱਧੂ)- ਚਿੱਟੇ ਮੱਛਰ ਨਾਲ ਨਰਮੇ ਦੀ ਫ਼ਸਲ ਖਰਾਬ ਹੋਣ ਕਾਰਨ ਜ਼ਿਆਦਾਤਰ ਕਿਸਾਨਾਂ ਨੂੰ ਨਰਮੇ ਦੀ ਖੜ੍ਹੀ ਫਸਲ ਵਹੁਣੀ ਪਈ ਹੈ। ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫਸਲ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਰਿਹਾ ਹੈ ਇਸ ਕੜੀ ਤਹਿਤ ਨਥਾਣਾ ਬਲਾਕ ਦੇ ਤਿੰਨ ਪਿੰਡਾਂ ਨੂੰ ਮੁਆਵਜ਼ੇ ਦੇ ਚੈੱਕ ਤਕਸੀਮ ਕੀਤੇ ਗਏ। ਇਹ ਮੁਆਵਜਾ ਪ੍ਰਤੀ ਏਕੜ ਅੱਠ …

Read More »

ਪਿੰਡ ਫਰਵਾਹੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਆਯੋਜਿਤ

ਮਾਲੇਰਕੋਟਲਾ (ਸੰਦੌੜ), 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਨੇੜਲੇ ਪਿੰਡ ਫਰਵਾਹੀ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਅਧਿਆਪਕ ਮਾਪੇ ਮਿਲਣੀ ਪ੍ਰੋਗਰਾਮ ਹੋਇਆ। ਮੀਟਿੰਗ ਦੋਰਾਨ ਇੰਚਾਰਜ਼ ਮੁਹੰਮਦ ਲਿਆਕਤ ਨੇ ਮਾਪਿਆਂ ਦਾ ਸਵਾਗਤ ਕਰਦਿਆਂ ਇਕੱਲੇ-ਇਕੱਲੇ ਵਿਦਿਆਰਥੀ ਦੀਆਂ ਕਾਰਗੁਜਾਰੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਦੇ ਅਗਾਂਹ ਵਧੂ ਵਿਕਾਸ ਲਈ ਯੋਗਦਾਨ ਦੀ ਵੀ ਬੇਨਤੀ ਕੀਤੀ। ਉਨ੍ਹਾਂ ਨਸ਼ਿਆਂ ਤੋਂ ਦੂਰ …

Read More »

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਇੱਕ ਰੋਜ਼ਾ ਐਨ.ਐਸ.ਐਸ ਕੈਂਪ

ਮਾਲੇਰਕੋਟਲਾ (ਸੰਦੌੜ), 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿੱਚ ਪ੍ਰਿੰਸੀਪਲ ਸ.ਹਰਜਿੰਦਰ ਸਿੰਘ ਦੀ ਸੁਚੱਜੀ ਅਗਵਾਈ ਹੇਠ ਕੈਂਪ ਇੰਚਾਰਜ਼ ਸ਼੍ਰੀ ਹਰਬੰਸ ਕੌਰ ਸੋਹੀ ਦੀ ਦੇਖ-ਰੇਖ ਹੇਠ ਇੱਕ ਰੋਜ਼ਾ ਐਨ.ਐਸ.ਐਸ ਕੈਂਪ ਲਗਾਇਆ ਗਿਆ। ਕੈਂਪ ਵਿੱਚ ਲਗਭਗ 100 ਦੇ ਕਰੀਬ ਵਿਦਿਆਰਥਣਾਂ ਨੇ ਭਾਗ ਲਿਆ। ਕੈਂਪ ਦੋਰਾਨ ਵਿਦਿਆਰਥਣਾਂ ਵੱਲੋਂ ਸਕੂਲ ਦੀਆਂ ਛੱਤਾਂ ਤੇ ਕਮਰਿਆਂ ਆਦਿ ਦੀ ਸਫਾਈ ਕੀਤੀ …

Read More »

ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਵਲੋਂ ਨਰਮੇ ਦੇ ਪ੍ਰਭਾਵਿਤ ਕਿਸਾਨਾਂ ਨੂੰੰ ਮੁਆਵਜ਼ੇ ਦੇ ਚੈੱਕ ਵੰਡੇ ਗਏ

ਮਾਲੇਰਕੋਟਲਾ (ਸੰਦੌੜ), 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਅੰਦਰ ਚਿੱਟੇ ਮੱਛਰ ਦੇ ਹਮਲੇ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦੇ ਪ੍ਰਭਾਵਿਤ ਕਿਸਾਨਾਂ ਨੂੰੰ ਪੰਜਾਬ ਦੀ ਮੁੱਖ ਸੰਸਦੀ ਸਕੱਤਰ ਬੀਬੀ ਫਰਜ਼ਾਨਾ ਆਲਮ ਅਤੇ ਸ੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਦਮ ਸ਼੍ਰੀ ਇਜ਼ਹਾਰ ਆਲਮ ਵੱਲੋਂ ਅੱਜ ਆਪਣੀ ਰਿਹਾਇਸ਼ਗਾਹ ਆਲਮ ਹਾਊਸ ਵਿਖੇ ਮੁਆਵਜ਼ੇ ਦੇ ਚੈੱਕ ਵੰਡੇ ਗਏ। ਐਸ.ਡੀ.ਐਮ. ਮਲੇਰਕੋਟਲਾ ਸ਼੍ਰੀ ਅਮਿੱਤ ਬੈਂਬੀ …

Read More »

