Wednesday, November 25, 2026

Daily Archives: November 1, 2015

ਇਸ ਵਾਰ ਜ਼ਿਲ੍ਹੇ ਵਿਚ 32000 ਕੁਇੰਟਲ ਬੀਜ ਸਬਸਿਡੀ ‘ਤੇ ਦੇਣ ਦਾ ਟੀਚਾ- ਰਵੀ ਭਗਤ

ਅੰਮ੍ਰਿਤਸਰ, 31 ਅਕਤੂਬਰ (ਗੁਰਚਰਨ ਸਿੰਘ) – ਪੰਜਾਬ ਸਰਕਾਰ ਵੱਲੋਂ ਹਾੜੀ 2015-16 ਦੌਰਾਨ ਕਣਕ ਦੇ ਤਸਦੀਕਸ਼ੁਦਾ ਬੀਜ ਦੀ ਵੰਡ ਪ੍ਰਣਾਲੀ ਵਿਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਖੇਤੀਬਾੜੀ ਵਿਭਾਗ ਵੱਲੋਂ ਸਥਾਨਕ ਖੇਤੀ ਭਵਨ ਵਿਖੇ ਅੱਜ ਬੀਜ ਮੇਲਾ ਲਗਾਇਆ ਗਿਆ, ਜਿਸ ਦਾ ਰਸਮੀ ਉਦਘਾਟਨ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਵਾਰ ਕਣਕ ਦੇ ਬੀਜ ਦੀ ਬਣਦੀ …

Read More »

ਨਾਰੀ ਨਿਕੇਤਨ ਵਿੱਚ ਔਰਤਾਂ ਤੇ ਬੱਚੀਆਂ ਨੂੰ ਮਿਲੇਗਾ ਘਰ ਵਰਗਾ ਮਾਹੌਲ -ਡੀ. ਸੀ

ਅੰਮ੍ਰਿਤਸਰ, 31 ਅਕਤੂਬਰ (ਗੁਰਚਰਨ ਸਿੰਘ) – ਨਾਰੀ ਨਿਕੇਤਨ ਵਿਖੇ ਔਰਤਾਂ ਅਤੇ ਬੱਚੀਆਂ ਨੂੰ ਘਰ ਵਰਗਾ ਮਾਹੌਲ ਮੁਹੱਈਆ ਕਰਵਾਉਣ ਲਈ ਪ੍ਰਸ਼ਾਸਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਵੀ ਭਗਤ ਨੇ ਅੱਜ ਨਾਰੀ ਨਿਕੇਤਨ ਵਿਖੇ ਫਰੈਂਡਜ਼ ਕਲੱਬ ਦੇ ਸਹਿਯੋਗ ਨਾਲ ਔਰਤਾਂ ਅਤੇ ਬੱਚੀਆਂ ਨੂੰ ਗਰਮ ਸੂਟ, ਛਾਲ ਅਤੇ ਬੂਟਾਂ ਦੀ ਵੰਡ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ …

Read More »

ਸੀ.ਬੀ.ਆਈ ਵੱਲੋਂ ਕਾਤਿਲਾਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਮੰਦਭਾਗੀਆਂ – ਦਿੱਲੀ ਕਮੇਟੀ

ਨਵੀਂ ਦਿੱੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – 1984 ਸਿੱਖ ਕਤਲੇਆਮ ਕੇਸ ਵਿੱਚ ਮੁਖ ਦੋਸ਼ੀ ਜਗਦੀਸ਼ ਟਾਈਟਲਰ ਨੂੰ ਸੀ.ਬੀ.ਆਈ. ਵੱਲੋਂ ਬਚਾਉਣ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮੰਦਭਾਗਾ ਕਰਾਰ ਦਿੱਤਾ ਹੈ। ਕਮੇਟੀ ਦੇ ਕਾਨੂੰਨੀ ਵਿਭਾਗ ਦੇ ਮੁਖੀ ਜਸਵਿੰਦਰ ਸਿੰਘ ਜੌਲੀ ਨੇ ਸੀ.ਬੀ.ਆਈ. ਵੱਲੋਂ ਕਾਤਿਲਾਂ ਨੂੰ ਬਚਾਉਣ ਦੀਆਂ ਕਾਂਗਰਸ ਸਰਕਾਰਾਂ ਵੇਲੇ ਦੀਆਂ ਨੀਤੀਆਂ ਨੂੰ ਹੀ …

