Wednesday, November 25, 2026

Daily Archives: November 1, 2015

ਮਾਲਵਾ ਕਾਲਜ ਬੀ.ਐਸ.ਸੀ (ਐਗਰੀਕਲਚਰ) ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ

ਬਠਿੰਡਾ, 31 ਅਕਤੂੁਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ) – ਬੀ.ਐਸ.ਸੀ (ਐਗਰੀਕਲਚਰ) ਭਾਗ ਪਹਿਲਾ, ਸਮੈਸਟਰ ਦੂਜਾ, ਦਾ ਨਤੀਜਾ ਜੋ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਐਲਾਨਿਆ ਗਿਆ ਜਿਸ ਵਿਚ ਮਾਲਵਾ ਕਾਲਜ, ਬਠਿੰਡਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ । ਨਤੀਜੇ ਮੁਤਾਬਿਕ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਨੇ 80.31 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਅਤੇ ਵਰਿੰਦਰਦੀਪ ਸਿੰਘ ਨੇ 80.15 ਪ੍ਰਤੀਸ਼ਤ ਨੰਬਰ …

Read More »

ਸਤਵਿੰਦਰ ਕੌਰ ਐਸ. ਐਸ ਅਧਿਆਪਕਾ ਦੀ ਸੇਵਾ ਮੁਕਤੀ ਸਮੇਂ ਸਮਾਗਮ

ਬਟਾਲਾ, 31 ਅਕਤੂਬਰ (ਨਰਿੰਦਰ ਬਰਨਾਲ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਧਰਮਪੁਰਾ ਬਟਾਲਾ ਵਿਖੇ ਐਸ ਐਸ ਦੀ ਅਸਾਮੀ ਤੇ ਸੇਵਾ ਨਿਭਾ ਸ੍ਰੀ ਮਤੀ ਸਤਵਿੰਦਰ ਕੌਰ ਅੱਜ ਸੇਵਾ ਮੁਕਤ ਹੋਏ ਹਨ। ਸਮਾਗਮ ਦੀ ਸੁਰੂਆਤ ਰਮਿੰਦਰ ਕੌਰ ਲੈਕਚਰਾਰ ਰਾਜਨੀਤੀ ਸਾਸਤਰ ਦੇ ਸਬਦ ਨਾਲ ਹੋਈ। ਸਕੂਲ ਸਮਾਗਮ ਦੀ ਪ੍ਰਧਾਂਨਗੀ ਵਿਚ ਸ੍ਰੀ ਮਤੀ ੰਇੰਦਰਜੀਤ ਵਾਲੀਆ ਨੇ ਸ੍ਰੀ ਮਤੀ ਸਤਵਿੰਦਰ ਕੌਰ ਦੀ ਸਖਸੀਅਤ ਬਾਰੇ ਆਪਣੇ …

Read More »

ਅੰਮ੍ਰਿਤਸਰ ਵਿਕਾਸ ਮੰਚ ਦੀ ਕਾਰਜਕਾਰਨੀ ਇਕੱਤਰਤਾ ਅੱਜ 1 ਨਵੰਬਰ ਨੂੰ

ਅੰਮ੍ਰਿਤਸਰ, 30 ਅਕਤੂਬਰ (ਗੁਰਚਰਨ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੀ ਕਾਰਜਕਾਰਨੀ ਦੀ ਇੱਕ ਜਰੂਰੀ ਇਕੱਤਰਤਾ ਸਥਾਨਕ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਵਿਖੇ 1 ਨਵੰਬਰ ਦਿਨ ਐਤਵਾਰ ਸ਼ਾਮ 3:30 ਵਜੇ ਹੋਵੇਗੀ, ਜਿਸ ਵਿੱਚ ਸਮੂੰਹ ਕਾਰਜਕਾਰੀ ਮੈਂਬਰਾਂ ਹਿੱਸਾ ਲੈਣਗੇ।ਪ੍ਰੈਸ ਨੂੰ ਜਾਰੀ ਬਿਆਨ ਵਿੱਚ ਮੰਚ ਦੇ ਪ੍ਰਧਾਨ ਇੰਜ: ਦਲਜੀਤ ਸਿੰਘ ਕੋਹਲੀ ਅਤੇ ਜਨ: ਸਕੱਤਰ ਹਰਦੀਪ ਸਿੰਘ ਚਾਹਲ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਸ਼ਹਿਰ …

