ਨਵੀਂ ਦਿੱਲੀ, 30 ਸਤੰਬਰ (ਅੰਮ੍ਰਿਤ ਲਾਲ ਮੰਨਣ) – ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ ਨੇ ਇਥੇ ਜਰੀ ੱਇਕ ਬਿਆਨ ਵਿੱਚ ਅਪੀਲ ਕੀਤੀ ਹੈ ਕਿ ਸ੍ਰੀ ਅਕਾਲ ਤਖਤ ਦੀ ਮਰਿਅਦਾ ਨੂੰ ਕਾਇਮ ਰਖਣ ਲਈ ਸਮੁਚੇ ਪੰਥ ਇੱਕ ਮਤ ਹੋਵੇ।ਬੀਤੇ ਦਿਨੀਂ ਸ੍ਰੀ ਅਕਾਲ ਤਖਤ ਸਾਹਿਬ ਤੋਂ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੇ …
Read More »Monthly Archives: October 2015
ਵਿਦਵਾਨਾਂ ਨੂੰ ਮਿਲੇ ‘ਪੰਜਾਬੀ ਸਾਹਿਤ ਰਤਨ’ ਅਤੇ ‘ਸ਼੍ਰੋਮਣੀ ਸਾਹਿਤਕਾਰ’ ਪੁਰਸਕਾਰਾਂ ਲਈ ਲੇਖਕ ਭਾਈਚਾਰਾ ਬਾਗੋ-ਬਾਗ
ਅੰਮ੍ਰਿਤਸਰ, 30 ਸਤੰਬਰ (ਜਗਦੀਪ ਸਿੰਘ ਸੱਗੂ) – ਭਾਸ਼ਾ ਵਿਭਾਗ ਪੰਜਾਬ ਦੇ ਰਾਜ ਸਲਾਹਕਾਰ ਬੋਰਡ ਵੱਲੋਂ ਬੀਤੇ ਤਿੰਨ ਸਾਲਾਂ ਦੇ ਬਕਾਇਆ ਪਏ ਵਿਕਾਰੀ ਪੁਰਸਕਾਰਾਂ ਵਿੱਚ ‘ਪੰਜਾਬੀ ਸਾਹਿਤ ਰਤਨ’, ‘ਸ਼੍ਰੋਮਣੀ ਸਾਹਿਤਕਾਰ’ ਅਤੇ ਹੋਰਨਾਂ ਪੁਰਸਕਾਰਾਂ ਦੀ ਲੜੀ ਵਿੱਚ ਹਾਲ ਹੀ ਵਿੱਚ ਐਲਾਨ ਕੀਤੇ ਵਿਦਵਾਨਾਂ ਦੀ ਚੋਣ ‘ਤੇ ਲੇਖਕ ਭਾਈਚਾਰੇ ਵੱਲੋਂ ਖੁਸ਼ੀ ਦਾ ਇਜਹਾਰ ਕੀਤਾ ਗਿਆ ਹੈ।ਕੇਂਦਰੀ ਸਭਾ ਦੇ ਮੀਤ ਪ੍ਰਧਾਨ ਕਥਾਕਾਰ ਦੀਪ ਦਵਿੰਦਰ …
Read More »ਬੱਚਿਆਂ ਨੂੰ ਜੰਕਫੂਡ ਤੋ ਦੂਰ ਰੱਖਿਆਂ ਜਾਵੇ – ਡਾ: ਕੁੰਦਨਪਾਲ
ਸੰਦੌੜ, ਨਥਾਣਾ,30 ਸਤੰਬਰ (ਹਰਮਿੰਦਰ ਸਿੰਘ ਭੱਟ, ਸਿੱਧੂ) – ਡਾ: ਤੇਜਵੰਤ ਸਿੰਘ ਰੰਧਾਵਾ ਸਿਵਲ ਸਰਜਨ ਬਠਿੰਡਾ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਨਥਾਣਾ ਵਿਚ ਸੀਨੀਅਰ ਮੈਡੀਕਲ ਅਫ਼ਸਰ ਡਾ: ਕੁੰਦਨ ਕੁਮਾਰ ਪਾਲ ਦੀ ਦੇਖ ਰੇਖ ਹੇਠ ਵਿਸ਼ਵ ਦਿਲ ਦਿਵਸ ਮਨਾਇਆ ਗਿਆ। ਇਸ ਮੌਕੇ ਡਾ: ਕੁੰਦਨ ਕੁਮਾਰ ਪਾਲ ਨੇ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਦਿਆ ਕਿਹਾ ਕਿ ਬੱਚਿਆਂ ਨੂੰ ਜੰਕਫੂਡ ਤੋ ਦੂਰ ਰੱਖਿਆਂ ਜਾਵੇ …