Read More »

ਸਿੱਖਾਂ ਦਾ ਮਾਖੌਲ ਉਡਾਉਣ ਦੇ ਖਿਲਾਫ਼ ਸੁਪਰੀਮ ਕੋਰਟ ਵਿੱਚ ਜਾਣ ਵਾਲੀ ਸਿੱਖ ਵਕੀਲ ਦਾ ਦਿੱਲੀ ਕਮੇਟੀ ਵਲੋਂ ਸਨਮਾਨ

ਨਵੀਂ ਦਿੱੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸੁਪਰੀਮ ਕੋਰਟ ਵਿੱਚ ਸਿੱਖਾਂ ਤੇ ਚੁੱਟਕੱਲੇ ਬਣਾਉਣ ਦੇ ਖਿਲਾਫ਼ ਪੀ.ਆਈ.ਐਲ. ਦਾਖਲ ਕਰਨ ਵਾਲੀ ਸੀਨੀਅਰ ਵਕੀਲ ਬੀਬੀ ਹਰਵਿੰਦਰ ਕੌਰ ਚੌਧਰੀ ਦਾ ਸਨਮਾਨ ਕੀਤਾ ਗਿਆ । ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਬੀਬੀ ਚੌਧਰੀ ਦੀ ਪਹਿਲ ਦਾ ਸਮਰਥਨ ਕਰਦੇ ਹੋਏ ਇਸ ਸਬੰਧ ਵਿੱਚ ਦਿੱਲੀ ਕਮੇਟੀ ਵੱਲੋਂ ਇਤਿਹਾਸਕ …

Read More »

Dav Public School observes Vigilance Awareness Week- 2015

Amritsar, Oct. 31 (Punjab Post Bureau)-  DAV Public School, Lawrence Road observed Vigilance Awareness Week from 26th October,2015 to 31st October,2015 to spread awareness among the students to have knowledge about the guidelines and laws made to check corruption at every level. The theme for Vigilance Awareness this year was ‘ Preventive Vigilance as a tool of Good Governance’. Speaking …

Read More »

ਧਾਰਮਿਕ ਵਿਚਾਰਾਂ ਧਾਰਨੀ ਸਨ ਮਾਤਾ ਗਿਆਨ ਕੌਰ

ਨਥਾਣਾ, 31 ਅਕਤੂਬਰ (ਹਰਮਿੰਦਰ ਸਿੰਘ ਭੱਟ) – ਮਾਤਾ ਗਿਆਨ ਕੌਰ ਜੋ ਲੇਖਕ ਅਤੇ ਪੱਤਰਕਾਰ ਗੁਰਜੀਵਨ ਸਿੰਘ ਸਿੱਧੂ ਦੇ ਮਾਤਾ ਜੀ ਸਨ, ਦਾ ਜਨਮ 1957 ਵਿੱਚ ਬਠਿੰਡਾ ਜਿਲ੍ਹੇ ਦੇ ਪਿੰਡ ਬਾਠ ਵਿੱਚ ਪਿਤਾ ਸz: ਭਗਵਾਨ ਸਿੰਘ ਅਤੇ ਮਾਤਾ ਸੁਰਜੀਤ ਕੌਰ ਦੇ ਘਰ ਹੋਇਆ। ਆਪ ਦਾ ਪੇਕਾ ਪਰਿਵਾਰ ਮੁੱਢ ਤੋਂ ਹੀ ਪਿੰਡ ਦੇ ਸਰਪੰਚ ਵਜੌਂ ਅੱਜ ਤੱਕ ਸਮਾਜ ਸੇਵਾ ਲਈ ਕਾਰਜ਼ਸੀਲ ਰਿਹਾ …

