Monthly Archives: November 2015
ਖਾਲਸਾ ਕਾਲਜ ਕਾਮਰਸ ਵਿਭਾਗ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ) – ਖਾਲਸਾ ਕਾਲਜ ਦੀ ਅਲ਼ੁਮਨੀ ਮੀਟ 2015 ਦੌਰਾਨ ਮੌਕੇ ਕਾਲਜ ਦੇ ਕਾਮਰਸ ਵਿਭਾਗ ਦੇ ਪੁਰਾਣੇ ਵਿਦਿਆਰਥੀਆਂ ਦੀ ਮਿਲਣੀ ਦੌਰਾਨ ਯਾਦਗਾਰੀ ਤਸਵੀਰ ਵਿੱਚ ਦਿਖਾਈ ਦੇ ਰਹੇ ਹਨ ਕਾਮਰਸ ਵਿਭਾਗ ਦੇ ਮੌਜੂਦਾ ਮੁੱਖੀ ਜੋਗਿੰਦਰ ਸਿੰਘ ਅਰੋੜਾ ਅਤੇ ਸਾਬਕਾ ਮੁਖੀ ਐਨ.ਐਸ. ਭੱਲਾ, ਸਮਾਜ ਸੇਵੀ ਤੇ ਵਾਤਵਰਣ ਪ੍ਰੇਮੀ ਗੁਨਬੀਰ ਸਿੰਘ, ਸੀ.ਏ ਦਵਿੰਦਰ ਪਾਲ ਸਿੰਘ, ਉਦਯੋਗਪਤੀ ਕਿਰਪਾਲ ਸਿੰਘ, ਬਰਿੰਦਰ …
Read More »ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵਲੋਂ ਪੁਰਾਣੇ ਵਿਦਿਆਰਥੀਆਂ ਨਾਲ ਰੂਬਰੂ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ) – ਖਾਲਸਾ ਕਾਲਜ ਦੀ ਅਲ਼ੁਮਨੀ ਮੀਟ 2015 ਦੌਰਾਨ ਕਾਲਜ ਦੇ ਕਾਮਰਸ ਵਿਭਾਗ ਵਲੋਂ ਪੁਰਾਣੇ ਵਿਦਿਆਰਥੀਆਂ ਨਾਲ ਰੂਬਰੂ ਕੀਤਾ ਗਿਆ।ਇਸ ਮੌਕੇ ਪੁੱਜੇ ਪੁਰਾਣੇ ਵਿਦਿਆਰਥੀਆਂ ਨੇ ਜਿਥੇ ਮੌਜੂਦਾ ਵਿਦਿਆਰਥੀਆਂ ਨੂੰ ਆਪਣੀ ਜਾਣ ਪਛਾਣ ਕਰਵਾਈ, ਉਥੇ ਆਪਣੇ ਸਮੇਂ ਦੀਆਂ ਗੱਲਾਂ ਕਰਦਿਆਂ ਉਨਾਂ ਨਾਲ ਆਪਣੇ ਤਜੱਰਬੇ ਸਾਂਝੇ ਕੀਤੇ।ਇਸ ਸਮੇਂ ਸਮਾਜ ਸੇਵੀ ਤੇ ਵਾਤਵਰਣ ਪ੍ਰੇਮੀ ਗੁਨਬੀਰ ਸਿੰਘ, ਸੀ.ਏ ਦਵਿੰਦਰ …
Read More »ਸ਼ਹੀਦੀ ਸਮਾਗਮ ‘ਤੇ ਸ਼ਹੀਦ ਪਰਿਵਾਰਾਂ ਨੂੰ ਸੂਟ ਤੇ ਸਿਰੋਪੇ ਭੇਟ
ਅੰਮ੍ਰਿਤਸਰ, 28 ਨਵੰਬਰ (ਪੰਜਾਬ ਪੋਸਟ ਬਿਊਰੋ) – ਸ਼ਹੀਦ ਸਿੰਘਾਂ, ਬੇਸਹਾਰਾ ਤੇ ਲੋੜਵੰਦ ਪ੍ਰੀਵਾਰਾਂ ਤੇ ਬੱਚਿਆਂ ਦੀ ਸਾਂਭ ਸੰਭਾਲ ਲਈ ਯਤਨਸ਼ੀਲ ਭਾਈ ਧਰਮ ਸਿੰਘ ਖਾਲਸਾ ਚੈਰੀਟੇਬਲ ਟਰੱਸਟ ਪਿੰਡ ਸੁਲਤਾਨਵਿੰਡ ਵਿਖੇ ਬੀਬੀ ਸੰਦੀਪ ਕੌਰ ਖਾਲਸਾ ਅਤੇ ਭਾਈ ਬਲਜੀਤ ਸਿੰਘ ਖਾਲਸਾ ਦੀ ਅਗਵਾਈ ‘ਚ ਕਰਵਾਏ ਗਏ ਸ਼ਹੀਦੀ ਸਮਾਗਮ ਦੌਰਾਨ 675 ਦੇ ਕਰੀਬ ਸ਼ਹੀਦ ਪਰਿਵਾਰਾਂ ਨੂੰ ਸੂਟ ਅਤੇ ਸਿਰੋਪੇ ਭੇਟ ਕੀਤੇ ਗਏ।ਸ੍ਰੀ ਗੁਰੁ ਗ੍ਰੰਥ …
Read More »ਪੰਜਾਬ ਉਦਯੋਗਿਕ ਕ੍ਰਾਂਤੀ ਦਾ ਧੁਰਾ ਬਣੇਗਾ- ਮਦਨ ਮੋਹਨ ਮਿੱਤਲ
