ਬਠਿੰਡਾ, 1 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਲਕੇ ਬਠਿੰਡਾ ਪੱਛਮ ਵੈਲਫੇਅਰ ਆਰਗੇਨਾਈਜੇਸ਼ਨ ਦੇ ਸੀਨੀਅਰ ਆਗੂਆਂ ਦੀ ਬੈਠਕ ਪ੍ਰਧਾਨ ਦੇਸਰਾਜ ਛੱਤਰੀਵਾਲਾ ਦੀ ਪ੍ਰਧਾਨਗੀ ਵਿੱਚ ਪ੍ਰਭੂ ਰਾਮ ਜੀ ਪ੍ਰਤੀ ਨਵਯੁਵਕਾਂ ਨੂੰ ਉਤਸਾਹਿਤ ਕਰਨ ਅਤੇ ਰਾਮਲੀਲਾ ਦੇ ਕਲਾਕਾਰਾਂ ਦੇ ਉਤਸਵ ਦਾ ਆਯੋਜਨ ਕਰਵਾਉਣ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਬੈਠਕ ਵਿੱਚ ਫੈਸਲਾ ਲਿਆ ਗਿਆ ਕਿ ਪਿਛਲੇ ਕਈ ਸਾਲਾਂ ਤੋਂ ਰਾਮਲੀਲਾ ਦੇ ਕਲਾਕਾਰਾਂ ਨੂੰ ਅਤੇ …
Read More »Daily Archives: November 2, 2015
ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਜੀ ਦਾ 31ਵਾਂ ਸ਼ਹੀਦੀ ਦਿਹਾੜਾ ਮਨਾਇਆ
ਬਠਿੰਡਾ, 1 ਨਵੰਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪ੍ਰਧਾਨ ਯਸ਼ਪਾਲ ਬਾਂਸਲ ਦੀ ਅਗਵਾਈ ਵਿੱਚ ਫਰੀਡਮ ਫਾਇਟਰ ਲਾਲਾ ਸੰਤ ਰਾਮ ਮੈਮੋਰੀਅਲ ਲਾਇਬਰੇਰੀ ਟੀ-4 ਬਠਿੰਡਾ ਵਿਖੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਜੀ ਦਾ 31ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ। ਉਨ੍ਹਾਂ ਨੇ ਇੰਦਰਾ ਗਾਂਧੀ ਜੀ ਦੇ ਜੀਵਨ ਤੇ ਚਾਨਣਾ ਪਾਇਆ।ਇਸ ਸਮੇਂ ਚੇਅਰਮੈਨ ਬਲਦੇਵ ਸਿੰਘ ਅਕਲੀਆ ਜਿਲ੍ਹਾ ਕਾਂਗਰਸ ਦਿਹਾਤੀ ਬਠਿੰਡਾ ਵੱਲੋਂ ਲਾਇਬਰੇਰੀ ਲਈ 25000 …
Read More »ਸਰਕਾਰ ਵੱਲੋਂ ਖ੍ਰੀਦੇ ਝੋਨੇ ਦੀ ਲਿਫਟਿੰਗ ਅਤੇ ਅਦਾਇਗੀ ਦਾ ਮੰਦਾਹਾਲ