Read More »ਆਮ ਆਦਮੀ ਪਾਰਟੀ ਦੀ ਰੈਲੀ ਲਈ ਦੋ ਬੱਸਾਂ ਹੋਈਆਂ ਰਵਾਨਾ
ਸੰਦੌੜ, ਨਥਾਣਾ,30 ਸਤੰਬਰ (ਹਰਮਿੰਦਰ ਸਿੰਘ ਭੱਟ, ਸਿੱਧੂ) – ਆਮ ਆਦਮੀ ਪਾਰਟੀ ਦੀ ਲੰਬੀ ਵਿਚ ਹੋ ਰਹੀ ਰੈਲੀ ਚ ਸ਼ਾਮਿਲ ਹੋਣ ਲਈ ਨਥਾਣਾ ਤੋਂ ਭਾਰੀ ਤਦਾਦ ਵਿਚ ਕਾਫਲਾ ਰਵਾਨਾ ਹੋਇਆ। ਪੰਜਾਬ ਦੇ ਮੁੱਖ ਮੰਤਰੀ ਸ: ਪ੍ਰਕਾਸ ਸਿੰਘ ਬਾਦਲ ਦੇ ਲੰਬੀ ਹਲਕੇ ਵਿੱਚ ਆਮ ਆਦਮੀ ਪਾਰਟੀ ਲੋਕ ਸਭਾ ਦੇ ਮੈਂਬਰ ਭਗਵੰਤ ਸਿੰਘ ਮਾਨ ਦੀ ਰੈਲੀ ਨੂੰ ਸਫਲ ਬਣਾਉਣ ਲਈ ਨੌਜਵਾਨ ਵਰਗ ਵਿੱਚ …
Read More »ਦੁਕਾਨਾਂ ਦੀ ਬੋਲੀ ਮੌਕੇ ਰਿਹਾ ਮੇਲੇ ਵਰਗਾ ਮਾਹੌਲ
ਸੰਦੌੜ, ਨਥਾਣਾ,30 ਸਤੰਬਰ (ਹਰਮਿੰਦਰ ਸਿੰਘ ਭੱਟ, ਸਿੱਧੂ) – ਨਗਰ ਪੰਚਾਇਤ ਨਥਾਣਾ ਵੱਲੋਂ ਬੱਸ ਅੱਡੇ ਦੇ ਅੰਦਰ ਅਤੇ ਗੋਨਿਆਣਾ ਰੋਡ ਨਥਾਣਾ ਉੱਪਰ ਨਗਰ ਪੰਚਾਇਤ ਦੀ ਮਾਲਕੀ ਵਾਲੀਆਂ ਥਾਵਾਂ ਤੇ ਦੁਕਾਨਾਂ ਕਰਾਏ ਤੇ ਦੇਣ ਸਮੇਂ ਦਫਤਰ ਨਗਰ ਪੰਚਾਇਤ ਨਥਾਣਾ ਚ ਮੇਲੇ ਵਰਗਾ ਮਹੌਲ ਬਣਿਆ ਰਿਹਾ। ਪ੍ਰਧਾਨ ਦਿਲਬਾਗ ਸਿੰਘ ਅਤੇ ਈਓ ਸੁਰਿੰਦਰ ਕੁਮਾਰ ਗਰਗ ਦੀ ਨਿਗਰਾਨੀ ਹੇਠ 19 ਦੁਕਾਨਾਂ ਦੀ ਖੁੱਲੀ ਬੋਲੀ ਕਰਵਾਈ …
Read More »BBK DAV College for Women Students Visits NIPER, Mohali
