ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਅੰਮ੍ਰਿਤਸਰ ਸ਼ਹਿਰ ਦੇ ਸੰਸਥਾਪਕ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ ਵਿੱਚ ਧੰਨ-ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਅਲੌਕਿਕ ਨਗਰ ਕੀਰਤਨ ਆਯੋਜਿਤ ਕੀਤਾ ਗਿਆ।ਫੁੱਲਾਂ …
Read More »Monthly Archives: October 2015
ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ – ਜਥੇ. ਅਵਤਾਰ ਸਿੰਘ
ਅੰਮ੍ਰਿਤਸਰ, 28 ਅਕਤੂਬਰ (ਗੁਰਪ੍ਰੀਤ ਸਿੰਘ)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਘੱਟ ਗਿਣਤੀ ਸਿੱਖਾਂ ‘ਤੇ ਹੋ ਰਹੇ ਹਮਲਿਆ ਨੂੰ ਰੋਕਣ ਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾਣ। ਇਥੋਂ ਜਾਰੀ ਪੈ੍ਰੱਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਅਖ਼ਬਾਰਾਂ ਵਿੱਚ ਛਪੀਆਂ ਖਬਰਾਂ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਬਾਰਾਮੂਲਾ ਦੇ ਕਾਨਲੀਬਾਗ …
Read More »ਯੂਨੀਵਰਸਿਟੀ ਦੇ ਅਧਿਆਪਕ ਨੂੰ ਪੁਰਸ਼ ਤੇ ਮਹਿਲਾਵਾਂ ਚ ਖਰੀਦਦਾਰੀ ਕਰਨ ਦੀਆਂ ਆਦਤਾਂ ‘ਤੇ ਮੇਜਰ ਖੋਜ ਪ੍ਰੋਜੈਕਟ ਪ੍ਰਦਾਨ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਨੀਵਰਸਿਟੀ ਬਿਜ਼ਨੈਸ ਸਕੂਲ ਦੇ ਐਸੋਸੀਏਟ ਪ੍ਰੋਫੈਸਰ, ਡਾ. ਜਸਵੀਨ ਕੌਰ ਨੂੰ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਵੱਲੋਂ ਦਸ ਲੱਖ ਰੁਪਏ ਦਾ ਮੇਜਰ ਰੀਸਰਚ ਪ੍ਰੋਜੈਕਟ ਪ੍ਰਦਾਨ ਕੀਤਾ ਹੈ। ਉਨ੍ਹਾਂ ਨੂੰ ਤਿੰਨ ਸਾਲਾਂ ਦਾ ਇਹ ਪ੍ਰੋਜੈਕਟ ਪੁਰਸ਼ ਅਤੇ ਮਹਿਲਾਵਾਂ ਵਿਚ ਖਰੀਦਦਾਰੀ ਕਰਨ ਦੀਆਂ ਆਦਤਾਂ ‘ਤੇ ਖੋਜ ਕਰਨ ਲਈ ਦਿੱਤਾ ਗਿਆ ਹੈ। ਇਸ ਪ੍ਰੋਜੈਕਟ ਵਿਚ ਖਰੀਦਦਾਰੀ ਦੀਆਂ …
Read More »ਡਾ. ਭੱਲਾ ਥੌਮਸਨ ਰਿਓਟਰਜ਼ ਰਿਸਰਚ ਐਕਸੀਲੈਂਸ ਇੰਡੀਅਨ ਸਾਈਟੇਸ਼ਨ ਐਵਾਰਡ 2015 ਨਾਲ ਸਨਮਾਨਿਤ
ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਤੋਂ ਡਾ. ਵੰਦਨਾ ਭੱਲਾ, ਸਹਾਇਕ ਪ੍ਰੋਫੈਸਰ ਨੂੰ ਰਸਾਇਣ ਖੇਤਰ ਵਿਚ ਪਾਏ ਯੋਗਦਾਨ ਸਦਕਾ ਥੌਮਸਨ ਰਿਓਟਰਜ਼ ਰੀਸਰਚ ਐਕਸੀਲੈਂਸ ਇੰਡੀਅਨ ਸਾਈਟੇਸ਼ਨ ਐਵਾਰਡ 2015 ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ, ਵਿਭਾਗ ਦੇ ਮੁਖੀ, ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਇਹ ਐਵਾਰਡ ਬੀਤੇ ਦਿਨੀਂ ਆਈ.ਸੀ.ਐਮ.ਆਰ. ਦੇ ਡਾਇਰੈਕਟਰ ਜਨਰਲ ਅਤੇ ਡੀ.ਐਚ.ਆਰ. …
Read More »ਬੀਬੀ ਸੁਰਿੰਦਰ ਕੌਰ ਮਰਵਾਹ ਨੂੰ ਵੱਖ-ਵੱਖ ਆਗੂਆਂ ਵੱਲੋਂ ਸ਼ਰਧਾਂਜਲੀਆਂ ਭੇਟ
ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ)- ਜ਼ਿਲ੍ਹਾ ਸ਼੍ਰੋਮਣੀ ਅਕਾਲੀ ਦਲ ਵਪਾਰ ਵਿੰਗ ਦੇ ਪ੍ਰਧਾਨ ਸ. ਰਜਿੰਦਰ ਸਿੰਘ ਮਰਵਾਹ ਦੇ ਮਾਤਾ ਬੀਬੀ ਸੁਰਿੰਦਰ ਕੌਰ ਮਰਵਾਹ, ਜਿਹੜੇ ਕਿ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਨਮਿਤ ਅੰਤਿਮ ਅਰਦਾਸ ਅੱਜ ਭਾਈ ਵੀਰ ਸਿੰਘ ਹਾਲ, ਲਾਰੈਂਸ ਰੋਡ ਵਿਖੇ ਹੋਈ। ਇਸ ਦੌਰਾਨ ਸਵਰਗੀ ਮਾਤਾ ਸੁਰਿੰਦਰ ਕੌਰ ਮਰਵਾਹ ਨੂੰ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਵੱਲੋਂ ਸ਼ਰਧਾ …
Read More »ਡੀ. ਪੀ. ਆਰ. ਓ ਦਲਜੀਤ ਸਿੰਘ ਨਮਿਤ ਅੰਤਿਮ ਅਰਦਾਸ ਅੱਜ
ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ)- ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸ੍ਰੀ ਮੁਕਤਸਰ ਸਾਹਿਬ (ਵਾਧੂ ਚਾਰਜ ਫਰੀਦਕੋਟ) ਸ੍ਰੀ ਦਲਜੀਤ ਸਿੰਘ, ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਅਤੇ ਅੰਤਿਮ ਅਰਦਾਸ 29 ਅਕਤੂਬਰ 2015 ਦਿਨ ਵੀਰਵਾਰ ਨੂੰ ਭਾਈ ਸੇਵਾ ਸਿੰਘ ਹਾਲ, ਸੁਲਤਾਨਵਿੰਡ ਰੋਡ, ਅੰਮ੍ਰਿਤਸਰ ਵਿਖੇ 1 ਤੋਂ 2 ਵਜੇ …
Read More »ਪ੍ਰਸ਼ਾਸਨਿਕ ਕਰਮਚਾਰੀਆਂ ਨੂੰ ਕੰਪਿਊਟਰ ਸਬੰਧੀ ਮੁਢਲੀ ਜਾਣਕਾਰੀ ਦੇਣ ਲਈ ਸੈਮੀਨਾਰ
ਅੰਮ੍ਰਿਤਸਰ, 28 ਅਕਤੂਬਰ (ਗੁਰਚਰਨ ਸਿੰਘ)- ਮਾਣਯੋਗ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਰਵੀ ਭਗਤ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸਥਾਨਕ ਬੱਚਤ ਭਵਨ ਵਿਖੇ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1 ਸ੍ਰੀ ਰੋਹਿਤ ਗੁਪਤਾ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀਆਂ ਨੂੰ ਕੰਪਿਊਟਰ ਦੀ ਮੁਢਲੀ ਜਾਣਕਾਰੀ ਦੇਣ ਲਈ ਸੈਮੀਨਾਰ ਕਰਵਾਇਆ ਗਿਆ। ਇਸ ਦੌਰਾਨ ਮਾਹਿਰਾਂ ਵੱਲੋਂ ਕੰਪਿਊਟਰ ਦੇ ਰੱਖ-ਰਖਾਅ, ਸਾਂਭ-ਸੰਭਾਲ, ਵਾਇਰਸ ਹਮਲੇ ਤੋਂ ਬਚਾਅ, ਈਮੇਲ ਅਤੇ …