ਬਟਾਲਾ, 2 ਨਵੰਬਰ (ਨਰਿੰਦਰ ਬਰਨਾਲ) – ਮੌਸਮ ਦੇ ਬਦਲਦੇ ਮਿਜਾਜ ਅਤੇ ਬੇਮੌਸਮੀ ਹੋਈ ਬਰਸਾਤ ਦੇ ਕਾਰਨ ਜਿਥੇ ਆਮ ਜਨ ਜੀਵਨ ਠੱਪ ਹੋ ਕੇ ਰਹਿ ਗਿਆ ਹੈ ਉਥੇ ਹੀ ਝੋਨੇ ਦੀ ਪੱਕੀ ਫਸਲ ਦਾ ਬਹੁਤ ਜਿਆਦਾ ਨੁਕਸਾਨ ਹੋ ਰਿਹਾ ਹੈ।ਪੰਜਾਬ ਖੇਤੀ ਪ੍ਰਦਾਨ ਸੂਬਾ ਹੋਣ ਦੇ ਕਾਰਨ 80 ਪ੍ਰਤੀਸ਼ਤ ਲੋਕ ਆਪਣਾ ਮੁਢਲੀ ਜੀਵਨ ਖੇਤੀ ਤੇ ਨਿਰਭਰ ਕਰਦੇ ਹਨ।ਪਿਛਲੇ ਛੇ ਮਹੀਨਿਆਂ ਤੋਂ ਦਿਨ …
Read More »ਸਵੱਛ ਭਾਰਤ ਅਭਿਆਨ ਤਹਿਤ ਰੈਲੀ ਦਾ ਆਯੋਜਨ
ਬਟਾਲਾ, 2 ਨਵੰਬਰ (ਨਰਿੰਦਰ ਬਰਨਾਲ) – ਭਾਰਤ ਸਰਕਾਰ ਵੱਲੋਂ ਚਲਾਈ ਗਈ ਸਵੱਛ ਭਾਰਤ ਮੁਹਿੰਮ ਤਹਿਤ ਜਿਲ੍ਹਾ ਸਿਖਿਆ ਅਫਸਰ ਸੰਕੈਡਰੀ ਗੁਰਦਾਸਪੁਰ ਸ੍ਰੀ ਅਮਰਦੀਪ ਸਿੰਘ ਸੈਣੀ ਤੇ ਸਰਕਾਰੀ ਸੀਨੀਅਰ ਸੰਕੈਡਰੀ ਸਕੂਲ ਕੰਨਿਆਂ ਧਰਮਪੁਰਾ ਬਟਾਲਾ ਵਿਖੇ ਸ੍ਰੀ ਮਤੀ ਇੰਦਰਜੀਤ ਵਾਲੀਆ ਦੀ ਸਰਪ੍ਰਸਤੀ ਹੇਠ ਸਕੂਲ ਦੇ ਆਲੇ ਦੁਆਲੇ ਦੀ ਸਫਾਈ ਨੂੰ ਮੁਖ ਰੱਖਦਿਆਂ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ। ਸਕੂਲ ਵਿਚ ਵਿਖੇ ਹਰਪ੍ਰੀਤ ਸਿੰਘ …
Read More » ਸ੍ਰੀ ਅਕਾਲ ਤਖਤ ਸਕੱਤਰੇਤ ਦੇ ਬਾਹਰ ਧਰਨਾ ਦੇਣ ਤੁਰੇ ਗਿ: ਰਾਮ ਸਿੰਘ ਘਰ ‘ਚ ਕੀਤੇ ਨਜ਼ਰਬੰਦ
ਸਿੱਖ ਆਗੂਆਂ ਦੀ ਪੁਲਿਸ ਨਾਲ ਲੰਮਾ ਸਮਾਂ ਹੋਈ ਬਹਿਸ – ਕੀਤੀ ਨਾਅਰੇਬਾਜ਼ੀ ਅੰਮ੍ਰਿਤਸਰ, 1 ਨਵੰਬਰ (ਪੰਜਾਬ ਪੋਸਟ ਬਿਊਰੋ) – ਡੇਰਾ ਸਿਰਸਾ ਮੁਆਫੀ ਮਾਮਲੇ ਵਿੱਚ ਜਥੇਦਾਰਾਂ ਦੇ ਅਸਤੀਫਿਆਂ ਦੀ ਮੰਗ ਕਰਦਿਆਂ ਸ੍ਰੀ ਅਜਕਾਲ ਤਖਤ ਸਾਹਿਬ ਸਕੱਤਰੇਤ ਦੇ ਬਾਹਰ ਧਰਨਾ ਦੇਣ ਜਾ ਰਹੇ ਦਮਦਮੀ ਟਕਸਾਲ ਸੰਗਰਾਵਾਂ ਦੇ ਮੁਖੀ ਗਿਆਨੀ ਰਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੁੰ ਪੁਲਿਸ ਨੇ ਉਨ੍ਹਾਂ ਦੇ ਘਰ ਅੰਦਰ ਹੀ ਨਜਰਬੰਦ …
Read More »
Punjab Post Daily Online Newspaper & Print Media