ਅਜੀਤ ਵਿਦਿਆਲਯ ਸਕੂਲ ਦੇ ਵਿਦਿਆਰਥੀਆਂ ਨੂੰ ਵੰਡੇ ਇਨਾਮ ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ) – ਪੰਜਾਬ ਦੇ ਉਦਯੋਗ ਮੰਤਰੀ ਸ੍ਰੀ ਮਦਨ ਮੋਹਨ ਮਿੱਤਲ ਨੇ ਕਿਹਾ ਹੈ ਕਿ ਪੰਜਾਬ ਵਿਚ ਨਿਵੇਸ਼ਕਾਂ ਵਲੋਂ ਤੇਜੀ ਨਾਲ ਨਿਵੇਸ਼ ਕੀਤਾ ਜਾ ਰਿਹਾ ਹੈ ਅਤੇ ਆਉਂਦੇ ਸਮੇਂ ਵਿਚ ਪੰਜਾਬ ਉਦਯੋਗਿਕ ਕ੍ਰਾਂਤੀ ਦਾ ਧੁਰਾ ਬਣੇਗਾ। ਉਨ੍ਹਾਂ ਕਿਹਾ ਕਿ ਦੂਜੇ ਪ੍ਰੋਗਰੈਸਿਵ ਪੰਜਾਬ ਨਿਵੇਸ਼ਕ ਸੰਮੇਲਨ ਨੇ ਸੂਬੇ ਵਿਚ ਨਿਵੇਸ਼ …
Read More »ਰੋਪੜ ਰੈਲੀ ਨੂੰ ਲੈ ਕੇ ਏਡਿਡ ਯੂਨੀਅਨ ਵੱਲੋਂ ਹੰਗਾਮੀ ਮੀਟਿੰਗ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ)- ਏਡਿਡ ਸਕੂਲ ਯੂਨੀਅਨ ਵੱਲੋਂ ਰੋਪੜ ਵਿੱਚ ਕੀਤੀ ਜਾਣ ਵਾਲੀ ਰੈਲੀ ਨੂੰ ਲੈ ਕੇ ਹੰਗਾਮੀ ਮੀਟਿੰਗ ਬੀ.ਕੇ.ਸੀ:ਸੈ: ਸਕੂਲ ਵਿਖੇ ਹੋਈ। ਜਿਲ੍ਹਾ ਪ੍ਰਧਾਨ ਰਾਜ ਕੁਾਮਰ ਮਿਸ਼ਰਾ ਅਤੇ ਸਕੱਤਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ 1 ਦਸੰਬਰ 2015 ਨੂੰ ਜਿਲ੍ਹੇ ਦੇ ਸਾਰੇ ਏਡਿਡ ਸਕੂਲ ਕਰਮਚਾਰੀ ਸਮੂਹਿਕ ਛੁੱਟੀ ਲੈਣਗੇ। ਅੱਜ ਸਰਕਾਰ ਕੋਲੋਂ ਸਿਰਫ ਇੱਕ ਹੀ ਮੰਗ ਹੈ ਕਿ ਏਡਿਡ …
Read More »ਕੈਪਟਨ ਦੇ ਪੰਜਾਬ ਦਾ ਪ੍ਰਧਾਨ ਬਣਨ ‘ਤੇ ਕਾਂਗਰਸੀ ਆਗੂਆਂ ਨੇ ਖੁਸ਼ੀ ‘ਚ ਵੰਡੇ ਲੱਡੂ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ) – ਸਥਾਨਕ ਪਿੰਡ ਸੁਲਤਾਨਵਿੰਡ ਵਿਖੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦਾ ਪ੍ਰਧਾਨ ਬਣਨ ਤੇ ਕਾਂਗਰਸੀ ਆਗੂਆਂ, ਵਰਕਰਾਂ ਤੇ ਪਿੰਡ ਵਾਸੀਆਂ ਵਿੱਚ ਖੁਸ਼ੀ ਪਾਈ ਜਾ ਰਹੀ ਹੈ।ਇਹ ਖੁਸ਼ੀ ਨੂੰ ਸਾਂਝੀ ਕਰਦਿਆਂ ਹੋਇਆਂ ਅੱਜ ਸ੍ਰ. ਗੁਰਬਿੰਦਰ ਸਿੰਘ ਮਾਹਲ, ਬਜਰੰਗ ਬਹਾਦਰ ਸਿੰਘ ਬਿੱਲਾ, ਗੁਰਮੁੱਖ ਸਿੰਘ, ਬਲਰਾਜ ਸਿੰਘ ਬਿੱਲਾ, ਮਨਵਿੰਦਰ ਸਿੰਘ ਸੰਧਾਵਾਲੀਆ, ਅੰਮ੍ਰਿਤਪਾਲ ਸਿੰਘ ਆਦਿ ਵਲੋਂ ਲੱਡੂ ਵੰਡੇ …