ਐਸ.ਡੀ.ਐਮ ਮਾਲੇਰਕੋਟਲਾ ਸ਼੍ਰੀ ਅਮਿਤ ਬੈਂਬੀ ਵੱਲੋ ਅਧਿਕਾਰੀਆਂ ਤੇ ਆੜਤੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

ਮਾਲੇਰਕੋਟਲਾ (ਸੰਦੌੜ), 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਪੰਜਾਬ ਦੀਆਂ ਮੰਡੀਆਂ ਅੰਦਰ ਸਰਕਾਰੀ ਤੌਰ ‘ਤੇ ਇੱਕ ਅਕਤੂਬਰ ਨੂੰ ਸ਼ੁਰੂ ਹੋ ਰਹੀ ਝੋਨੇ ਦੀ ਖ੍ਰੀਦ ਨੂੰ ਲੈ ਕੇ ਖ੍ਰੀਦ ਪ੍ਰਬੰਧਾਂ ਦੀਆਂ ਤਿਆਰੀਅ ਦਾ ਜਾਇਜ਼ਾ ਲੈਣ ਲਈ ਐਸ.ਡੀ.ਐਮ. ਮਾਲੇਰਕੋਟਲਾ ਸ਼੍ਰੀ ਅਮਿਤ ਬੈਂਬੀ ਵੱਲੋਂ ਅੱਜ ਮਾਲੇਰਕੋਟਲਾ ਕਲੱਬ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਧਿਕਾਰੀਆਂ ਅਤੇ ਆੜਤੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਗਈ ਮੀਟਿੰਗ ਵਿਚ ਵਿਸ਼ੇਸ਼ …

Read More »

ਟਰੱਕ ਯੂਨੀਅਨ ਸੰਦੌੜ ਦੀ ਅਹਿਮ ਮੀਟਿੰਗ ਹੋਈ

ਸੰਦੌੜ, 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸੰਤ ਬਾਬਾ ਅਤਰ ਸਿੰਘ ਖਾਲਸਾ ਟਰੱਕ ਯੂਨੀਅਨ ਸੰਦੌੜ ਦੀ ਅਹਿਮ ਮੀਟਿੰਗ ਯੂਨੀਅਨ ਦੇ ਦਫਤਰ ਵਿਖੇ ਹੋਈ। ਯੂਨੀਅਨ ਦੇ ਪ੍ਰਧਾਨ ਬਾਰਾ ਸਿੰਘ ਖੁਰਦ ਦੀ ਅਗਵਾਈ ਹੇਠ ਮੀਟਿੰਗ ਦੌਰਾਨ 1 ਅਕਤੂਬਰ ਤੋਂ ਸ਼ੂੁਰੂ ਹੋਏ ਝੋਨੇ ਦੀ ਸੀਜਨ ਲਈ ਵਿਚਾਰ ਚਰਚਾ ਕੀਤੀ ਗਈ।ਪ੍ਰਧਾਨ ਬਾਰਾ ਸਿੰਘ ਖੁਰਦ ਨੇ ਕਿਹਾ ਕਿ ਯੂਨੀਅਨ ਵੱਲੋਂ ਸੀਜਨ ਦੌਰਾਨ ਕਿਸੇ ਵੀ ਪ੍ਰਕਾਰ …

Read More »

ਪੰਜਾਬ ਪੁਲਿਸ ਵੱਲੋਂ ਵੱਡੀ ਗਿਣਤੀ ਵਿਚ ਪੰਥਕ ਆਗੂ ਵੱਖ-ਵੱਖ ਥਾਂਵਾਂ ਤੋਂ ਕੀਤੇ ਗ੍ਰਿਫ਼ਤਾਰ

ਸੰਦੌੜ, 1 ਅਕਤੂਬਰ (ਹਰਮਿੰਦਰ ਸਿੰਘ ਭੱਟ) – ਸਿਰਸਾ ਵਾਲੇ ਡੇਰੇਦਾਰ ਨੂੰ ਸਿਆਸੀ ਪ੍ਰਭਾਵ ਹੇਠ ਜਥੇਦਾਰਾਂ ਵਲੋਂ ਮੁਆਫ਼ੀ ਦੇਣ ਦੇ ਵਿਰੋਧ ਵਿੱਚ ਪੰਥਕ ਜਥੇਬੰਦੀਆਂ ਦੇ ਸੱਦੇ ‘ਤੇ ਅੱਧੇ ਦਿਨ ਲਈ ਪੰਜਾਬ ਬੰਦ ਰਿਹਾ। ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲ੍ਹਾ ਪਟਿਆਲਾ ਦੇ ਪ੍ਰਧਾਨ ਸ. ਹਰਭਜਨ ਸਿੰਘ ਕਸ਼ਮੀਰੀ, ਮੀਤ ਪ੍ਰਧਾਨ ਸ. ਬਲਵਿੰਦਰ ਸਿੰਘ ਅਤੇ ਸਮਾਣਾ ਤੋਂ ਸ. ਕੁਲਦੀਪ ਸਿੰਘ ਖ਼ਾਲਸਾ, ਰਾਜਪੁਰਾ …

Read More »

Tourism Fest organized in BBK DAV College for Women on “World Tourism Day”

Amritsar, Oct. 1 (Punjab Post Bureau) – Students of Departments participated by exhibiting different types of stalls displaying handicrafts of various states, cuisines of different states in India, Showcase of Punjabi Culture, Fairs and Festivals of India and career opportunities in Tourism sector. “Tourism Fest” was inaugurated by Sh. Sudershan Kapoor Ji & Principal Dr. (Mrs.) Neelam Kamra. They appreciated …

Read More »