Amritsar, Sept. 30 (Punjab Post Bureau) – The student of B.Sc(Med) Sem-lll and community college (Diploma in clinical Diagnostic Techniques) visited National Institute of Pharmaceutical Education and Research (NIPER), Mohali. This trip was sponsored by DBT, STAR COLLEGE SCHEME and U.G.C. community college programme. The students were apprised with the applications of latest scientific equipment used in pharmaceutical and diagnostic …
Read More »ਬਠਿੰਡਾ ਵਿੱਚ 2 ਰੋਜਾ ਜਿਲ੍ਹਾ ਪੱਧਰੀ ਪੇਂਡੂ ਖੇਡਾਂ ਸਮਾਪਤ- ਸੰਗਤ ਬਲਾਕ ਨੇ ਜਿੱਤੀ ਓਵਰਆਲ ਟਰਾਫੀ
ਬਠਿੰਡਾ, 30 ਸਤੰਬਰ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਸਰਕਾਰ, ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਸਾਲ 2014-15 ਦੇ ਸ਼ੈਸ਼ਨ ਦੌਰਾਨ ਰਾਜੀਵ ਗਾਂਧੀ ਖੇਲ ਅਭਿਆਨ ਸਕੀਮ ਅਧੀਨ ਡਾਇਰੈਕਟਰ ਸਪੋਰਟਸ ਪੰਜਾਬ ਜੀ ਦੀ ਰਹਿਨੁਮਾਈ ਹੇਠ ਜਿਲ੍ਹਾ ਪੱਧਰੀ ਪੇਂਡੂ ਟੂਰਨਾਂਮੈਂਟ ਅੰਡਰ-16 ਲੜਕੇ/ਲੜਕੀਆਂ ਮਿਤੀ 29 ਤੋਂ 30 ਸਤੰਬਰ 2015 ਤੱਕ ਬਹੁਮੰਤਵੀ ਸਪੋਰਟਸ ਸਟੇਡੀਅਮ ਬਠਿੰਡਾ ਵਿਖੇ ਸ਼ਾਨੋ ਸ਼ੌਕਤ ਨਾਲ ਸੰਪੰਨ ਹੋਈਆਂ। ਇਸ 2 …
Read More »ਭੂਸ਼ਨ ਸੂਦ ਤੇ ਅਮਰ ਭੁੱਲਰ ਨੂੰ ਸ਼੍ਰੋਮਣੀ ਪੱਤਰਕਾਰ ਦੇ ਸਨਮਾਨ ‘ਤੇ ਪੱਤਰਕਾਰ ਜਥੇਬੰਦੀਆਂ ਨੂੰ ਇਤਰਾਜ਼
ਜਸਪਾਲ ਸਿੰਘ ਹੇਰਾਂ ਤੇ ਜਸਬੀਰ ਸਿੰਘ ਨੇ ਚੋਣ ਕਮੇਟੀ ਦੀ ਕਾਬਲੀਅਤ ‘ਤੇ ਉਠਾਏ ਸਵਾਲ ਬਠਿੰਡਾ, 30 ਸਤੰਬਰ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ) – ਪੰਜਾਬ ਯੂਨੀਅਨ ਆਫ਼ ਜਰਨਲਿਸਟ ਅਤੇ ਚੰਡੀਗੜ੍ਹ ਪੰਜਾਬ ਜਰਨਲਿਸਟ ਐਸੋਸੀਏਸ਼ਨ ਨੇ ਸਾਂਝੇ ਤੌਰ ਤੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਪੱਤਰਕਾਰਾਂ ਨੂੰ ਦਿੱਤੇ ਇਨਾਮਾਂ ਪ੍ਰਤੀ ਨਾਰਾਜ਼ਗੀ ਪ੍ਰਗਟ ਕਰਦਿਆਂ ਇਸ ਸਬੰਧੀ ਦੁਬਾਰਾ ਵਿਚਾਰ ਕਰਨ ਦੀ ਮੰਗ ਕੀਤੀ ਹੈ। ਇਨ੍ਹਾਂ …
Read More »ਪੰਜਾਬ ਸਰਕਾਰ ਸਕੂਲ ਬੰਦ ਕਰਕੇ ਸਭ ਨੂੰ ਸਿੱਖਿਆ ਦੇਣ ਦੇ ਵਾਅਦੇ ਤੋਂ ਭੱਜ ਰਹੀ ਹੈ
ਅਲਾਹਾਬਾਦ ਹਾਈਕੋਰਟ ਦਾ ਫੈਸਲਾ ਪੰਜਾਬ ਵਿੱਚ ਵੀ ਲਾਗੂ ਕੀਤਾ ਜਾਵੇ – ਕੁੱਕ ਫਰੰਟ ਬਠਿੰਡਾ, 30 ਸਤੰਬਰ (ਜਸਵਿੰਦਰ ਜੱਸੀ, ਅਵਤਾਰ ਸਿੰਘ ਕੈਂਥ) – ਡੈਮੋਕ੍ਰੇਟਿਕ ਮਿਡ ਡੇ ਮੀਲ ਕੁੱਕ ਫਰੰਟ ਪੰਜਾਬ ਵੱਲੋਂ ਜਿਲ੍ਹਾ ਪੱਧਰੀ ਇਕੱਤਰਤਾ ਗੁਰਦਵਾਰਾ ਸਾਹਿਬ ਸ਼੍ਰੀ ਹਾਜ਼ੀ ਰਤਨ ਬਠਿੰਡਾ ਵਿਖੇ ਹੋਈ। ਇਥੇ ਇਕੱਠੀਆਂ ਹੋਈਆਂ ਮਿਡ ਡੇ ਮੀਲ ਕੁੱਕ ਨੂੰ ਸੰਬੋਧਨ ਕਰਦਿਆਂ ਸੂਬਾ ਮੀਤ ਪ੍ਰਧਾਨ ਜਲ ਕੌਰ ਲਹਿਰਾ ਸੌਂਧਾ, ਜਿਲ੍ਹਾ ਪ੍ਰਧਾਨ …
Read More »ਬੱਚਿਆਂ ਦੇ ਮਾਤਾ ਪਿਤਾ ਨੇ ਵੇਖੀ ਆਪਣੇ ਬੱਚਿਆਂ ਦੀ ਕਾਰਗੁਜਾਰੀ
ਬਟਾਲਾ, 30 ਸਤੰਬਰ (ਨਰਿੰਦਰ ਬਰਨਾਲ ) – ਸਿਖਿਆ ਵਿਭਾਗ ਪੰਜਾਬ ਵੱਲੋ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਵਿਚ ਲੜੀ ਨੂੰ ਹੋਰ ਮਜਬੂਤ ਕਰਨ ਦੇ ਮਕਸਦ ਨਾਲ ਮਾਪੇ ਅਧਿਆਪਕ ਮਿਲਣੀ ਪੰਜਾਬ ਭਰ ਦੇ ਸਕੂਲਾਂ ਵਿਚ ਆਯੋਜਿਤ ਕੀਤੀ ਗਈ, ਇਸੇ ਹੀ ਮਕਸਦ ਨੂੰ ਮੁਖ ਰੱਖਦਿਆਂ ਸਰਕਾਰੀ ਹਾਈ ਸਕੂਲ ਪੰਜਗਰਾਈਆਂ ਵਿਖੇ ਮਾਪੇ ਅਧਿਆਪਕਾ ਮੀਟਿੰਗ ਆਯੋਜਿਤ ਕੀਤੀ।ਇਸ ਮੀਟਿੰਗ ਬੱਚਿਆਂ ਦੇ ਮਾਤਾ ਪਿਤਾ ਸਕੂਲ ਵਿਖੇ ਪਹੁੰਚੇ ਤੇ …
Read More »
Punjab Post Daily Online Newspaper & Print Media