Read More »ਕੇਂਦਰੀ ਮੰਤਰੀ ਜੇ.ਪੀ. ਨੱਢਾ ਭਾਜਪਾ ਵਰਕਰਾਂ ਦੇ ਰੂਬਰੂ ਹੋਏ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ ਸੱਗੂ)- ਭਾਜਪਾ ਵੱਲੋਂ ਵੀ 2017 ਦੀਆਂ ਵਿਧਾਨ ਸਭਾ ਚੋਣਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਆਪਣੀਆਂ ਸਰਗਰਮੀਆਂ ਅਰੰਭ ਕਰ ਦਿੱਤੀਆਂ ਗਈਆਂ ਹਨ। ਇਸ ਸਿਲਸਿਲੇ ਵਿੱਚ ਪੰਜਾਬ ਦੀ ਰਾਜਨੀਤੀ ਦੇ ਜਾਣਕਾਰ ਕੇਂਦਰੀ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਸਥਾਨਕ ਖੰਨਾ ਸਮਾਰਕ ਵਿਖੇ ਪੁੱਜੇ ਅਤੇ ਉਨਾਂ ਨੇ ਭਾਜਪਾ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਦੀ …
Read More »ਸਿੱਖ ਨੌਜਵਾਨ ਨੂੰ ਨਸਲੀ ਟਿੱਪਣੀ ਕਰਨ ‘ਤੇ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਜਤਾਇਆ ਇਤਰਾਜ਼
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਲੀਫੋਰਨੀਆ (ਅਮਰੀਕਾ) ਦੇ ਨਾਥਨ ਦੇ ਇਕ ਪ੍ਰਸਿੱਧ ਨੈਸਤਰਾਂ ਵੱਲੋਂ ਕਨੈਕਟੀਕਟ ਦੇ ਇਕ ਸਿੱਖ ਨੌਜਵਾਨ ਪਰਮਪਾਲ ਸਿੰਘ ਨੂੰ ਦਿੱਤੀ ਗਈ ਰਸੀਦ ਤੇ ਨਸਲੀ ਟਿੱਪਣੀ ਕਰਨ ਤੇ ਸਖ਼ਤ ਇਤਰਾਜ ਜਤਾਇਆ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਪਰਮਪਾਲ ਸਿੰਘ ਕੈਲੀਫੋਰਨੀਆ ਦੇ …
Read More »ਪੱਟੀ ਦੇ ਪਿੰਡ ਸਰ੍ਹਾਲੀ ਮੰਡਾ ‘ਚ ਫੇਰ ਹੋਈ ਗੁਰਬਾਣੀ ਦੀ ਬੇਅਦਬੀ
ਅੰਮ੍ਰਿਤਸਰ, 29 ਨਵੰਬਰ (ਗੁਰਪ੍ਰੀਤ ਸਿੰਘ) – ਪੱਟੀ ਦੇ ਪਿੰਡ ਸਰ੍ਹਾਲੀ ਮੰਡਾ ਵਿਖੇ ਗੁਰਬਾਣੀ ਦੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦਾ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਕਮੇਟੀ ਨੇ ਸਖ਼ਤ ਸ਼ਬਦਾਂ ਵਿੱਚ ਵਿਰੋਧ ਕੀਤਾ ਹੈ।ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਜੋ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ, ਲੜੀਵਾਰ ਐਸੀਆਂ ਮੰਦਭਾਗੀਆਂ ਘਟਨਾਵਾਂ ਕਰ ਰਹੇ ਹਨ।ਉਨ੍ਹਾਂ ਕਿਹਾ ਕਿ ਭਾਵੇਂ ਸ਼ੋ੍ਰਮਣੀ ਕਮੇਟੀ ਮੈਂਬਰ …
Read More »
Punjab Post Daily Online Newspaper & Print Media