Read More »

ਕੌਮੀ ਏਕਤਾ ਦਿਵਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਚੁੱਕਵਾਈ ਸਹੁੰ

ਬਠਿੰਡਾ, 31 ਅਕਤੂੁਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਲੋਹ ਪੁਰਸ਼ ਦੇ ਨਾਮ ਨਾਲ ਦੁਨੀਆ ਭਰ ਵਿੱਚ ਪ੍ਰਸਿੱਧ ਦੇਸ਼ ਦੇ ਪਹਿਲੇ ਗ੍ਰਹਿ ਮੰਤਰੀ ਸਰਦਾਰ ਵਲੱਭ ਭਾਈ ਪਟੇਲ ਦਾ ਜਨਮ ਦਿਹਾੜਾ ਸਮੁੱਚੇ ਦੇਸ਼ ਭਰ ਵਿੱਚ ‘ਰਾਸ਼ਟਰੀ ਏਕਤਾ ਦਿਵਸ’ ਵੱਜੋ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਰਾਸ਼ਟਰੀ ਏਕਤਾ ਦਿਵਸ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ …

Read More »

ਇੰਦਰਾ ਗਾਂਧੀ ਦੀ 31ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

ਬਠਿੰਡਾ, 31 ਅਕਤੂੁਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸ਼ਹਿਰ ਦੀ ਕਾਂਗਰਸ ਪਾਰੱਟੀ ਵਰਕਰਾਂ ਵਲੋਂ ਸਾਬਕਾ ਵਿਧਾਇਕ ਹਰਮੰਦਰ ਜੱਸੀ ਦੀ ਅਗਵਾਈ ਵਿਚ ਕਾਂਗਰਸੀ ਦਫ਼ਤਰ ਵਿਚ ਭਾਰਤ ਦੀ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੀ 31 ਵੀ ਬਰਸੀ ਮੌਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਦੇ ਹੋਏ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਂੇ ਅਤੇ ਉਨ੍ਹਾਂ ਦੀ ਯਾਦ ਨੂੰ ਤਾਜ਼ਾਂ ਕਰਦੇ ਉਨਾਂ ਕਿਹਾ ਕਿ ਇੰਦਰਾ …

Read More »

ਪੰਜ ਜ਼ਖ਼ਮੀਆਂ ਨੂੰ ਸਮਾਜ ਸੇਵੀ ਵਰਕਰਾਂ ਵਲੋਂ ਹਸਪਤਾਲ ਦਾਖ਼ਲ ਕਰਵਾਇਆ

ਬਠਿੰਡਾ, 31 ਅਕਤੂੁਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਸਥਾਨਕ ਸਿਵੀਆਂ ਰੋਡ ‘ਤੇ ਇਕ ਟਰੱਕ ਨੇ ਸਾਇਕਲ ਸਵਾਰ ਪੂਰਨ ਚੰਦ ਪੁੱਤਰ ਮਨੀਰਾਮ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ ਜਿਸ ਨਾਲ ਉਸ ਦੀਆਂ ਦੋਹਾਂ ਲੱਤਾ ਕੁਚਲੀਆਂ ਗਈਆਂ ਇਸ ਨੂੰ ਜ਼ਖ਼ਮੀ ਹਾਲਤ ਵਿਚ ਸਹਾਰਾ ਜਨ ਸੇਵਾ ਦੇ ਵਰਕਰ ਵਿੱਕੀ ਨੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ। ਇਕ ਹੋਰ ਘਟਨਾ ਵਿਚ ਮਲੋਟ ਰੋਡ ‘ਤੇ ਤਿੰਨ …

Read More »