Read More »

ਮੌਜੂਦਾ ਹਾਲਾਤ ਵਿੱਚ ਸਰਦਾਰ ਪਟੇਲ ਦੇ ਨਕਸ਼ੇ ਕਦਮਾਂ ‘ਤੇ ਚੱਲਣ ਦੀ ਲੋੜ- ਰਾਓ ਇੰਦਰਜੀਤ ਸਿੰਘ

ਪੰਜਾਬ ਵਿੱਚ ਅਕਾਲੀ-ਭਾਜਪਾ ਸਰਕਾਰ ਕਿਲ ਕੇ ਕਰ ਰਹੀ ਹੈ ਲੋਕਾਂ ਦੀ ਸੇਵਾ ਅੰਮ੍ਰਿਤਸਰ, 31 ਅਕਤੂਬਰ (ਜਗਦੀਪ ਸਿੰਘ ਸੱਗੂ) – ਮੌਜੂਦਾ ਹਾਲਾਤ ਵਿੱਚ ਭਾਰਤ ਨੂੰ ਸੰਗਠਿਤ ਰੱਖਣ ਅਤੇ ਇਸ ਦੀ ਏਕਤਾ ਤੇ ਅਖੰਡਤਾ ਬਰਕਰਾਰ ਰੱਖਣ ਲਈ ਲੋਹ ਪੁਰਸ਼ ਸਰਦਾਰ ਵੱਲਭ ਭਾਈ ਪਟੇਲ ਦੇ ਨਕਸ਼ੇ ਕਦਮਾਂ ‘ਤੇ ਚੱਲਣ ਦੀ ਲੋੜ ਹੈ। ਇਹ ਪ੍ਰਗਟਾਵਾ ਅੱਜ ਸਥਾਨਕ ਆਰਟ ਗੈਲਰੀ ਵਿਖੇ ਕੇਂਦਰੀ ਰੱਖਿਆ ਰਾਜ ਮੰਤਰੀ …

Read More »

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੇ ਨਿਰਦੋਸ਼ ਸਿੰਘਾਂ ਦੀ ਸ਼ਹੀਦੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਦਿੱਲੀ ਵਲੋਂ ਸ਼ਾਂਤਮਈ ਰੋਸ ਮੁਜਾਹਰਾ

ਨਵੀਂ ਦਿੱਲੀ, 31 ਅਕਤੂਬਰ (ਅੰਮ੍ਰਿਤ ਲਾਲ ਮੰਨਣ) – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅੱਤੇ ਨਿਰਦੋਸ਼ ਸਿੰਘਾਂ ਦੀ ਸ਼ਹੀਦੀ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਦਿੱਲੀ ਅੱਤੇ ਯੂਥ ਵਿੰਗ ਵਲੋਂ ਦਿੱਲੀ ਦੇ ਵੱਖ ਵੱਖ ਇਲਾਕਿਆਂ ਵਿੱਚ ਲੜੀ ਵਾਰ ਪ੍ਰਦਰਸ਼ਨ ਦਾ ਦੌਰ ਜਾਰੀ ਹੈ।ਇਸ ਲੜੀ ਨੂੰ ਜਾਰੀ ਰਖਦੇ ਹੋਏ ਦਿੱਲੀ ਦੇ ਨਿਜਾਮੁਦੀਨ ਰੋਡ ਵਿਖੇ ਇਲਾਕੇ ਤੋਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ …

Read More »