Read More »ਮਾਤਾ ਸਾਹਿਬ ਕੌਰ ਜੀ ਦੀ ਯਾਦ ਵਿੱਚ ਗੁਰਮਤਿ ਸਮਾਗਮ 1 ਨਵੰਬਰ ਨੂੰ
ਨਵੀਂ ਦਿੱਲੀ, 28 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਪੰਥ ਦੇ ਮਾਤਾ ਅਤੇ ਦਸਵੇਂ ਪਾਤਸ਼ਾਹ ਸ਼ਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਹਿਲ ਮਾਤਾ ਸਾਹਿਬ ਕੌਰ ਜੀ ਦੀ ਯਾਦ ਪ੍ਰਤੀ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਅੇਤਵਾਰ 1 ਨਵੰਬਰ ਨੂੰ ਸਵੇਰੇ 6 ਵਜੇ ਤੋਂ ਦੁਪਹਿਰ ਬਾਅਦ 2 ਵਜੇ ਤਕ ਗੁਰਦੁਆਰਾ ਬਾਲਾ ਸਾਹਿਬ ਵਿਖੇ ਕੀਤਾ ਜਾ …
Read More »ਗੁ: ਬੰਗਲਾ ਸਾਹਿਬ ਵਿਖੇ ਸਿੱਖ ਨਸਲਕੁਸ਼ੀ ਦੀ ਯਾਦ ਚ’ ਅਰਦਾਸ ਸਮਾਗਮ ਐਤਵਾਰ ਨੂੰ
ਨਵੀਂ ਦਿੱਲੀ, 28 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਨਵੰਬਰ-84 ਵਿੱਚ ਦੇਸ ਭਰ ਵਿੱਚ ਸਿੱਖ ਨਸਲਕੁਸ਼ੀ ਵਜੋਂ ਹੋਏ ਕਤਲੇਆਮ ਦੇ ਰੂਪ ਵਿੱਚ ਵਾਪਰੇ ਘਲੂਘਾਰੇ ਵਿੱਚ ਸ਼ਹੀਦ ਹੋਏ ਸਿੱਘਾਂ, ਸਿੰਘਣੀਆਂ ਅਤੇ ਬੱਚਿਆਂ ਦੀ ਯਾਦ ਵਿੱਚ ਦਿੱਲੀ ਸਿੱਖ ਗੁਰਦੂਆਰਾ ਪ੍ਰਬੰਧਕ ਕਮੇਟੀ ਵਲੋਂ ਐਤਵਾਰ ਪਹਿਲੀ ਨਵੰਬਰ ਨੂੰ ਸਵੇਰੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਅਰਦਾਸ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਰਾਣਾ …
Read More »ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ ਵੀਰਵਾਰ ਸ਼ਾਮ ਨੂੰ
ਨਵੀਂ ਦਿੱਲੀ, 28 ਅਕਤੂਬਰ (ਅੰਮ੍ਰਿਤ ਲਾਲ ਮੰਨਣ)- ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਵੀਰਵਾਰ 29 ਅਕਤੂਬਰ ਸ਼ਾਮ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ। ੲਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਇਸ …
Read More »
Punjab Post Daily Online Newspaper & Print Media